ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

ਕੀ ਹੁੰਦਾ ਹੈ ਓਲੰਪਿਕ ਆਰਡਰ, ਜੋ ਭਾਰਤ ਦੇ ‘ਗੋਲਡਨ ਬੁਆਏ’ ਅਭਿਨਵ ਬਿੰਦਰਾ ਨੂੰ ਮਿਲਿਆ, ਮੋਦੀ-ਸ਼ਾਹ ਨੇ ਦਿੱਤੀ ਵਧਾਈ

Olympic Order to Abhinav Bindra : ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ 'ਓਲੰਪਿਕ ਆਰਡਰ' ਪੁਰਸਕਾਰ ਨਾਲ ਸਨਮਾਨਿਤ ਕਰਨ ਦਾ ਆਈਓਸੀ ਨੇ ਐਲਾਨ ਕੀਤਾ ਹੈ। ਦੇਸ਼ ਨੂੰ ਉਨ੍ਹਾਂ ਦੀ ਪ੍ਰਾਪਤੀ 'ਤੇ ਮਾਣ ਹੈ। ਇਸ ਖਾਸ ਮੌਕੇ 'ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।

ਕੀ ਹੁੰਦਾ ਹੈ ਓਲੰਪਿਕ ਆਰਡਰ, ਜੋ ਭਾਰਤ ਦੇ ‘ਗੋਲਡਨ ਬੁਆਏ’ ਅਭਿਨਵ ਬਿੰਦਰਾ ਨੂੰ ਮਿਲਿਆ, ਮੋਦੀ-ਸ਼ਾਹ ਨੇ ਦਿੱਤੀ ਵਧਾਈ
ਅਭਿਨਵ ਬਿੰਦਰਾ Photo: ‘X’ @OlympicKhel
Follow Us
kusum-chopra
| Updated On: 25 Jul 2024 14:11 PM

ਪੈਰਿਸ ਓਲੰਪਿਕ ਦੀ ਰਸਮੀ ਸ਼ੁਰੂਆਤ ਤੋਂ ਪਹਿਲਾਂ ਜਿੱਥੇ ਇੱਕ ਪਾਸੇ ਖੇਡਾਂ ਸ਼ੁਰੂ ਹੋ ਗਈਆਂ ਹਨ, ਉੱਥੇ ਹੀ ਦੂਜੇ ਪਾਸੇ ਭਾਰਤ ਦੇ ਹਰ ਨਾਗਰਿਕ ਲਈ ਮਾਣ ਵਾਲੀ ਗੱਲ ਸਾਹਮਣੇ ਆਈ ਹੈ। ਅੰਤਰਰਾਸ਼ਟਰੀ ਓਲੰਪਿਕ ਕਮੇਟੀ (IOC) ਨੇ ਅਭਿਨਵ ਬਿੰਦਰਾ ਨੂੰ ‘ਓਲੰਪਿਕ ਅੰਦੋਲਨ’ ‘ਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਓਲੰਪਿਕ ਆਰਡਰ ਨਾਲ ਸਨਮਾਨਿਤ ਕੀਤਾ ਹੈ। ਓਲੰਪਿਕ ਦੀ ਸਮਾਪਤੀ ਤੋਂ ਇਕ ਦਿਨ ਪਹਿਲਾਂ 10 ਅਗਸਤ ਨੂੰ ਪੈਰਿਸ ਵਿਚ 142ਵੇਂ ਆਈਓਸੀ ਸੈਸ਼ਨ ਦੌਰਾਨ ਪੁਰਸਕਾਰ ਸਮਾਰੋਹ ਆਯੋਜਿਤ ਕੀਤਾ ਜਾਵੇਗਾ।

ਗੋਲਡਨ ਬੁਆਏ ਨੂੰ ਇਸ ਐਵਾਰਡ ਨੂੰ ਮਿਲਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਨੁਭਵੀ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਦੀ ਤਾਰੀਫ ਕਰਦੇ ਹੋਏ ਕਿਹਾ ਕਿ ‘ਓਲੰਪਿਕ ਆਰਡਰ’ ਨਾਲ ਸਨਮਾਨਿਤ ਹੋਣਾ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਮੋਦੀ ਨੇ ‘ਐਕਸ’ ‘ਤੇ ਇਕ ਪੋਸਟ ‘ਚ ਕਿਹਾ, ‘ਅਭਿਨਵ ਨੂੰ ਓਲੰਪਿਕ ਆਰਡਰ ਨਾਲ ਸਨਮਾਨਿਤ ਕਰਨਾ ਹਰ ਭਾਰਤੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੂੰ ਵਧਾਈ ਦਿੱਤੀ। ਚਾਹੇ ਉਹ ਇੱਕ ਅਥਲੀਟ ਦੇ ਰੂਪ ਵਿੱਚ ਹੋਵੇ ਜਾਂ ਆਉਣ ਵਾਲੇ ਖਿਡਾਰੀਆਂ ਦੇ ਸਲਾਹਕਾਰ ਦੇ ਰੂਪ ਵਿੱਚ, ਉਨ੍ਹਾਂ ਨੇ ਖੇਡਾਂ ਅਤੇ ਓਲੰਪਿਕ ਅੰਦੋਲਨ ਵਿੱਚ ਸ਼ਾਨਦਾਰ ਯੋਗਦਾਨ ਪਾਇਆ ਹੈ।

ਦੂਜੇ ਪਾਸੇ ਗ੍ਰਹਿ ਮੰਤਰੀ ਨੇ ਲਿਖਿਆ- ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ। ਇੱਕ ਮਿਸਾਲੀ ਪ੍ਰਦਰਸ਼ਨ ਕਰਨੇ ਵਾਲੇ ਖਿਡਾਰੀ, ਅਭਿਨਵ ਬਿੰਦਰਾ ਆਪਣੇ ਗਿਆਨ ਭਰਪੂਰ ਮਾਰਗਦਰਸ਼ਨ ਨਾਲ ਐਥਲੀਟਾਂ ਨੂੰ ਪ੍ਰੇਰਿਤ ਕਰਦਾ ਰਹਿੰਦੇ ਹਨ। ਮੇਰੀਆਂ ਸਾਰੀਆਂ ਸ਼ੁਭਕਾਮਨਾਵਾਂ ਉਨ੍ਹਾਂਦੇ ਨਾਲ ਹਨ। ਦੱਸ ਦਈਏ ਕਿ ਬੀਜਿੰਗ ਓਲੰਪਿਕ ‘ਚ ਅਭਿਨਵ ਨੇ ਪੁਰਸ਼ਾਂ ਦੇ 10 ਮੀਟਰ ਏਅਰ ਰਾਈਫਲ ਟੂਰਨਾਮੈਂਟ ‘ਚ ਸੋਨ ਤਮਗਾ ਜਿੱਤਿਆ ਸੀ।

ਕੀ ਹੁੰਦਾ ਹੈ ਓਲੰਪਿਕ ਆਰਡਰ ਅਤੇ ਕਿਸ ਨੂੰ ਦਿੱਤਾ ਜਾਂਦਾ ਹੈ?

ਓਲੰਪਿਕ ਆਰਡਰ ਅਵਾਰਡ ਕਿਸੇ ਵਿਅਕਤੀ ਨੂੰ ਦਿੱਤਾ ਜਾਣ ਵਾਲਾ ਸਰਵਉੱਚ ਓਲੰਪਿਕ ਸਨਮਾਨ ਹੈ। ਭਾਰਤੀ ਨਿਸ਼ਾਨੇਬਾਜ਼ ਨੂੰ 10 ਅਗਸਤ ਨੂੰ ਪੈਰਿਸ ਵਿੱਚ ਹੋਣ ਵਾਲੇ 142ਵੇਂ ਆਈਓਸੀ ਸੈਸ਼ਨ ਵਿੱਚ ਸਨਮਾਨਿਤ ਕੀਤਾ ਜਾਵੇਗਾ। ਓਲੰਪਿਕ ਆਰਡਰ ਆਫ ਆਨਰ ਦੀ ਸਥਾਪਨਾ 1975 ਵਿੱਚ ਕੀਤੀ ਗਈ ਸੀ। ਸ਼ੁਰੂ ਵਿੱਚ ਇਹ ਐਵਾਰਡ ਗੋਲਡ, ਸਿਲਵਰ ਅਤੇ ਕਾਂਸੀ ਵਰਗ ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਖਿਡਾਰੀਆਂ ਨੂੰ ਦਿੱਤਾ ਜਾਂਦਾ ਸੀ। 1984 ਵਿੱਚ ਸਮੀਖਿਆ ਤੋਂ ਬਾਅਦ, IOC ਨੇ ਚਾਂਦੀ ਅਤੇ ਕਾਂਸੀ ਦੀਆਂ ਸ਼੍ਰੇਣੀਆਂ ਨੂੰ ਖਤਮ ਕਰ ਦਿੱਤਾ।

Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ...
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ...
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ...
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ...
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ...
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ...