AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਹੁਸ਼ਿਆਰਪੁਰ ਦੀ ਹਰਮਿਲਨ ਬੈਂਸ ਨੇ ਜਿੱਤੇ 2 ਚਾਂਦੀ ਦੇ ਤਗਮੇ, 1500 ਤੇ 800 ਮੀਟਰ ਦੌੜ ‘ਚ ਦੂਜਾ ਸਥਾਨ ਹਾਸਿਲ ਕੀਤਾ

Asia Cup 2023: ਹਰਮਿਲਨ ਬੈਂਸ ਨੇ ਅੱਜ ਏਸ਼ੀਆਈ ਖੇਡਾਂ 'ਚ 800 ਮੀਟਰ ਦੌੜ 'ਚ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਤੋਂ ਪਹਿਲਾਂ ਹਰਮਿਲਨ ਬੈਂਸ ਨੇ 1500 ਮੀਟਰ ਦੌੜ 'ਚ ਚਾਂਦੀ ਦਾ ਤਗਮਾ ਜਿੱਤਿਆ ਸੀ।

ਹੁਸ਼ਿਆਰਪੁਰ ਦੀ ਹਰਮਿਲਨ ਬੈਂਸ ਨੇ ਜਿੱਤੇ 2 ਚਾਂਦੀ ਦੇ ਤਗਮੇ, 1500 ਤੇ 800 ਮੀਟਰ ਦੌੜ 'ਚ ਦੂਜਾ ਸਥਾਨ ਹਾਸਿਲ ਕੀਤਾ
abhishek-thakur
| Published: 05 Oct 2023 13:27 PM IST
Share
ਪੰਜਾਬ ਨਿਊਜ਼। ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੀ ਰਹਿਣ ਵਾਲੀ ਹਰਮਿਲਨ ਬੈਂਸ ਨੇ ਵੀਰਵਾਰ ਨੂੰ ਏਸ਼ੀਆਈ ਖੇਡਾਂ ‘ਚ 800 ਮੀਟਰ ਦੌੜ ‘ਚ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਦੋ ਦਿਨ ਪਹਿਲਾਂ ਵੀ ਹਰਮਿਲਨ ਬੈਂਸ ਨੇ 1500 ਮੀਟਰ ਦੌੜ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਸੀ। ਪਰਿਵਾਰ ਅਤੇ ਸ਼ਹਿਰ ਵਾਸੀਆਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਹੈ। ਹਰਮਿਲਨ ਦੇ ਪਰਿਵਾਰ ਨੂੰ ਵਧਾਈ ਦੇਣ ਲਈ ਉਸ ਦੇ ਇਲਾਕੇ ਅਤੇ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਲੋਕ ਫ਼ੋਨ ਕਰ ਕੇ ਉਨ੍ਹਾਂ ਤੱਕ ਪਹੁੰਚ ਕਰ ਰਹੇ ਹਨ।

PM ਮੋਦੀ ਨੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਟਵੀਟ ਕਰ ਹਰਮਿਲਨ ਬੈਂਸ ਨੂੰ 800 ਮੀਟਰ ਮੁਕਾਬਲੇ ਵਿੱਚ ਭਾਰਤ ਲਈ ਇੱਕ ਹੋਰ ਚਾਂਦੀ ਦਾ ਤਗ਼ਮਾ ਜਿੱਤਣ ਵਧਾਈ ਦਿੱਤੀ।

800 ਤੇ 1500 ਮੀਟਰ ਦੌੜ ‘ਚ ਜਿੱਤੇ 2 ਚਾਂਦੀ ਦੇ ਤਗਮੇ

ਪਰਿਵਾਰ ਨੇ ਦੱਸਿਆ ਹੈ ਕਿ 21 ਸਾਲ ਪਹਿਲਾਂ ਹਰਮਿਲਨ ਦੀ ਮਾਂ ਨੇ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਸੀ। ਪਰ ਅੱਜ ਉਨ੍ਹਾਂ ਦੀ ਬੇਟੀ ਨੇ ਦੋ ਚਾਂਦੀ ਦੇ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਬਹੁਤ ਖੁਸ਼ੀ ਹੋਈ ਕਿ ਉਹ 800 ਮੀਟਰ ਦੌੜ ਵਿੱਚ ਦੂਜੇ ਸਥਾਨ ਤੇ ਆਇਆ ਅਤੇ ਚਾਂਦੀ ਦਾ ਤਗਮਾ ਜਿੱਤਿਆ ਅਤੇ ਹਾਲ ਹੀ ਵਿੱਚ ਉਸ ਨੇ 1500 ਮੀਟਰ ਦੌੜ ਵਿੱਚ ਵੀ ਚਾਂਦੀ ਦਾ ਤਗਮਾ ਜਿੱਤਿਆ ਅਤੇ ਕੁੱਲ ਮਿਲਾ ਕੇ ਹਰਮਿਲਨ ਨੇ ਦੋ ਤਗਮੇ ਜਿੱਤੇ ਹਨ।

ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ

ਉਨ੍ਹਾਂ ਦੱਸਿਆ ਕਿ ਅੱਜ ਦਾ ਮੁਕਾਬਲਾ ਬਹੁਤ ਔਖਾ ਸੀ। ਪਰ ਫਿਰ ਵੀ ਉਸ ਨੇ ਆਪਣਾ ਨਾਮ ਰੋਸ਼ਨ ਕੀਤਾ। ਹਰਮਿਲਨ ਬੈਂਸ ਨਾਲ ਵੀਡੀਓ ਕਾਲ ‘ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅੱਜ ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੇ ਦੋ ਮੈਡਲ ਜਿੱਤੇ ਹਨ। ਅੱਜ ਦਾ ਮੈਚ ਯਕੀਨੀ ਤੌਰ ‘ਤੇ ਸਖ਼ਤ ਸੀ ਪਰ ਮੈਂ ਆਪਣੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਦ੍ਰਿੜ ਸੀ ਅਤੇ ਅੱਜ ਮੈਂ ਇਸ ਨੂੰ ਪੂਰਾ ਕੀਤਾ।

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...