ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸ਼ਰਦ ਨੇ ਚਾਂਦੀ ਤੇ ਮਰਿਯੱਪਨ ਨੇ ਜਿੱਤਿਆ ਕਾਂਸੀ, ਪਹਿਲੀ ਵਾਰ ਰਿਕਾਰਡ 20 ਤਗਮੇ

ਭਾਰਤ ਲਈ ਬੁੱਧਵਾਰ ਦਾ ਦਿਨ ਸ਼ਾਨਦਾਰ ਰਿਹਾ। ਭਾਰਤ ਨੇ ਉੱਚੀ ਛਾਲ ਅਤੇ ਜੈਵਲਿਨ ਥਰੋਅ ਦੋਵਾਂ ਵਿੱਚ ਦੋ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ ਹਨ। ਭਾਰਤ ਨੇ ਇਸ ਪੈਰਿਸ ਪੈਰਾਲੰਪਿਕ ਵਿੱਚ 20 ਤਗਮੇ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਪਹਿਲਾਂ ਭਾਰਤ ਨੇ ਟੋਕੀਓ ਵਿੱਚ 19 ਤਗਮੇ ਜਿੱਤੇ ਸਨ। ਭਾਰਤ ਨੇ ਪੈਰਾਲੰਪਿਕ 2024 ਵਿੱਚ ਹੁਣ ਤੱਕ ਕੁੱਲ 20 ਤਗਮੇ ਜਿੱਤੇ ਹਨ। ਇਸ ਵਿੱਚ ਤਿੰਨ ਸੋਨ, ਸੱਤ ਚਾਂਦੀ ਅਤੇ ਦਸ ਕਾਂਸੀ ਦੇ ਤਗ਼ਮੇ ਸ਼ਾਮਲ ਹਨ।

ਸ਼ਰਦ ਨੇ ਚਾਂਦੀ ਤੇ ਮਰਿਯੱਪਨ ਨੇ ਜਿੱਤਿਆ ਕਾਂਸੀ, ਪਹਿਲੀ ਵਾਰ ਰਿਕਾਰਡ 20 ਤਗਮੇ
Follow Us
tv9-punjabi
| Updated On: 04 Sep 2024 10:59 AM

Paris Paralympic 2024: ਭਾਰਤ ਲਈ ਬੁੱਧਵਾਰ ਦਾ ਦਿਨ ਸ਼ਾਨਦਾਰ ਰਿਹਾ। ਭਾਰਤ ਨੇ ਉੱਚੀ ਛਾਲ ਅਤੇ ਜੈਵਲਿਨ ਥਰੋਅ ਦੋਵਾਂ ਵਿੱਚ ਦੋ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ ਹਨ। ਭਾਰਤ ਨੂੰ ਇਨ੍ਹਾਂ ਦੋਵਾਂ ਖੇਡਾਂ ਤੋਂ ਇਕ-ਇਕ ਤਗਮੇ ਦੀ ਉਮੀਦ ਸੀ। ਪਰ ਅਥਲੀਟਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਭਾਰਤ ਨੂੰ ਦੋ-ਦੋ ਤਗਮੇ ਦਿਵਾਏ। ਭਾਰਤ ਨੇ ਇਸ ਪੈਰਿਸ ਪੈਰਾਲੰਪਿਕ ਵਿੱਚ ਹੁਣ ਤੱਕ ਕੁੱਲ 20 ਤਗਮੇ ਜਿੱਤ ਕੇ ਨਵਾਂ ਇਤਿਹਾਸ ਰਚਿਆ ਹੈ।

ਭਾਰਤ ਨੇ ਇਸ ਤੋਂ ਪਹਿਲਾਂ ਟੋਕੀਓ ਵਿੱਚ 19 ਤਗਮੇ ਜਿੱਤੇ ਸਨ। ਭਾਰਤ ਨੇ ਪੈਰਾਲੰਪਿਕ ਦੇ ਇਤਿਹਾਸ ਦਾ ਸਭ ਤੋਂ ਵੱਡਾ ਗਰੁੱਪ ਪੈਰਿਸ ਭੇਜਿਆ ਸੀ। ਭਾਰਤ ਨੇ ਇਸ ਤੋਂ ਪਹਿਲਾਂ ਕਦੇ ਵੀ ਇੱਕ ਐਡੀਸ਼ਨ ਵਿੱਚ ਇੰਨੇ ਤਮਗੇ ਨਹੀਂ ਜਿੱਤੇ ਸਨ। ਪਰ ਇਸ ਵਾਰ ਭਾਰਤ ਨੇ ਪੈਰਾਲੰਪਿਕ 2024 ਵਿੱਚ ਹੁਣ ਤੱਕ ਕੁੱਲ 20 ਤਗਮੇ ਜਿੱਤੇ ਹਨ। ਇਸ ਵਿੱਚ 3 ਸੋਨ, 7 ਚਾਂਦੀ ਅਤੇ 10 ਕਾਂਸੀ ਦੇ ਤਗ਼ਮੇ ਸ਼ਾਮਲ ਹਨ। ਹਾਲਾਂਕਿ ਭਾਰਤ ਮੈਡਲਾਂ ਦੀ ਗਿਣਤੀ ਨੂੰ ਹੋਰ ਵਧਾਉਣ ਦੀ ਕੋਸ਼ਿਸ਼ ਕਰੇਗਾ।

ਜੈਵਲਿਨ ਥਰੋਅ ‘ਚ ਦਿਖੀ ਤਾਕਤ

ਭਾਰਤ ਲਈ ਅਜੀਤ ਸਿੰਘ ਨੇ ਚਾਂਦੀ ਦਾ ਤਗਮਾ ਅਤੇ ਸੁੰਦਰ ਸਿੰਘ ਗੁਰਜਰ ਨੇ ਪੁਰਸ਼ਾਂ ਦੇ ਜੈਵਲਿਨ ਥਰੋਅ F46 ਵਿੱਚ ਕਾਂਸੀ ਦਾ ਤਗਮਾ ਜਿੱਤਿਆ ਹੈ। ਅਜੀਤ ਸਿੰਘ ਨੇ 65.62 ਮੀਟਰ ਥਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ। ਸੁੰਦਰ ਸਿੰਘ ਗੁਰਜਰ ਨੇ ਖੇਡਾਂ ਦੇ ਛੇਵੇਂ ਦਿਨ ਉੱਚੀ ਛਾਲ ਅਤੇ ਜੈਵਲਿਨ ਥਰੋਅ ਵਿੱਚ ਦੋ-ਦੋ ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤ ਕੇ ਇਤਿਹਾਸ ਰਚਿਆ। ਭਾਰਤ ਨੇ ਇਸ ਦਿਨ ਕੁੱਲ ਪੰਜ ਤਗਮੇ ਜਿੱਤੇ। ਇਸ ਨਾਲ ਪੈਰਿਸ ਪੈਰਾਲੰਪਿਕ ‘ਚ ਭਾਰਤ ਦੇ ਮੈਡਲਾਂ ਦੀ ਗਿਣਤੀ 20 ਹੋ ਗਈ ਹੈ। ਪੈਰਾਲੰਪਿਕ ਦੇ ਇਤਿਹਾਸ ਵਿੱਚ ਹੁਣ ਤੱਕ ਭਾਰਤ ਦੇ ਇੱਕ ਸਿੰਗਲ ਐਡੀਸ਼ਨ ਵਿੱਚ ਇਹ ਸਭ ਤੋਂ ਵੱਧ ਤਮਗੇ ਹਨ।

ਪੁਰਸ਼ਾਂ ਦੇ ਹਾਈ ਜੰਪ ਦਾ ਕਮਾਲ

ਭਾਰਤ ਨੂੰ ਪੁਰਸ਼ਾਂ ਦੀ ਹਾਈ ਜੰਪ ਟੀ63 ਮੁਕਾਬਲੇ ਵਿੱਚ ਚਾਂਦੀ ਅਤੇ ਕਾਂਸੀ ਦਾ ਤਗਮਾ ਮਿਲਿਆ ਹੈ। ਇਸ ਵਿੱਚ ਸ਼ਰਦ ਕੁਮਾਰ ਨੇ ਜਿੱਥੇ ਚਾਂਦੀ ਦਾ ਤਗ਼ਮਾ ਜਿੱਤਿਆ ਹੈ, ਉਥੇ ਮਰਿਯੱਪਨ ਥੰਗਾਵੇਲੂ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਮਰਿਯੱਪਨ ਨੇ 1.85 ਮੀਟਰ ਦੀ ਛਾਲ ਨਾਲ ਕਾਂਸੀ ਦਾ ਤਗ਼ਮਾ ਜਿੱਤਿਆ। ਸ਼ਰਦ ਕੁਮਾਰ ਨੇ ਪੈਰਾਲੰਪਿਕ ਦਾ ਰਿਕਾਰਡ ਤੋੜਿਆ ਅਤੇ 1.88 ਮੀਟਰ ਦੀ ਛਾਲ ਮਾਰ ਕੇ ਚਾਂਦੀ ਦਾ ਤਗ਼ਮਾ ਹਾਸਲ ਕੀਤਾ।

ਭਾਰਤ ਨੇ ਟੋਕੀਓ ਵਿੱਚ 19 ਤਗਮੇ ਜਿੱਤੇ ਸਨ

ਇਸ ਤੋਂ ਪਹਿਲਾਂ ਭਾਰਤ ਨੇ ਟੋਕੀਓ ਵਿੱਚ 19 ਤਗਮੇ ਜਿੱਤੇ ਸਨ। ਭਾਰਤ ਨੇ ਪੈਰਿਸ ਪੈਰਾਲੰਪਿਕ ਲਈ ਹੁਣ ਤੱਕ ਦਾ ਸਭ ਤੋਂ ਵੱਡਾ ਦਲ ਭੇਜਿਆ ਸੀ ਅਤੇ ਇਸ ਵਾਰ ਉਸ ਦੀਆਂ ਨਜ਼ਰਾਂ 25 ਤੋਂ ਵੱਧ ਤਗਮੇ ਜਿੱਤਣ ‘ਤੇ ਹਨ। ਭਾਰਤੀ ਐਥਲੀਟਾਂ ਦੀ ਨਜ਼ਰ ਅਜੇ ਵੀ ਹੋਰ ਤਗਮੇ ਲਿਆ ਕੇ ਵੱਡਾ ਰਿਕਾਰਡ ਬਣਾਉਣ ਦੀ ਕੋਸ਼ਿਸ਼ ‘ਤੇ ਹੈ।

Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!
ਪੰਜਾਬ ਅਤੇ ਹਰਿਆਣਾ 'ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!...
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ
ਪੰਜਾਬ ਸਰਕਾਰ ਦਾ ਨਸ਼ਿਆ ਵਿਰੁੱਧ ਵੱਡਾ ਐਕਸ਼ਨ...ਤਸਕਰਾਂ ਖਿਲਾਫ਼ ਕਾਰਵਾਈ, ਮੰਤਰੀ ਹਰਪਾਲ ਚੀਮਾ ਨੇ ਦਿੱਤਾ ਅਪਡੇਟ...
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!
ਸਿੱਧੂ ਮੂਸੇਵਾਲਾ ਤੇ ਬਣ ਰਹੀ Documentary ਤੋਂ ਖੁਸ਼ ਨਹੀਂ ਪਿਤਾ ਬਲਕੌਰ!...
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!
ਅੰਮ੍ਰਿਤਸਰ ਚ ਦੁਰਗਿਆਣਾ ਮੰਦਰ ਨੇੜਿਓਂ ਮਿਲੀ ਮਨੁੱਖੀ ਸ਼ਰੀਰ ਦੀ ਪੋਪੜੀ!...
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ
ਚੋਣ ਲੜਨ ਦੇ ਫੈਸਲੇ 'ਤੇ ਬੋਲੇ ਵਰਿੰਦਰ ਸਿੰਘ ਘੁਮਣ, ਕਿਹਾ- ਹੁਣ ਨੌਜਵਾਨਾਂ ਦਾ ਅੱਗੇ ਆਉਣ ਦਾ ਸਮਾਂ...
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ
ਪੰਜਾਬ ਵਿੱਚ ਕੋਰੋਨਾ ਨਾਲ 69 ਸਾਲਾ ਬਜ਼ੁਰਗ ਔਰਤ ਦੀ ਮੌਤ...