AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਵਰਲਡ ਕੱਪ ਹਾਰਨ ਦੇ ਬਾਵਜੂਦ ਰਾਹੁਲ ਦ੍ਰਾਵਿੜ ਮੁੜ ਬਣੇ ਟੀਮ ਇੰਡੀਆ ਦੇ ਹੈੱਡ ਕੋਚ, BCCI ਦਾ ਵੱਡਾ ਫੈਸਲਾ

ਰਾਹੁਲ ਦ੍ਰਾਵਿੜ ਦੀ ਅਗਵਾਈ 'ਚ ਟੀਮ ਇੰਡੀਆ ਵਿਸ਼ਵ ਕੱਪ 2023 ਨਹੀਂ ਜਿੱਤ ਸਕੀ। ਹਾਲਾਂਕਿ ਇਸ ਦੇ ਬਾਵਜੂਦ ਬੀਸੀਸੀਆਈ ਨੇ ਉਨ੍ਹਾਂ ਨੂੰ ਫਿਰ ਤੋਂ ਮੁੱਖ ਕੋਚ ਬਣਾ ਦਿੱਤਾ ਹੈ। ਉਨ੍ਹਾਂ ਤੋਂ ਇਲਾਵਾ ਬੀਸੀਸੀਆਈ ਨੇ ਟੀਮ ਇੰਡੀਆ ਦੇ ਹੋਰ ਸਪੋਰਟ ਸਟਾਫ ਦੇ ਕੰਟਰੈਕਟ ਵੀ ਵਧਾ ਦਿੱਤੇ ਹਨ।

ਵਰਲਡ ਕੱਪ ਹਾਰਨ ਦੇ ਬਾਵਜੂਦ ਰਾਹੁਲ ਦ੍ਰਾਵਿੜ ਮੁੜ ਬਣੇ ਟੀਮ ਇੰਡੀਆ ਦੇ ਹੈੱਡ ਕੋਚ, BCCI ਦਾ ਵੱਡਾ ਫੈਸਲਾ
(Pic Credit: tv9hindi.com)
tv9-punjabi
| Updated On: 29 Nov 2023 14:08 PM IST
Share
BCCI ਨੇ ਇਸ ਸਵਾਲ ਦਾ ਜਵਾਬ ਦਿੱਤਾ ਹੈ ਕਿ ਵਿਸ਼ਵ ਕੱਪ 2023 ‘ਚ ਹਾਰ ਤੋਂ ਬਾਅਦ ਟੀਮ ਇੰਡੀਆ ਦਾ ਮੁੱਖ ਕੋਚ ਬਦਲੇਗਾ ਜਾਂ ਨਹੀਂ। BCCI ਨੇ ਬੁੱਧਵਾਰ ਨੂੰ ਵੱਡਾ ਐਲਾਨ ਕਰਦੇ ਹੋਏ ਰਾਹੁਲ ਦ੍ਰਾਵਿੜ ਨੂੰ ਮੁੱਖ ਕੋਚ ਦੇ ਰੂਪ ‘ਚ ਬਰਕਰਾਰ ਰੱਖਿਆ ਹੈ। ਦੱਸ ਦੇਈਏ ਕਿ ਵਰਲਡ ਕੱਪ ਫਾਈਨਲ ਤੋਂ ਬਾਅਦ ਰਾਹੁਲ ਦ੍ਰਾਵਿੜ ਦਾ ਕਰਾਰ ਖਤਮ ਹੋ ਗਿਆ ਸੀ। ਕਿਆਸ ਲਗਾਏ ਜਾ ਰਹੇ ਸਨ ਕਿ ਰਾਹੁਲ ਦ੍ਰਾਵਿੜ ਦੀ ਜਗ੍ਹਾ ਵੀਵੀਐਸ ਲਕਸ਼ਮਣ ਨੂੰ ਕੋਚ ਬਣਾਇਆ ਜਾ ਸਕਦਾ ਹੈ ਪਰ ਅਜਿਹਾ ਨਹੀਂ ਹੋਇਆ। ਰਾਹੁਲ ਦ੍ਰਾਵਿੜ ਹੁਣ ਟੀਮ ਇੰਡੀਆ ਨਾਲ ਦੱਖਣੀ ਅਫਰੀਕਾ ਦੌਰੇ ‘ਤੇ ਜਾਣਗੇ।

ਰਾਹੁਲ ਦ੍ਰਾਵਿੜ ਬੋਲੇ- ਭਰੋਸੇ ਲਈ ਧੰਨਵਾਦ

ਰਾਹੁਲ ਦ੍ਰਾਵਿੜ ਨੇ ਫਿਰ ਤੋਂ ਮੁੱਖ ਕੋਚ ਦੀ ਜ਼ਿੰਮੇਵਾਰੀ ਮਿਲਣ ‘ਤੇ ਖੁਸ਼ੀ ਜਤਾਈ ਹੈ। ਉਨ੍ਹਾਂ ਨੇ ਕਿਹਾ ਕਿ ਉਹ ਬੀਸੀਸੀਆਈ ਦਾ ਧੰਨਵਾਦੀ ਹਨ ਕਿ ਉਨ੍ਹਾਂ ‘ਤੇ ਭਰੋਸਾ ਜਤਾਇਆ ਗਿਆ ਹੈ। ਰਾਹੁਲ ਦ੍ਰਾਵਿੜ ਨੇ ਕਿਹਾ ਕਿ ਬੀਸੀਸੀਆਈ ਨੇ ਹਮੇਸ਼ਾ ਉਨ੍ਹਾਂ ਦੀ ਯੋਜਨਾ ਅਤੇ ਵਿਜ਼ਨ ਦਾ ਸਮਰਥਨ ਕੀਤਾ ਹੈ। ਰਾਹੁਲ ਦ੍ਰਾਵਿੜ ਨੇ ਆਪਣੇ ਪਰਿਵਾਰ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ। ਰਾਹੁਲ ਦ੍ਰਾਵਿੜ ਨੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਨ੍ਹਾਂ ਦੇ ਸਾਹਮਣੇ ਨਵੀਆਂ ਚੁਣੌਤੀਆਂ ਹਨ ਅਤੇ ਉਹ ਉਨ੍ਹਾਂ ਦਾ ਸਾਹਮਣਾ ਕਰਨ ਲਈ ਤਿਆਰ ਹਨ।

ਦ੍ਰਾਵਿੜ ਨੂੰ ਫਿਰ ਤੋਂ ਕਿਉਂ ਮਿਲੀ ਮੁੱਖ ਕੋਚ ਦੀ ਜ਼ਿੰਮੇਵਾਰੀ ?

ਬੀਸੀਸੀਆਈ ਦੇ ਪ੍ਰਧਾਨ ਰੋਜਰ ਬਿੰਨੀ ਅਤੇ ਸਕੱਤਰ ਜੈ ਸ਼ਾਹ ਨੇ ਵੀ ਰਾਹੁਲ ਦ੍ਰਾਵਿੜ ਦਾ ਟੀਮ ਇੰਡੀਆ ਨਾਲ ਬਣੇ ਰਹਿਣ ਲਈ ਧੰਨਵਾਦ ਕੀਤਾ। ਜੈ ਸ਼ਾਹ ਨੇ ਕਿਹਾ ਕਿ ਦ੍ਰਾਵਿੜ ਦਾ ਕਾਰਜਕਾਲ ਸ਼ਾਨਦਾਰ ਰਿਹਾ ਹੈ। ਵਿਸ਼ਵ ਕੱਪ ‘ਚ ਟੀਮ ਇੰਡੀਆ ਨੇ ਲਗਾਤਾਰ 10 ਮੈਚ ਜਿੱਤ ਕੇ ਆਪਣੀ ਕਾਬਲੀਅਤ ਨੂੰ ਸਾਬਤ ਕੀਤਾ ਅਤੇ ਇਸ ‘ਚ ਰਾਹੁਲ ਦ੍ਰਾਵਿੜ ਦੀ ਵੱਡੀ ਭੂਮਿਕਾ ਰਹੀ। ਜੈ ਸ਼ਾਹ ਨੇ ਕਿਹਾ ਕਿ ਇਸ ਪ੍ਰਦਰਸ਼ਨ ਕਾਰਨ ਰਾਹੁਲ ਦ੍ਰਾਵਿੜ ਦੁਬਾਰਾ ਮੁੱਖ ਕੋਚ ਬਣਨ ਦੇ ਹੱਕਦਾਰ ਹਨ। ਬੀਸੀਸੀਆਈ ਪ੍ਰਧਾਨ ਨੇ ਇਹ ਵੀ ਕਿਹਾ ਕਿ ਰਾਹੁਲ ਦ੍ਰਾਵਿੜ ਨੂੰ ਅੱਗੇ ਵਧਣ ਲਈ ਹਰ ਸੰਭਵ ਮਦਦ ਦਿੱਤੀ ਜਾਵੇਗੀ।

ਰਾਹੁਲ ਦ੍ਰਾਵਿੜ ਦੇ ਸਾਹਮਣੇ ਵੱਡੀ ਚੁਣੌਤੀ

ਮੁੱਖ ਕੋਚ ਵਜੋਂ ਰਾਹੁਲ ਦ੍ਰਾਵਿੜ ਦਾ ਕਰਾਰ ਕਿੰਨੇ ਸਮੇਂ ਲਈ ਵਧਾਇਆ ਗਿਆ ਹੈ, ਇਸ ਦਾ ਖੁਲਾਸਾ ਨਹੀਂ ਹੋਇਆ ਹੈ ਪਰ ਇਹ ਸਪੱਸ਼ਟ ਹੈ ਕਿ ਉਨ੍ਹਾਂ ਦੇ ਸਾਹਮਣੇ ਵੱਡੀ ਚੁਣੌਤੀ ਹੈ। ਦਰਅਸਲ, ਟੀ-20 ਵਿਸ਼ਵ ਕੱਪ ਅਗਲੇ ਸਾਲ ਜੂਨ ‘ਚ ਹੋਣਾ ਹੈ ਅਤੇ ਇਕ ਵਾਰ ਫਿਰ ਟੀਮ ਇੰਡੀਆ ਦੇ ਆਈਸੀਸੀ ਟਰਾਫੀ ਦੇ ਸੋਕੇ ਨੂੰ ਖਤਮ ਕਰਨ ਦੀ ਜ਼ਿੰਮੇਵਾਰੀ ਦ੍ਰਾਵਿੜ ‘ਤੇ ਹੋਵੇਗੀ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...