AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਖੇਡ ਕੇ ਰੋਹਿਤ ਸ਼ਰਮਾ ਨੇ ਕੀਤੀ ਗਲਤੀ? ਸੁਨੀਲ ਗਾਵਸਕਰ ਨੇ ਉਠਾਇਆ ਸਵਾਲ

ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ 'ਚ ਟੀਮ ਇੰਡੀਆ ਆਪਣੀ ਪੂਰੀ ਤਾਕਤ ਨਾਲ ਮੈਦਾਨ 'ਚ ਉਤਰੀ। ਇਸ ਸੀਰੀਜ਼ 'ਚ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਕੁਲਦੀਪ ਯਾਦਵ ਸਮੇਤ ਕਈ ਖਿਡਾਰੀਆਂ ਨੇ ਹਿੱਸਾ ਲਿਆ ਜੋ ਤਿੰਨੋਂ ਫਾਰਮੈਟ 'ਚ ਖੇਡਦੇ ਹਨ। ਪਰ ਸੁਨੀਲ ਗਾਵਸਕਰ ਇਸ ਨੂੰ ਲੈ ਕੇ ਥੋੜ੍ਹਾ ਚਿੰਤਤ ਹਨ।

ਕੀ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਖੇਡ ਕੇ ਰੋਹਿਤ ਸ਼ਰਮਾ ਨੇ ਕੀਤੀ ਗਲਤੀ? ਸੁਨੀਲ ਗਾਵਸਕਰ ਨੇ ਉਠਾਇਆ ਸਵਾਲ
ਕੀ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਖੇਡ ਕੇ ਰੋਹਿਤ ਸ਼ਰਮਾ ਨੇ ਕੀਤੀ ਗਲਤੀ? ਸੁਨੀਲ ਗਾਵਸਕਰ ਨੇ ਉਠਾਇਆ ਸਵਾਲ (Pic Credit:PTI)
tv9-punjabi
| Updated On: 19 Jan 2024 22:29 PM IST
Share

ਅਫਗਾਨਿਸਤਾਨ ਨੂੰ ਟੀ-20 ਸੀਰੀਜ਼ ‘ਚ 3-0 ਨਾਲ ਹਰਾਉਣ ਤੋਂ ਬਾਅਦ ਹੁਣ ਟੀਮ ਇੰਡੀਆ ਸਾਹਮਣਏ ਇੰਗਲੈਂਡ ਦੀ ਵੱਡੀ ਚਣੌਤੀ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ 25 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ। ਟੀਮ ਇੰਡੀਆ ਨੂੰ ਇਸ ਸੀਰੀਜ਼ ‘ਚ ਸਖਤ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇੰਗਲੈਂਡ ਦੀ ਟੀਮ ਹੁਣ ਇਕ ਵੱਖਰੇ ਅੰਦਾਜ਼ ‘ਚ ਟੈਸਟ ਕ੍ਰਿਕਟ ਖੇਡਦੀ ਹੈ। ਉਨ੍ਹਾਂ ਦਾ ਬੈਜਬਾਲ ਕ੍ਰਿਕਟ ਬਹੁਤ ਮਸ਼ਹੂਰ ਰਿਹਾ ਹੈ। ਇਹੀ ਕਾਰਨ ਹੈ ਕਿ ਇਸ ਟੀਮ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਸੁਨੀਲ ਗਾਵਸਕਰ ਵੀ ਅਜਿਹਾ ਹੀ ਮਹਿਸੂਸ ਕਰਦੇ ਹਨ ਅਤੇ ਇਸੇ ਲਈ ਉਹ ਟੀਮ ਇੰਡੀਆ ਦੇ ਖਿਡਾਰੀਆਂ ਅਤੇ ਇਸ ਟੈਸਟ ਸੀਰੀਜ਼ ਦੀਆਂ ਤਿਆਰੀਆਂ ‘ਤੇ ਸਵਾਲ ਉਠਾ ਰਹੇ ਹਨ।

ਗਾਵਸਕਰ ਨੇ ਕੀ ਕਿਹਾ?

ਸੁਨੀਲ ਗਾਵਸਕਰ ਨੇ ਸਪੋਰਟਸਟਾਰ ‘ਚ ਛਪੇ ਲੇਖ ‘ਚ ਟੀਮ ਇੰਡੀਆ ਦੀਆਂ ਤਿਆਰੀਆਂ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਮੁਤਾਬਕ ਭਾਰਤ ਦੇ ਕੁਝ ਬੱਲੇਬਾਜ਼ਾਂ ਨੂੰ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਖੇਡਣ ਦੀ ਬਜਾਏ ਰਣਜੀ ਟਰਾਫੀ ਮੈਚ ਖੇਡਣਾ ਚਾਹੀਦਾ ਸੀ। ਗਾਵਸਕਰ ਨੇ ਕਿਹਾ ਕਿ ਕੇਐਲ ਰਾਹੁਲ ਅਤੇ ਵਿਰਾਟ ਕੋਹਲੀ ਨੇ ਲਾਲ ਗੇਂਦ ਦੀ ਕ੍ਰਿਕਟ ਵਿੱਚ ਦੌੜਾਂ ਬਣਾਈਆਂ ਹਨ। ਉਹ ਦੱਖਣੀ ਅਫ਼ਰੀਕਾ ਵਿੱਚ ਚੰਗਾ ਖੇਡੇ ਪਰ ਬਾਕੀ ਬੱਲੇਬਾਜ਼ਾਂ ਨੇ ਕੀ ਕੀਤਾ? ਗਾਵਸਕਰ ਨੇ ਅੱਗੇ ਲਿਖਿਆ ਕਿ ਆਉਣ ਵਾਲੇ ਸਮੇਂ ‘ਚ ਅਸੀਂ ਦੇਖਾਂਗੇ ਕਿ ਕੀ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਅਫਗਾਨਿਸਤਾਨ ਖਿਲਾਫ ਟੈਸਟ ਸੀਰੀਜ਼ ਖੇਡਣੀ ਚਾਹੀਦੀ ਸੀ ਜਾਂ ਨਹੀਂ?

20 ਜਨਵਰੀ ਤੋਂ ਤਿਆਰੀਆਂ ਸ਼ੁਰੂ ਹੋ ਜਾਣਗੀਆਂ

ਟੀਮ ਇੰਡੀਆ ਦੇ ਮੁੱਖ ਕੋਚ ਨੇ ਹਾਲ ਹੀ ‘ਚ ਜਾਣਕਾਰੀ ਦਿੱਤੀ ਸੀ ਕਿ ਟੀਮ ਦਾ ਸਿਖਲਾਈ ਕੈਂਪ 20 ਜਨਵਰੀ ਤੋਂ ਸ਼ੁਰੂ ਹੋਵੇਗਾ। ਭਾਰਤੀ ਟੀਮ ਹੈਦਰਾਬਾਦ ਵਿੱਚ ਅਭਿਆਸ ਕਰੇਗੀ। ਅਫਗਾਨਿਸਤਾਨ ਖਿਲਾਫ ਸੀਰੀਜ਼ ਤੋਂ ਬਾਅਦ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਦੋ ਦਿਨ ਦੀ ਛੁੱਟੀ ਦਿੱਤੀ ਗਈ ਹੈ ਅਤੇ ਇਸ ਤੋਂ ਬਾਅਦ ਸਾਰੇ ਹੈਦਰਾਬਾਦ ‘ਚ ਇਕੱਠੇ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਇੰਗਲੈਂਡ ਖਿਲਾਫ ਟੈਸਟ ਸੀਰੀਜ਼ ਟੀਮ ਲਈ ਬਹੁਤ ਮਹੱਤਵਪੂਰਨ ਹੈ। ਜੇਕਰ ਟੀਮ ਇੰਡੀਆ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪਹੁੰਚਣਾ ਹੈ ਤਾਂ ਉਸ ਨੂੰ ਟੈਸਟ ਸੀਰੀਜ਼ ‘ਚ ਇੰਗਲੈਂਡ ਨੂੰ ਵੱਡੇ ਫਰਕ ਨਾਲ ਹਰਾਉਣਾ ਹੋਵੇਗਾ।

Follow Us
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ
TV9 Festival of India 2026 'ਚ ਭਗਤੀ ਤੇ ਸੰਸਕ੍ਰਿਤੀ ਦਾ ਸ਼ਾਨਦਾਰ ਸੰਗਮ...
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ
ਸੰਗਰੂਰ ਹਾਦਸੇ ਦੇ ਪੀੜਤਾਂ ਨੂੰ ਮਿਲਣ ਪਹੁੰਚੇ ਮੰਤਰੀਆਂ ਨੇ ਕੀਤਾ ਮੁਆਵਜ਼ੇ ਦਾ ਐਲਾਨ, ਦੋਸ਼ੀ ਖਿਲਾਫ਼ ਸਖ਼ਤ ਕਾਰਵਾਈ ਦੀ ਚੇਤਾਵਨੀ...