AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਪਾਕਿਸਤਾਨ ਦੀ ਹਾਕੀ ਟੀਮ ਅਟਾਰੀ-ਵਾਹਘਾ ਸਰਹੱਦ ਤੋਂ ਭਾਰਤ ਪਹੁੰਚੀ, ਏਸ਼ੀਅਨ ਚੈਂਪੀਅਨਸ ਟਰਾਫੀ ‘ਚ ਲਵੇਗੀ ਹਿੱਸਾ

ਪਾਕਿਸਤਾਨ ਦੀ ਹਾਕੀ ਟੀਮ ਅੱਜ ਅਟਾਰੀ-ਵਾਹਘਾ ਸਰਹੱਦ ਰਾਹੀਂ ਭਾਰਤ ਪਹੁੰਚੀ। 3 ਅਗਸਤ ਨੂੰ ਪਾਕਿਸਤਾਨ ਮਲੇਸ਼ੀਆ ਅਤੇ 9 ਅਗਸਤ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾਵੇਗਾ।

ਪਾਕਿਸਤਾਨ ਦੀ ਹਾਕੀ ਟੀਮ ਅਟਾਰੀ-ਵਾਹਘਾ ਸਰਹੱਦ ਤੋਂ ਭਾਰਤ ਪਹੁੰਚੀ, ਏਸ਼ੀਅਨ ਚੈਂਪੀਅਨਸ ਟਰਾਫੀ 'ਚ ਲਵੇਗੀ ਹਿੱਸਾ
lalit-sharma
| Published: 01 Aug 2023 13:27 PM IST
Share
ਅੰਮ੍ਰਿਤਸਰ ਨਿਊਜ਼। ਭਾਰਤ ਦੇ ਚੇਨਈ ‘ਚ ਹੋਣ ਵਾਲੇ ਹਾਕੀ ਮੈਚ ਲਈ ਪਾਕਿਸਤਾਨ ਦੀ ਹਾਕੀ ਟੀਮ ਅੱਜ ਅਟਾਰੀ-ਵਾਹਘਾ ਸਰਹੱਦ ਰਾਹੀਂ ਭਾਰਤ ਪਹੁੰਚੀ। ਇੱਥੇ ਏਸ਼ੀਅਨ ਚੈਂਪੀਅਨਸ ਭਾਰਤ (India) ਦੇ ਚੇਨਈ ਵਿੱਚ 9 ਅਗਸਤ ਨੂੰ ਭਾਰਤ ਅਤੇ ਪਾਕਿਸਤਾਨ ਦਾ ਮੈਚ ਹੋ ਰਿਹਾ ਹੈ। 3 ਅਗਸਤ ਤੋਂ 12 ਅਗਸਤ ਤੱਕ ਮੈਚ ਹੋਣੇ ਹਨ।

ਸਾਡੀ ਟੀਮ ਵਧੀਆ ਪ੍ਰਦਰਸ਼ਨ ਕਰੇਗੀ- ਮੁਹੰਮਦ ਉਮਰ ਬੂਟਾ

ਇਸ ਮੌਕੇ ਪਾਕਿਸਤਾਨ ਹਾਕੀ ਟੀਮ ਦੇ ਕਪਤਾਨ ਮੁਹੰਮਦ ਉਮਰ ਬੂਟਾ ਨੇ ਕਿਹਾ ਕਿ 3 ਅਗਸਤ ਤੋਂ 12 ਅਗਸਤ ਤੱਕ ਮੈਚ ਕਰਵਾਏ ਜਾ ਰਹੇ ਹਨ। ਸਾਡੀ ਟੀਮ ਵਧੀਆ ਪ੍ਰਦਰਸ਼ਨ ਕਰੇਗੀ। ਉਨ੍ਹਾਂ ਕਿਹਾ ਕਿ ਸਾਡਾ ਫੋਕਸ ਟੂਰਨਾਮੈਂਟ (Tournament) ਖੇਡਣ ‘ਤੇ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਲਾਸਟ ਟੂਰਨਾਮੈਂਟ 2018 ਵਿੱਚ ਖੇਡਿਆ ਸੀ। ਇਸ ਮੌਕੇ ਪਾਕਿਸਤਾਨ ਟੀਮ ਦੇ ਕੋਚ ਮੁਹੰਮਦ ਸਿਕਲਾਇਨ ਨੇ ਦੱਸਿਆ ਕਿ ਸਾਡੇ ਮੁਲਕ ਦੇ ਖਿਡਾਰੀ ਏਸ਼ੀਅਨ ਚੈਂਪੀਅਨ ਚੇਨਈ ‘ਚ ਮੈਚ ਖੇਡਣ ਆਏ ਹਨ ਅਤੇ ਵਧੀਆ ਖੇਡਣਗੇ ਅਤੇ ਖੇਡਣ ਦੇ ਨਾਲ-ਨਾਲ ਦੋਸਤੀ ਦਾ ਹੱਥ ਵੀ ਅੱਗੇ ਵਧਾਉਣਗੇ।

9 ਅਗਸਤ ਨੂੰ ਭਾਰਤ-ਪਾਕਿਸਤਾਨ ਵਿਚਾਲੇ ਮੈਚ

ਉਨ੍ਹਾਂ ਦੋਵਾਂ ਦੇਸ਼ਾਂ ਨੂੰ ਦਿਲ ਖੋਲ੍ਹ ਕੇ ਇਕ ਦੂਜੇ ਨੂੰ ਗਲੇ ਲਗਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 3 ਅਗਸਤ ਨੂੰ ਪਾਕਿਸਤਾਨ ਮਲੇਸ਼ੀਆ ਅਤੇ 9 ਅਗਸਤ ਨੂੰ ਭਾਰਤ ਅਤੇ ਪਾਕਿਸਤਾਨ (Pakistan) ਵਿਚਾਲੇ ਮੈਚ ਖੇਡਿਆ ਜਾਵੇਗਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ
Vande Mataram Controversy: ਸ਼ਰਮੀਲਾ ਟੈਗੋਰ ਦੇ ਬਿਆਨ 'ਤੇ ਕੰਗਨਾ ਰਣੌਤ ਦਾ ਜਵਾਬੀ ਹਮਲਾ ਕੀਤਾ...
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ
ਖੰਡ-ਸਰੋਂ ਦੇ ਭਾਅ ਅਸਮਾਨ 'ਤੇ ਪਹੁੰਚੇ, ਖਪਤਕਾਰ ਬੋਲੇ - ਸਰਕਾਰ ਕਰੇ ਲੋਕਾਂ 'ਤੇ ਰਹਿਮ...
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ
ਮੋਹਾਲੀ ਵਿੱਚ ਬੇਸਮੈਂਟ ਦੀ ਉਸਾਰੀ ਦੌਰਾਨ ਹਾਦਸਾ, 2 ਦੀ ਮੌਤ, 2 ਜਖ਼ਮੀ...
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ
ਸਾਬਕਾ ਸੀਐਮ ਚਰਨਜੀਤ ਚੰਨੀ ਨੇ PU 'ਚ ਦਿੱਤੀ ਪ੍ਰੀਖਿਆ, ਕਹੀ ਇਹ ਗੱਲ...
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ
ਹਿਮਾਚਲ 'ਚ ਲਗਾਤਾਰ ਜਾਰੀ ਹੈ ਮੀਂਹ ਦਾ ਕਹਿਰ, ਸੈਂਕੜੇ ਸੜਕਾਂ ਬੰਦ, ਕਈ ਥਾਵਾਂ 'ਤੇ ਲੈਂਡਸਲਾਈਡ...
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ
ਧੀ ਦੇ ਵਿਆਹ 'ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ...
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ
ਜਲੰਧਰ 'ਚ Bikaner Sweets & Bakers ਤੋਂ 92,000 ਦੀ ਨਕਦੀ ਅਤੇ ਸਾਮਾਨ ਲੈ ਕੇ ਚੋਰ ਫਰਾਰ...
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP
ਚੋਣਾਂ ਨੇੜੇ ਆਉਂਦੇ ਹੀ BJP ਨੇ ਸ਼ੁਰੂ ਕੀਤੀ ਤਿਆਰੀ...ਸਤੇਂਦਰ ਜੈਨ ਦੀ ਗ੍ਰਿਫਤਾਰੀ 'ਤੇ ਹਮਲਾਵਰ AAP...
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ
ਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਇੱਕਠ, ਕੱਲ੍ਹ ਪੂਰੇ ਦੇਸ਼ 'ਚ ਮਾਰਚ ਦੀ ਤਿਆਰੀ...