AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Asian Games 2026 Medal Tally: ਭਾਰਤ ਨੇ ਕਿੰਨੇ ਮੈਡਲ ਜਿੱਤੇ? ਹੁਣ ਤੱਕ ਇਨ੍ਹਾਂ ਖਿਡਾਰੀਆਂ ਨੇ ਦਿਵਾਈ ਜਿੱਤ

Asian Games 2026 Medal Tally: ਏਸ਼ੀਅਨ ਗੇਮਜ਼ ਦੀ ਮੈਡਲ ਟੈਲੀ ਵਿੱਚ ਭਾਰਤ ਕਿਹੜੇ ਨੰਬਰ 'ਤੇ ਪਹੁੰਚ ਗਿਆ ਹੈ? ਭਾਰਤ ਨੇ ਹੁਣ ਤੱਕ ਕਿੰਨੇ ਮੈਡਲ ਜਿੱਤੇ ਹਨ? ਆਓ ਇਨ੍ਹਾਂ ਸਵਾਲਾਂ ਦੇ ਜਵਾਬਾਂ 'ਤੇ ਇੱਕ ਨਜ਼ਰ ਮਾਰਦੇ ਹਾਂ।

Asian Games 2026 Medal Tally: ਭਾਰਤ ਨੇ ਕਿੰਨੇ ਮੈਡਲ ਜਿੱਤੇ? ਹੁਣ ਤੱਕ ਇਨ੍ਹਾਂ ਖਿਡਾਰੀਆਂ ਨੇ ਦਿਵਾਈ ਜਿੱਤ
ਭਾਰਤ ਨੇ ਕਿੰਨੇ ਮੈਡਲ ਜਿੱਤੇ? ਹੁਣ ਤੱਕ ਇਨ੍ਹਾਂ ਖਿਡਾਰੀਆਂ ਨੇ ਦਿਵਾਈ ਜਿੱਤ
tv9-punjabi
| Updated On: 24 Sep 2026 12:02 PM IST
Share

ਆਇਚੀ-ਨਾਗੋਯਾ ਵਿੱਚ ਚੱਲ ਰਹੀਆਂ 20ਵੀਆਂ ਏਸ਼ੀਅਨ ਗੇਮਜ਼ ਵਿੱਚ ਭਾਰਤ ਨੂੰ ਕੁਝ ਖੇਡਾਂ ਵਿੱਚ ਕਾਮਯਾਬੀ ਮਿਲੀ ਹੈ, ਜਦਕਿ ਕੁਝ ਵਿੱਚ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਹੈ। ਉੱਥੇ ਹੀ ਕਈ ਖੇਡਾਂ ਅਜਿਹੀਆਂ ਵੀ ਹਨ, ਜਿਨ੍ਹਾਂ ਵਿੱਚ ਭਾਰਤ ਨੇ ਪਹਿਲੀ ਵਾਰ ਮੈਡਲ ਜਿੱਤਿਆ ਹੈ। ਭਾਰਤ ਲਈ ਖੇਡਾਂ ਦੇ 5ਵੇਂ ਦਿਨ ਪਹਿਲਾ ਮੈਡਲ ਰੋਇੰਗ ਵਿੱਚ ਆਇਆ। ਉੱਥੇ ਹੀ ਵੁਸ਼ੂ ਖਿਡਾਰਨ ਰੋਸ਼ਿਬਿਨਾ ਦੇਵੀ ਨੇ ਸਿਲਵਰ ਮੈਡਲ ਜਿੱਤਿਆ। ਭਾਰਤ ਨੇ ਹੁਣ ਤੱਕ 14 ਮੈਡਲ ਜਿੱਤੇ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿ ਕਿਹੜੇ-ਕਿਹੜੇ ਖਿਡਾਰੀਆਂ ਨੇ ਦੇਸ਼ ਲਈ ਮੈਡਲ ਜਿੱਤੇ ਹਨ।

ਭਾਰਤ ਦੇ ਨਾਮ ਇੱਕ ਗੋਲਡ

ਭਾਰਤ ਨੇ ਸ਼੍ਰੀਲੰਕਾ ਖ਼ਿਲਾਫ਼ ਗੋਲਡ ਮੈਡਲ ਮੈਚ ਵਿੱਚ ਵੱਡੀ ਜਿੱਤ ਦਰਜ ਕੀਤੀ। ਸਮ੍ਰਿਤੀ ਮੰਧਾਨਾ ਦੀਆਂ 79, ਰਿਚਾ ਘੋਸ਼ ਦੀਆਂ 49 ਅਤੇ ਸ਼ੈਫਾਲੀ ਵਰਮਾ ਦੀਆਂ 48 ਦੌੜਾਂ ਦੀ ਬਦੌਲਤ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 20 ਓਵਰਾਂ ਵਿੱਚ 216 ਦੌੜਾਂ ਬਣਾਈਆਂ। ਜਵਾਬ ਵਿੱਚ ਸ਼੍ਰੀਲੰਕਾ ਦੀ ਟੀਮ 69 ਦੌੜਾਂ ‘ਤੇ ਹੀ ਢੇਰ ਹੋ ਗਈ।

ਭਾਰਤ ਦੇ ਨਾਮ 6 ਸਿਲਵਰ ਮੈਡਲ

  • ਏਸ਼ੀਅਨ ਗੇਮਜ਼ 2026 ਵਿੱਚ ਭਾਰਤ ਦੀ ਵੁਸ਼ੂ ਖਿਡਾਰਨ ਰੋਸ਼ਿਬਿਨਾ ਦੇਵੀ ਨੇ ਸਿਲਵਰ ਮੈਡਲ ਜਿੱਤਿਆ ਹੈ। ਉਨ੍ਹਾਂ ਨੇ ਮਹਿਲਾਵਾਂ ਦੇ 60 ਕਿਲੋ ਇਵੈਂਟ ਵਿੱਚ ਇਹ ਕਾਮਯਾਬੀ ਹਾਸਲ ਕੀਤੀ। ਫਾਈਨਲ ਵਿੱਚ ਰੋਸ਼ਿਬਿਨਾ ਨੂੰ ਚੀਨੀ ਖਿਡਾਰਨ ਨੇ ਹਰਾਇਆ।
  • ਏਸ਼ੀਅਨ ਗੇਮਜ਼ 2026 ਵਿੱਚ ਵੇਟਲਿਫਟਿੰਗ ਮੁਹਿੰਮ ਦੀ ਸ਼ੁਰੂਆਤ ਮੀਰਾਬਾਈ ਚਾਨੂ ਦੀ ਸ਼ਾਨਦਾਰ ਪ੍ਰਦਰਸ਼ਨ ਨਾਲ ਹੋਈ। ਉਨ੍ਹਾਂ ਨੇ ਮਹਿਲਾਵਾਂ ਦੀ 49 KG ਕੈਟੇਗਰੀ ਵਿੱਚ 198 ਕਿਲੋ ਭਾਰ ਚੁੱਕ ਕੇ ਸਿਲਵਰ ਮੈਡਲ ਜਿੱਤਿਆ।
  • ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ ਟੀਮ ਇਵੈਂਟ ਵਿੱਚ ਇਲਾਵੇਨਿਲ ਵਲਾਰਿਵਨ, ਸੋਨਮ ਮਸਕਰ ਅਤੇ ਵਿਦਰਸ਼ਾ ਵਿਨੋਦ ਨੇ ਸਿਲਵਰ ਮੈਡਲ ਜਿੱਤਿਆ।
  • ਮਹਿਲਾਵਾਂ ਦੇ 10 ਮੀਟਰ ਏਅਰ ਰਾਈਫਲ ਵਿਅਕਤੀਗਤ ਇਵੈਂਟ ਵਿੱਚ ਇਲਾਵੇਨਿਲ ਵਲਾਰਿਵਨ ਨੇ ਸਿਲਵਰ ਮੈਡਲ ਆਪਣੇ ਨਾਮ ਕੀਤਾ।
  • ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਟੀਮ ਇਵੈਂਟ ਵਿੱਚ ਰੁਦ੍ਰਾਂਕਸ਼ ਪਾਟਿਲ, ਪਾਰਥ ਮਾਨੇ ਅਤੇ ਹਿਮਾਂਸ਼ੂ ਢਿੱਲੋਂ ਨੇ ਸਿਲਵਰ ਮੈਡਲ ਜਿੱਤਿਆ।
  • ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਵਿਅਕਤੀਗਤ ਇਵੈਂਟ ਵਿੱਚ ਹਿਮਾਂਸ਼ੂ ਢਿੱਲੋਂ ਨੇ ਸਿਲਵਰ ਮੈਡਲ ਜਿੱਤਿਆ।

ਭਾਰਤ ਦੇ ਨਾਮ 6 ਬ੍ਰਾਂਜ਼ ਮੈਡਲ

  • ਸ਼ੂਟਿੰਗ ਦੇ ਪੁਰਸ਼ ਸਕੀਟ ਇਵੈਂਟ ਵਿੱਚ ਭਾਰਤੀ ਟੀਮ ਨੇ ਬ੍ਰਾਂਜ਼ ਮੈਡਲ ਜਿੱਤਿਆ ਹੈ। ਭਾਰਤ ਲਈ ਪੁਰਸ਼ ਸਕੀਟ ਟੀਮ ਇਵੈਂਟ ਵਿੱਚ ਅਨੰਤਜੀਤ ਸਿੰਘ ਨਰੂਕਾ, ਮੈਰਾਜ ਖ਼ਾਨ ਅਤੇ ਭਵਤੇਗ ਸਿੰਘ ਗਿੱਲ ਨੇ ਮਿਲ ਕੇ ਬ੍ਰਾਂਜ਼ ਮੈਡਲ ਜਿੱਤਿਆ।
  • ਭਾਰਤ ਦੇ ਜੈ ਮੀਣਾ ਨੇ ਸਾਫਟ ਬਾਲ ਟੈਨਿਸ ਵਿੱਚ ਬ੍ਰਾਂਜ਼ ਮੈਡਲ ਜਿੱਤਿਆ।
  • ਭਾਰਤ ਨੇ ਮਹਿਲਾਵਾਂ ਦੇ ਸਕੀਟ ਟੀਮ ਇਵੈਂਟ ਵਿੱਚ ਬ੍ਰਾਂਜ਼ ਮੈਡਲ ਜਿੱਤਿਆ ਹੈ। ਰਾਈਜ਼ਾ ਢਿੱਲੋਂ, ਮਹੇਸ਼ਵਰੀ ਚੌਹਾਨ ਅਤੇ ਪਰੀਨਾਜ਼ ਧਾਲੀਵਾਲ ਦੀ ਤਿਕੜੀ ਨੇ 331 ਅੰਕ ਹਾਸਲ ਕਰਕੇ ਬ੍ਰਾਂਜ਼ ਮੈਡਲ ਆਪਣੇ ਨਾਮ ਕੀਤਾ।
  • ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਵਿਅਕਤੀਗਤ ਇਵੈਂਟ ਵਿੱਚ ਰੁਦ੍ਰਾਂਕਸ਼ ਪਾਟਿਲ ਨੇ ਬ੍ਰਾਂਜ਼ ਮੈਡਲ ਜਿੱਤਿਆ।
  • ਮਿਕਸਡ ਮਾਰਸ਼ਲ ਆਰਟਸ ਦੇ 60 ਕਿਲੋਗ੍ਰਾਮ ਵਰਗ ਵਿੱਚ ਸੁਚਿਕਾ ਤਾਰਿਆਲ ਨੇ ਬ੍ਰਾਂਜ਼ ਮੈਡਲ ਜਿੱਤਿਆ। ਇਹ ਏਸ਼ੀਅਨ ਗੇਮਜ਼ ਵਿੱਚ ਭਾਰਤ ਦਾ ਪਹਿਲਾ MMA ਮੈਡਲ ਹੈ।
  • ਭਾਰਤੀ ਪੁਰਸ਼ ਬੈਡਮਿੰਟਨ ਟੀਮ ਨੇ ਬ੍ਰਾਂਜ਼ ਮੈਡਲ ਜਿੱਤਿਆ। ਟੀਮ ਨੂੰ ਸੈਮੀਫਾਈਨਲ ਵਿੱਚ ਚੀਨ ਹੱਥੋਂ 1-3 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ।
ਰੈਂਕ ਦੇਸ਼ ਗੋਲਡ ਸਿਲਵਰ ਬ੍ਰਾਂਜ਼ ਕੁੱਲ ਮੈਡਲ
1 ਚੀਨ 64 24 10 98
2 ਜਾਪਾਨ 15 26 33 74
3 ਦੱਖਣੀ ਕੋਰੀਆ 9 8 25 42
4 ਕਜ਼ਾਕਿਸਤਾਨ 8 6 9 23
14 ਭਾਰਤ 1 6 7 14

Follow Us
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ
ਜਲੰਧਰ: ਗੁਰਬਾਣੀ ਦੇ ਸ਼ਬਦਾਂ 'ਤੇ ਨੱਚੇ ਲੋਕ ਤਾਂ ਗੁੱਸੇ 'ਚ ਆਈਆਂ ਸਿੱਖ ਜਥੇਬੰਦੀਆਂ, ਕੀਤੀ ਸ਼ਿਕਾਇਤ...
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ
Election Commission Controversy: ਗਿਆਨੇਸ਼ ਕੁਮਾਰ 'ਤੇ ਕੇਜਰੀਵਾਲ ਦੇ ਗੰਭੀਰ ਇਲਜ਼ਾਮ, EC ਦੀ ਨਿਰਪੱਖਤਾ 'ਤੇ ਸਵਾਲ...
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ
ਗੁਰਦਾਸਪੁਰ ਗ੍ਰੇਨੇਡ ਹਮਲੇ ਦਾ ਮੁਲਜ਼ਮ ਕਾਬੂ, ਐਨਕਾਊਂਟਰ ਦੌਰਾਨ ਲੱਗੀ ਲੱਤ 'ਤੇ ਗੋਲੀ...
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?
ਚੋਣ ਕਮਿਸ਼ਨ ਦਾ ਅੰਦਰ ਅੰਦਰੂਨੀ ਮਤਭੇਦਾਂ ਦੇ ਇਲਜ਼ਾਮਾਂ 'ਤੇ ਸਪੱਸ਼ਟੀਕਰਨ, ਸੱਚ ਹੈ SIR ਵਿਵਾਦ ?...
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ
ਤਿਉਹਾਰੀ ਸੀਜ਼ਨ ਤੋਂ ਪਹਿਲਾਂ ਸਿਹਤ ਵਿਭਾਗ ਦਾ ਐਕਸ਼ਨ, ਬਰਨਾਲਾ ਵਿੱਚ 200 ਕਿਲੋ ਉੱਲੀ ਵਾਲੀ ਬਰਫ਼ੀ ਨਸ਼ਟ...
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ
ਚੰਡੀਗੜ੍ਹ ਵਿੱਚ ਮੁਫ਼ਤ iPhone ਦਾ ਲੰਗਰ, ਕਾਰੋਬਾਰੀ ਤ੍ਰੇਹਨ ਬੋਲੇ - ਡਰਾਅ ਰਾਹੀਂ ਹੋਵੇਗਾ ਫੈਸਲਾ, ਘਰ ਜਾ ਕੇ ਦੇਵਾਂਗੇ ਫੋਨ...
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ
ਪੰਥਕ ਅਤੇ ਪੰਜਾਬ ਦੇ ਮਸਲੇ ਹੱਲ ਕਰਨ ਲਈ ਇੱਕਜੁਟ ਹੋਣ ਦੀ ਲੋੜ...ਚੰਦੂਮਾਜਰਾ ਦੀ ਪੰਥਕ ਪਾਰਟੀਆਂ ਨੂੰ ਅਪੀਲ...
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ
ਸਭ ਕੁਝ ਸੁਖਬੀਰ ਬਾਦਲ ਦੀ ਸਰਪ੍ਰਸਤੀ ਹੇਠ ਹੋ ਰਿਹਾ... ਚਾਵਲਾ ਰੇਪ ਕੇਸ ਨੂੰ ਲੈ ਕੇ ਭੜਕੇ ਪੰਨੂ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ...
BJP ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦਾ ਕਿੰਨਾ ਪਵੇਗਾ ਅਸਰ....ਕੀ ਕਹਿੰਦੇ ਹਨ ਮਾਹਿਰ? ਜਾਣੋ......