ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

RCB Vs LSG, IPL 2024: ਮਯੰਕ ਯਾਦਵ ਦੇ ਅੱਗੇ RCB ਢਹਿ ਢੇਰੀ, ਲਖਨਊ ਦੀ ਸ਼ਾਨਦਾਰੀ ਜਿੱਤ

RCB vs LSG Live: ਇੱਕ ਜਿੱਤ ਅਤੇ ਦੋ ਹਾਰ... IPL 2024 ਵਿੱਚ RCB ਦਾ ਪ੍ਰਦਰਸ਼ਨ ਕੁਝ ਖਾਸ ਨਹੀਂ ਰਿਹਾ। ਹੁਣ ਉਸ ਦੇ ਸਾਹਮਣੇ ਲਖਨਊ ਸੁਪਰਜਾਇੰਟਸ ਦੀ ਟੀਮ ਹੈ ਜਿਸ ਨੇ ਪਿਛਲੇ ਮੈਚ 'ਚ ਪੰਜਾਬ ਕਿੰਗਜ਼ ਨੂੰ ਹਰਾਇਆ ਸੀ। ਚਿੰਨਾਸਵਾਮੀ ਸਟੇਡੀਅਮ 'ਚ ਦੋਵੇਂ ਟੀਮਾਂ ਆਹਮੋ-ਸਾਹਮਣੇ ਹਨ, ਕੌਣ ਜਿੱਤੇਗਾ ਇਹ ਮੈਚ? ਇਸ ਸਵਾਲ ਦਾ ਜਵਾਬ ਜਲਦੀ ਹੀ ਮਿਲ ਜਾਵੇਗਾ।

RCB Vs LSG, IPL 2024: ਮਯੰਕ ਯਾਦਵ ਦੇ ਅੱਗੇ RCB ਢਹਿ ਢੇਰੀ, ਲਖਨਊ ਦੀ ਸ਼ਾਨਦਾਰੀ ਜਿੱਤ
ਮਯੰਕ ਯਾਦਵ ਦੇ ਅੱਗੇ RCB ਢਹਿ ਢੇਰੀ
Follow Us
sajan-kumar-2
| Published: 02 Apr 2024 23:38 PM

ਆਈਪੀਐਲ 2024 ਵਿੱਚ, ਆਰਸੀਬੀ ਨੂੰ ਇੱਕ ਵਾਰ ਫਿਰ ਘਰ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਿਛਲੇ ਮੈਚ ‘ਚ ਕੋਲਕਾਤਾ ਤੋਂ ਇਕਤਰਫਾ ਹਾਰਨ ਵਾਲੀ RCB ਇਸ ਵਾਰ ਲਖਨਊ ਸੁਪਰ ਜਾਇੰਟਸ ਤੋਂ ਵੀ ਮੈਚ ਹਾਰ ਗਈ। ਬੈਂਗਲੁਰੂ ‘ਚ ਖੇਡੇ ਗਏ ਮੈਚ ‘ਚ ਲਖਨਊ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 181 ਦੌੜਾਂ ਬਣਾਈਆਂ, ਜਿਸ ਦੇ ਜਵਾਬ ‘ਚ ਆਰਸੀਬੀ ਦੇ ਬੱਲੇਬਾਜ਼ ਫਲਾਪ ਸਾਬਤ ਹੋਏ ਅਤੇ ਟੀਮ 28 ਦੌੜਾਂ ਨਾਲ ਮੈਚ ਹਾਰ ਗਈ।

ਬੈਂਗਲੁਰੂ ਟੀਮ ‘ਚ ਕਈ ਵੱਡੇ ਬੱਲੇਬਾਜ਼ ਹਨ ਪਰ ਲਖਨਊ ਸੁਪਰ ਜਾਇੰਟਸ ਖਿਲਾਫ ਕੋਈ ਨਹੀਂ ਚੰਗਾ ਨਹੀਂ ਖੇਡ ਸਕਿਆ। ਮਹੀਪਾਲ ਲੋਮਰੋਰ ਨੇ ਸਭ ਤੋਂ ਵੱਧ 33 ਦੌੜਾਂ ਬਣਾਈਆਂ। ਰਜਤ ਪਾਟੀਦਾਰ ਨੇ 21 ਗੇਂਦਾਂ ‘ਤੇ 29 ਦੌੜਾਂ ਦੀ ਪਾਰੀ ਖੇਡੀ। ਵਿਰਾਟ ਕੋਹਲੀ ਸਿਰਫ 22 ਦੌੜਾਂ ਹੀ ਬਣਾ ਸਕੇ। ਮੈਕਸਵੈੱਲ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੇ ਅਤੇ ਸਿਰਫ 9 ਦੌੜਾਂ ਬਣਾ ਕੇ ਕੈਮਰੂਨ ਗ੍ਰੀਨ ਦੀ ਗੇਂਦ ‘ਤੇ ਆਊਟ ਹੋ ਗਏ।

ਮਯੰਕ ਯਾਦਵ ਦਾ ਕਹਿਰ

ਤੇਜ਼ ਗੇਂਦਬਾਜ਼ ਮਯੰਕ ਯਾਦਵ ਆਰਸੀਬੀ ਦੀ ਹਾਰ ਦਾ ਸਭ ਤੋਂ ਵੱਡਾ ਕਾਰਨ ਬਣਿਆ। ਇਸ ਸੱਜੇ ਹੱਥ ਦੇ ਗੇਂਦਬਾਜ਼ ਨੇ ਆਪਣੀਆਂ ਤੇਜ਼ ਗੇਂਦਾਂ ਨਾਲ ਬੈਂਗਲੁਰੂ ਨੂੰ ਡਰਾ ਦਿੱਤਾ। ਮਯੰਕ ਯਾਦਵ ਨੇ 4 ਓਵਰਾਂ ਵਿੱਚ 16 ਡਾਟ ਗੇਂਦਾਂ ਸੁੱਟੀਆਂ ਅਤੇ 15 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਮਯੰਕ ਨੇ ਗਲੇਨ ਮੈਕਸਵੈੱਲ ਅਤੇ ਗ੍ਰੀਨ ਨੂੰ ਆਊਟ ਕਰਕੇ ਬੈਂਗਲੁਰੂ ਦੇ ਮੱਧਕ੍ਰਮ ਨੂੰ ਤਬਾਹ ਕਰ ਦਿੱਤਾ। ਰਜਤ ਪਾਟੀਦਾਰ ਵੀ ਮਯੰਕ ਦਾ ਸ਼ਿਕਾਰ ਬਣੇ।

ਡਿਕਾਕ-ਪੁਰਣ ਦਾ ਜਾਦੂ

ਮਯੰਕ ਯਾਦਵ ਦੇ ਕਹਿਰ ਤੋਂ ਪਹਿਲਾਂ ਲਖਨਊ ਦੇ ਸਲਾਮੀ ਬੱਲੇਬਾਜ਼ ਕਵਿੰਟਨ ਡੀ ਕਾਕ ਨੇ ਸ਼ਾਨਦਾਰ ਬੱਲੇਬਾਜ਼ੀ ਕੀਤੀ। ਇਸ ਖਿਡਾਰੀ ਨੇ 56 ਗੇਂਦਾਂ ‘ਤੇ 5 ਛੱਕਿਆਂ ਦੀ ਮਦਦ ਨਾਲ 81 ਦੌੜਾਂ ਦੀ ਪਾਰੀ ਖੇਡੀ। ਨਿਕੋਲਸ ਪੂਰਨ ਨੇ ਵੀ 21 ਗੇਂਦਾਂ ‘ਤੇ 40 ਦੌੜਾਂ ਦੀ ਪਾਰੀ ਖੇਡੀ। ਇਸ ਖਿਡਾਰੀ ਨੇ ਆਖਰੀ ਦੋ ਓਵਰਾਂ ਵਿੱਚ 40 ਦੌੜਾਂ ਦੀ ਅਜੇਤੂ ਪਾਰੀ ਵੀ ਖੇਡੀ।

Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...
ਸੀਐਮ ਉਮਰ ਨੇ ਪੀਐਮ ਮੋਦੀ ਦੀ ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ
ਸੀਐਮ ਉਮਰ ਨੇ ਪੀਐਮ ਮੋਦੀ ਦੀ  ਕੀਤੀ ਪ੍ਰਸ਼ੰਸਾ, ਕਿਹਾ- ਤੁਹਾਡੇ ਯਤਨਾਂ ਕਾਰਨ ਲੋਕ ਸੁਰੱਖਿਅਤ ਹਨ...
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ ਹੋਈ ਕੈਦ
ਇੱਕ ਸੁਨਿਆਰੇ ਨੇ ਦੂਜੇ ਸੁਨਿਆਰੇ 'ਤੇ ਚਲਾਈ ਗੋਲੀ, ਘਟਨਾ ਸੀਸੀਟੀਵੀ ਕੈਮਰੇ ਵਿੱਚ  ਹੋਈ ਕੈਦ...
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?
'ਆਪ' ਵਿਧਾਇਕ ਗੁਰਪ੍ਰੀਤ ਗੋਗੀ ਦੀ ਮੌਤ 'ਤੇ ਪੰਜਾਬ 'ਆਪ' ਦੇ ਪ੍ਰਧਾਨ ਅਮਨ ਅਰੋੜਾ ਨੇ ਕੀ ਕਿਹਾ?...
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?
24 ਜਨਵਰੀ ਨੂੰ ਹੋਵੇਗੀ ਚੰਡੀਗੜ੍ਹ ਮੇਅਰ ਦੀ ਚੋਣ ... ਜਾਣੋ ਇਸ ਵਾਰ ਕੌਣ ਹੋਵੇਗਾ ਰਿਟਰਨਿੰਗ ਅਫਸਰ , ਕਿੰਨਾ ਹੈ ਤਣਾਅ?...
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ
2025 ਦੇ ਮਹਾਂਕੁੰਭ ਵਿੱਚ​​ ਨਜ਼ਰ ਆਉਣਗੇ ਵੱਖ-ਵੱਖ ਅਖਾੜਿਆਂ ਦੇ ਸੰਤਾਂ , ਜਾਣੋ ਕੀ ਹੈ ਮਹੱਤਤਾ...