ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਕੀ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਖੇਡ ਕੇ ਰੋਹਿਤ ਸ਼ਰਮਾ ਨੇ ਕੀਤੀ ਗਲਤੀ? ਸੁਨੀਲ ਗਾਵਸਕਰ ਨੇ ਉਠਾਇਆ ਸਵਾਲ

ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ 'ਚ ਟੀਮ ਇੰਡੀਆ ਆਪਣੀ ਪੂਰੀ ਤਾਕਤ ਨਾਲ ਮੈਦਾਨ 'ਚ ਉਤਰੀ। ਇਸ ਸੀਰੀਜ਼ 'ਚ ਰੋਹਿਤ ਸ਼ਰਮਾ, ਵਿਰਾਟ ਕੋਹਲੀ, ਸ਼ੁਭਮਨ ਗਿੱਲ, ਯਸ਼ਸਵੀ ਜੈਸਵਾਲ, ਕੁਲਦੀਪ ਯਾਦਵ ਸਮੇਤ ਕਈ ਖਿਡਾਰੀਆਂ ਨੇ ਹਿੱਸਾ ਲਿਆ ਜੋ ਤਿੰਨੋਂ ਫਾਰਮੈਟ 'ਚ ਖੇਡਦੇ ਹਨ। ਪਰ ਸੁਨੀਲ ਗਾਵਸਕਰ ਇਸ ਨੂੰ ਲੈ ਕੇ ਥੋੜ੍ਹਾ ਚਿੰਤਤ ਹਨ।

ਕੀ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਖੇਡ ਕੇ ਰੋਹਿਤ ਸ਼ਰਮਾ ਨੇ ਕੀਤੀ ਗਲਤੀ? ਸੁਨੀਲ ਗਾਵਸਕਰ ਨੇ ਉਠਾਇਆ ਸਵਾਲ
ਕੀ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਖੇਡ ਕੇ ਰੋਹਿਤ ਸ਼ਰਮਾ ਨੇ ਕੀਤੀ ਗਲਤੀ? ਸੁਨੀਲ ਗਾਵਸਕਰ ਨੇ ਉਠਾਇਆ ਸਵਾਲ (Pic Credit:PTI)
Follow Us
tv9-punjabi
| Updated On: 19 Jan 2024 22:29 PM

ਅਫਗਾਨਿਸਤਾਨ ਨੂੰ ਟੀ-20 ਸੀਰੀਜ਼ ‘ਚ 3-0 ਨਾਲ ਹਰਾਉਣ ਤੋਂ ਬਾਅਦ ਹੁਣ ਟੀਮ ਇੰਡੀਆ ਸਾਹਮਣਏ ਇੰਗਲੈਂਡ ਦੀ ਵੱਡੀ ਚਣੌਤੀ ਹੈ। ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੈਸਟ ਸੀਰੀਜ਼ 25 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ। ਟੀਮ ਇੰਡੀਆ ਨੂੰ ਇਸ ਸੀਰੀਜ਼ ‘ਚ ਸਖਤ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਇੰਗਲੈਂਡ ਦੀ ਟੀਮ ਹੁਣ ਇਕ ਵੱਖਰੇ ਅੰਦਾਜ਼ ‘ਚ ਟੈਸਟ ਕ੍ਰਿਕਟ ਖੇਡਦੀ ਹੈ। ਉਨ੍ਹਾਂ ਦਾ ਬੈਜਬਾਲ ਕ੍ਰਿਕਟ ਬਹੁਤ ਮਸ਼ਹੂਰ ਰਿਹਾ ਹੈ। ਇਹੀ ਕਾਰਨ ਹੈ ਕਿ ਇਸ ਟੀਮ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ। ਸੁਨੀਲ ਗਾਵਸਕਰ ਵੀ ਅਜਿਹਾ ਹੀ ਮਹਿਸੂਸ ਕਰਦੇ ਹਨ ਅਤੇ ਇਸੇ ਲਈ ਉਹ ਟੀਮ ਇੰਡੀਆ ਦੇ ਖਿਡਾਰੀਆਂ ਅਤੇ ਇਸ ਟੈਸਟ ਸੀਰੀਜ਼ ਦੀਆਂ ਤਿਆਰੀਆਂ ‘ਤੇ ਸਵਾਲ ਉਠਾ ਰਹੇ ਹਨ।

ਗਾਵਸਕਰ ਨੇ ਕੀ ਕਿਹਾ?

ਸੁਨੀਲ ਗਾਵਸਕਰ ਨੇ ਸਪੋਰਟਸਟਾਰ ‘ਚ ਛਪੇ ਲੇਖ ‘ਚ ਟੀਮ ਇੰਡੀਆ ਦੀਆਂ ਤਿਆਰੀਆਂ ‘ਤੇ ਸਵਾਲ ਉਠਾਏ ਹਨ। ਉਨ੍ਹਾਂ ਮੁਤਾਬਕ ਭਾਰਤ ਦੇ ਕੁਝ ਬੱਲੇਬਾਜ਼ਾਂ ਨੂੰ ਅਫਗਾਨਿਸਤਾਨ ਖਿਲਾਫ ਟੀ-20 ਸੀਰੀਜ਼ ਖੇਡਣ ਦੀ ਬਜਾਏ ਰਣਜੀ ਟਰਾਫੀ ਮੈਚ ਖੇਡਣਾ ਚਾਹੀਦਾ ਸੀ। ਗਾਵਸਕਰ ਨੇ ਕਿਹਾ ਕਿ ਕੇਐਲ ਰਾਹੁਲ ਅਤੇ ਵਿਰਾਟ ਕੋਹਲੀ ਨੇ ਲਾਲ ਗੇਂਦ ਦੀ ਕ੍ਰਿਕਟ ਵਿੱਚ ਦੌੜਾਂ ਬਣਾਈਆਂ ਹਨ। ਉਹ ਦੱਖਣੀ ਅਫ਼ਰੀਕਾ ਵਿੱਚ ਚੰਗਾ ਖੇਡੇ ਪਰ ਬਾਕੀ ਬੱਲੇਬਾਜ਼ਾਂ ਨੇ ਕੀ ਕੀਤਾ? ਗਾਵਸਕਰ ਨੇ ਅੱਗੇ ਲਿਖਿਆ ਕਿ ਆਉਣ ਵਾਲੇ ਸਮੇਂ ‘ਚ ਅਸੀਂ ਦੇਖਾਂਗੇ ਕਿ ਕੀ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਅਫਗਾਨਿਸਤਾਨ ਖਿਲਾਫ ਟੈਸਟ ਸੀਰੀਜ਼ ਖੇਡਣੀ ਚਾਹੀਦੀ ਸੀ ਜਾਂ ਨਹੀਂ?

20 ਜਨਵਰੀ ਤੋਂ ਤਿਆਰੀਆਂ ਸ਼ੁਰੂ ਹੋ ਜਾਣਗੀਆਂ

ਟੀਮ ਇੰਡੀਆ ਦੇ ਮੁੱਖ ਕੋਚ ਨੇ ਹਾਲ ਹੀ ‘ਚ ਜਾਣਕਾਰੀ ਦਿੱਤੀ ਸੀ ਕਿ ਟੀਮ ਦਾ ਸਿਖਲਾਈ ਕੈਂਪ 20 ਜਨਵਰੀ ਤੋਂ ਸ਼ੁਰੂ ਹੋਵੇਗਾ। ਭਾਰਤੀ ਟੀਮ ਹੈਦਰਾਬਾਦ ਵਿੱਚ ਅਭਿਆਸ ਕਰੇਗੀ। ਅਫਗਾਨਿਸਤਾਨ ਖਿਲਾਫ ਸੀਰੀਜ਼ ਤੋਂ ਬਾਅਦ ਟੀਮ ਇੰਡੀਆ ਦੇ ਖਿਡਾਰੀਆਂ ਨੂੰ ਦੋ ਦਿਨ ਦੀ ਛੁੱਟੀ ਦਿੱਤੀ ਗਈ ਹੈ ਅਤੇ ਇਸ ਤੋਂ ਬਾਅਦ ਸਾਰੇ ਹੈਦਰਾਬਾਦ ‘ਚ ਇਕੱਠੇ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਇੰਗਲੈਂਡ ਖਿਲਾਫ ਟੈਸਟ ਸੀਰੀਜ਼ ਟੀਮ ਲਈ ਬਹੁਤ ਮਹੱਤਵਪੂਰਨ ਹੈ। ਜੇਕਰ ਟੀਮ ਇੰਡੀਆ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ‘ਚ ਪਹੁੰਚਣਾ ਹੈ ਤਾਂ ਉਸ ਨੂੰ ਟੈਸਟ ਸੀਰੀਜ਼ ‘ਚ ਇੰਗਲੈਂਡ ਨੂੰ ਵੱਡੇ ਫਰਕ ਨਾਲ ਹਰਾਉਣਾ ਹੋਵੇਗਾ।

'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ
'ਆਪ' ਨੂੰ ਖਤਮ ਕਰਨ ਲਈ ਭਾਜਪਾ ਚਲਾ ਰਹੀ ਹੈ ਆਪਰੇਸ਼ਨ ਝਾੜੂ- ਅਰਵਿੰਦ ਕੇਜਰੀਵਾਲ...
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
Stories