AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Asian Para Games 2023: ਪੁਰਸ਼ਾਂ ਦੇ ਸ਼ਾਟ ਪੁਟ ‘ਚ ਸਚਿਨ ਨੇ ਜਿੱਤਿਆ ਸੋਨ ਤਮਗਾ, ਭਾਰਤ ਨੇ ਤੋੜਿਆ ਪੁਰਾਣਾ ਰਿਕਾਰਡ

ਸਚਿਨ ਨੇ ਪੁਰਸ਼ਾਂ ਦੇ ਸ਼ਾਟ ਪੁਟ F46 ਈਵੈਂਟ ਵਿੱਚ ਸੋਨ ਤਗਮਾ ਜਿੱਤਿਆ ਹੈ। ਭਾਰਤੀ ਖਿਡਾਰੀਆਂ ਨੇ ਵੀਰਵਾਰ ਸਵੇਰ ਤੱਕ 16 ਸੋਨ, 20 ਚਾਂਦੀ ਅਤੇ 32 ਕਾਂਸੀ ਦੇ ਤਗਮੇ ਜਿੱਤੇ ਹਨ। ਵੀਰਵਾਰ ਸਵੇਰੇ ਸਚਿਨ ਖਿਲਾੜੀ ਦੇ ਗੋਲਡ ਮੈਡਲ ਜਿੱਤਣ ਦੀ ਖੁਸ਼ਖਬਰੀ ਆਈ। ਉਸ ਨੇ ਪੁਰਸ਼ਾਂ ਦੇ ਸ਼ਾਟ ਪੁਟ F46 ਈਵੈਂਟ ਵਿੱਚ ਸੋਨ ਤਗਮਾ ਜਿੱਤਿਆ ਹੈ। ਭਾਰਤੀ ਖਿਡਾਰੀਆਂ ਨੇ ਵੀਰਵਾਰ ਸਵੇਰ ਤੱਕ 16 ਸੋਨ, 20 ਚਾਂਦੀ ਅਤੇ 32 ਕਾਂਸੀ ਦੇ ਤਗਮੇ ਜਿੱਤੇ ਹਨ।

Asian Para Games 2023: ਪੁਰਸ਼ਾਂ ਦੇ ਸ਼ਾਟ ਪੁਟ 'ਚ ਸਚਿਨ ਨੇ ਜਿੱਤਿਆ ਸੋਨ ਤਮਗਾ, ਭਾਰਤ ਨੇ ਤੋੜਿਆ ਪੁਰਾਣਾ ਰਿਕਾਰਡ
tv9-punjabi
| Updated On: 26 Oct 2023 11:12 AM IST
Share
ਹਾਂਗਜ਼ੂ। ਚੀਨ ਦੇ ਹਾਂਗਜ਼ੂ ਵਿੱਚ ਖੇਡੀਆਂ ਜਾ ਰਹੀਆਂ ਏਸ਼ੀਅਨ ਪੈਰਾ ਖੇਡਾਂ (Asian Para Games) 2023 ਵਿੱਚ ਭਾਰਤੀ ਐਥਲੀਟ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਭਾਰਤ ਨੇ ਆਪਣਾ ਪੁਰਾਣਾ ਰਿਕਾਰਡ (15 ਸੋਨ ਤਗਮੇ) ਤੋੜਦੇ ਹੋਏ 16 ਸੋਨ ਤਗਮੇ ਜਿੱਤੇ ਹਨ। ਵੀਰਵਾਰ ਸਵੇਰੇ ਸਚਿਨ (Sachin) ਖਿਲਾੜੀ ਦੇ ਗੋਲਡ ਮੈਡਲ ਜਿੱਤਣ ਦੀ ਖੁਸ਼ਖਬਰੀ ਆਈ। ਉਸ ਨੇ ਪੁਰਸ਼ਾਂ ਦੇ ਸ਼ਾਟ ਪੁਟ F46 ਈਵੈਂਟ ਵਿੱਚ ਸੋਨ ਤਗਮਾ ਜਿੱਤਿਆ ਹੈ। ਭਾਰਤੀ ਖਿਡਾਰੀਆਂ ਨੇ ਵੀਰਵਾਰ ਸਵੇਰ ਤੱਕ 16 ਸੋਨ, 20 ਚਾਂਦੀ ਅਤੇ 32 ਕਾਂਸੀ ਦੇ ਤਗਮੇ ਜਿੱਤੇ ਹਨ।

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...