ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

RCB vs GT: ਸਿਰਾਜ-ਦਿਆਲ ਤੋਂ ਬਾਅਦ, ਡੁਪਲੇਸਿਸ ਨੇ ਤਬਾਹੀ ਮਚਾਈ, ਬੈਂਗਲੁਰੂ ਨੇ ਫਿਰ ਗੁਜਰਾਤ ਨੂੰ ਕਰਾਰੀ ਹਾਰ ਦਿੱਤੀ

Royal Challengers Bengaluru beats Gujarat Titans: ਰਾਇਲ ਚੈਲੰਜਰਜ਼ ਬੈਂਗਲੁਰੂ ਨੇ ਲਗਾਤਾਰ ਦੂਜੇ ਮੈਚ ਵਿੱਚ ਗੁਜਰਾਤ ਟਾਈਟਨਸ ਨੂੰ ਹਰਾ ਕੇ ਲਗਾਤਾਰ ਚੌਥੀ ਜਿੱਤ ਨਾਲ ਅੰਕ ਸੂਚੀ ਵਿੱਚ ਸੱਤਵਾਂ ਸਥਾਨ ਹਾਸਲ ਕਰ ਲਿਆ ਹੈ। ਜਦਕਿ ਗੁਜਰਾਤ ਨੌਵੇਂ ਸਥਾਨ 'ਤੇ ਖਿਸਕ ਗਿਆ ਹੈ।

RCB vs GT: ਸਿਰਾਜ-ਦਿਆਲ ਤੋਂ ਬਾਅਦ, ਡੁਪਲੇਸਿਸ ਨੇ ਤਬਾਹੀ ਮਚਾਈ, ਬੈਂਗਲੁਰੂ ਨੇ ਫਿਰ ਗੁਜਰਾਤ ਨੂੰ ਕਰਾਰੀ ਹਾਰ ਦਿੱਤੀ
ਮੁਹੰਮਦ ਸਿਰਾਜ ਨੇ 2 ਓਵਰਾਂ ‘ਚ ਦੋਵੇਂ ਸਲਾਮੀ ਬੱਲੇਬਾਜ਼ਾਂ ਨੂੰ ਆਊਟ ਕਰਕੇ ਬੈਂਗਲੁਰੂ ਦੀ ਜਿੱਤ ਦੀ ਨੀਂਹ ਰੱਖੀ। (Image Credit source: AFP)
Follow Us
tv9-punjabi
| Published: 05 May 2024 00:06 AM

IPL 2024 ਦੇ ਸਭ ਤੋਂ ਉਤਰਾਅ-ਚੜ੍ਹਾਅ ਵਾਲੇ ਮੈਚ ਵਿੱਚ, ਰਾਇਲ ਚੈਲੰਜਰਜ਼ ਬੰਗਲੌਰ ਨੇ ਗੁਜਰਾਤ ਟਾਈਟਨਸ ਨੂੰ 4 ਵਿਕਟਾਂ ਨਾਲ ਹਰਾ ਕੇ ਸੀਜ਼ਨ ਵਿੱਚ ਆਪਣੀ ਲਗਾਤਾਰ ਤੀਜੀ ਅਤੇ ਚੌਥੀ ਜਿੱਤ ਦਰਜ ਕੀਤੀ। ਐੱਮ ਚਿੰਨਾਸਵਾਮੀ ਸਟੇਡੀਅਮ ‘ਚ ਖੇਡੇ ਗਏ ਇਸ ਮੈਚ ‘ਚ ਬੇਂਗਲੁਰੂ ਦੇ ਤੇਜ਼ ਗੇਂਦਬਾਜ਼ਾਂ ਨੇ ਗੁਜਰਾਤ ਨੂੰ ਸਿਰਫ 147 ਦੌੜਾਂ ‘ਤੇ ਢੇਰ ਕਰ ਦਿੱਤਾ।

ਇਸ ਤੋਂ ਬਾਅਦ ਫਾਫ ਡੂ ਪਲੇਸਿਸ ਦੀ ਧਮਾਕੇਦਾਰ ਪਾਰੀ ਨੇ ਬੇਂਗਲੁਰੂ ਦੀ ਜਿੱਤ ਯਕੀਨੀ ਬਣਾ ਦਿੱਤੀ ਸੀ ਪਰ ਵਿਚਕਾਰਲੇ ਓਵਰਾਂ ‘ਚ 6 ਵਿਕਟਾਂ ਗੁਆਉਣ ਤੋਂ ਬਾਅਦ ਅਚਾਨਕ ਹਾਰ ਦਾ ਖ਼ਤਰਾ ਮੰਡਰਾਣ ਲੱਗਾ। ਅੰਤ ਵਿੱਚ ਦਿਨੇਸ਼ ਕਾਰਤਿਕ ਅਤੇ ਸਵਪਨਿਲ ਸਿੰਘ ਨੇ 14ਵੇਂ ਓਵਰ ਵਿੱਚ ਹੀ ਟੀਮ ਨੂੰ ਜਿੱਤ ਤੱਕ ਪਹੁੰਚਾ ਦਿੱਤਾ।

ਡੁਪਲੇਸਿਸ-ਕੋਹਲੀ ਨੇ ਆਉਂਦੇ ਹੀ ਹਲਚਲ ਮਚਾ ਦਿੱਤੀ

ਇਸ ਦੇ ਜਵਾਬ ‘ਚ ਬੈਂਗਲੁਰੂ ਨੇ ਅਜਿਹੀ ਸ਼ੁਰੂਆਤ ਕੀਤੀ ਜਿਸ ਦੀ ਉਮੀਦ ਖੁਦ ਟੀਮ ਨੂੰ ਵੀ ਨਹੀਂ ਹੋਵੇਗੀ। ਵਿਰਾਟ ਕੋਹਲੀ (42) ਨੇ ਪਹਿਲੇ ਹੀ ਓਵਰ ‘ਚ 2 ਛੱਕੇ ਲਗਾ ਕੇ ਤੇਜ਼ ਸ਼ੁਰੂਆਤ ਦਿੱਤੀ ਅਤੇ ਫਿਰ ਕਪਤਾਨ ਫਾਫ ਡੂ ਪਲੇਸਿਸ ਨੇ ਚੌਕਿਆਂ ਦੀ ਬਾਰਿਸ਼ ਕੀਤੀ। ਬੈਂਗਲੁਰੂ ਦੇ ਕਪਤਾਨ ਨੇ ਸਿਰਫ 18 ਗੇਂਦਾਂ ਵਿੱਚ ਅਰਧ ਸੈਂਕੜਾ ਲਗਾਇਆ, ਜੋ ਕਿ ਇਸ ਸੀਜ਼ਨ ਵਿੱਚ ਆਰਸੀਬੀ ਦਾ ਸਭ ਤੋਂ ਤੇਜ਼ ਅਰਧ ਸੈਂਕੜਾ ਵੀ ਸੀ। ਕੋਹਲੀ ਨੇ ਨੌਜਵਾਨ ਸਪਿਨਰ ਮਾਨਵ ਸੁਤਾਰ ‘ਤੇ ਵੀ ਲਗਾਤਾਰ ਦੋ ਛੱਕੇ ਜੜੇ। ਦੋਵਾਂ ਨੇ ਮਿਲ ਕੇ ਪਾਵਰਪਲੇ ‘ਚ ਟੀਮ ਨੂੰ 92 ਦੌੜਾਂ ਤੱਕ ਪਹੁੰਚਾਇਆ, ਜੋ ਕਿ ਆਈਪੀਐੱਲ ਦੇ ਇਤਿਹਾਸ ‘ਚ ਆਰਸੀਬੀ ਦਾ ਸਭ ਤੋਂ ਵੱਡਾ ਸਕੋਰ ਹੈ।

25 ਦੌੜਾਂ ‘ਤੇ 6 ਵਿਕਟਾਂ, ਫਿਰ ਵੀ ਜਿੱਤ ਹਾਸਲ ਕੀਤੀ

ਇੱਥੋਂ ਆਰਸੀਬੀ ਦੀ ਜਿੱਤ ਯਕੀਨੀ ਲੱਗ ਰਹੀ ਸੀ ਪਰ ਫਿਰ ਅਸਲ ਡਰਾਮਾ ਸ਼ੁਰੂ ਹੋ ਗਿਆ। ਛੇਵੇਂ ਓਵਰ ਵਿੱਚ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਜੋਸ਼ ਲਿਟਲ ਨੇ ਡੁਪਲੇਸਿਸ ਦਾ ਵਿਕਟ ਲਿਆ, ਜੋ 23 ਗੇਂਦਾਂ ਵਿੱਚ 64 ਦੌੜਾਂ (10 ਚੌਕੇ, 3 ਛੱਕੇ) ਦੀ ਵਿਸਫੋਟਕ ਪਾਰੀ ਖੇਡ ਕੇ ਆਊਟ ਹੋ ਗਏ। ਅਚਾਨਕ ਵਿਕਟਾਂ ਡਿੱਗਣੀਆਂ ਸ਼ੁਰੂ ਹੋ ਗਈਆਂ। ਆਰਸੀਬੀ ਨੇ ਲਗਾਤਾਰ 3 ਓਵਰਾਂ ਵਿੱਚ 4 ਵਿਕਟਾਂ ਗੁਆ ਦਿੱਤੀਆਂ, ਜਿਨ੍ਹਾਂ ਵਿੱਚੋਂ 3 ਲਿਟਲ ਨੇ ਲਈਆਂ। ਲਿਟਲ ਨੇ ਆਪਣੇ ਆਖ਼ਰੀ ਓਵਰ ਵਿੱਚ ਕੈਮਰਨ ਗ੍ਰੀਨ ਨੂੰ ਵੀ ਆਊਟ ਕੀਤਾ, ਜਦਕਿ ਨੂਰ ਅਹਿਮਦ ਨੇ 11ਵੇਂ ਓਵਰ ਵਿੱਚ ਵਿਰਾਟ ਦਾ ਵਿਕਟ ਲਿਆ।

Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
Stories