ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Aus in Trouble: ਇਸ ਖਿਡਾਰੀ ਕਰਕੇ ਆਈਪੀਐੱਲ ਤੱਕ ਪਹੁੰਚਿਆ ਸੇਕ, 9 ਮਹੀਨਿਆਂ ਬਾਅਦ ਕੀਤੀ ਸੀ ਟੀਮ ‘ਚ ਵਾਪਸੀ

Sports News: ਭਾਰਤ ਦੇ ਖਿਲਾਫ ਵਨਡੇ ਸੀਰੀਜ਼ ਲਈ ਝਾਈ ਰਿਚਰਡਸਨ ਨੇ 9 ਮਹੀਨਿਆਂ ਬਾਅਦ ਟੀਮ 'ਚ ਵਾਪਸੀ ਕੀਤੀ ਸੀ। ਪਰ, ਉਹ ਬਿਨਾਂ ਖੇਡੇ ਹੀ ਟੀਮ ਤੋਂ ਬਾਹਰ ਹੋ ਗਏ ਹਨ।

Aus in Trouble: ਇਸ ਖਿਡਾਰੀ ਕਰਕੇ ਆਈਪੀਐੱਲ ਤੱਕ ਪਹੁੰਚਿਆ ਸੇਕ, 9 ਮਹੀਨਿਆਂ ਬਾਅਦ ਕੀਤੀ ਸੀ ਟੀਮ 'ਚ ਵਾਪਸੀ
ਇਸ ਖਿਡਾਰੀ ਕਰਕੇ ਆਈਪੀਐੱਲ ਤੱਕ ਪਹੁੰਚਿਆ ਸੇਕ, 9 ਮਹੀਨਿਆਂ ਬਾਅਦ ਕੀਤੀ ਸੀ ਟੀਮ ‘ਚ ਵਾਪਸੀ। Jhai Richardson Out from Australian Team
Follow Us
kusum-chopra
| Published: 06 Mar 2023 13:33 PM IST
ਨਵੀਂ ਦਿੱਲੀ: ਆਸਟ੍ਰੇਲੀਆਈ ਟੀਮ ‘ਤੇ ਮੁਸੀਬਤਾਂ ਦਾ ਪਹਾੜ ਟੁੱਟ ਪਿਆ ਹੈ। ਇਕ ਤਾਂ ਉਨ੍ਹਾਂ ਦਾ ਰੈਗੂਲਰ ਕਪਤਾਨ ਜੋ ਘਰ ਗਏ ਹਨ, ਉਬ ਚੌਥੇ ਟੈਸਟ ਲਈ ਵੀ ਵਾਪਸ ਨਹੀਂ ਪਰਤੇ। ਅਤੇ, ਹੁਣ ਇੱਕ ਹੋਰ ਖਿਡਾਰੀ ਝਾਈ ਰਿਚਰਡਸਨ ਵੀ ਬਾਹਰ ਹੋ ਗਏ ਹਨ। ਭਾਰਤ ਦੇ ਖਿਲਾਫ ਵਨਡੇ ਸੀਰੀਜ਼ ਲਈ ਝਾਈ ਰਿਚਰਡਸਨ ਨੇ 9 ਮਹੀਨਿਆਂ ਬਾਅਦ ਟੀਮ ‘ਚ ਵਾਪਸੀ ਕੀਤੀ ਸੀ। ਪਰ, ਉਹ ਬਿਨਾਂ ਖੇਡੇ ਟੀਮ ਤੋਂ ਬਾਹਰ ਹੋ ਗਏ ਹਨ। ਇਸ ਖਬਰ ਤੋਂ ਆਸਟ੍ਰੇਲੀਆ ਕਾਫੀ ਪਰੇਸ਼ਾਨ ਹੈ ਅਤੇ ਇਸ ਦਾ ਸੇਕ IPL ਤੱਕ ਵੀ ਪਹੁੰਚਣ ਦੀ ਖਬਰ ਹੈ।

ਹੈਮਸਟ੍ਰਿੰਗ ਇੰਜਰੀ ਕਰਕੇ ਬਾਹਰ ਹੋਏ ਰਿਚਰਡਸਨ

ਖਬਰ ਹੈ ਕਿ ਝਾਈ ਰਿਚਰਡਸਨ ਨੂੰ ਹੈਮਸਟ੍ਰਿੰਗ ਇੰਜਰੀ ਹੋਈ ਹੈ, ਜਿਸ ਕਾਰਨ ਉਹ ਭਾਰਤ ਖਿਲਾਫ ਵਨਡੇ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਦੱਸ ਦੇਈਏ ਕਿ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ 3 ਵਨਡੇ ਦੀ ਸੀਰੀਜ਼ ਖੇਡੀ ਜਾਣੀ ਹੈ, ਜਿਸਦੀ ਸ਼ੁਰੂਆਤ ਅਹਿਮਦਾਬਾਦ ‘ਚ ਖੇਡੇ ਜਾਣ ਵਾਲੇ ਚੌਥੇ ਟੈਸਟ ਮੈਚ ਤੋਂ ਬਾਅਦ ਹੋਵੇਗੀ। ਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...