AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Para Asian Games: ਤੀਰਅੰਦਾਜ਼ੀ ‘ਚ ਭਾਰਤ ਨੂੰ ਪਹਿਲਾ ਗੋਲਡ, ਰਾਕੇਸ਼-ਸ਼ੀਤਲ ਦੇਵੀ ਦੀ ਜੋੜੀ ਕੀਤਾ ਕਮਾਲ

ਬੀਤੇ ਦਿਨ ਭਾਰਤ ਦੀ ਨਿਮਿਸ਼ਾ ਸੁਰੇਸ਼ ਨੇ ਚੀਨ ਦੇ ਹਾਂਗਜ਼ੂ 'ਚ ਮਹਿਲਾ ਟੀ-47 ਲੰਬੀ ਛਾਲ ਮੁਕਾਬਲੇ 'ਚ ਸੋਨ ਤਮਗਾ ਜਿੱਤਿਆ ਸੀ। ਬੁੱਧਵਾਰ ਨੂੰ ਨਿਮਿਸ਼ਾ ਸੁਰੇਸ਼ ਚੱਕਾਂਗੁਲਪਰੰਬਿਲ ਨੇ ਇਸ ਈਵੈਂਟ ਵਿੱਚ 5.15 ਮੀਟਰ ਦੀ ਸਰਵੋਤਮ ਛਾਲ ਨਾਲ ਸੋਨ ਤਮਗਾ ਜਿੱਤਿਆ। ਇਸੇ ਦੌਰਾਨ ਭਾਰਤ ਦੀ ਕੀਰਤੀ ਚੌਹਾਨ ਨੇ 4.42 ਮੀਟਰ ਦੀ ਛਾਲ ਨਾਲ ਇਸੇ ਈਵੈਂਟ ਵਿੱਚ ਚੌਥਾ ਸਥਾਨ ਹਾਸਲ ਕੀਤਾ ਹੈ। ਰਕਸ਼ਿਤਾ ਰਾਜੂ ਨੇ ਏਸ਼ੀਅਨ ਪੈਰਾ ਖੇਡਾਂ 2023 ਦੇ ਔਰਤਾਂ ਦੀ 1500 ਮੀਟਰ ਟੀ-11 ਈਵੈਂਟ ਵਿੱਚ ਸੋਨ ਤਗ਼ਮਾ ਜਿੱਤਿਆ ਸੀ।

Para Asian Games: ਤੀਰਅੰਦਾਜ਼ੀ 'ਚ ਭਾਰਤ ਨੂੰ ਪਹਿਲਾ ਗੋਲਡ, ਰਾਕੇਸ਼-ਸ਼ੀਤਲ ਦੇਵੀ ਦੀ ਜੋੜੀ ਕੀਤਾ ਕਮਾਲ
Twitter @SportsArena1234
tv9-punjabi
| Updated On: 26 Oct 2023 12:50 PM IST
Share

Para Asian Games: ਪੈਰਾ ਏਸ਼ੀਅਨ ਗੇਮਜ਼ 2023 ਚੋਂ ਇੱਕ ਹੋਰ ਚੰਗੀ ਖ਼ਬਰ ਆਈ ਹੈ। ਕੰਪਾਊਂਡ ਓਪਨ ਮਿਕਸਡ ਟੀਮ ਤੀਰਅੰਦਾਜ਼ੀ ਚ ਰਾਕੇਸ਼ ਕੁਮਾਰ ਅਤੇ ਸ਼ੀਤਲ ਦੇਵੀ ਨੇ ਗੋਲਡੀ ਮੈਡਲ ਜਿੱਤਿਆ ਹੈ। ਇਨ੍ਹਾਂ ਦੋਵਾਂ ਦੀ ਜੋੜੀ ਨੇ ਮੈਚ ਵਿੱਚ ਚੀਨ ਦੇ ਲਿਨ ਅਤੇ ਏਈ ਨੂੰ 151-149 ਨਾਲ ਹਰਾਇਆ। ਇਸ ਦੇ ਨਾਲ ਹੀ ਭਾਰਤ ਨੇ 18ਵਾਂ ਸੋਨ ਤਗਮਾ ਜਿੱਤਿਆ। ਉੱਧਰ, ਵੀਰਵਾਰ ਨੂੰ ਹੀ ਭਾਰਤੀ ਐਥਲੀਟ ਤੁਲਸੀਮਥੀ ਅਤੇ ਚਾਰ ਹੋਰ ਐਥਲੀਟਾਂ ਨੇ ਸੋਨ ਤਗਮੇ ਲਈ ਕੁਆਲੀਫਾਈ ਕਰ ਲਿਆ ਹੈ। ਸ਼ੂਟਿੰਗ ਈਵੈਂਟ ਵਿੱਚ ਵੀ ਅਭਿਨਵ ਨੇ ਕਾਂਸੀ ਦਾ ਤਗ਼ਮਾ ਤੇ ਗੌਤਮੀ ਨੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ।

ਪੈਰਾ ਏਸ਼ੀਅਨ ਗੇਮਜ਼ ‘ਚ ਭਾਰਤ ਦਾ ਜਲਵਾ

ਵੀਰਵਾਰ ਸਵੇਰੇ ਭਾਰਤੀ ਐਥਲੀਟ ਸਚਿਨ ਨੇ ਪਹਿਲਾ ਸੋਨ ਤਮਗਾ ਜਿੱਤ ਕੇ ਭਾਰਤ ਨੂੰ ਬੜ੍ਹਤ ਦਿਵਾਈ। ਉਨ੍ਹਾਂ ਨੇ ਪੁਰਸ਼ਾਂ ਦੇ ਸ਼ਾਟ ਪੁਟ F46 ਈਵੈਂਟ ਵਿੱਚ ਸੋਨ ਤਗਮਾ ਜਿੱਤਿਆ ਹੈ। ਭਾਰਤ ਦੇ ਸਿਧਾਰਥ ਬਾਬੂ ਨੇ ਏਸ਼ੀਅਨ ਪੈਰਾ ਖੇਡਾਂ 2023 ਵਿੱਚ 50 ਮੀਟਰ ਰਾਈਫਲ ਪ੍ਰੋਨ ਐਸਐਚ1 ਈਵੈਂਟ ਵਿੱਚ ਇੱਕ ਨਵਾਂ ਰਿਕਾਰਡ ਬਣਾਉਂਦਿਆਂ ਸੋਨ ਤਗਮਾ ਜਿੱਤਿਆ ਹੈ। ਸਿਧਾਰਥ ਬਾਬੂ ਨੇ 247.7 ਅੰਕਾਂ ਦਾ ਨਵਾਂ ਰਿਕਾਰਡ ਬਣਾ ਕੇ ਫਾਈਨਲ ਜਿੱਤਿਆ ਹੈ। ਭਾਰਤੀ ਖਿਡਾਰੀਆਂ ਨੇ ਵੀਰਵਾਰ ਸਵੇਰ ਤੱਕ 17 ਸੋਨ, 20 ਚਾਂਦੀ ਅਤੇ 32 ਕਾਂਸੀ ਦੇ ਤਗਮੇ ਜਿੱਤੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...