AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਜਲੰਧਰ ਦੇ ਸੰਦੀਪ ਲਾਰੈਂਸ ਨੇ ਕੈਨੇਡਾ ‘ਚ ਅਮਰੀਕਾ ਅਤੇ ਹਾਂਗਕਾਂਗ ਦੇ ਐਥਲੀਟਾਂ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ

ਕੈਨੇਡਾ ਵਿੱਚ ਹੋਈਆਂ ਵਿਸ਼ਵ ਪੁਲਿਸ ਅਥਲੈਟਿਕਸ ਖੇਡਾਂ ਦੇ ਫਾਈਨਲ ਵਾਲੇ ਦਿਨ ਜਲੰਧਰ ਦੇ ਐਥਲੀਟ ਸੰਦੀਪ ਨੇ ਅਮਰੀਕਾ ਅਤੇ ਹਾਂਗਕਾਂਗ ਦੇ ਖਿਡਾਰੀਆਂ ਨੂੰ ਹਰਾ ਕੇ ਪੰਜਾਬ ਤੇ ਦੇਸ਼ ਦਾ ਨਾਮ ਰੋਸ਼ਨ ਕੀਤਾ ਹੈ। ਸੰਦੀਪ ਲਾਰੈਂਸ ਜਲੰਧਰ ਪੀਏਪੀ ਵਿੱਚ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਹਨ।

ਜਲੰਧਰ ਦੇ ਸੰਦੀਪ ਲਾਰੈਂਸ ਨੇ ਕੈਨੇਡਾ 'ਚ ਅਮਰੀਕਾ ਅਤੇ ਹਾਂਗਕਾਂਗ ਦੇ ਐਥਲੀਟਾਂ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ
davinder-kumar-jalandhar
| Updated On: 07 Aug 2023 14:19 PM IST
Share
ਜਲੰਧਰ। ਕੈਨੇਡਾ ਵਿੱਚ ਹੋਈਆਂ ਵਿਸ਼ਵ ਪੁਲਿਸ (Police) ਅਥਲੈਟਿਕਸ ਖੇਡਾਂ 2023 ਵਿੱਚ ਜਲੰਧਰ ਦੇ ਅਥਲੀਟ ਸੰਦੀਪ ਲਾਰੈਂਸ ਨੇ ਸੋਨ ਤਗਮਾ ਜਿੱਤ ਕੇ ਸ਼ਹਿਰ ਦੇ ਨਾਲ-ਨਾਲ ਵਿਦੇਸ਼ਾਂ ਵਿੱਚ ਵੀ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਵਿਸ਼ਵ ਪੁਲਿਸ ਅਥਲੈਟਿਕਸ ਖੇਡਾਂ 2023 ਕੈਨੇਡਾ (Canada) ਦੇ ਸ਼ਹਿਰ ਵਿਨੀਪੈਗ ਵਿੱਚ 28 ਜੁਲਾਈ ਤੋਂ 6 ਅਗਸਤ ਤੱਕ ਕਰਵਾਈਆਂ ਗਈਆਂ। ਫਾਈਨਲ ਵਾਲੇ ਦਿਨ ਜਲੰਧਰ ਦੇ ਐਥਲੀਟ ਸੰਦੀਪ ਨੇ ਅਮਰੀਕਾ ਅਤੇ ਹਾਂਗਕਾਂਗ ਦੇ ਖਿਡਾਰੀਆਂ ਨੂੰ ਹਰਾਇਆ।ਸੰਦੀਪ ਲਾਰੈਂਸ ਜਲੰਧਰ ਪੀਏਪੀ ਵਿੱਚ ਹੈੱਡ ਕਾਂਸਟੇਬਲ ਵਜੋਂ ਤਾਇਨਾਤ ਹਨ। ਜਲੰਧਰ (Jalandhar) ਦੇ ਸੰਦੀਪ ਨੇ ਦੱਸਿਆ ਕਿ ਪਹਿਲਾਂ ਉਹ ਸਪੋਰਟਸ ਕਾਲਜ ਵਿੱਚ ਕੋਚ ਸਰਬਜੀਤ ਸਿੰਘ ਹੈਪੀ ਤੋਂ ਸਿਖਲਾਈ ਲੈਂਦਾ ਸੀ। ਜਿਸ ਤੋਂ ਬਾਅਦ ਉਸ ਨੇ ਪੀਏਪੀ ਵਿੱਚ ਸਖ਼ਤ ਮਿਹਨਤ ਕਰਨੀ ਸ਼ੁਰੂ ਕਰ ਦਿੱਤੀ। ਕੋਚ ਹੈਪੀ ਨੇ ਕਿਹਾ ਕਿ ਸੰਦੀਪ ਬਹੁਤ ਵਧੀਆ ਅਥਲੀਟ ਹੈ। ਰਾਜ ਤੋਂ ਜ਼ਿਲ੍ਹੇ ਤੱਕ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਈ ਤਗਮੇ ਹਾਸਲ ਕੀਤੇ ਹਨ। ਇਹ ਮਾਣ ਵਾਲੀ ਗੱਲ ਹੈ ਕਿ ਕੈਨੇਡਾ ਵਿੱਚ ਕਈ ਅਥਲੀਟਾਂ ਨੂੰ ਹਰਾ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...