AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੋਹਲੀ ਤੇ ਰਾਹੁਲ ਦੇ ਅਰਧ ਸੈਂਕੜੇ , ਆਸਟ੍ਰੇ੍ਲੀਆ ਨੂੰ ਦਿੱਤਾ 241 ਦਾ ਟਾਰਗੇਟ

ਵਿਸ਼ਵ ਕੱਪ ਦੇ ਫਾਈਨਲ ਦੀ ਪਹਿਲੀ ਪਾਰ ਖ਼ਤਮ ਹੋ ਚੁੱਕੀ ਹੈ ਜਿਸ ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆਂ ਨੂੰ 241 ਦੌੜਾ ਦਾ ਟਾਰਗੇਟ ਦਿੱਤਾ ਹੈ। ਪਤਾਨ ਰੋਹਿਤ ਸ਼ਰਮਾ ਟਾਸ ਹਾਰ ਗਏ ਪਰ ਟੀਮ ਇੰਡੀਆ ਪਹਿਲਾਂ ਬੱਲੇਬਾਜ਼ੀ ਕਰਨ ਆਈ, ਜਿਸ ਨਾਲ ਪ੍ਰਸ਼ੰਸਕ ਖੁਸ਼ ਹੋ ਗਏ। ਵਿਰਾਟ ਨੇ ਨਰਿੰਦਰ ਮੋਦੀ ਸਟੇਡੀਅਮ 'ਚ 63 ਗੇਂਦਾਂ 'ਚ 54 ਦੌੜਾਂ ਬਣਾਈਆਂ। ਕੇਐੱਲ ਰਾਹੁਲ ਨੇ 35ਵੇਂ ਓਵਰ ਦੀ 5ਵੀਂ ਗੇਂਦ 'ਤੇ ਇੱਕ ਰਨ ਲਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ।

ਕੋਹਲੀ ਤੇ ਰਾਹੁਲ ਦੇ ਅਰਧ ਸੈਂਕੜੇ , ਆਸਟ੍ਰੇ੍ਲੀਆ ਨੂੰ ਦਿੱਤਾ 241 ਦਾ ਟਾਰਗੇਟ
tv9 Hindi
tv9-punjabi
| Updated On: 19 Nov 2023 18:56 PM IST
Share
ਵਿਸ਼ਵ ਕੱਪ ਦੇ ਫਾਈਨਲ ਦੀ ਪਹਿਲੀ ਪਾਰ ਖ਼ਤਮ ਹੋ ਚੁੱਕੀ ਹੈ ਜਿਸ ਚ ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟ੍ਰੇਲੀਆਂ ਨੂੰ 241 ਦੌੜਾ ਦਾ ਟਾਰਗੇਟ ਦਿੱਤਾ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਇਸ ਇਤਿਹਾਸਕ ਫਾਈਨਲ ਦਾ ਹਰ ਕੋਈ ਇੰਤਜ਼ਾਰ ਕਰ ਰਿਹਾ ਸੀ। ਕਪਤਾਨ ਰੋਹਿਤ ਸ਼ਰਮਾ ਟਾਸ ਹਾਰ ਗਏ ਪਰ ਟੀਮ ਇੰਡੀਆ ਪਹਿਲਾਂ ਬੱਲੇਬਾਜ਼ੀ ਕਰਨ ਆਈ, ਜਿਸ ਨਾਲ ਪ੍ਰਸ਼ੰਸਕ ਖੁਸ਼ ਹੋ ਗਏ। ਹਾਲਾਂਕਿ ਇਹ ਖੁਸ਼ੀ ਜ਼ਿਆਦਾ ਦੇਰ ਨਹੀਂ ਟਿਕੀ ਕਿਉਂਕਿ ਸ਼ੁਭਮਨ ਗਿੱਲ ਜਲਦੀ ਹੀ ਆਊਟ ਹੋ ਗਏ ਸਨ। ਉਹ ਸਿਰਫ਼ 4 ਦੌੜਾਂ ਹੀ ਬਣਾ ਸਕਿਆ। ਕਪਤਾਨ ਰੋਹਿਤ ਸ਼ਰਮਾ ਨੇ ਇਸ ਤੋਂ ਪਹਿਲਾਂ ਅਤੇ ਬਾਅਦ ਵਿਚ ਹਮਲਾ ਜਾਰੀ ਰੱਖਿਆ ਅਤੇ ਚੌਕੇ ਲਗਾਉਂਦੇ ਰਹੇ। ਰੋਹਿਤ, ਗਿੱਲ, ਅਈਅਰ ਵਰਗੇ ਬੱਲੇਬਾਜ਼ ਜਦੋਂ ਪੈਵੇਲੀਅਨ ਪਰਤ ਚੁੱਕੇ ਸਨ ਤਾਂ ਵਿਰਾਟ ਕੋਹਲੀ ਇੱਕ ਵਾਰ ਫਿਰ ਮੁਸ਼ਕਲ ਸਮੇਂ ਚ ਟੀਮ ਦੇ ਕੰਮ ਆਏ। ਵਿਰਾਟ ਕੋਹਲੀ ਨੇ ਅਹਿਮਦਾਬਾਦ ‘ਚ ਆਸਟ੍ਰੇਲੀਆ ਖਿਲਾਫ ਸ਼ਾਨਦਾਰ ਅਰਧ ਸੈਂਕੜਾ ਲਗਾਇਆ। ਵਿਰਾਟ ਨੇ ਨਰਿੰਦਰ ਮੋਦੀ ਸਟੇਡੀਅਮ ‘ਚ 63 ਗੇਂਦਾਂ ‘ਚ 54 ਦੌੜਾਂ ਬਣਾਈਆਂ। ਹਾਲਾਂਕਿ, ਇੱਕ ਲਾਪਰਵਾਹੀ ਨੇ ਉਸਨੂੰ ਪੈਵੇਲੀਅਨ ਪਰਤਣ ਲਈ ਮਜਬੂਰ ਕੀਤਾ। ਵਿਰਾਟ ਕੋਹਲੀ ਦੀ ਵਿਕਟ ਪੈਟ ਕਮਿੰਸ ਨੇ ਲਈ, ਜਿਸ ਦੀ ਆਮ ਗੇਂਦ ‘ਤੇ ਉਸ ਨੇ ਆਪਣਾ ਵਿਕਟ ਗੁਆ ਦਿੱਤਾ। ਕੇਐੱਲ ਰਾਹੁਲ ਨੇ 35ਵੇਂ ਓਵਰ ਦੀ 5ਵੀਂ ਗੇਂਦ ‘ਤੇ ਇੱਕ ਰਨ ਲਿਆ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣਾ ਅਰਧ ਸੈਂਕੜਾ ਪੂਰਾ ਕੀਤਾ। ਇਸ ਵਿਸ਼ਵ ਕੱਪ ਵਿੱਚ ਇਹ ਉਨ੍ਹਾਂ ਦਾ ਦੂਜਾ ਅਰਧ ਸੈਂਕੜਾ ਸੀ ਅਤੇ ਇਸ ਪਾਰੀ ਚ ਉਨ੍ਹਾਂ ਨੇ 66 ਦੌੜਾਂ ਬਣਾਈਆਂ। ਮਿਸ਼ੇਲ ਸਟਾਰਕ ਨੇ 42ਵੇਂ ਓਵਰ ਦੀ ਤੀਜੀ ਗੇਂਦ ‘ਤੇ ਕੇਐੱਲ ਰਾਹੁਲ ਨੂੰ ਆਊਟ ਕੀਤਾ। ਇਸ ਤੋਂ ਬਾਕੀ ਭਾਰਤੀ ਬੱਲੇਬਾਜ਼ ਜ਼ਿਆਦਾ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੇ। ਭਾਰਤ ਨੇ 9 ਵਿਕਟਾਂ ਦੇ ਨੁਕਸਾਨ ਤੇ 240 ਦੌੜਾਂ ਬਣਾਈਆਂ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...