ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਟੂਰਨਾਮੈਂਟ ਦੀ ਸ਼ੁਰੂਆਤ, CM ਮਾਨ ਉਦਘਾਟਨੀ ਸਮਾਗਮ ‘ਚ ਪਹੁੰਚੇ

Updated On: 

27 Oct 2026 19:32 PM IST

9ਵੀਂ ਹੀਰੋ ਮੈਨਜ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 27 ਅਕਤੂਬਰ ਤੋਂ 5 ਨਵੰਬਰ 2026 ਤੱਕ ਜਲੰਧਰ ਅਤੇ ਮੋਹਾਲੀ, ਪੰਜਾਬ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਪੁਰਸ਼ਾਂ ਦੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ। CM ਮਾਨ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਉਦਘਾਟਨੀ ਸਮਾਗਮ 'ਚ ਪਹੁੰਚੇ ਹਨ।

ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਟੂਰਨਾਮੈਂਟ ਦੀ ਸ਼ੁਰੂਆਤ, CM ਮਾਨ ਉਦਘਾਟਨੀ ਸਮਾਗਮ ਚ ਪਹੁੰਚੇ

9ਵੀਂ ਹੀਰੋ ਮੈਨਜ਼ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026 27 ਅਕਤੂਬਰ ਤੋਂ 5 ਨਵੰਬਰ 2026 ਤੱਕ ਜਲੰਧਰ ਅਤੇ ਮੋਹਾਲੀ, ਪੰਜਾਬ ਵਿੱਚ ਆਯੋਜਿਤ ਕੀਤੀ ਜਾ ਰਹੀ ਹੈ। ਇਹ ਪਹਿਲੀ ਵਾਰ ਹੈ ਜਦੋਂ ਪੰਜਾਬ ਪੁਰਸ਼ਾਂ ਦੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ। CM ਮਾਨ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫੀ 2026 ਦੇ ਉਦਘਾਟਨੀ ਸਮਾਗਮ ‘ਚ ਪਹੁੰਚੇ ਹਨ।

Loading...
Unable to load recommendations.
Follow Us