AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

IPL 2023 ਤੋਂ ਪ੍ਰੇਸ਼ਾਨ ਹੋ ਰਿਹਾ ਪਾਕਿਸਤਾਨ, ਜਾਣੋ ਕੀ ਹੈ ਸਭ ਤੋਂ ਵੱਡੀ ਕ੍ਰਿਕਟ ਲੀਗ ਨੂੰ ਲੈ ਕੇ ਮਾਹੌਲ, Video

IPL 2023 ਦਾ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। ਲੀਗ ਨੂੰ ਲੈ ਕੇ ਪੂਰਾ ਭਾਰਤ ਉਤਸ਼ਾਹਿਤ ਹੈ ਪਰ ਦੂਜੇ ਪਾਸੇ ਪਾਕਿਸਤਾਨ ਰੋ ਰਿਹਾ ਹੈ। ਪਾਕਿਸਤਾਨ ਨੂੰ IPL 'ਚ ਆਪਣੇ ਖਿਡਾਰੀਆਂ ਦੀ ਕਮੀ ਮਹਿਸੂਸ ਹੋ ਰਹੀ ਹੈ। ਪਾਕਿਸਤਾਨ ਦੁਨੀਆ ਦੀ ਸਭ ਤੋਂ ਵੱਡੀ ਕ੍ਰਿਕਟ ਲੀਗ ਵਿੱਚ ਖੇਡਣ ਲਈ ਤਰਸ ਰਿਹਾ ਹੈ ਜਿਸ ਵਿੱਚ ਜ਼ਿਆਦਾਤਰ ਕ੍ਰਿਕਟ ਖੇਡਣ ਵਾਲੇ ਦੇਸ਼ਾਂ ਦੇ ਖਿਡਾਰੀ ਦਾਖਲ ਹੁੰਦੇ ਹਨ।

IPL 2023 ਤੋਂ ਪ੍ਰੇਸ਼ਾਨ ਹੋ ਰਿਹਾ ਪਾਕਿਸਤਾਨ, ਜਾਣੋ ਕੀ ਹੈ ਸਭ ਤੋਂ ਵੱਡੀ ਕ੍ਰਿਕਟ ਲੀਗ ਨੂੰ ਲੈ ਕੇ ਮਾਹੌਲ, Video
IPL 2023 ਦਾ ਪਹਿਲਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਖੇਡਿਆ ਜਾਵੇਗਾ। Image Credit Source: Chennai Super Kings
abhishek-thakur
| Updated On: 31 Mar 2023 14:56 PM IST
Share
Indian Premier League 2023: ਪਾਕਿਸਤਾਨ ਦੇ ਲੋਕ ਕਹਿੰਦੇ ਹਨ ਕਿ ਲੀਗ ਬਹੁਤ ਵਧੀਆ ਹੈ, ਪਰ ਅਸੀਂ ਇਸ ਵਿੱਚ ਨਹੀਂ ਖੇਡ ਸਕਦੇ। ਪਾਕਿਸਤਾਨੀ ਲੋਕਾਂ ਦਾ ਕਹਿਣਾ ਹੈ ਕਿ ਉਹ ਚਾਹੁੰਦੇ ਹਨ ਕਿ ਪਾਕਿਸਤਾਨੀ ਖਿਡਾਰੀ ਲੀਗ ‘ਚ ਖੇਡਣ, ਤਾਂ ਜੋ ਉਨ੍ਹਾਂ ਦੇ ਦੇਸ਼ ਦਾ ਅਕਸ ਚੰਗਾ ਹੋਵੇ। ਪਾਕਿਸਤਾਨ ਵਿੱਚ ਆਈਪੀਐਲ ਟੀਮ ਅਤੇ ਭਾਰਤੀ ਖਿਡਾਰੀਆਂ ਦੀ ਫੈਨ ਫਾਲੋਇੰਗ ਬਹੁਤ ਚੰਗੀ ਹੈ। ਰਾਇਲ ਚੈਲੇਂਜਰਸ ਬੈਂਗਲੁਰੂ ਅਤੇ ਵਿਰਾਟ ਕੋਹਲੀ (Virat Kohli) ਦੇ ਉੱਥੇ ਕਾਫੀ ਪ੍ਰਸ਼ੰਸਕ ਹਨ।

ਖਿਡਾਰੀ ਲਾਈਨ ‘ਚ ਹੋਣਗੇ ਖੜੇ

ਇੱਕ ਪਾਕਿਸਤਾਨੀ ਨੇ ਤਾਂ ਇੱਥੋਂ ਤੱਕ ਕਿਹਾ ਕਿ ਜੇਕਰ ਪਾਕਿਸਤਾਨੀ ਖਿਡਾਰੀਆਂ ਨੂੰ ਆਈਪੀਐਲ (Indian Premier League) ਖੇਡਣ ਦਾ ਮੌਕਾ ਮਿਲਦਾ ਹੈ ਤਾਂ ਉਹ ਸਾਰੇ ਲਾਈਨ ਵਿੱਚ ਖੜ੍ਹੇ ਹੋਣਗੇ। ਪਾਕਿਸਤਾਨ ਨੇ ਆਈਪੀਐਲ ਸ਼ੁਰੂ ਹੁੰਦਿਆਂ ਹੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਹੈ ਆਥਿਰ ਇਹ ਵਿਵਾਦ ਕਦੋਂ ਖਤਮ ਹੋਵੇਗਾ, ਤਾਂ ਜੋ ਉਨ੍ਹਾਂ ਦੇ ਖਿਡਾਰੀ ਵੀ ਖੇਡ ਸਕਣ।

ਏਸ਼ੀਆ ਕੱਪ ਨੂੰ ਲੈ ਕੇ ਪਰੇਸ਼ਾਨ

ਪਾਕਿਸਤਾਨ ਇਸ ਕਾਰਨ ਹੋਰ ਵੀ ਨਾਰਾਜ਼ ਹੈ ਕਿਉਂਕਿ ਭਾਰਤ ਨੇ ਪਾਕਿਸਤਾਨ ਵਿੱਚ ਹੋਣ ਵਾਲੇ ਏਸ਼ੀਆ ਕੱਪ ਵਿੱਚ ਖੇਡਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਭਾਰਤ ਦਾ ਕਹਿਣਾ ਹੈ ਕਿ ਉਹ ਪਾਕਿਸਤਾਨ ਨਾਲ ਨਿਰਪੱਖ ਸਥਾਨ ‘ਤੇ ਹੀ ਏਸ਼ੀਆ ਕੱਪ ਖੇਡੇਗਾ। ਏਨ੍ਹਾ ਹੀ ਨਹੀਂ ਇਸ ਲੀਗ ‘ਚ ਖੇਡਣ ਕਾਰਨ ਕਈ ਵੱਡੇ ਕੀਵੀ ਖਿਡਾਰੀ ਪਾਕਿਸਤਾਨ ਦੌਰੇ ‘ਤੇ ਨਹੀਂ ਜਾ ਰਹੇ ਹਨ।

IPL ਨੂੰ ਲੈ ਕੇ ਕਿਊਂ ਰੋ ਰਿਹਾ ਪਾਕਿਸਤਾਨ ?

ਨਿਊਜ਼ੀਲੈਂਡ ਦੀ ਟੀਮ (Team New Zealand) ਨੇ ਅਗਲੇ ਮਹੀਨੇ ਪਾਕਿਸਤਾਨ ਨਾਲ 5 ਟੀ-20 ਅਤੇ 5 ਵਨਡੇ ਮੈਚਾਂ ਦੀ ਸੀਰੀਜ਼ ਖੇਡਣੀ ਹੈ ਪਰ ਕੀਵੀ ਟੀਮ ਆਪਣੇ ਸਟਾਰ ਖਿਡਾਰੀਆਂ ਜਿਵੇਂ ਕੇਨ ਵਿਲੀਅਮਸਨ, ਟਿਕ ਸਾਊਦੀ ਤੋਂ ਬਿਨਾਂ ਪਾਕਿਸਤਾਨ ਜਾਵੇਗੀ। ਇਸ ਕਾਰਨ ਪਾਕਿਸਤਾਨ ਵੀ ਆਈ.ਪੀ.ਐੱਲ. ਨੂੰ ਲੈ ਕੇ ਰੋ ਰਿਹਾ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...