ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

IPL 2023 ਤੋਂ ਬਾਹਰ ਹੋਏ ਕੇਨ ਵਿਲੀਅਮਸਨ, ਹਾਰਦਿਕ ਪੰਡਯਾ ਦੀ ਗੁਜਰਾਤ ਟਾਈਟਨਸ ਨੂੰ ਵੱਡਾ ਝਟਕਾ!

Kane Williamson IPL 2023: ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਆਈਪੀਐਲ 2023 ਦੇ ਸ਼ੁਰੂਆਤੀ ਮੈਚ ਵਿੱਚ ਕੈਚ ਲੈਂਦੇ ਸਮੇਂ ਕੇਨ ਵਿਲੀਅਮਸਨ ਜ਼ਖਮੀ ਹੋ ਗਿਆ ਸੀ। ਇਸ ਤੋਂ ਬਾਅਦ ਉਸ ਨੂੰ ਮੈਦਾਨ ਤੋਂ ਬਾਹਰ ਕੱਢ ਦਿੱਤਾ ਗਿਆ

IPL 2023 ਤੋਂ ਬਾਹਰ ਹੋਏ ਕੇਨ ਵਿਲੀਅਮਸਨ, ਹਾਰਦਿਕ ਪੰਡਯਾ ਦੀ ਗੁਜਰਾਤ ਟਾਈਟਨਸ ਨੂੰ ਵੱਡਾ ਝਟਕਾ!
ਕੇਨ ਵਿਲੀਅਮਸਨ ਫੀਲਡਿੰਗ ਕਰਦੇ ਸਮੇਂ ਹੋਏ ਜ਼ਖਮੀ Image Credit Source: PTI
Follow Us
abhishek-thakur
| Published: 01 Apr 2023 13:17 PM IST
IPL 2023 News: ਚੇਨਈ ਸੁਪਰ ਕਿੰਗਜ਼ ‘ਤੇ ਜਿੱਤ ਦੇ ਨਾਲ Indian Premier League 2023 ਵਿੱਚ ਆਪਣੀ ਮੁਹਿੰਮ ਦੀ ਸ਼ੁਰੂਆਤ ਕਰਨ ਵਾਲੀ ਗੁਜਰਾਤ ਟਾਈਟਨਸ ਨੂੰ ਵੱਡਾ ਝਟਕਾ ਲੱਗਾ ਹੈ। ਪਹਿਲੀ ਜਿੱਤ ਤੋਂ ਬਾਅਦ ਹੀ ਹਾਰਦਿਕ ਪੰਡਯਾ ਦੀ ਟੈਂਸ਼ਨ ਵਧ ਗਈ ਹੈ। ਗੁਜਰਾਤ ਦੇ ਸਟਾਰ ਖਿਡਾਰੀ ਕੇਨ ਵਿਲੀਅਮਸਨ ਦੇ ਪੂਰੇ ਟੂਰਨਾਮੈਂਟ ਤੋਂ ਬਾਹਰ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। ਵਿਲੀਅਮਸਨ ਲੀਗ ਦੇ ਸ਼ੁਰੂਆਤੀ ਮੈਚ ਦਾ ਹਿੱਸਾ ਸਨ ਪਰ ਫੀਲਡਿੰਗ ਕਰਦੇ ਸਮੇਂ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਵਿਲੀਅਮਸਨ ਦੇ ਗੋਡੇ ‘ਤੇ ਸੱਟ ਲੱਗ ਗਈ ਸੀ। ਜਿਸ ਕਾਰਨ ਉਸ ਨੂੰ ਮੈਦਾਨ ਤੋਂ ਬਾਹਰ ਜਾਣਾ ਪਿਆ।

ਗੁਜਰਾਤ ਨੂੰ ਪਹਿਲੀ ਜਿੱਤ ਤੋਂ ਬਾਅਦ ਵੱਡਾ ਝਟਕਾ

ਗੁਜਰਾਤ ਨੂੰ ਪਹਿਲੀ ਜਿੱਤ ਤੋਂ ਬਾਅਦ ਹੀ ਵੱਡਾ ਝਟਕਾ ਲੱਗਾ ਹੈ। ਕੇਨ ਵਿਲੀਅਮਸਨ (Kane Williamson) ਨੂੰ ਉਦੋਂ ਸੱਟ ਲੱਗ ਗਈ ਜਦੋਂ ਚੇਨਈ ਦੇ ਸਲਾਮੀ ਬੱਲੇਬਾਜ਼ ਰਿਤੂਰਾਜ ਗਾਇਕਵਾੜ ਨੇ 13ਵੇਂ ਓਵਰ ਵਿੱਚ ਹਵਾ ਵਿੱਚ ਸ਼ਾਟ ਮਾਰਿਆ। ਵਿਲੀਅਮਸਨ ਇਸ ਨੂੰ ਬਾਊਂਡਰੀ ਦੇ ਨੇੜੇ ਕੈਚ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੇ ਛਾਲ ਮਾਰ ਦਿੱਤੀ। ਇਸ ਦੌਰਾਨ ਉਹ ਕੈਚ ਲੈ ਨਾ ਸਕੇ ਪਰ ਉਨ੍ਹਾਂ ਦੇ ਸੱਟ ਲੱਗ ਗਈ।

ਵਿਲੀਅਮਸਨ ਦਾ ਦਰਦ ਨਾਲ ਸੀ ਬੁਰ੍ਹਾ ਹਾਲ

ਵਿਲੀਅਮਸਨ ਨੇ ਬਾਊਂਡਰੀ (Boundary) ‘ਤੇ ਹੀ ਦਰਦ ਨਾਲ ਚੀਕਣਾ ਸ਼ੁਰੂ ਕਰ ਦਿੱਤਾ। ਉਹ ਠੀਕ ਤਰ੍ਹਾਂ ਖੜ੍ਹਾ ਵੀ ਨਹੀਂ ਹੋ ਸਕਦਾ ਸੀ। 2 ਖਿਡਾਰੀ ਉਸ ਨੂੰ ਮੈਦਾਨ ਤੋਂ ਬਾਹਰ ਲੈ ਗਏ। ਵਿਲੀਅਮਸਨ ਦੀ ਜਗ੍ਹਾ ਸਾਈ ਸੁਦਰਸ਼ਨ ਮੈਦਾਨ ‘ਤੇ ਆਏ ਅਤੇ ਉਨ੍ਹਾਂ ਨੇ ਵੀ ਬੱਲੇ ਨਾਲ 22 ਦੌੜਾਂ ਦਾ ਯੋਗਦਾਨ ਪਾਇਆ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ...
SYL ਦੇ ਮੁੱਦੇ 'ਤੇ ਹੋਈ ਬੈਠਕ ਦਾ ਕੀ ਨਿਕਲਿਆ ਨਤੀਜਾ? ਜਾਣੋ......
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ
India-EU Deal ਨਾਲ ਭਾਰਤੀ ਅਰਥਵਿਵਸਥਾ ਨੂੰ ਹੋਣਗੇ ਇਹ ਫਾਇਦੇ...
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ
Weather Update: ਉੱਤਰੀ ਭਾਰਤ ਵਿੱਚ ਮੌਸਮ ਦਾ ਮਿਜਾਜ਼... ਬਰਫ਼ਬਾਰੀ, ਮੀਂਹ, ਅਤੇ ਕੜਾਕੇ ਦੀ ਠੰਢ...
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?
CM ਮਾਨ ਨੇ ਹੁਸ਼ਿਆਰਪੁਰ 'ਚ ਲਹਿਰਾਇਆ ਤਿਰੰਗਾ, ਜਾਣੋ ਕੀ ਬੋਲੇ?...
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ
Digital Payment India: UPI ਬਣਿਆ ਦੁਨੀਆ ਦਾ ਸਭ ਤੋਂ ਤੇਜ਼ ਭੁਗਤਾਨ ਪ੍ਰਣਾਲੀ ਸਿਸਟਮ...