ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਰੋਮਾਂਚਕ ਮੈਚ ਦੌਰਾਨ ਸਟੇਡੀਅਮ ‘ਚ ਪ੍ਰਸ਼ੰਸਕਾਂ ਨੇ ਲਗਾਏ ‘ਵੰਦੇ ਮਾਤਰਮ’ ਦੇ ਨਾਅਰੇ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਟੀਮ ਇੰਡੀਆ ਨੇ ਨੌਵੇਂ ਰੋਮਾਂਚਕ ਮੈਚ ਵਿੱਚ ਅਫਗਾਨਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਇਸ ਵਿਸ਼ਵ ਕੱਪ ਵਿੱਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਇੱਕ ਕਾਫੀ ਤੇਜ਼ੀ ਨਾਲ ਵੀਡੀਓ ਵਾਇਰਲ ਹੋ ਰਿਹਾ ਹੈ। ਟੀਮ ਇੰਡੀਆ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ੰਸਕ ਇਸ ਵੀਡੀਓ 'ਚ'ਵੰਦੇ ਮਾਤਰਮ' ਗਾਉਂਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ 14 ਅਕਤੂਬਰ ਨੂੰ ਟੀਮ ਇੰਡੀਆ ਦਾ ਅਗਲਾ ਮੈਚ ਪਾਕਿਸਤਾਨ ਨਾਲ ਖੇਡਿਆ ਜਾਵੇਗਾ।

ਰੋਮਾਂਚਕ ਮੈਚ ਦੌਰਾਨ ਸਟੇਡੀਅਮ ‘ਚ ਪ੍ਰਸ਼ੰਸਕਾਂ ਨੇ ਲਗਾਏ ‘ਵੰਦੇ ਮਾਤਰਮ’ ਦੇ ਨਾਅਰੇ, ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ
Follow Us
abhishek-thakur
| Updated On: 12 Oct 2023 09:14 AM

ਵਿਸ਼ਵ ਕੱਪ 2023 ਦਾ ਟੀਮ ਇੰਡੀਆ ਅਤੇ ਅਫਗਾਨਿਸਤਾਨ ਵਿਚਾਲੇ ਨੌਵਾਂ ਰੋਮਾਂਚਕ ਮੈਚ ਖੇਡਿਆ ਗਿਆ। ਦਿੱਲੀ ਵਿਖੇ ਦੋਵਾਂ ਟੀਮਾਂ ਵਿਚਾਲੇ ਇਹ ਮੈਚ ਖੇਡਿਆ ਗਿਆ। ਟੀਮ ਇੰਡੀਆ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਦੇ ਨਾਲ ਹਰਾਇਆ ਅਤੇ ਇਸ ਵਿਸ਼ਵ ਕੱਪ ‘ਚ ਲਗਾਤਾਰ ਦੂਜੀ ਜਿੱਤ ਹਾਸਿਲ ਕੀਤੀ। ਇਸ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਟੀਮ ਇੰਡੀਆ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ੰਸਕ ਇਸ ਵੀਡੀਓ ‘ਚ’ਵੰਦੇ ਮਾਤਰਮ’ ਗਾਉਂਦੇ ਨਜ਼ਰ ਆ ਰਹੇ ਹਨ।

ਇਥੇ ਦੱਸਣਯੋਗ ਹੈ ਕਿ ਅਫਗਾਨਿਸਤਾਨ ਦੇ ਕਪਤਾਨ ਹਸ਼ਮਤੁੱਲਾ ਸ਼ਾਹਿਦੀ ਨੇ ਪਹਿਲਾਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਦੀ ਟੀਮ ਨੇ 50 ਓਵਰਾਂ ਵਿੱਚ ਅੱਠ ਵਿਕਟਾਂ ਗੁਆ ਦਿੱਤੀਆਂ ਅਤੇ 272 ਦੌੜਾਂ ਬਣਾਈਆਂ। ਟੀਚੇ ਨੂੰ ਹਾਸਿਲ ਕਰਨ ਉਤਰੀ ਟੀਮ ਇੰਡੀਆ ਨੇ ਸਿਰਫ਼ 35 ਓਵਰਾਂ ਵਿੱਚ ਦੋ ਵਿਕਟਾਂ ਗੁਆ ਕੇ ਇਹ ਟੀਚਾ ਹਾਸਲ ਕੀਤਾ। ਦੱਸ ਦਈਏ ਕਿ ਟੀਮ ਇੰਡੀਆ ਦਾ ਅਗਲਾ ਮੈਚ ਪਾਕਿਸਤਾਨ ਨਾਲ ਖੇਡਿਆ ਜਾਵੇਗਾ। ਅਤੇ ਇਹ ਮੈਚ ਅਹਿਮਦਾਬਾਦ ‘ਚ 14 ਅਕਤੂਬਰ ਨੂੰ ਖੇਡਿਆ ਜਾਵੇਗਾ।

ਬੁੱਧਵਾਰ ਨੂੰ ਖੇਡੇ ਗਏ ਵਿਸ਼ਵ ਕੱਪ-2023 ‘ਚ ਟੀਮ ਇੰਡੀਆ ਦੀ ਜਿੱਤ ਦਾ ਸਿਲਸਿਲਾ ਲਗਤਾਰ ਜਾਰੀ ਹੈ। ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ‘ਚ ਮੈਚ ‘ਚ ਰੋਹਿਤ ਬ੍ਰਿਗੇਡ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ ਹੈ। ਟੀਮ ਇੰਡੀਆ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਇਸ ਤੋਂ ਪਹਿਲਾਂ ਉਸ ਨੇ ਆਸਟਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ ਸੀ। ਅਫਗਾਨਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ।

ਅਹਿਮਦਾਬਾਦ ਮੁਕਾਬਲੇ ਤੋਂ ਪਹਿਲਾਂ ‘ਜੀਤ’ ਮਿਲਿਆ ਪਾਵਰ ਬੂਸਟਰ

ਭਾਰਤ ਨੇ ਵਿਸ਼ਵ ਕੱਪ 2023 ਵਿੱਚ ਆਪਣਾ ਅਗਲਾ ਯਾਨੀ ਤੀਜਾ ਮੈਚ ਪਾਕਿਸਤਾਨ ਖ਼ਿਲਾਫ਼ ਅਹਿਮਦਾਬਾਦ ਵਿੱਚ ਖੇਡਣਾ ਹੈ। ਪਾਕਿਸਤਾਨ ਦੀ ਟੀਮ ਅਹਿਮਦਾਬਾਦ ਪਹੁੰਚ ਚੁੱਕੀ ਹੈ। ਟੀਮ ਇੰਡੀਆ ਨੇ ਅਹਿਮਦਾਬਾਦ ‘ਚ ਪੈਰ ਜਮਾਉਣ ਤੋਂ ਪਹਿਲਾਂ ਹੀ ਪਾਕਿਸਤਾਨ ਨੂੰ ਅੰਕ ਸੂਚੀ ‘ਚ ਹਰਾ ਕੇ ਇਹ ਸੰਦੇਸ਼ ਦਿੱਤਾ ਹੈ ਕਿ ਹੁਣ 14 ਅਕਤੂਬਰ ਨੂੰ ਨਰਿੰਦਰ ਮੋਦੀ ਸਟੇਡੀਅਮ ‘ਚ ਹੋਣ ਵਾਲੇ ਮੈਚ ਦਾ ਨਤੀਜਾ ਵੀ ਅਜਿਹਾ ਹੀ ਹੋਵੇਗਾ। ਅਜਿਹਾ ਇਸ ਲਈ ਕਿਉਂਕਿ ਉਸ ਸ਼ਾਨਦਾਰ ਮੈਚ ਤੋਂ ਪਹਿਲਾਂ ਟੀਮ ਇੰਡੀਆ ਨੇ ਉਹ ਸਭ ਕੁਝ ਹਾਸਲ ਕਰ ਲਿਆ ਹੈ ਜੋ ਉਹ ਚਾਹੁੰਦੀ ਸੀ।

ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ
ਬੀਜੇਪੀ ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆਈ, ਅਸ਼ਵਨੀ ਵੈਸ਼ਨਵ ਨੇ ਜਰਮਨੀ ਵਿੱਚ ਪੀਐਮ ਮੋਦੀ ਦੀਆਂ ਉਪਲਬਧੀਆਂ ਗਿਣਾਈਆਂ...
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ
ਜਰਮਨੀ ਵਿੱਚ ਮੀਡੀਆ ਦੇ ਇਤਿਹਾਸ ਵਿੱਚ ਗਲੋਬਲ ਸਮਿਟ ਦੀ ਇਤਿਹਾਸਕ ਸ਼ੁਰੂਆਤ: ਸਿੰਧੀਆ...
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ
ਜਰਮਨ ਕੰਪਨੀਆਂ ਭਾਰਤ ਵਿੱਚ ਨਿਵੇਸ਼ ਕਰਨਾ ਚਾਹੁੰਦੀਆਂ ਹਨ ਭਾਰਤੀ ਰਾਜਦੂਤ ਅਜੀਤ ਗੁਪਤਾ ਨੇ ਸੰਮੇਲਨ ਵਿੱਚ ਕਿਹਾ...
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ
ਅੱਜ ਦਾ ਭਾਰਤ ਵੱਖਰਾ, ਗਲੋਬਲ ਸਮਿਟ ਵਿੱਚ ਬੋਲੇ ਮਾਈ ਹੋਮ ਗਰੁੱਪ ਦੇ ਵਾਈਸ ਚੇਅਰਮੈਨ ਰਾਮੂ ਰਾਓ ਜੁਪੱਲੀ...
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ
ਭਾਰਤ-ਜਰਮਨੀ ਦੋਸਤੀ ਦਾ ਇਹ ਇਤਿਹਾਸਕ ਪਲ... ਨਿਊਜ਼9 ਗਲੋਬਲ ਸੰਮੇਲਨ 'ਚ ਬੋਲੇ ਜਰਮਨ ਮੰਤਰੀ ਫਲੋਰੀਅਨ ਹੈਸਲਰ...
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ
ਭਾਰਤ-ਜਰਮਨੀ ਵਿੱਚ ਬੇਅੰਤ ਸੰਭਾਵਨਾਵਾਂ... VfB ਸਟਟਗਾਰਟ ਦੇ ਸੀਐਮਓ ਰੀਵੇਨ ਕੈਸਪਰ ਨੇ ਗਲੋਬਲ ਸਮਿਟ ਵਿੱਚ ਕਹੀ ਇਹ ਗੱਲ...
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ
News9 Global Summit: Tv9 ਨੈੱਟਵਰਕ ਨੂੰ ਸਟਟਗਾਰਟ ਵਿੱਚ ਸੱਦਾ ਦੇਣ ਲਈ ਜਰਮਨੀ ਦਾ ਧੰਨਵਾਦ: MD ਅਤੇ CEO ਬਰੁਣ ਦਾਸ...
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ
ਜਰਮਨੀ 'ਚ ਲਹਿਰਾਇਆ ਗਿਆ ਤਿਰੰਗਾ, ਰਾਸ਼ਟਰੀ ਗੀਤ ਨਾਲ ਸ਼ੁਰੂ ਹੋਇਆ ਨਿਊਜ਼9 ਗਲੋਬਲ ਸਮਿਟ...
Delhi Elections: ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ
Delhi Elections:  ਦਿੱਲੀ ਚੋਣਾਂ ਲਈ AAP ਦੀ ਪਹਿਲੀ ਲਿਸਟ ਜਾਰੀ...