ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

LSG vs MI: ਮੁੰਬਈ ਨੇ ਦੂਜੀ ਵਾਰ ਮਾਰੀ ਹਾਰ ਦੀ ਹੈਟ੍ਰਿਕ, IPL 2024 ਤੋਂ ਲਗਭਗ ਸਫਾਇਆ, ਲਖਨਊ ਜਿੱਤਿਆ

IPL 2024 ਦੇ 48ਵੇਂ ਮੈਚ ਵਿੱਚ, ਮੁੰਬਈ ਇੰਡੀਅਨਜ਼ ਨੂੰ ਲਖਨਊ ਸੁਪਰਜਾਇੰਟਸ ਨੇ ਇੱਕਤਰਫਾ ਤਰੀਕੇ ਨਾਲ ਹਰਾਇਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਦੀ ਟੀਮ 144 ਦੌੜਾਂ ਹੀ ਬਣਾ ਸਕੀ ਅਤੇ ਲਖਨਊ ਲਈ ਇਹ ਸਕੋਰ ਵੱਡਾ ਨਹੀਂ ਸੀ। ਸਟੋਇਨਿਸ ਦੀਆਂ ਤੂਫਾਨੀ 62 ਦੌੜਾਂ ਦੇ ਦਮ 'ਤੇ ਲਖਨਊ ਨੇ ਵੱਡੀ ਜਿੱਤ ਹਾਸਲ ਕੀਤੀ।

LSG vs MI: ਮੁੰਬਈ ਨੇ ਦੂਜੀ ਵਾਰ ਮਾਰੀ ਹਾਰ ਦੀ ਹੈਟ੍ਰਿਕ, IPL 2024 ਤੋਂ ਲਗਭਗ ਸਫਾਇਆ, ਲਖਨਊ ਜਿੱਤਿਆ
ਲਖਨਊ ਨੇ ਮੁੰਬਈ ਨੂੰ ਮੁੰਬਈ ਨੂੰ ਹਰਾਇਆ (Pic Source:PTI)
Follow Us
tv9-punjabi
| Updated On: 30 Apr 2024 23:46 PM

ਹਾਰ, ਹਾਰ ਅਤੇ ਹਾਰ…ਮੁੰਬਈ ਇੰਡੀਅਨਜ਼ ਨੂੰ IPL 2024 ਵਿੱਚ ਹਾਰ ਦੀ ਆਦਤ ਹੋ ਗਈ ਹੈ। ਆਈਪੀਐਲ 2024 ਦੇ 48ਵੇਂ ਮੈਚ ਵਿੱਚ ਵੀ ਮੁੰਬਈ ਦੀ ਟੀਮ ਨੇ ਨਿਰਾਸ਼ਾਜਨਕ ਪ੍ਰਦਰਸ਼ਨ ਕੀਤਾ ਅਤੇ ਲਖਨਊ ਤੋਂ ਮੈਚ ਹਾਰ ਗਈ। ਇਸ ਮੈਚ ‘ਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁੰਬਈ ਨੇ 144 ਦੌੜਾਂ ਬਣਾਈਆਂ। ਜਵਾਬ ‘ਚ ਲਖਨਊ ਨੇ ਇਹ ਟੀਚਾ ਬੜੀ ਆਸਾਨੀ ਨਾਲ ਹਾਸਲ ਕਰ ਲਿਆ। ਇਸ ਹਾਰ ਨਾਲ ਮੁੰਬਈ ਪਲੇਆਫ ਦੀ ਦੌੜ ਤੋਂ ਲਗਭਗ ਬਾਹਰ ਹੋ ਗਈ ਹੈ। ਉਸ ਨੇ 10 ਵਿੱਚੋਂ ਸਿਰਫ਼ 3 ਮੈਚ ਜਿੱਤੇ ਹਨ ਅਤੇ 7 ਮੈਚ ਹਾਰੇ ਹਨ। ਹੁਣ ਜੇਕਰ ਮੁੰਬਈ ਆਪਣੇ ਬਾਕੀ 4 ਮੈਚ ਜਿੱਤ ਵੀ ਲੈਂਦੀ ਹੈ ਤਾਂ ਵੀ ਉਸ ਲਈ ਪਲੇਆਫ ‘ਚ ਪਹੁੰਚਣਾ ਲਗਭਗ ਅਸੰਭਵ ਹੈ।

ਲਖਨਊ ਦਾ ਸ਼ਾਨਦਾਰ ਪ੍ਰਦਰਸ਼ਨ

ਦੂਜੇ ਪਾਸੇ ਲਖਨਊ ਦੀ ਟੀਮ ਨੇ 10 ਮੈਚਾਂ ਵਿੱਚ ਛੇਵੀਂ ਜਿੱਤ ਹਾਸਲ ਕੀਤੀ ਹੈ ਅਤੇ ਅੰਕ ਸੂਚੀ ਵਿੱਚ ਤੀਜੇ ਸਥਾਨ ਤੇ ਪਹੁੰਚ ਗਈ ਹੈ। ਹੁਣ ਲਖਨਊ ਨੂੰ ਪਲੇਆਫ ‘ਚ ਜਗ੍ਹਾ ਬਣਾਉਣ ਲਈ 4 ‘ਚੋਂ 2 ਮੈਚ ਜਿੱਤਣੇ ਹੋਣਗੇ। ਮੈਚ ਦੀ ਗੱਲ ਕਰੀਏ ਤਾਂ ਲਖਨਊ ਸੁਪਰਜਾਇੰਟਸ ਨੂੰ ਛੇਵੀਂ ਜਿੱਤ ਦਿਵਾਉਣ ਵਿੱਚ ਮਾਰਕਸ ਸਟੋਇਨਿਸ ਦੀ ਵੱਡੀ ਭੂਮਿਕਾ ਰਹੀ। ਇਸ ਆਸਟ੍ਰੇਲੀਆਈ ਖਿਡਾਰੀ ਨੇ ਗੇਂਦਬਾਜ਼ੀ ‘ਚ 3 ਓਵਰਾਂ ‘ਚ 19 ਦੌੜਾਂ ਦੇ ਕੇ ਇਕ ਵਿਕਟ ਲਈ ਅਤੇ ਇਸ ਤੋਂ ਬਾਅਦ ਬੱਲੇਬਾਜ਼ੀ ‘ਚ ਸਟੋਇਨਿਸ ਨੇ 45 ਗੇਂਦਾਂ ‘ਚ 62 ਦੌੜਾਂ ਬਣਾਈਆਂ। ਸਟੋਇਨਿਸ ਨੇ 2 ਛੱਕੇ ਅਤੇ 7 ਚੌਕੇ ਲਗਾਏ ਅਤੇ ਉਨ੍ਹਾਂ ਦੀ ਪਾਰੀ ਦੇ ਦਮ ‘ਤੇ ਲਖਨਊ ਆਸਾਨੀ ਨਾਲ ਜਿੱਤ ਗਿਆ।

ਮੁੰਬਈ ਇੰਡੀਅਨਜ਼ ਦੀ ਹਾਰ ਦਾ ਕਾਰਨ

ਮੁੰਬਈ ਇੰਡੀਅਨਜ਼ ਦੀ ਹਾਰ ਦਾ ਕਾਰਨ ਉਸ ਦੇ ਬੱਲੇਬਾਜ਼ ਸਨ। ਰੋਹਿਤ ਸ਼ਰਮਾ ਸਿਰਫ 4 ਦੌੜਾਂ ਬਣਾ ਕੇ ਆਊਟ ਹੋ ਗਏ। ਸੂਰਿਆਕੁਮਾਰ ਯਾਦਵ ਸਿਰਫ਼ 10 ਦੌੜਾਂ ਹੀ ਬਣਾ ਸਕੇ। ਤਿਲਕ ਵਰਮਾ ਵੀ 7 ਦੌੜਾਂ ਬਣਾ ਸਕੇ। ਕਪਤਾਨ ਹਾਰਦਿਕ ਪੰਡਯਾ ਪਹਿਲੀ ਗੇਂਦ ‘ਤੇ ਆਊਟ ਹੋ ਗਏ। ਇਸ ਤੋਂ ਬਾਅਦ ਨੇਹਾਲ ਵਢੇਰਾ ਨੇ 41 ਗੇਂਦਾਂ ‘ਚ 46 ਦੌੜਾਂ ਬਣਾ ਕੇ ਮੁੰਬਈ ਨੂੰ ਸੰਭਾਲ ਲਿਆ। ਟਿਮ ਡੇਵਿਡ ਨੇ 18 ਗੇਂਦਾਂ ਵਿੱਚ ਨਾਬਾਦ 35 ਦੌੜਾਂ ਬਣਾਈਆਂ। ਉਥੇ ਹੀ ਈਸ਼ਾਨ ਕਿਸ਼ਨ ਨੇ 36 ਗੇਂਦਾਂ ‘ਤੇ 32 ਦੌੜਾਂ ਦੀ ਪਾਰੀ ਖੇਡੀ। ਮੁੰਬਈ ਦੀ ਬੱਲੇਬਾਜ਼ੀ ਵਿੱਚ ਉਹ ਤਾਕਤ ਨਹੀਂ ਦਿਖੀ ਜੋ ਦੂਜੀਆਂ ਟੀਮਾਂ ‘ਚ ਦਿਖਾਈ ਦਿੱਤੀ ਅਤੇ ਲਖਨਊ ਦੇ ਗੇਂਦਬਾਜ਼ਾਂ ਨੇ ਇਸ ਦਾ ਫਾਇਦਾ ਉਠਾਇਆ। ਲਖਨਊ ਦੇ ਤੇਜ਼ ਗੇਂਦਬਾਜ਼ ਨਵੀਨ ਉਲ ਹੱਕ ਨੇ 3.5 ਓਵਰਾਂ ਵਿੱਚ ਸਿਰਫ਼ 15 ਦੌੜਾਂ ਦੇ ਕੇ ਇੱਕ ਵਿਕਟ ਲਈ। ਰਵੀ ਬਿਸ਼ਨੋਈ ਨੇ 4 ਓਵਰਾਂ ‘ਚ 28 ਦੌੜਾਂ ਦੇ ਕੇ ਇਕ ਵਿਕਟ ਲਈ।

2 ਲੋਕਾਂ ਦੀ ਜਾਨ ਲੈਣ ਵਾਲੇ ਦੋਸ਼ੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ
2 ਲੋਕਾਂ ਦੀ ਜਾਨ ਲੈਣ ਵਾਲੇ ਦੋਸ਼ੀ ਨੂੰ ਲੇਖ ਲਿਖਣ ਦੀ ਸ਼ਰਤ 'ਤੇ ਮਿਲ ਗਈ ਜ਼ਮਾਨਤ...
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ
JK Lok Sabha Election 2024: ਬਾਰਾਮੂਲਾ 'ਚ ਰਿਕਾਰਡ ਤੋੜ ਵੋਟਿੰਗ ਹੋਈ, ਜਾਣੋ ਕਿਨ੍ਹਾਂ ਮੁੱਦਿਆਂ 'ਤੇ ਵੋਟਰਾਂ ਨੇ ਪਾਈ ਵੋਟ...
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ
ਸਵਾਤੀ ਮਾਲੀਵਾਲ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਅਣਸੁਣੀਆਂ ਕਹਾਣੀਆਂ,ਜਾਣੋ...
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
Stories