ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

RCB ਨੂੰ ਚੈਂਪੀਅਨ ਬਣਾਉਣ ਵਾਲੇ ਖਿਡਾਰੀ ਨੇ ਬਦਲੀ ਆਪਣੀ ਟੀਮ, ਹੈਰਾਨ ਕਰਨ ਵਾਲਾ ਫੈਸਲਾ

Jitesh Sharma: ਰੌਇਲ ਚੈਲੇਂਜਰਜ਼ ਬੰਗਲੌਰ (RCB) ਦੇ ਇੱਕ ਸਟਾਰ ਖਿਡਾਰੀ ਨੇ ਆਪਣੇ ਭਵਿੱਖ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਇਹ ਖਿਡਾਰੀ ਜਲਦੀ ਹੀ ਇੱਕ ਨਵੀਂ ਟੀਮ ਵਿੱਚ ਖੇਡਦੇ ਦਿਖਾਈ ਦੇਣਗੇ। ਇਸ ਖਿਡਾਰੀ ਨੇ ਆਈਪੀਐਲ 2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਅਤੇ ਕੁਝ ਮੈਚਾਂ ਵਿੱਚ ਆਰਸੀਬੀ ਦੀ ਕਪਤਾਨੀ ਵੀ ਕੀਤੀ ਸੀ।

RCB ਨੂੰ ਚੈਂਪੀਅਨ ਬਣਾਉਣ ਵਾਲੇ ਖਿਡਾਰੀ ਨੇ ਬਦਲੀ ਆਪਣੀ ਟੀਮ, ਹੈਰਾਨ ਕਰਨ ਵਾਲਾ ਫੈਸਲਾ
ਜਿਤੇਸ਼ ਸ਼ਰਮਾ ਨੇ ਬਦਲੀ ਟੀਮ
Follow Us
tv9-punjabi
| Updated On: 16 Jul 2025 18:15 PM IST

ਆਈਪੀਐਲ 2025 ਦਾ ਖਿਤਾਬ ਰਾਇਲ ਚੈਲੇਂਜਰਜ਼ ਬੰਗਲੌਰ ਟੀਮ ਨੇ ਜਿੱਤਿਆ ਸੀ। RCB 18 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਪਹਿਲੀ ਵਾਰ ਆਈਪੀਐਲ ਚੈਂਪੀਅਨ ਬਣਿਆ। ਇਸ ਲੜੀ ਵਿੱਚ ਕਈ ਖਿਡਾਰੀ RCB ਦੀ ਜਿੱਤ ਦੇ ਹੀਰੋ ਸਨ, ਜਿਨ੍ਹਾਂ ਵਿੱਚ ਭਾਰਤੀ ਵਿਕਟਕੀਪਰ-ਬੱਲੇਬਾਜ਼ ਜਿਤੇਸ਼ ਸ਼ਰਮਾ ਦਾ ਨਾਮ ਵੀ ਸ਼ਾਮਲ ਹੈ। ਜਿਤੇਸ਼ ਸ਼ਰਮਾ ਨੇ ਕੁਝ ਮੈਚਾਂ ਵਿੱਚ ਕਪਤਾਨੀ ਵੀ ਕੀਤੀ। ਹੁਣ ਜਿਤੇਸ਼ ਸ਼ਰਮਾ ਨੇ ਆਪਣੇ ਕਰੀਅਰ ਨੂੰ ਦੇਖਦੇ ਹੋਏ ਇੱਕ ਵੱਡਾ ਫੈਸਲਾ ਲਿਆ ਹੈ। ਉਹ ਜਲਦੀ ਹੀ ਇੱਕ ਨਵੀਂ ਟੀਮ ਲਈ ਖੇਡਦੇ ਦਿਖਾਈ ਦੇਣਗੇ।

ਜਿਤੇਸ਼ ਸ਼ਰਮਾ ਨੇ ਆਪਣੀ ਟੀਮ ਬਦਲੀ

ਜੀਤੇਸ਼ ਸ਼ਰਮਾ 2025-26 ਘਰੇਲੂ ਸੀਜ਼ਨ ਵਿੱਚ ਵਿਦਰਭ ਟੀਮ ਲਈ ਖੇਡਦੇ ਨਜ਼ਰ ਨਹੀਂ ਆਉਣਗੇ। ਉਹ ਬੜੌਦਾ ਲਈ ਖੇਡਣਗੇ। ਜਿਤੇਸ਼ ਸ਼ਰਮਾ ਨੇ ਪਿਛਲੇ ਸੀਜ਼ਨ ਵਿੱਚ ਰਣਜੀ ਟਰਾਫੀ ਵਿੱਚ ਇੱਕ ਵੀ ਮੈਚ ਨਹੀਂ ਖੇਡਿਆ ਸੀ, ਕਿਉਂਕਿ ਵਿਦਰਭ ਦੇ ਕਪਤਾਨ ਅਤੇ ਪਹਿਲੀ ਪਸੰਦ ਦੇ ਵਿਕਟਕੀਪਰ ਅਕਸ਼ੈ ਵਾਡਕਰ ਨੂੰ ਤਰਜੀਹ ਦਿੱਤੀ ਗਈ ਸੀ। ਹਾਲਾਂਕਿ, ਜਿਤੇਸ਼ ਵਿਦਰਭ ਦੀ ਵ੍ਹਾਈਟ ਬਾਲ ਵਾਲੀ ਟੀਮ ਦਾ ਹਿੱਸਾ ਸਨ ਅਤੇ ਕਰੁਣ ਨਾਇਰ ਦੀ ਕਪਤਾਨੀ ਵਿੱਚ ਖੇਡੇ ਸਨ। ਹੁਣ ਬੜੌਦਾ ਵਿੱਚ ਇਹ ਟ੍ਰਾਂਸਫਰ ਉਨ੍ਹਾਂ ਦੇ ਕਰੀਅਰ ਨੂੰ ਇੱਕ ਨਵੀਂ ਦਿਸ਼ਾ ਦੇ ਸਕਦਾ ਹੈ, ਖਾਸ ਕਰਕੇ ਰੈੱਡ-ਬਾਲ ਕ੍ਰਿਕਟ ਵਿੱਚ।

ਜਿਤੇਸ਼ ਦਾ ਬੜੌਦਾ ਵਿੱਚ ਜਾਣਾ ਇੱਕ ਸੋਚ-ਸਮਝ ਕੇ ਕੀਤਾ ਗਿਆ ਕਦਮ ਮੰਨਿਆ ਜਾਂਦਾ ਹੈ। ਇਸ ਟ੍ਰਾਂਸਫਰ ਦੀ ਪ੍ਰਕਿਰਿਆ ਕੁਝ ਸਮੇਂ ਤੋਂ ਚੱਲ ਰਹੀ ਸੀ। ਉਨ੍ਹਾਂ ਦੇ ਆਰਸੀਬੀ ਟੀਮ ਦੇ ਸਾਥੀ ਅਤੇ ਬੜੌਦਾ ਦੇ ਕਪਤਾਨ ਕਰੁਣਾਲ ਪੰਡਯਾ ਨੇ ਉਨ੍ਹਾਂਦੀ ਨਵੀਂ ਸ਼ੁਰੂਆਤ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਦੋਵਾਂ ਨੇ ਇਸ ਸਾਲ ਜੂਨ ਵਿੱਚ ਆਰਸੀਬੀ ਨਾਲ ਪਹਿਲੀ ਵਾਰ ਆਈਪੀਐਲ ਖਿਤਾਬ ਜਿੱਤਿਆ ਸੀ, ਅਤੇ ਉਨ੍ਹਾਂ ਦੀ ਦੋਸਤੀ ਨੇ ਇਸ ਟ੍ਰਾਂਸਫਰ ਨੂੰ ਆਸਾਨ ਬਣਾ ਦਿੱਤਾ ਹੈ।

ਲੰਬੇ ਸਮੇਂ ਤੋਂ ਨਹੀਂ ਖੇਡਿਆ ਰੈੱਡ-ਬਾਲ ਕ੍ਰਿਕਟ

ਜਿਤੇਸ਼ ਸ਼ਰਮਾ ਦਾ ਪਹਿਲਾ ਦਰਜਾ ਕਰੀਅਰ 2015-16 ਸੀਜ਼ਨ ਵਿੱਚ ਸ਼ੁਰੂ ਹੋਇਆ ਸੀ। ਪਰ ਉਨ੍ਹਾਂ ਨੇ ਹੁਣ ਤੱਕ ਸਿਰਫ਼ 10 ਪਹਿਲੇ ਦਰਜੇ ਦੇ ਮੈਚ ਖੇਡੇ ਹਨ। ਇਸ ਦੌਰਾਨ, ਉਨ੍ਹਾਂ ਨੇ 24.48 ਦੀ ਔਸਤ ਨਾਲ 661 ਦੌੜਾਂ ਬਣਾਈਆਂ ਹਨ, ਜਿਸ ਵਿੱਚ 4 ਅਰਧ ਸੈਂਕੜੇ ਸ਼ਾਮਲ ਹਨ। ਇਸ ਦੇ ਨਾਲ ਹੀ, ਉਨ੍ਹਾਂ ਨੇ ਆਪਣਾ ਆਖਰੀ ਪਹਿਲਾ ਦਰਜਾ ਮੈਚ ਜਨਵਰੀ 2024 ਵਿੱਚ ਖੇਡਿਆ ਸੀ। ਯਾਨੀ ਕਿ ਉਨ੍ਹਾਂਨੇ ਲਗਭਗ 18 ਮਹੀਨਿਆਂ ਤੋਂ ਕੋਈ ਪਹਿਲਾ ਦਰਜਾ ਮੈਚ ਨਹੀਂ ਖੇਡਿਆ ਹੈ। ਉਨ੍ਹਾਂ ਦੇ ਇਲਾਵਾ, ਜਿਤੇਸ਼ ਦੇ ਆਈਪੀਐਲ ਸਾਥੀ ਸਵਪਨਿਲ ਸਿੰਘ ਵੀ ਆਉਣ ਵਾਲੇ ਸੀਜ਼ਨ ਤੋਂ ਪਹਿਲਾਂ ਤ੍ਰਿਪੁਰਾ ਜਾ ਰਹੇ ਹਨ। ਉਨ੍ਹਾਂਨੇ ਆਖਰੀ ਵਾਰ 2024-25 ਵਿੱਚ ਉੱਤਰਾਖੰਡ ਲਈ ਘਰੇਲੂ ਕ੍ਰਿਕਟ ਖੇਡੀ ਸੀ।

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...