ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੈਰਿਸ ਪੈਰਾਲੰਪਿਕ 2024 ‘ਚ ਭਾਰਤ ਨੂੰ ਰਿਕਾਰਡ 21ਵਾਂ ਮੈਡਲ, ਸਚਿਨ ਖਿਲਾਰੀ ​​ਨੇ ਜਿੱਤਿਆ ਚਾਂਦੀ ਦਾ ਤਗਮਾ

ਸਚਿਨ ਖਿਲਾਰੀ ​​ਨੇ ਪੈਰਿਸ ਪੈਰਾਲੰਪਿਕਸ 2024 ਵਿੱਚ ਪੁਰਸ਼ਾਂ ਦੇ ਸ਼ਾਟਪੁਟ F46 ਵਰਗ ਵਿੱਚ ਤਮਗਾ ਜਿੱਤਿਆ। ਉਨ੍ਹਾਂ ਏਸ਼ੀਆਈ ਰਿਕਾਰਡ ਦੇ ਨਾਲ ਚਾਂਦੀ ਦਾ ਤਗਮਾ ਜਿੱਤਿਆ। ਇਸ ਨਾਲ ਭਾਰਤ ਦੇ ਕੋਲ ਹੁਣ 21 ਮੈਡਲ ਹੋ ਗਏ ਹਨ।

ਪੈਰਿਸ ਪੈਰਾਲੰਪਿਕ 2024 ‘ਚ ਭਾਰਤ ਨੂੰ ਰਿਕਾਰਡ 21ਵਾਂ ਮੈਡਲ, ਸਚਿਨ ਖਿਲਾਰੀ ​​ਨੇ ਜਿੱਤਿਆ ਚਾਂਦੀ ਦਾ ਤਗਮਾ
ਪੈਰਿਸ ਪੈਰਾਲੰਪਿਕ 2024 ‘ਚ ਭਾਰਤ ਨੂੰ ਰਿਕਾਰਡ 21ਵਾਂ ਮੈਡਲ, ਸਚਿਨ ਖਿਲਾਰੀ ​​ਨੇ ਜਿੱਤਿਆ ਚਾਂਦੀ ਦਾ ਤਗਮਾ (Pic: PTI)
Follow Us
tv9-punjabi
| Updated On: 04 Sep 2024 19:09 PM

ਪੈਰਾਲੰਪਿਕ ‘ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਬੁੱਧਵਾਰ ਨੂੰ ਭਾਰਤ ਨੇ ਚਾਂਦੀ ਦੇ ਨਾਲ ਤਗਮੇ ਦਾ ਖਾਤਾ ਖੋਲ੍ਹਿਆ। ਪੁਰਸ਼ਾਂ ਦੇ F46 ਸ਼ਾਟ ਪੁਟ ਮੁਕਾਬਲੇ ਵਿੱਚ ਸਚਿਨ ਸਰਜੇਰਾਓ ਖਿਲਾੜੀ ਨੇ 16.32 ਮੀਟਰ ਦੀ ਸਰਵੋਤਮ ਥਰੋਅ ਨਾਲ ਚਾਂਦੀ ਦਾ ਤਗਮਾ ਜਿੱਤਿਆ। ਸਚਿਨ 0.06 ਮੀਟਰ ਨਾਲ ਸੋਨ ਤਮਗਾ ਜਿੱਤਣ ਤੋਂ ਖੁੰਝ ਗਏ। ਸਚਿਨ ਨੇ ਦੂਜੀ ਕੋਸ਼ਿਸ਼ ਵਿੱਚ ਹੀ 16.32 ਮੀਟਰ ਥਰੋਅ ਕੀਤਾ।

ਸ਼ਾਟ ਪੁਟ ਈਵੈਂਟ ਵਿੱਚ ਕੈਨੇਡਾ ਦੇ ਗ੍ਰੇਗ ਸਟੀਵਰਟ ਨੇ 16.38 ਮੀਟਰ ਦੀ ਸਰਵੋਤਮ ਥਰੋਅ ਨਾਲ ਸੋਨ ਤਮਗਾ ਜਿੱਤਿਆ। ਭਾਰਤ ਦੇ ਮੁਹੰਮਦ ਯਾਸਰ ਇਸ ਈਵੈਂਟ ਵਿੱਚ ਅੱਠਵੇਂ ਅਤੇ ਰੋਹਿਤ ਕੁਮਾਰ ਨੌਵੇਂ ਸਥਾਨ ਤੇ ਰਹੇ। ਫਾਈਨਲ ਵਿੱਚ ਸਚਿਨ ਦੀ ਪਹਿਲੀ ਕੋਸ਼ਿਸ਼ 14.72 ਮੀਟਰ ਸੀ। ਦੂਜੀ ਕੋਸ਼ਿਸ਼ ‘ਚ ਸਚਿਨ ਨੇ 16.32 ਮੀਟਰ ਦੀ ਦੂਰੀ ‘ਤੇ ਗੇਂਦ ਸੁੱਟੀ। ਤੀਜੀ ਕੋਸ਼ਿਸ਼ 16.15 ਮੀਟਰ, ਚੌਥੀ ਕੋਸ਼ਿਸ਼ 16.31 ਮੀਟਰ, ਪੰਜਵੀਂ ਕੋਸ਼ਿਸ਼ 16.03 ਮੀਟਰ ਅਤੇ ਆਖਰੀ ਕੋਸ਼ਿਸ਼ 15.95 ਮੀਟਰ ਸੀ।

ਸਚਿਨ ਖਿਲਾਰੀ ਨੇ ਚਾਂਦੀ ਦਾ ਤਗਮਾ ਜਿੱਤਿਆ

ਸਚਿਨ ਸਰਜੇਰਾਓ ਨੇ 16.32 ਮੀਟਰ ਥਰੋਅ ਨਾਲ ਏਸ਼ਿਆਈ ਰਿਕਾਰਡ ਵੀ ਬਣਾਇਆ ਹੈ। ਪੈਰਿਸ ਪੈਰਾਲੰਪਿਕ 2024 ਵਿੱਚ ਭਾਰਤ ਦਾ ਇਹ 21ਵਾਂ ਤਮਗਾ ਹੈ। ਸਚਿਨ ਨੇ 2023 ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਪੁਰਸ਼ਾਂ ਦੇ ਸ਼ਾਟ ਪੁਟ F46 ਈਵੈਂਟ ਵਿੱਚ ਸੋਨ ਤਮਗਾ ਜਿੱਤਿਆ ਸੀ। ਉਨ੍ਹਾਂ ਨੇ 16.21 ਮੀਟਰ ਦੀ ਸਰਵੋਤਮ ਥਰੋਅ ਨਾਲ ਤਮਗਾ ਜਿੱਤਿਆ। ਸਚਿਨ ਨੇ 2024 ਵਿਸ਼ਵ ਪੈਰਾ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਵੀ ਹਿੱਸਾ ਲਿਆ ਸੀ, ਜਿਸ ਵਿੱਚ ਉਸਨੇ ਉਸੇ ਈਵੈਂਟ ਵਿੱਚ ਸੋਨ ਤਗਮਾ ਜਿੱਤਿਆ ਸੀ।

ਬਚਪਨ ਵਿੱਚ ਖੱਬਾ ਹੱਥ ਫ੍ਰੈਕਚਰ

ਮਹਾਰਾਸ਼ਟਰ ਦੇ ਸਾਂਗਲੀ ਜ਼ਿਲੇ ਦਾ ਰਹਿਣ ਵਾਲੇ ਸਚਿਨ ਸਕੂਲ ਦੇ ਦਿਨਾਂ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। 9 ਸਾਲ ਦੀ ਉਮਰ ‘ਚ ਸਚਿਨ ਨੇ ਸਾਈਕਲ ਤੋਂ ਡਿੱਗ ਉਨ੍ਹਾਂ ਦੀ ਖੱਬੀ ਬਾਂਹ ਫ੍ਰੈਕਚਕ, ਜਿਸ ਕਾਰਨ ਉਨ੍ਹਾਂ ਦੀ ਕੂਹਣੀ ਦੀਆਂ ਮਾਸਪੇਸ਼ੀਆਂ ਟੁੱਟ ਗਈਆਂ। ਕਈ ਸਰਜਰੀਆਂ ਦੇ ਬਾਵਜੂਦ ਉਹ ਠੀਕ ਨਹੀਂ ਹੋ ਸਕਿਆ।

ਇਸ ਦੇ ਬਾਵਜੂਦ ਸਚਿਨ ਨੇ ਹਾਰ ਨਹੀਂ ਮੰਨੀ ਅਤੇ ਇੰਜਨੀਅਰਿੰਗ ਦੀ ਪੜ੍ਹਾਈ ਦੌਰਾਨ ਜੈਵਲਿਨ ਥਰੋਅ ਵਿੱਚ ਹੱਥ ਅਜ਼ਮਾਇਆ। ਹਾਲਾਂਕਿ ਮੋਢੇ ਦੀ ਸੱਟ ਕਾਰਨ ਉਸ ਨੂੰ ਸ਼ਾਟ ਪੁਟ ‘ਤੇ ਜਾਣਾ ਪਿਆ।

Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Video : ਫਿਰੋਜ਼ਪੁਰ ਵਿੱਚ ਪਿਆ ਮੀਂਹ, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ...
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...