ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

MS ਧੋਨੀ IPL 2024 ‘ਚ ਵਾਪਸੀ ਕਰਨ ਦਾ ਦਿੱਤਾ ਵੱਡਾ ਸੰਕੇਤ

MS ਧੋਨੀ ਨੇ ਇੱਕ ਵੱਡਾ ਸੰਕੇਤ ਦਿੱਤਾ ਹੈ ਕਿ ਉਹ IPL 2024 ਵਿੱਚ ਖੇਡਣ ਲਈ ਵਾਪਸੀ ਕਰਨਗੇ। ਧੋਨੀ ਇੱਕ ਇਵੈਂਟ ਵਿੱਚ ਸਨ ਜਿੱਥੇ ਇੰਟਰਵਿਊਰ ਨੇ ਉਸਨੂੰ ਇੱਕ ਰਿਟਾਇਰਡ ਕ੍ਰਿਕਟਰ ਕਹਿ ਕੇ ਸੰਬੋਧਿਤ ਕੀਤਾ, ਜਿਸ 'ਤੇ ਧੋਨੀ ਨੇ ਸਪੱਸ਼ਟ ਕੀਤਾ ਕਿ ਉਸਨੇ ਸਿਰਫ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲਿਆ ਹੈ। ਧੋਨੀ ਨੇ ਆਪਣੇ ਗੋਡੇ ਦੀ ਸੱਟ ਬਾਰੇ ਵੀ ਅਪਡੇਟ ਦਿੱਤੀ ਅਤੇ ਕਿਹਾ ਕਿ ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਨਵੰਬਰ 2023 ਤੱਕ ਗੋਡਾ ਠੀਕ ਹੋ ਜਾਵੇਗਾ।

MS ਧੋਨੀ IPL 2024 ‘ਚ ਵਾਪਸੀ ਕਰਨ ਦਾ ਦਿੱਤਾ ਵੱਡਾ ਸੰਕੇਤ
Follow Us
tv9-punjabi
| Updated On: 27 Oct 2023 11:06 AM

ਸਪੋਰਟਸ ਨਿਊਜ। ਐਮਐਸ ਧੋਨੀ ਭਾਰਤ ਲਈ ਖੇਡ ਖੇਡਣ ਵਾਲੇ ਮਹਾਨ ਕ੍ਰਿਕਟਰਾਂ ਵਿੱਚੋਂ ਇੱਕ ਹੈ। ਉਹ ਟੀ-20 ਵਿਸ਼ਵ ਕੱਪ, ਵਨਡੇ ਵਿਸ਼ਵ ਕੱਪ ਅਤੇ ਚੈਂਪੀਅਨਜ਼ ਟਰਾਫੀ ਸਮੇਤ ਤਿੰਨੋਂ ਆਈਸੀਸੀ ਟਰਾਫੀਆਂ ਜਿੱਤਣ ਵਾਲਾ ਇਕਲੌਤਾ ਕਪਤਾਨ ਹੈ। ਐਮਐਸ ਧੋਨੀ (MS Dhoni) ਦੀ ਕਪਤਾਨੀ ਵਿੱਚ, ਸੀਐਸਕੇ ਨੇ ਆਈਪੀਐਲ 2023 ਵਿੱਚ ਖਿਤਾਬ ਜਿੱਤਿਆ, ਜਿਸ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਸਨ ਕਿ ਧੋਨੀ ਆਈਪੀਐਲ ਤੋਂ ਸੰਨਿਆਸ ਲੈ ਸਕਦੇ ਹਨ। ਹਾਲਾਂਕਿ ਧੋਨੀ ਨੇ ਸੰਕੇਤ ਦਿੱਤਾ ਕਿ ਉਹ IPL 2024 ਖੇਡਣ ਲਈ ਵਾਪਸੀ ਕਰਨਗੇ।

MS ਧੋਨੀ ਨੇ ਹਾਲ ਹੀ ਵਿੱਚ ਇੱਕ ਇਵੈਂਟ ਵਿੱਚ ਸ਼ਿਰਕਤ ਕੀਤੀ ਜਿੱਥੇ ਉਨਾਂ ਨੇ ਇੱਕ ਵਾਰ ਫਿਰ ਇੱਕ ਵੱਡਾ ਸੰਕੇਤ ਦਿੱਤਾ ਕਿ ਉਹ IPL 2024 ਵਿੱਚ ਖੇਡੇਗਾ। ਇੰਟਰਵਿਊਰ ਨੇ ਧੋਨੀ ਨੂੰ ਰਿਟਾਇਰਡ ਕ੍ਰਿਕਟਰ ਕਹਿ ਕੇ ਸੰਬੋਧਿਤ ਕੀਤਾ, ਜਿਸ ‘ਤੇ ਧੋਨੀ ਨੇ ਜਵਾਬ ਦਿੱਤਾ ਕਿ ਉਸ ਨੇ ਸਿਰਫ ਅੰਤਰਰਾਸ਼ਟਰੀ ਕ੍ਰਿਕਟ (International cricket) ਤੋਂ ਸੰਨਿਆਸ ਲਿਆ ਹੈ।

ਲਾਈਮਲਾਈਟ ਤੋਂ ਦੂਰ ਰਹਿੰਦੇ ਹਨ ਧੋਨੀ

ਇਸ ਦੌਰਾਨ ਐਮਐਸ ਧੋਨੀ ਵਰਗੇ ਲੋਕ ਬਹੁਤ ਘੱਟ ਹਨ। ਅਜਿਹੀ ਦੁਨੀਆ ਵਿੱਚ ਜਿੱਥੇ ਲੋਕ ਸੋਸ਼ਲ ਮੀਡੀਆ ਅਤੇ ਪ੍ਰਮੋਸ਼ਨ ਵਿੱਚ ਇੰਨੇ ਵਿਅਸਤ ਹਨ, ਧੋਨੀ ਦੇਸ਼ ਦਾ ਸਭ ਤੋਂ ਵੱਡਾ ਬ੍ਰਾਂਡ ਹੋਣ ਦੇ ਬਾਵਜੂਦ ਲਾਈਮਲਾਈਟ ਤੋਂ ਦੂਰ ਰਹਿੰਦਾ ਹੈ। ਉਹ ਕਦੇ ਵੀ ਆਪਣੀਆਂ ਪ੍ਰਾਪਤੀਆਂ ‘ਤੇ ਸ਼ੇਖ਼ੀ ਨਹੀਂ ਮਾਰਦਾ ਅਤੇ ਜ਼ਿੰਦਗੀ ਵਿਚ ਸਭ ਕੁਝ ਜਿੱਤਣ ਦੇ ਬਾਵਜੂਦ ਆਪਣੇ ਪੈਰ ਜ਼ਮੀਨ ‘ਤੇ ਰੱਖਦਾ ਹੈ। ਉਹ ਉਨ੍ਹਾਂ ਸਾਰਿਆਂ ਲਈ ਇੱਕ ਪ੍ਰੇਰਣਾ ਹੈ ਜੋ ਇੱਕ ਚੰਗਾ ਵਿਅਕਤੀ ਬਣਨਾ ਚਾਹੁੰਦੇ ਹਨ।

ਇਸੇ ਪ੍ਰੋਗਰਾਮ ‘ਚ ਐੱਮ.ਐੱਸ.ਧੋਨੀ ਨੇ ਚੰਗੇ ਇਨਸਾਨ ਬਣਨ ਦੇ ਮਹੱਤਵ ਬਾਰੇ ਗੱਲ ਕੀਤੀ। ਧੋਨੀ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਉਹ ਹਮੇਸ਼ਾ ਚਾਹੁੰਦੇ ਹਨ ਕਿ ਲੋਕ ਉਨ੍ਹਾਂ ਨੂੰ ਇਕ ਚੰਗੇ ਕ੍ਰਿਕਟਰ ਦੇ ਤੌਰ ‘ਤੇ ਨਹੀਂ ਸਗੋਂ ਇਕ ਚੰਗੇ ਇਨਸਾਨ ਦੇ ਤੌਰ ‘ਤੇ ਯਾਦ ਰੱਖਣ।

Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?
Delhi Old Vehicle Ban: ਦਿੱਲੀ ਸਰਕਾਰ ਨੇ ਪੁਰਾਣੇ ਵਾਹਨਾਂ ਬਾਰੇ ਫੈਸਲਾ ਲਿਆ ਵਾਪਸ , ਹੁਣ ਕੀ ਹੋਵੇਗਾ ਅਤੇ ਕੀ ਜ਼ਬਤ ਕੀਤੇ ਵਾਹਨ ਕੀਤੇ ਜਾਣਗੇ ਵਾਪਸ ?...
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?
ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅਕਾਲੀ ਦਲ ਦਾ ਕੀ ਹੈ ਪਲਾਨ?...
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ
ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ, ਮਿਲੀ ਇੰਡਸਟਰੀ ਤੇ ਐਨਆਰਆਈ ਵਿਭਾਗ ਦੀ ਕਮਾਨ...
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?
ਇਸ ਸਾਲ ਦੀ Amarnath Yatra 2024 ਤੋਂ ਕਿਉਂ ਹੈ ਵੱਖਰੀ ?...
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...