AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਮੁੱਲਾਂਪੁਰ ਸਟੇਡੀਅਮ ਨੂੰ ਮਿਲੀ International ਮੈਚਾਂ ਦੀ ਜ਼ਿੰਮੇਵਾਰੀ, ਸਤੰਬਰ ‘ਚ ਹੋਵੇਗਾ ਪਹਿਲਾ ਮੈਚ

Mullanpur Staduim: ਬੀਸੀਸੀਆਈ ਦੇ ਮੁਤਾਬਕ, ਭਾਰਤੀ ਤੇ ਆਸਟ੍ਰੇਲੀਆ ਮਹਿਲਾ ਟੀਮ 'ਚ ਸਤੰਬਰ ਮਹੀਨੇ ਹੋਣ ਵਾਲੇ ਇਹ 2 ਵਨਡੇ ਮੈਚ ਚੇੱਨਈ ਦੇ ਐਮਏ ਚਿਦੰਬਰਮ ਸਟੇਡਿਅਮ 'ਚ ਖੇਡੇ ਜਾਣੇ ਸੀ, ਪਰ ਸਟੇਡਿਅਮ 'ਚ ਉਸਾਰੀ ਕਾਰਜ ਦੇ ਚੱਲਦੇ ਹੋਏ, ਇਨ੍ਹਾਂ ਮੈਚਾਂ ਨੂੰ ਹੁਣ ਮੁੱਲਾਂਪੁਰ ਸ਼ਿਫਟ ਕਰ ਦਿੱਤਾ ਹੈ।

ਮੁੱਲਾਂਪੁਰ ਸਟੇਡੀਅਮ ਨੂੰ ਮਿਲੀ International ਮੈਚਾਂ ਦੀ ਜ਼ਿੰਮੇਵਾਰੀ, ਸਤੰਬਰ 'ਚ ਹੋਵੇਗਾ ਪਹਿਲਾ ਮੈਚ
ਮੁੱਲਾਂਪੁਰ ਸਟੇਡੀਅਮ ਦਾ ਇੰਟਰਨੈਸ਼ਨਲ ਟੈਸਟ ਮੈਚ ‘ਚ ਡੈਬਿਊ
tv9-punjabi
| Updated On: 10 Jun 2025 10:59 AM IST
Share

ਇਸ ਸਾਲ ਇੰਡੀਅਨ ਪ੍ਰੀਮਿਅਰ ਲੀਗ (ਆਈਪੀਐਲ) ਦੇ ਮੈਚਾਂ ਤੋਂ ਬਾਅਦ ਨਿਊ ਚੰਡੀਗੜ੍ਹ ਯਾਨੀ ਮੁੱਲਾਂਪੁਰ ਸਥਿਤ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਹੁਣ ਅੰਤਰਰਾਸ਼ਟਰੀ ਮੈਚਾਂ ਲਈ ਵੀ ਤਿਆਰ ਹੈ। ਇਸ ਸਟੇਡੀਅਮ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਮੈਚ ਖੇਡਿਆ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਸ ਦਾ ਸ਼ੈਡਿਊਲ ਜਾਰੀ ਕੀਤਾ ਹੈ।

ਮੁੱਲਾਂਪੁਰ ਦੇ ਸਟੇਡੀਅਮ ‘ਚ ਇਸ ਸਾਲ ਸਤੰਬਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਆਸਟ੍ਰੇਲੀਆ ਨਾਲ 2 ਵਨਡੇ ਅੰਤਰਰਾਸ਼ਟਰੀ ਮੈਚ ਖੇਡੇਗੀ। ਇਸ ਤੋਂ ਬਾਅਦ ਦਸੰਬਰ ‘ਚ ਇਸ ਸਟੇਡੀਅਮ ‘ਚ ਭਾਰਤੀ ਪੁਰਸ਼ ਕ੍ਰਿਕਟ ਟੀਮ ਦਾ ਦੱਖਣੀ ਅਫ਼ਰੀਕਾ ਨਾਲ ਇੱਕ ਟੀ20 ਮੈਚ ਹੋਵੇਗਾ।

ਪਹਿਲਾਂ ਚੇੱਨਈ ‘ਚ ਹੋਣੇ ਸੀ ਮੈਚ, ਉਸਾਰੀ ਦੇ ਕੰਮ ਦੇ ਚਲਦਿਆਂ ਹੋਇਆ ਬਦਲਾਅ

ਬੀਸੀਸੀਆਈ ਦੇ ਮੁਤਾਬਕ, ਭਾਰਤੀ ਤੇ ਆਸਟ੍ਰੇਲੀਆ ਮਹਿਲਾ ਟੀਮ ‘ਚ ਸਤੰਬਰ ਮਹੀਨੇ ਹੋਣ ਵਾਲੇ ਇਹ 2 ਵਨਡੇ ਮੈਚ ਚੇੱਨਈ ਦੇ ਐਮਏ ਚਿਦੰਬਰਮ ਸਟੇਡਿਅਮ ‘ਚ ਖੇਡੇ ਜਾਣੇ ਸੀ, ਪਰ ਸਟੇਡਿਅਮ ‘ਚ ਉਸਾਰੀ ਕਾਰਜ ਦੇ ਚੱਲਦੇ ਹੋਏ, ਇਨ੍ਹਾਂ ਮੈਚਾਂ ਨੂੰ ਹੁਣ ਮੁੱਲਾਂਪੁਰ ਸ਼ਿਫਟ ਕਰ ਦਿੱਤਾ ਹੈ। ਮੁੱਲਾਂਪਰ ‘ਚ ਭਾਰਤੀ ਮਹਿਲਾ ਟੀਮ ਦਾ ਪਹਿਲਾ ਮੈਚ 14 ਸਤੰਬਰ ਤੇ ਦੂਜਾ 17 ਸਤੰਬਰ ਨੂੰ ਹੇਵੇਗਾ।

ਉੱਥੇ ਹੀ ਇਸ ਸਾਲ ਦੱਖਣੀ ਅਫ਼ਰੀਕਾ ਦੀ ਪੁਰਸ਼ ਟੀਮ ਭਾਰਤ ਦੌਰੇ ‘ਤੇ ਆ ਰਹੀ ਹੈ। ਭਾਰਤ ਤੇ ਦੱਖਣੀ ਅਫ਼ਰੀਕਾ ਪੁਰਸ਼ ਟੀਮ ‘ਚ 11 ਦਸੰਬਰ ਨੂੰ ਟੀ20 ਮੈਚ ਮੁੱਲਾਂਪੁਰ ਸਟੇਡਿਅਮ ‘ਚ ਖੇਡਿਆ ਜਾਵੇਗਾ।

ਆਈਪੀਐਲ ਦੇ ਵੀ ਅਹਿਮ ਮੈਚ ਕੀਤੇ ਗਏ ਸਨ ਸ਼ਿਫਟ

22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਸੈਨਾ ਦੇ ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤ ਤੇ ਪਾਕਿਸਤਾਨ ‘ਚ ਤਣਾਅ ਵੱਧ ਗਿਆ ਸੀ। ਇਸ ਤੋਂ ਬਾਅਦ ਆਈਪੀਐਲ ਟੂਰਨਾਮੈਂਟ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਕੁੱਝ ਦਿਨਾਂ ਬਾਅਦ ਸੀਜ਼ਫਾਇਰ ਹੋਇਆ ਤਾਂ ਆਈਪੀਐਲ ਦੇ ਬਾਕੀ ਮੈਚ ਕਰਵਾਏ ਗਏ, ਜਿਨ੍ਹਾਂ ‘ਚੋਂ ਕੁੱਝ ਮੈਚਾਂ ਦਾ ਵੈਨਿਊ ਬਦਲਿਆ ਗਿਆ। ਕਵਾਲੀਫਾਇਰ-1 ਤੇ ਐਲਿਮੀਨੇਟਰ ਮੁਕਾਬਲਿਆਂ ਦੀ ਮੇਜ਼ਬਾਨੀ ਮੁੱਲਾਂਪੁਰ ਸਟੇਡੀਅਮ ਨੂੰ ਦਿੱਤੀ ਗਈ। ਇਹ ਮੁਕਾਬਲੇ ਪਹਿਲਾਂ ਹੈਦਰਾਬਾਦ ‘ਚ ਹੋਣ ਵਾਲੇ ਸਨ, ਪਰ ਖ਼ਰਾਬ ਮੌਸਮ ਦੇ ਕਾਰਨ ਇਨ੍ਹਾਂ ਨੂੰ ਮੁੱਲਾਂਪਰੁ ਸ਼ਿਫਟ ਕਰ ਦਿੱਤਾ ਗਿਆ।

Follow Us
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?
ਅਮਰੀਕਾ ਲਈ ਕਿੰਨਾ ਅਹਿਮ H-1B ਵੀਜ਼ਾ... JD ਵੈਂਸ ਨੇ ਭਾਰਤੀ ਕਾਮਿਆਂ ਬਾਰੇ ਅਜਿਹਾ ਕੀ ਕਿਹਾ, ਛਿੜ ਗਈ ਬਹਿਸ?...
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ
ਫਾਜ਼ਿਲਕਾ ਦੀ ਅਨਾਜ ਮੰਡੀ 'ਚ ਆ ਗਿਆ ਹੜ੍ਹ, ਪਾਣੀ 'ਚ ਤੈਰਦਾ ਨਜ਼ਰ ਆਇਆ ਝੋਨਾ...
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ
ਨੇਪਾਲ ਵਿੱਚ ਡੇਢ ਮਹੀਨੇ ਬਾਅਦ ਫਿਰ ਆਫ਼ਤ, ਬੁੱਢੀ ਗੰਡਕ ਨਦੀ ਨੇ ਮਚਾਈ ਤਬਾਹੀ...
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ
ਅੰਮ੍ਰਿਤਸਰ ਦੇ ਪ੍ਰਸਿੱਧ ਦੁਰਗਿਆਣਾ ਮੰਦਿਰ ਪਹੁੰਚ ਰਹੇ ਸ਼ਰਧਾਲੂ, ਸ਼ਾਰਦੀਆ ਨਰਾਤਿਆਂ ਦੀ ਸ਼ੁਰੂਆਤ...
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ
ਰੂਪ ਕੌਰ ਨੇ ਦੱਸਿਆ ਜਾਨ ਦਾ ਖ਼ਤਰਾ- ਪੇਸ਼ੀ ਲਈ DGP-ਅਕਾਲ ਤਖ਼ਤ ਟਾਸਕ ਫੋਰਸ ਕਮੇਟੀ ਤੋਂ ਮੰਗੀ ਸੁਰੱਖਿਆ...
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਹੁਣ ਕੱਸੇਗਾ ਅਪਰਾਧ 'ਤੇ ਸ਼ਿਕੰਜਾ!...
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ
CJP Protest: ਦਿੱਲੀ ਵਿੱਚ ਸਖ਼ਤ ਸੁਰੱਖਿਆ ਘੇਰਾ, ਜੰਤਰ-ਮੰਤਰ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਟ੍ਰੇਨਾਂ ਅਤੇ ਮੈਟਰੋ ਸੇਵਾਵਾਂ ਮੁਅੱਤਲ...
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ
Nana Patekar Last Appearance: ਮੌਤ ਤੋਂ ਪਹਿਲਾਂ ਨਾਨਾ ਪਾਟੇਕਰ ਦਾ ਆਖਰੀ Video ਆਇਆ ਸਾਹਮਣੇ...
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼
Nana Patekar Passes Away: ਨਾਨਾ ਪਾਟੇਕਰ ਦੇ ਦੇਹਾਂਤ 'ਤੇ ਪੀਐਮ ਮੋਦੀ ਦਾ ਭਾਵੁਕ ਸੰਦੇਸ਼...