AQI
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

PM ਨਰਿੰਦਰ ਮੋਦੀ ਨੇ ਪੈਰਾਲੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ, ਗੋਲਡ ਮੈਡਲ ਜੇਤੂ ਹਰਵਿੰਦਰ ਨੇ ਦਿੱਤਾ ਇਹ ਤੋਹਫਾ

ਪੈਰਿਸ ਪੈਰਾਲੰਪਿਕ ਵਿੱਚ ਭਾਰਤੀ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਇਸ ਮੈਗਾ ਈਵੈਂਟ ਵਿੱਚ ਭਾਰਤੀ ਅਥਲੀਟਾਂ ਨੇ ਰਿਕਾਰਡ 29 ਤਗਮੇ ਜਿੱਤ ਕੇ ਇਤਿਹਾਸ ਰਚ ਦਿੱਤਾ। ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ 19 ਤਗਮੇ ਜਿੱਤੇ ਸਨ। ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦਾ ਇਹ ਸਭ ਤੋਂ ਵਧੀਆ ਪ੍ਰਦਰਸ਼ਨ ਸੀ ਪਰ ਹੁਣ ਭਾਰਤ ਨੇ ਆਪਣੇ ਪੁਰਾਣੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ।

PM ਨਰਿੰਦਰ ਮੋਦੀ ਨੇ ਪੈਰਾਲੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ, ਗੋਲਡ ਮੈਡਲ ਜੇਤੂ ਹਰਵਿੰਦਰ ਨੇ ਦਿੱਤਾ ਇਹ ਤੋਹਫਾ
PM ਨਰਿੰਦਰ ਮੋਦੀ ਨੇ ਪੈਰਾਲੰਪਿਕ ਖਿਡਾਰੀਆਂ ਨਾਲ ਕੀਤੀ ਮੁਲਾਕਾਤ (Image Credit source: PTI)
Follow Us
tv9-punjabi
| Updated On: 12 Sep 2024 20:25 PM IST
ਪੀਐਮ ਮੋਦੀ ਨੇ ਪੈਰਿਸ ਪੈਰਾਲੰਪਿਕਸ ਵਿੱਚ ਭਾਗ ਲੈਣ ਵਾਲੇ ਭਾਰਤੀ ਅਥਲੀਟਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤੀ ਪ੍ਰਧਾਨ ਮੰਤਰੀ ਨੇ ਖਿਡਾਰੀਆਂ ਨਾਲ ਗੱਲਬਾਤ ਕੀਤੀ। ਪੈਰਿਸ ਪੈਰਾਲੰਪਿਕ ‘ਚ ਤਮਗਾ ਜਿੱਤਣ ਵਾਲੇ ਭਾਰਤੀ ਖਿਡਾਰੀਆਂ ਨੇ ਪੀਐੱਮ ਮੋਦੀ ਨੂੰ ਟੀ-ਸ਼ਰਟਾਂ ਅਤੇ ਤੀਰ ਵਰਗੀਆਂ ਚੀਜ਼ਾਂ ਗਿਫਟ ਕੀਤੀਆਂ ਹਨ। ਪੈਰਿਸ ਪੈਰਾਲੰਪਿਕ ਵਿੱਚ ਭਾਰਤੀ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਇਸ ਮੈਗਾ ਈਵੈਂਟ ਵਿੱਚ ਭਾਰਤੀ ਅਥਲੀਟਾਂ ਨੇ ਰਿਕਾਰਡ 29 ਤਗਮੇ ਜਿੱਤ ਕੇ ਇਤਿਹਾਸ ਰਚ ਦਿੱਤਾ। ਟੋਕੀਓ ਪੈਰਾਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਨੇ 19 ਤਗਮੇ ਜਿੱਤੇ ਸਨ। ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦਾ ਇਹ ਸਭ ਤੋਂ ਵਧੀਆ ਪ੍ਰਦਰਸ਼ਨ ਸੀ ਪਰ ਹੁਣ ਭਾਰਤ ਨੇ ਆਪਣੇ ਪੁਰਾਣੇ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ ਹੈ। ਪੈਰਿਸ ਪੈਰਾਲੰਪਿਕ ‘ਚ ਸੋਨ ਤਮਗਾ ਜਿੱਤਣ ਵਾਲੀ ਨਿਸ਼ਾਨੇਬਾਜ਼ ਅਵਨੀ ਲੇਖਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੀ ਜਰਸੀ ਭੇਂਟ ਕੀਤੀ। ਇਸ ਜਰਸੀ ‘ਤੇ ਲਿਖਿਆ ਸੀ- ਤੁਹਾਡੇ ਸਮਰਥਨ ਲਈ ਧੰਨਵਾਦ ਸਰ… ਇਸ ਦੌਰਾਨ ਸੋਨ ਤਮਗਾ ਜੇਤੂ ਸੁਮਿਤ ਅੰਤਿਲ ਪੀਐੱਮ ਨਾਲ ਮਜ਼ਾਕ ਕਰਦੇ ਨਜ਼ਰ ਆਏ। ਪੈਰਿਸ ਪੈਰਾਲੰਪਿਕਸ ਵਿੱਚ ਤਗਮੇ ਜਿੱਤਣ ਵਾਲੇ ਅਥਲੀਟਾਂ ਨੇ ਪੀਐਮ ਮੋਦੀ ਨਾਲ ਆਪਣੇ ਅਨੁਭਵ ਸਾਂਝੇ ਕੀਤੇ। ਨਾਲ ਹੀ ਇਨ੍ਹਾਂ ਅਥਲੀਟਾਂ ਨੇ ਦੱਸਿਆ ਕਿ ਪੈਰਾ ਸਪੋਰਟਸ ਦੀ ਬਿਹਤਰੀ ਲਈ ਕੀ ਕੀਤਾ ਜਾ ਸਕਦਾ ਹੈ?

ਪੈਰਿਸ ਪੈਰਾਲੰਪਿਕ ‘ਚ ਭਾਰਤ ਨੇ ਰਚਿਆ ਇਤਿਹਾਸ

ਤੁਹਾਨੂੰ ਦੱਸ ਦੇਈਏ ਕਿ ਪੈਰਿਸ ਪੈਰਾਲੰਪਿਕ ਖੇਡਾਂ ਵਿੱਚ ਭਾਰਤੀ ਖਿਡਾਰੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਸੀ। ਭਾਰਤ ਨੇ 7 ਸੋਨ ਤਗਮਿਆਂ ਤੋਂ ਇਲਾਵਾ 9 ਚਾਂਦੀ ਦੇ ਤਗਮੇ ਅਤੇ 13 ਕਾਂਸੀ ਦੇ ਤਗਮੇ ਜਿੱਤੇ। ਇਸ ਤੋਂ ਪਹਿਲਾਂ ਭਾਰਤ ਨੇ ਟੋਕੀਓ ਵਿੱਚ 19 ਤਗਮੇ ਜਿੱਤੇ ਸਨ। ਟੋਕੀਓ ਪੈਰਾਲੰਪਿਕ ‘ਚ ਭਾਰਤ 24ਵੇਂ ਸਥਾਨ ‘ਤੇ ਸੀ, ਜਦਕਿ ਇਸ ਵਾਰ ਮੈਡਲ ਟੈਲੀ ‘ਚ 18ਵੇਂ ਸਥਾਨ ‘ਤੇ ਰਿਹਾ।

Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ
Shiromani Akali Dal: ਅਕਾਲੀ ਦਲ ਨੇ ਕੱਸੀ ਕਮਰ, ਵਿਸਾਖੀ ਤੱਕ 40 ਰੈਲੀਆਂ ਦਾ ਏਜੰਡਾ ਸੈੱਟ...
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ
Rajpal Yadav: ਰਾਜਪਾਲ ਯਾਦਵ ਦੇ ਸਮਰਥਨ ਵਿੱਚ ਅੱਗੇ ਆਏ ਮਾਨ ਸਿੰਘ, ਫਿਲਮ ਇੰਡਸਟਰੀ ਨੇ ਦਿਖਾਈ ਇਕਜੁੱਟਤਾ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ...
ਕੈਪਟਨ ਅਮਰਿੰਦਰ ਸਿੰਘ ਅਤੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਦਾ ਸਮਨ, ਕੀ ਹੈ ਮਾਮਲਾ?... ਜਾਣੋ......
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ
Cyber Crime Prevention: ਨਵੇਂ ਨਿਯਮ, ਏਆਈ ਅਲਰਟ, ਅਤੇ ਸਿਮ-ਬਾਈਡਿੰਗ ਦੀ ਤਿਆਰੀ...
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ
ਕਿਸਾਨਾਂ ਸਮੇਤ ਕਈ ਜਥੇਬੰਦੀਆਂ ਨੇ ਦਿੱਤਾ ਭਾਰਤ ਬੰਦ ਦਾ ਸੱਦਾ, AAP ਨੇ ਦਿੱਤਾ ਸਮਰਥਨ...
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ
ਹੁਣ ਮੁਹਾਲੀ ਦੇ ਸਕੂਲਾਂ ਨੂੰ ਮਿਲੀ ਧਮਕੀ, ਬੰਬ ਨਾਲ ਉਡਾਉਣ ਦੀ ਈ-ਮੇਲ ਤੋਂ ਬਾਅਦ ਪਈਆਂ ਭਾਜੜਾਂ...
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ
Arjun Tendulkar Wedding: ਸਚਿਨ ਤੇਂਦੁਲਕਰ ਦੇ ਬੇਟੇ ਅਰਜੁਨ ਦਾ ਵਿਆਹ; ਰਾਸ਼ਟਰਪਤੀ, PM ਮੋਦੀ ਅਤੇ ਰਾਹੁਲ ਗਾਂਧੀ ਨੂੰ ਸੱਦਾ...
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ, "ਭਾਰਤੀ ਖੇਤੀਬਾੜੀ ਦੇ ਆਤਮਸਮਰਪਣ" ਦਾ ਆਰੋਪ
India-US Trade Deal: ਅਮੇਰਿਕੀ ਟ੍ਰੇਡ ਡੀਲ 'ਤੇ ਭੜਕੇ ਕਿਸਾਨ,
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ
Income Tax Filing ਵਿੱਚ ਵੱਡਾ ਬਦਲਾਅ: 1 ਅਪ੍ਰੈਲ, 2026 ਤੋਂ ਲਾਗੂ ਹੋ ਰਹੇ ਨਿਯਮਾਂ ਬਾਰੇ ਜਾਣੋ ਸਭ ਕੁਝ...