AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

LSG vs MI Playoff Scenario:ਪਲੇਆਫ ਚ ਜਾਣਾ ਹੈ ਤਾਂ ਮੁੰਬਈ ਅਤੇ ਲਖਨਊ ਨੂੰ ਕਰਨਾ ਹੋਵੇਗਾ ਇਹ ਕੰਮ

IPL 2023: ਮੁੰਬਈ ਦੀ ਟੀਮ ਤੀਜੇ ਸਥਾਨ 'ਤੇ ਹੈ, ਜਦਕਿ ਲਖਨਊ ਦੀ ਟੀਮ ਚੌਥੇ ਸਥਾਨ 'ਤੇ ਹੈ। ਦੋਵਾਂ ਟੀਮਾਂ ਨੂੰ ਦੋ-ਦੋ ਮੈਚ ਹੋਰ ਖੇਡਣੇ ਹਨ। ਮੁੰਬਈ ਦੇ 12 ਅੰਕ ਹਨ ਜਦਕਿ ਲਖਨਊ ਦੇ 13 ਅੰਕ ਹਨ।

LSG vs MI Playoff Scenario:ਪਲੇਆਫ ਚ ਜਾਣਾ ਹੈ ਤਾਂ ਮੁੰਬਈ ਅਤੇ ਲਖਨਊ ਨੂੰ ਕਰਨਾ ਹੋਵੇਗਾ ਇਹ ਕੰਮ
tv9-punjabi
| Updated On: 16 May 2023 22:18 PM IST
Share
ਨਵੀਂ ਦਿੱਲੀ। ਮੌਜੂਦਾ ਜੇਤੂ ਗੁਜਰਾਤ ਟਾਈਟਨਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਆਈ.ਪੀ.ਐੱਲ.-2023 ‘ਚ ਪਲੇਆਫ ਲਈ ਕੁਆਲੀਫਾਈ ਕਰ ਲਿਆ ਹੈ। ਇਸ ਦੇ ਨਾਲ ਹੀ ਇਸ ਸੀਜ਼ਨ ਵਿੱਚ ਪਲੇਆਫ ਵਿੱਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਹੁਣ ਪਲੇਆਫ ਲਈ ਤਿੰਨ ਸਥਾਨ ਬਾਕੀ ਹਨ ਅਤੇ ਇਸ ਲਈ ਰੋਮਾਂਚਕ ਦੌੜ ਸ਼ੁਰੂ ਹੋ ਗਈ ਹੈ। IPL ‘ਚ ਮੰਗਲਵਾਰ ਨੂੰ ਮੁੰਬਈ ਇੰਡੀਅਨਜ਼ ਦਾ ਸਾਹਮਣਾ ਲਖਨਊ ਸੁਪਰ ਜਾਇੰਟਸ ਨਾਲ ਹੋਵੇਗਾ। ਇਹ ਦੋਵੇਂ ਟੀਮਾਂ ਪਲੇਆਫ ਦੀ ਦੌੜ ਵਿੱਚ ਵੀ ਹਨ। ਤਿੰਨ ਸਥਾਨਾਂ ਲਈ ਸੱਤ ਟੀਮਾਂ ਵਿੱਚ ਦੌੜ ਹੈ। ਅਜਿਹੇ ‘ਚ ਮੁੰਬਈ ਅਤੇ ਲਖਨਊ ਲਈ ਪਲੇਆਫ ਦੀ ਦੌੜ ਆਸਾਨ ਨਹੀਂ ਹੈ। ਮੁੰਬਈ ਦੀ ਟੀਮ ਤੀਜੇ ਸਥਾਨ ‘ਤੇ ਹੈ, ਜਦਕਿ ਲਖਨਊ ਦੀ ਟੀਮ ਚੌਥੇ ਸਥਾਨ ‘ਤੇ ਹੈ। ਦੋਵਾਂ ਟੀਮਾਂ ਦੇ ਦੋ ਦੋ ਮੈਚ ਹੋਰ ਹਨ।

ਮੁੰਬਈ ਇੰਡੀਅਨਜ਼ ਪਲੇਆਫ ਸਮੀਕਰਨ

ਰੋਹਿਤ ਸ਼ਰਮਾ ਦੀ ਕਪਤਾਨੀ ਵਾਲੀ ਮੁੰਬਈ ਨੇ 12 ਮੈਚ ਖੇਡੇ ਹਨ, ਜਿਨ੍ਹਾਂ ‘ਚੋਂ ਉਸ ਨੇ ਸੱਤ ਮੈਚ ਜਿੱਤੇ ਹਨ। ਉਸ ਦੇ 14 ਅੰਕ ਹਨ। ਜੇਕਰ ਮੁੰਬਈ ਆਪਣੇ ਦੋਵੇਂ ਮੈਚ ਜਿੱਤ ਜਾਂਦੀ ਹੈ ਤਾਂ ਉਹ ਪਲੇਆਫ ‘ਚ ਪਹੁੰਚ ਜਾਵੇਗੀ। ਦੋਵੇਂ ਮੈਚ ਜਿੱਤ ਕੇ ਇਹ ਟੀਮ ਅੰਕ ਸੂਚੀ ‘ਚ ਦੂਜੇ ਸਥਾਨ ‘ਤੇ ਆ ਜਾਵੇਗੀ। ਜੇਕਰ ਮੁੰਬਈ ਦੋ ‘ਚੋਂ ਸਿਰਫ ਇਕ ਮੈਚ ਜਿੱਤ ਜਾਂਦੀ ਹੈ ਤਾਂ ਵੀ ਉਹ ਪਲੇਆਫ ‘ਚ ਪਹੁੰਚ ਸਕਦੀ ਹੈ। ਪਰ ਇੱਥੇ ਉਸਦੀ ਨੈਗੇਟਿਵ ਰਨ ਰੇਟ ਮੁੰਬਈ ਲਈ ਮੁਸੀਬਤ ਖੜੀ ਕਰ ਸਕਦੀ ਹੈ।ਪਰ ਜੇਕਰ ਮੁੰਬਈ ਆਪਣੇ ਦੋਵੇਂ ਮੈਚ ਹਾਰ ਜਾਂਦੀ ਹੈ ਤਾਂ ਮੁਸੀਬਤ ‘ਚ ਪੈ ਜਾਵੇਗੀ ਕਿਉਂਕਿ ਉਸ ਦੀ ਨੈੱਟ ਰਨ ਰੇਟ ਚੰਗੀ ਨਹੀਂ ਹੈ। ਇੱਥੇ ਪੰਜ ਵਾਰ ਦੀ ਜੇਤੂ ਮੁੰਬਈ ਪਲੇਆਫ ਦੀ ਦੌੜ ਤੋਂ ਬਾਹਰ ਹੋ ਜਾਵੇਗੀ।

ਲਖਨਊ ਦਾ ਪਲੇਆਫ ਸਮੀਕਰਨ

ਲਖਨਊ ਦੇ ਵੀ ਦੋ ਮੈਚ ਬਾਕੀ ਹਨ ਅਤੇ ਜੇਕਰ ਉਹ ਦੋਵੇਂ ਮੈਚ ਜਿੱਤ ਜਾਂਦੀ ਹੈ ਤਾਂ ਪਲੇਆਫ ‘ਚ ਪਹੁੰਚ ਜਾਵੇਗੀ। ਪਰ ਜੇਕਰ ਉਹ ਇੱਕ ਮੈਚ ਜਿੱਤਦੀ ਹੈ ਅਤੇ ਇੱਕ ਹਾਰਦੀ ਹੈ ਤਾਂ ਉਸਦੇ 15 ਅੰਕ ਹੋਣਗੇ। ਅਜਿਹੇ ‘ਚ ਚਾਰ ਟੀਮਾਂ ਲਖਨਊ ਨੂੰ ਪਿੱਛੇ ਛੱਡ ਸਕਦੀਆਂ ਹਨ। ਫਿਰ ਲਖਨਊ ਦੇ ਪਲੇਆਫ ਵਿੱਚ ਜਾਣ ਦੀ ਸੰਭਾਵਨਾ ਬਹੁਤ ਘੱਟ ਹੋ ਜਾਵੇਗੀ। ਜੇਕਰ ਇਹ ਟੀਮ ਦੋ ਮੈਚ ਹਾਰ ਜਾਂਦੀ ਹੈ ਤਾਂ ਲਖਨਊ ਦੇ ਸਿਰਫ 13 ਅੰਕ ਰਹਿ ਜਾਣਗੇ ਅਤੇ ਅਜਿਹੀ ਸਥਿਤੀ ‘ਚ ਇਹ ਟੀਮ ਪਲੇਆਫ ‘ਚ ਨਹੀਂ ਪਹੁੰਚ ਸਕੇਗੀ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...