ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

IND vs ENG 3rd Test Day 2: ਕੁਲਦੀਪ ਤੋਂ ਬਾਅਦ ਜਡੇਜਾ ਵੀ ਆਊਟ, ਦੋ ਓਵਰਾਂ ਵਿੱਚ ਡਿੱਗੀਆਂ 2 ਵਿਕਟਾਂ

India vs England Rajkot Test Match: ਇਸ ਟੈਸਟ ਮੈਚ ਵਿੱਚ ਟੀਮ ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ ਕਪਤਾਨ ਰੋਹਿਤ ਸ਼ਰਮਾ ਅਤੇ ਰਵਿੰਦਰ ਜਡੇਜਾ ਦੇ ਸੈਂਕੜੇ ਦੀ ਮਦਦ ਨਾਲ 5 ਵਿਕਟਾਂ ਗੁਆ ਕੇ 326 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਸਰਫਰਾਜ਼ ਖਾਨ ਨੇ ਵੀ ਆਪਣੇ ਕਰੀਅਰ ਦੀ ਚੰਗੀ ਸ਼ੁਰੂਆਤ ਕੀਤੀ।

IND vs ENG 3rd Test Day 2: ਕੁਲਦੀਪ ਤੋਂ ਬਾਅਦ ਜਡੇਜਾ ਵੀ ਆਊਟ, ਦੋ ਓਵਰਾਂ ਵਿੱਚ ਡਿੱਗੀਆਂ 2 ਵਿਕਟਾਂ
ਕ੍ਰਿਕਟਰ ਰਵਿੰਦਰ ਜਡੇਜਾ ਦੀ ਤਸਵੀਰ (Pic Credit: PTI)
Follow Us
tv9-punjabi
| Updated On: 16 Feb 2024 10:10 AM

ਭਾਰਤ ਅਤੇ ਇੰਗਲੈਂਡ ਵਿਚਾਲੇ ਰਾਜਕੋਟ ‘ਚ ਖੇਡੇ ਜਾ ਰਹੇ ਤੀਜੇ ਟੈਸਟ ਮੈਚ ਦਾ ਅੱਜ ਦੂਜਾ ਦਿਨ ਹੈ। ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 326/5 ਦੇ ਸਕੋਰ ਤੋਂ ਅੱਗੇ ਖੇਡਣਾ ਸ਼ੁਰੂ ਕਰ ਦਿੱਤਾ ਹੈ। ਸਭ ਦੀਆਂ ਨਜ਼ਰਾਂ ਰਵਿੰਦਰ ਜਡੇਜਾ ‘ਤੇ ਹਨ, ਜਿਸ ਨੇ ਪਹਿਲੇ ਦਿਨ ਸ਼ਾਨਦਾਰ ਸੈਂਕੜਾ ਲਗਾਇਆ। ਉਹ ਆਪਣੀ 110 ਦੌੜਾਂ ਦੀ ਪਾਰੀ ਨੂੰ ਅੱਗੇ ਲੈ ਕੇ ਜਾ ਰਿਹਾ ਹੈ ਅਤੇ ਕੁਲਦੀਪ ਯਾਦਵ ਉਸ ਦਾ ਸਾਥ ਦੇ ਰਿਹਾ ਹੈ। ਪਹਿਲੇ ਦਿਨ ਜਡੇਜਾ ਤੋਂ ਇਲਾਵਾ ਕਪਤਾਨ ਰੋਹਿਤ ਸ਼ਰਮਾ ਨੇ ਵੀ ਸ਼ਾਨਦਾਰ ਸੈਂਕੜਾ ਜੜਿਆ, ਉਥੇ ਹੀ ਡੈਬਿਊ ਕਰਨ ਵਾਲੇ ਸਰਫਰਾਜ਼ ਖਾਨ ਨੇ ਵੀ 66 ਦੌੜਾਂ ਦੀ ਤੇਜ਼ ਪਾਰੀ ਖੇਡੀ।

ਮੈਚ ਦੇ ਦੂਜੇ ਦਿਨ ਜਡੇਜਾ ਤੋਂ ਇਲਾਵਾ ਨੌਜਵਾਨ ਵਿਕਟਕੀਪਰ ਧਰੁਵ ਜੁਰੇਲ ‘ਤੇ ਵੀ ਨਜ਼ਰਾਂ ਰਹਿਣਗੀਆਂ, ਜੋ ਸਰਫਰਾਜ਼ ਵਾਂਗ ਆਪਣਾ ਡੈਬਿਊ ਕਰ ਰਿਹਾ ਹੈ। ਜੁਰੇਲ ਨੂੰ ਅੱਜ ਬੱਲੇਬਾਜ਼ੀ ਦਾ ਮੌਕਾ ਮਿਲੇਗਾ। ਆਪਣੇ ਪ੍ਰਦਰਸ਼ਨ ਦੇ ਆਧਾਰ ‘ਤੇ ਉਹ ਤੈਅ ਕਰ ਸਕਦਾ ਹੈ ਕਿ ਕੀ ਉਹ ਸੀਰੀਜ਼ ਦੇ ਅਗਲੇ 2 ਮੈਚਾਂ ‘ਚ ਖੇਡੇਗਾ ਜਾਂ ਕੇਐੱਸ ਭਾਰਤ ਦੀ ਵਾਪਸੀ ਹੋਵੇਗੀ।

IND ਬਨਾਮ ENG ਕੁੱਝ ਘਟਨਾਵਾਂ

ਰਵਿੰਦਰ ਜਡੇਜਾ (112) ਵੀ ਆਊਟ ਹੋ ਗਏ। ਜਡੇਜਾ ਨੇ ਜੋ ਰੂਟ ਨੂੰ ਸਿੱਧਾ ਕੈਚ ਦੇ ਦਿੱਤਾ।
ਜੇਮਸ ਐਂਡਰਸਨ ਨੇ ਦਿਨ ਦੇ ਚੌਥੇ ਓਵਰ ਵਿੱਚ ਕੁਲਦੀਪ ਯਾਦਵ (4) ਨੂੰ ਵਿਕਟ ਦੇ ਪਿੱਛੇ ਕੈਚ ਕਰਵਾ ਦਿੱਤਾ।
ਦੂਜੇ ਦਿਨ ਭਾਰਤ ਦੀ ਸ਼ੁਰੂਆਤ ਖ਼ਰਾਬ ਰਹੀ ਅਤੇ ਪਹਿਲੇ ਦਿਨ ਨਾਟ ਆਊਟ ਰਹਿਣ ਵਾਲੇ ਬੱਲੇਬਾਜ਼ ਆਊਟ ਹੋ ਗਏ।
ਰਾਜਕੋਟ ਟੈਸਟ ਦੇ ਦੂਜੇ ਦਿਨ ਦੀ ਖੇਡ ਸ਼ੁਰੂ ਹੋ ਗਈ ਹੈ ਅਤੇ ਟੀਮ ਇੰਡੀਆ ਦਾ ਸਕੋਰ ਅੱਗੇ ਵੱਧ ਰਿਹਾ ਹੈ।
ਸਰਫਰਾਜ਼ ਖਾਨ ਨੇ ਪਹਿਲੇ ਦਿਨ ਆਪਣੀ ਤਾਕਤ ਦਿਖਾਈ ਅਤੇ ਦੂਜੇ ਦਿਨ ਨਜ਼ਰਾਂ ਇਕ ਹੋਰ ਡੈਬਿਊ ਕਰਨ ਵਾਲੇ ਧਰੁਵ ਜੁਰੇਲ ‘ਤੇ ਹੋਣਗੀਆਂ, ਜਿਸ ਨੂੰ ਆਪਣੀ ਦਮਦਾਰ ਕੀਪਿੰਗ ਅਤੇ ਧਮਾਕੇਦਾਰ ਬੱਲੇਬਾਜ਼ੀ ਕਾਰਨ ਚੁਣਿਆ ਗਿਆ ਹੈ।

WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ
WIIT Satta Sammelan Event 2024: ਅਰਵਿੰਦ ਕੇਜਰੀਵਾਲ ਦੇ ਬਾਹਰ ਨਾਲ ਬੀਜੇਪੀ ਨੂੰ ਹੋਵੇਗਾ ਵੱਡਾ ਨੁਕਸਾਨ - ਸੰਜੇ ਸਿੰਘ...
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ
WIIT Satta Sammelan Event 2024: 13-0 ਕਦੇ 0-13 ਵੀ ਹੋ ਸਕਦਾ ਹੈ, ਪਰਗਟ ਸਿੰਘ ਦੇ ਆਪ 'ਤੇ ਤਿੱਖੇ ਨਿਸ਼ਾਨੇ...
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ
ਸੈਮ ਪਿਤਰੋਦਾ ਦੇ ਬਿਆਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਮੈਂ ਦੇਸ਼ਵਾਸੀਆਂ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕਰਾਂਗਾ...
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ
PM ਮੋਦੀ ਦੇ ਬਿਆਨ 'ਤੇ ਸਾਬਕਾ CM ਚੰਨੀ ਨੇ ਕਿਹਾ- ਕਾਂਗਰਸ ਨੇ ਪਾਕਿਸਤਾਨ ਨੂੰ ਦੋ ਹਿੱਸਿਆਂ 'ਚ ਵੰਡਿਆ; ਇਹ ਮੁੱਦਾ ਰਾਜਨੀਤੀ ਦਾ ਨਹੀਂ ਹੈ...
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ
Loksabha Chunav Phase 3 Polling: ਵੋਟ ਪਾਉਣ ਆਏ PM ਮੋਦੀ, ਪੋਲਿੰਗ ਬੂਥ ਦੇ ਬਾਹਰ ਔਰਤ ਨੇ ਬੰਨ੍ਹੀ ਰੱਖੜੀ, ਦੇਖੋ ਵੀਡੀਓ...
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?
PM Modi Casts Vote: ਅਹਿਮਦਾਬਾਦ 'ਚ ਵੋਟ ਪਾਉਣ ਤੋਂ ਬਾਅਦ ਕੀ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ?...
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ
ਜਾਖੜ ਨੇ ਕਿਹਾ ਪੁਲਵਾਮਾ ਹਮਲਾ ਕੋਈ ਸਟੰਟ ਜਾਂ ਸਾਜ਼ਿਸ਼ ਨਹੀਂ : ਚੰਨੀ ਵੱਲੋਂ ਚੁੱਕੇ ਸਵਾਲ ਤੇ ਦਿੱਤਾ ਜਵਾਬ, ਚੰਨੀ ਟਰੂਡੋ ਦੀ ਛੇਵੀਂ ਅੱਖ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ...
ਚੰਨੀ ਨੇ ਫੌਜ ਵਾਲੇ ਬਿਆਨ 'ਤੇ ਦਿੱਤਾ ਸਪਸ਼ਟੀਕਰਨ, ਬੋਲੇ ਸ਼ਹਾਦਤ ਤੇ ਮਾਣ, ਪਰ ਭਾਜਪਾ......
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ
ਦੇਵੇਂਦਰ ਯਾਦਵ ਨੇ ਸੰਭਾਲੀ ਦਿੱਲੀ ਕਾਂਗਰਸ ਦੀ ਕਮਾਨ, ਕਿਹਾ- ਸਮਾਂ ਮੁਸ਼ਕਲ ਹੈ, ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਹਨ...
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?
Air Force Convoy Attack: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, ਦੇਖੋ ਹੁਣ ਕੀ ਹੈ ਹਾਲਾਤ?...
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ
5 ਐਡੀਟਰ ਦੇ ਨਾਲ ਇੰਟਰਵਿਊ ਵਿੱਚ ਪ੍ਰਧਾਨ ਮੰਤਰੀ ਨੇ ਕਈ ਅਹਿਮ ਸਵਾਲਾਂ ਦੇ ਜਵਾਬ ਦਿੱਤੇ...
Stories