AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

PSL 2023 ਕਾਰਨ ਪਾਕਿਸਤਾਨ ‘ਬੇਵੱਸ’, ਪਲੇਆਫ ਮੈਚਾਂ ਕਾਰਨ ਨਹੀਂ ਹੋਵੇਗੀ ਗ੍ਰਿਫਤਾਰੀ ਇਮਰਾਨ ਖਾਨ!

Pakistan Super League: ਪਾਕਿਸਤਾਨ ਸੁਪਰ ਲੀਗ ਦੇ 8ਵੇਂ ਸੀਜ਼ਨ ਦੇ ਪਲੇਆਫ ਮੈਚ ਬੁੱਧਵਾਰ ਤੋਂ ਲਾਹੌਰ 'ਚ ਖੇਡੇ ਜਾਣੇ ਹਨ ਅਤੇ ਇਸ ਕਾਰਨ ਇਮਰਾਨ ਖਾਨ ਦੀ ਗ੍ਰਿਫਤਾਰੀ ਟਾਲ ਦਿੱਤੀ ਗਈ ਹੈ, ਜਾਣੋ ਪੂਰੀ ਖਬਰ?

PSL 2023 ਕਾਰਨ ਪਾਕਿਸਤਾਨ 'ਬੇਵੱਸ', ਪਲੇਆਫ ਮੈਚਾਂ ਕਾਰਨ ਨਹੀਂ ਹੋਵੇਗੀ ਗ੍ਰਿਫਤਾਰੀ ਇਮਰਾਨ ਖਾਨ!
PSL 2023 ਕਾਰਨ ਪਾਕਿਸਤਾਨ ‘ਬੇਵੱਸ’, ਪਲੇਆਫ ਮੈਚਾਂ ਕਾਰਨ ਨਹੀਂ ਹੋਵੇਗੀ ਗ੍ਰਿਫਤਾਰੀ ਇਮਰਾਨ ਖਾਨ।
tv9-punjabi
| Updated On: 15 Mar 2023 16:09 PM IST
Share
PSL 2023: ਪਾਕਿਸਤਾਨੀ ਪੱਤਰਕਾਰਾਂ ਮੁਤਾਬਕ ਪਾਕਿਸਤਾਨ ਸੁਪਰ ਲੀਗ ਦੇ ਪਲੇਆਫ ਮੈਚ ਤੈਅ ਸਮੇਂ ਮੁਤਾਬਕ ਖੇਡੇ ਜਾਣਗੇ। ਇਨ੍ਹਾਂ ਮੈਚਾਂ ਨੂੰ ਕਰਵਾਉਣ ਲਈ ਪਾਕਿਸਤਾਨੀ ਸਰਕਾਰ ਨੇ ਸੁਰੱਖਿਆ ਬਲ ਦੀ ਕਾਰਵਾਈ ‘ਤੇ ਰੋਕ ਲਗਾ ਦਿੱਤੀ ਹੈ। ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਲਈ ਸੁਰੱਖਿਆ ਬਲ ਭੇਜੇ ਗਏ ਸਨ ਪਰ ਹੁਣ ਉਨ੍ਹਾਂ ਨੂੰ ਵਾਪਸ ਜਾਣ ਦਾ ਹੁਕਮ ਦਿੱਤਾ ਗਿਆ ਹੈ।

PSL ਕਾਰਨ ਇਮਰਾਨ ਖਾਨ ਦੀ ਗ੍ਰਿਫਤਾਰੀ ਮੁਲਤਵੀ

ਦਰਅਸਲ ਪਾਕਿਸਤਾਨ ਸੁਪਰ ਲੀਗ ‘ਚ ਕਈ ਵਿਦੇਸ਼ੀ ਖਿਡਾਰੀ ਖੇਡ ਰਹੇ ਹਨ। ਜੇਕਰ ਲਾਹੌਰ ਵਿਚ ਅਜਿਹਾ ਹੰਗਾਮਾ ਹੁੰਦਾ ਰਿਹਾ ਤਾਂ ਇਸ ਦੇ ਮੁਲਤਵੀ ਹੋਣ ਦੀ ਸੰਭਾਵਨਾ ਸੀ। ਇਸ ਮੁਸੀਬਤ ਤੋਂ ਬਚਣ ਲਈ (Pakistani Govt) ਪਾਕਿਸਤਾਨੀ ਸਰਕਾਰ ਨੇ ਇਮਰਾਨ ਖਾਨ ਨੂੰ ਗ੍ਰਿਫਤਾਰ ਕਰਨ ਦੀ ਕਵਾਇਦ ‘ਤੇ ਰੋਕ ਲਾ ਦਿੱਤੀ ਹੈ। ਲਾਹੌਰ ‘ਚ ਹਾਲਾਤ ਇੰਨੇ ਖਰਾਬ ਸਨ ਕਿ ਮੁਲਤਾਨ ਸੁਲਤਾਨ ਅਤੇ ਲਾਹੌਰ ਕਲੰਦਰਜ਼ ਦੀਆਂ ਟੀਮਾਂ ਮੰਗਲਵਾਰ ਨੂੰ ਅਭਿਆਸ ਵੀ ਨਹੀਂ ਕਰ ਸਕੀਆਂ। ਹੁਣ ਇਹ ਦੋਵੇਂ ਟੀਮਾਂ ਲਾਹੌਰ ਦੇ ਗੱਦਾਫੀ ਸਟੇਡੀਅਮ ਵਿੱਚ ਪਹਿਲੇ ਕੁਆਲੀਫਾਇਰ ਵਿੱਚ ਭਿੜਨਗੀਆਂ।

ਪਾਕਿਸਤਾਨ ਸੁਪਰ ਲੀਗ ‘ਚ 4 ਮੈਚ ਬਾਕੀ ਹਨ

ਪੀਐਸਐਲ ਦੇ ਬਾਕੀ ਚਾਰ ਮੈਚ ਹੁਣ ਸ਼ੈਡਿਊਲ ਦੇ ਮੁਤਾਬਕ ਹੋਣਗੇ। 16 ਮਾਰਚ ਨੂੰ ਇਸਲਾਮਾਬਾਦ ਅਤੇ ਪੇਸ਼ਾਵਰ ਜਾਲਮੀ ਵਿਚਾਲੇ ਮੁਕਾਬਲਾ ਹੋਵੇਗਾ। ਦੂਜਾ ਕੁਆਲੀਫਾਇਰ 17 ਮਾਰਚ ਨੂੰ ਅਤੇ ਪੀਐਸਐਲ ਫਾਈਨਲ 19 ਮਾਰਚ ਨੂੰ ਖੇਡਿਆ ਜਾਣਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...