AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

KL Rahul ਵਿਕਟ ਦੇ ਪਿੱਛੇ ਬਣੇ ‘ਚੀਤਾ’, ਸਟੀਵ ਸਮਿਥ ਨੂੰ ਚੁਕਾਉਣੀ ਪਈ ਗਲਤੀ ਦੀ ਵੱਡੀ ਕੀਮਤ, ਦੇਖੋ Video

IND Vs AUS: ਕੇਐੱਲ ਰਾਹੁਲ ਦੇ ਸਿਤਾਰੇ ਡਿੱਗਦੇ ਜਾ ਰਹੇ ਹਨ, ਟੈਸਟ ਸੀਰੀਜ਼ ਦੇ ਆਖਰੀ ਦੋ ਮੈਚਾਂ 'ਚ ਉਨ੍ਹਾਂ ਨੂੰ ਮੌਕਾ ਨਹੀਂ ਮਿਲਿਆ। ਹਾਲਾਂਕਿ ਵਨਡੇ ਸੀਰੀਜ਼ ਦੇ ਪਹਿਲੇ ਮੈਚ 'ਚ ਇਹ ਖਿਡਾਰੀ ਵਿਕਟਕੀਪਰ-ਬੱਲੇਬਾਜ਼ ਵਜੋਂ ਖੇਡਿਆ।

KL Rahul ਵਿਕਟ ਦੇ ਪਿੱਛੇ ਬਣੇ 'ਚੀਤਾ', ਸਟੀਵ ਸਮਿਥ ਨੂੰ ਚੁਕਾਉਣੀ ਪਈ ਗਲਤੀ ਦੀ ਵੱਡੀ ਕੀਮਤ, ਦੇਖੋ Video
IND VS AUS: ਕੇਐੱਲ ਰਾਹੁਲ ਨੇ ਆਸਟ੍ਰੇਲੀਆ ਖਿਲਾਫ ਸਭ ਤੋਂ ਵਧੀਆ ਕੈਚ ਕੀਤਾ
tv9-punjabi
| Published: 17 Mar 2023 18:04 PM IST
Share
IND Vs AUS Match: ਟੀਮ ਇੰਡੀਆ ਨੇ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਵਿਕਟਕੀਪਰ ਈਸ਼ਾਨ ਕਿਸ਼ਨ ਨੂੰ ਮੌਕਾ ਦਿੱਤਾ। ਪਰ ਕਪਤਾਨ ਹਾਰਦਿਕ ਪੰਡਯਾ ਨੇ ਕੇਐਲ ਰਾਹੁਲ ਨੂੰ ਵਿਕਟਕੀਪਿੰਗ ਦੇ ਕੇ ਸਭ ਨੂੰ ਹੈਰਾਨ ਕਰ ਦਿੱਤਾ। ਕੇਐੱਲ ਰਾਹੁਲ ਨੂੰ ਵਿਕਟਕੀਪਿੰਗ ਕਰਦੇ ਦੇਖ ਕੇ ਕਈ ਪ੍ਰਸ਼ੰਸਕ ਹੈਰਾਨ ਸਨ ਪਰ ਵਿਸ਼ਵ ਕੱਪ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਇਸ ਖਿਡਾਰੀ ਨੂੰ ਵਿਕਟਕੀਪਰ (Wicketkeeper) ਬਣਾਇਆ ਗਿਆ। ਵੈਸੇ ਕੇਐੱਲ ਰਾਹੁਲ ਨੇ ਵਿਕਟਕੀਪਿੰਗ ‘ਚ ਕਿਸੇ ਨੂੰ ਨਿਰਾਸ਼ ਨਹੀਂ ਕੀਤਾ। ਇਸ ਖਿਡਾਰੀ ਨੇ ਨਾ ਸਿਰਫ ਟੀਮ ਲਈ ਬਾਈ ਦੀਆਂ ਦੌੜਾਂ ਨੂੰ ਰੋਕਿਆ, ਸਗੋਂ ਉਸ ਨੇ ਸਟੀਵ ਸਮਿਥ ਦਾ ਸਭ ਤੋਂ ਵਧੀਆ ਕੈਚ ਵੀ ਲਿਆ।

ਕੇਐਲ ਰਾਹੁਲ ਨੇ ਸ਼ਾਨਦਾਰ ਕੀਤੀ ਵਿਕਟਕੀਪਿੰਗ

ਦੱਸ ਦੇਈਏ ਕਿ ਕੇਐਲ ਰਾਹੁਲ (KL Rahul) ਨੇ ਮੈਚ ਵਿੱਚ ਦੋ ਕੈਚ ਲਏ। ਅਖਿਰ ਵਿੱਚ ਉਸ ਨੇ ਐਡਮ ਜੰਪਾ ਦਾ ਕੈਚ ਵੀ ਫੜ ਲਿਆ। ਰਾਹੁਲ ਨੇ ਨਾ ਸਿਰਫ਼ ਕੈਚ ਫੜੇ ਸਗੋਂ ਕਈ ਦੌੜਾਂ ਵੀ ਰੋਕੀਆਂ। ਰਾਹੁਲ ਨੇ ਘੱਟੋ-ਘੱਟ ਤਿੰਨ ਚਾਰ ਚੌਕੇ ਰੋਕੇ। ਰਵੀ ਸ਼ਾਸਤਰੀ ਵੀ ਰਾਹੁਲ ਦੀ ਵਿਕਟਕੀਪਿੰਗ ਦੇ ਪ੍ਰਸ਼ੰਸਕ ਬਣ ਗਏ ਅਤੇ ਉਨ੍ਹਾਂ ਨੇ ਇਸ ਖਿਡਾਰੀ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਵਿਕਟਕੀਪਰ ਦੇ ਤੌਰ ‘ਤੇ ਖਿਡਾਉਣ ਦੀ ਮੰਗ ਕੀਤੀ।

ਵਨਡੇ ਵਿਸ਼ਵ ਕੱਪ ਲਈ ਕੇਐਲ ਰਾਹੁਲ ਦੀ ਅਹਿਮ ਭੂਮਿਕਾ

ਸਮਾਂ ਦੱਸੇਗਾ ਕਿ ਕੇਐਲ ਰਾਹੁਲ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਖੇਡਣਗੇ ਜਾਂ ਨਹੀਂ, ਪਰ ਵਨਡੇ ਵਿਸ਼ਵ ਕੱਪ ਵਿੱਚ ਇਸ ਖਿਡਾਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੋਣ ਵਾਲੀ ਹੈ। ਇਹ ਖਿਡਾਰੀ ਮੱਧਕ੍ਰਮ ‘ਚ ਬੱਲੇਬਾਜ਼ੀ ਦੇ ਨਾਲ-ਨਾਲ ਵਿਕਟਕੀਪਿੰਗ ਦੀ ਭੂਮਿਕਾ ਨਿਭਾ ਸਕਦਾ ਹੈ। ਵਿਕਟਕੀਪਰ ਬੱਲੇਬਾਜ਼ ਵਜੋਂ ਰਾਹੁਲ ਦਾ ਪ੍ਰਦਰਸ਼ਨ ਵੀ ਚੰਗਾ ਰਿਹਾ ਹੈ ਅਤੇ ਉਸ ਦੇ ਵਿਕਟ ਕੀਪਿੰਗ ਹੁਨਰ ਵਿੱਚ ਵੀ ਸੁਧਾਰ ਹੋਇਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ
ਨਵੰਬਰ- ਦਸੰਬਰ 'ਚ ਹੋ ਸਕਦੀਆਂ ਹਨ ਪੰਜਾਬ ਵਿਧਾਨਸਭਾ ਦੀਆਂ ਚੋਣਾਂ... ਭੁਪੇਸ਼ ਬਘੇਲ ਦਾ ਵੱਡਾ ਦਾਅਵਾ...
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ
ਕਰਨਾਟਕ ਵਿੱਚ ਚੂਹੇ ਨੇ ਚੁਰਾਏ 10 ਲੱਖ ਦੇ ਗਹਿਣੇ, CCTV ਨੇ ਖੋਲੀ ਪੋਲ...
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ
1 ਅਗਸਤ ਤੋਂ ਬਦਲ ਜਾਣਗੇ ਕਈ ਨਿਯਮ, ਜੇਬ, ਸਫਰ ਅਤੇ ਬੈਂਕਿੰਗ ਤੇ ਪਵੇਗਾ ਅਸਰ...
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ
ਇੱਕ ਪਾਸੜ ਪਿਆਰ ਜਾ PR ਦੀ ਚਾਹ... ਟੋਰਾਂਟੋ 'ਚ ਨਵਨੀਤ ਕੌਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ...
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ
ਕਾਮਨਵੈਲਥ ਗੇਮਸ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਦਿਲੀਪ ਗਾਵਿਤ ਨੇ ਜਿੱਤਿਆ ਗੋਲਡ ਮੈਡਲ...
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ
Sawan 2026: ਸਾਵਣ ਦੇ ਪਹਿਲੇ ਦਿਨ ਦੇਸ਼ ਭਰ ਦੇ ਮੰਦਰਾਂ ਵਿੱਚ ਸ਼ਰਧਾਲੂਆਂ ਦੀ ਭੀੜ, ਕਾਵੜ ਯਾਤਰਾ ਦੀ ਵੀ ਸ਼ੁਰੂਆਤ...
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ
WhatsApp ਦਾ ਨਵਾਂ ਸੁਰੱਖਿਆ ਅੱਪਡੇਟ, ਟੂ-ਸਟੈਪ ਵੈਰੀਫਿਕੇਸ਼ਨ 'ਚ ਹੁਣ ਪਾਸਵਰਡ ਦਾ ਇਸਤੇਮਾਲ...
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ
PU 'ਚ PhD ਸਕਾਲਰ ਕੁੜੀ ਦੀ ਮੌਤ ਮਾਮਲੇ 'ਚ 2 ਇੰਜੀਨੀਅਰ ਮੁਅੱਤਲ, ਪਰਿਵਾਰ ਨੂੰ ਮੁਆਵਜ਼ਾ ਅਤੇ ਨੌਕਰੀ...
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,
Rahul Gandhi Parliament Speech: ਰਾਹੁਲ ਗਾਂਧੀ ਦੇ 'Idiot' ਅਤੇ ਅੰਧਭਗਤ ਕਹਿਣ 'ਤੇ ਲੋਕ ਸਭਾ 'ਚ ਹੋ ਗਿਆ ਹੰਗਾਮਾ,...