ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

IPL 2024, SRH vs LSG: ਸਿਰਫ਼ 58 ਗੇਂਦਾਂ ਚ 166 ਦਾ ਟੀਚਾ ਚੇਜ਼, ਹੈਦਰਾਬਾਦ ਨੇ ਰੱਚ ਦਿੱਤਾ ਇਤਿਹਾਸ

SRH vs LSG: IPL 2024 ਦੇ 57ਵੇਂ ਮੈਚ ਵਿੱਚ, ਸਨਰਾਈਜ਼ਰਸ ਹੈਦਰਾਬਾਦ ਨੇ ਲਖਨਊ ਸੁਪਰਜਾਇੰਟਸ ਨੂੰ 10 ਵਿਕਟਾਂ ਨਾਲ ਹਰਾਇਆ। ਹੈਦਰਾਬਾਦ ਨੇ 166 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਸਿਰਫ਼ 58 ਗੇਂਦਾਂ 'ਚ ਹੀ ਟੀਚਾ ਹਾਸਲ ਕਰ ਲਿਆ।

IPL 2024, SRH vs LSG: ਸਿਰਫ਼ 58 ਗੇਂਦਾਂ ਚ 166 ਦਾ ਟੀਚਾ ਚੇਜ਼, ਹੈਦਰਾਬਾਦ ਨੇ ਰੱਚ ਦਿੱਤਾ ਇਤਿਹਾਸ
ਟ੍ਰੈਵਿਸ ਹੈੱਡ ਅਤੇ ਅਭਿਸ਼ੇਕ ਸ਼ਰਮਾ (Pic:AFP)
Follow Us
tv9-punjabi
| Updated On: 09 May 2024 11:02 AM

ਆਈਪੀਐਲ 2024 ਦੇ 57ਵੇਂ ਮੈਚ ਵਿੱਚ ਸਨਰਾਈਜ਼ਰਜ਼ ਹੈਦਰਾਬਾਦ ਨੇ ਇਤਿਹਾਸ ਰਚ ਦਿੱਤਾ ਹੈ। ਪੈਟ ਕਮਿੰਸ ਦੀ ਟੀਮ ਨੇ 10 ਓਵਰਾਂ ਤੋਂ ਪਹਿਲਾਂ ਹੀ ਲਖਨਊ ਦੇ ਸਾਹਮਣੇ 166 ਦੌੜਾਂ ਦੇ ਟੀਚੇ ਦਾ ਪਿੱਛਾ ਕਰ ਲਿਆ। ਹੈਦਰਾਬਾਦ ਨੇ ਸਿਰਫ਼ 58 ਗੇਂਦਾਂ ਵਿੱਚ 167 ਦੌੜਾਂ ਬਣਾਈਆਂ, ਜੋ ਕਿ ਆਈਪੀਐਲ ਦੇ ਇਤਿਹਾਸ ਵਿੱਚ ਸਭ ਤੋਂ ਤੇਜ਼ ਚੇਜ਼ ਹੈ। ਲਖਨਊ ਸੁਪਰਜਾਇੰਟਸ ਨੇ ਇਹ ਮੈਚ 10 ਵਿਕਟਾਂ ਨਾਲ ਜਿੱਤ ਲਿਆ। ਇਸ ਜਿੱਤ ‘ਚ ਸਭ ਤੋਂ ਵੱਡਾ ਯੋਗਦਾਨ ਇਸ ਦੇ ਦੋਵੇਂ ਸਲਾਮੀ ਬੱਲੇਬਾਜ਼ਾਂ ਦਾ ਰਿਹਾ। ਟ੍ਰੈਵਿਸ ਹੈੱਡ ਨੇ 30 ਗੇਂਦਾਂ ‘ਤੇ 89 ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਨ੍ਹਾਂ ਦੋਵਾਂ ਬੱਲੇਬਾਜ਼ਾਂ ਨੇ ਮਿਲ ਕੇ 14 ਛੱਕੇ ਅਤੇ 16 ਚੌਕੇ ਲਗਾਏ।

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਸੁਪਰਜਾਇੰਟਸ ਨੇ 165 ਦੌੜਾਂ ਬਣਾਈਆਂ। ਇਸ ਟੀਮ ਦੇ ਪਹਿਲੇ ਤਿੰਨ ਬੱਲੇਬਾਜ਼ ਕੁਝ ਖਾਸ ਨਹੀਂ ਕਰ ਸਕੇ। ਡੀ ਕਾਕ 2 ਦੌੜਾਂ ਬਣਾ ਕੇ ਆਊਟ ਹੋਏ ਅਤੇ ਸਟੋਇਨਿਸ 3 ਦੌੜਾਂ ਬਣਾ ਕੇ ਆਊਟ ਹੋ ਗਏ। ਕੇਐਲ ਰਾਹੁਲ ਨੇ 29 ਦੌੜਾਂ ਬਣਾਉਣ ਲਈ 33 ਗੇਂਦਾਂ ਖੇਡੀਆਂ। ਪਰ ਅੰਤ ਵਿੱਚ ਨਿਕੋਲਸ ਪੂਰਨ ਨੇ 26 ਗੇਂਦਾਂ ਵਿੱਚ 48 ਦੌੜਾਂ ਦੀ ਅਜੇਤੂ ਪਾਰੀ ਖੇਡੀ ਅਤੇ ਆਯੂਸ਼ ਬਦੋਨੀ ਨੇ ਵੀ ਨਾਬਾਦ 55 ਦੌੜਾਂ ਬਣਾਈਆਂ ਅਤੇ ਕਿਸੇ ਤਰ੍ਹਾਂ ਇਹ ਟੀਮ ਸਨਮਾਨਜਨਕ ਮੁਕਾਮ ਤੱਕ ਪਹੁੰਚੀ। ਹਾਲਾਂਕਿ ਸਨਰਾਈਜ਼ਰਜ਼ ਦੇ ਸਲਾਮੀ ਬੱਲੇਬਾਜ਼ ਕਿਸੇ ਹੋਰ ਮਕਸਦ ਨਾਲ ਮੈਦਾਨ ‘ਤੇ ਆਏ ਅਤੇ ਇਸ ਸਕੋਰ ਨੂੰ ਬਹੁਤ ਛੋਟਾ ਸਾਬਤ ਕੀਤਾ।

ਸਨਰਾਈਜ਼ਰਜ਼ ਹੈਦਰਾਬਾਦ ਦੀ ਪਾਰੀ ਦੇ ਖਾਸ ਅੰਕੜੇ

  • ਸਨਰਾਈਜ਼ਰਸ ਹੈਦਰਾਬਾਦ ਨੇ ਪਾਵਰਪਲੇ ‘ਚ 107 ਦੌੜਾਂ ਬਣਾਈਆਂ।
  • ਹੈੱਡ ਅਤੇ ਅਭਿਸ਼ੇਕ ਸ਼ਰਮਾ ਵਿਚਾਲੇ 19 ਗੇਂਦਾਂ ‘ਚ 50 ਦੌੜਾਂ ਦੀ ਸਾਂਝੇਦਾਰੀ ਪੂਰੀ ਹੋਈ।
  • ਹੈੱਡ ਨੇ ਸਿਰਫ਼ 16 ਗੇਂਦਾਂ ‘ਚ ਅਰਧ ਸੈਂਕੜਾ ਜੜਿਆ।
  • ਸਨਰਾਈਜ਼ਰਸ ਹੈਦਰਾਬਾਦ ਨੇ 5.4 ਓਵਰਾਂ ਵਿੱਚ 100 ਦੌੜਾਂ ਪੂਰੀਆਂ ਕਰ ਲਈਆਂ।
  • ਅਭਿਸ਼ੇਕ ਸ਼ਰਮਾ ਨੇ 19 ਗੇਂਦਾਂ ਵਿੱਚ ਅਰਧ ਸੈਂਕੜਾ ਜੜਿਆ।
  • ਸਨਰਾਈਜ਼ਰਸ ਹੈਦਰਾਬਾਦ ਨੇ 8.2 ਓਵਰਾਂ ਵਿੱਚ 150 ਦੌੜਾਂ ਪੂਰੀਆਂ ਕਰ ਲਈਆਂ।

ਹੈਦਰਾਬਾਦ ਨੇ ਇਹ ਰਿਕਾਰਡ ਤੋੜ ਦਿੱਤੇ

  • ਆਈਪੀਐਲ ਵਿੱਚ ਇਹ ਪਹਿਲੀ ਵਾਰ ਹੈ ਜਦੋਂ 100 ਤੋਂ ਵੱਧ ਦੌੜਾਂ ਦੇ ਸਕੋਰ ਦਾ ਇੰਨੀ ਤੇਜ਼ੀ ਨਾਲ ਪਿੱਛਾ ਕੀਤਾ ਗਿਆ ਹੈ।
  • ਹੈਦਰਾਬਾਦ ਨੇ 9.4 ਓਵਰਾਂ ਵਿੱਚ 167 ਦੌੜਾਂ ਬਣਾਈਆਂ, ਆਈਪੀਐਲ ਵਿੱਚ ਇਹ ਪਹਿਲਾ ਮੌਕਾ ਹੈ ਜਦੋਂ 10 ਓਵਰਾਂ ਤੋਂ ਪਹਿਲਾਂ ਇੰਨੀਆਂ ਦੌੜਾਂ ਬਣਾਈਆਂ ਗਈਆਂ ਹਨ।
  • ਟ੍ਰੈਵਿਸ ਹੈੱਡ ਨੇ ਆਈਪੀਐਲ ਵਿੱਚ ਤੀਜੀ ਵਾਰ 20 ਗੇਂਦਾਂ ਤੋਂ ਘੱਟ ਵਿੱਚ ਅਰਧ ਸੈਂਕੜਾ ਲਗਾਇਆ। ਮੈਗਰਕ ਦੇ ਰਿਕਾਰਡ ਦੀ ਬਰਾਬਰੀ ਕੀਤੀ।
  • ਹੈੱਡ-ਅਭਿਸ਼ੇਕ ਸ਼ਰਮਾ ਨੇ 34 ਗੇਂਦਾਂ ‘ਚ ਸੈਂਕੜੇ ਵਾਲੀ ਸਾਂਝੇਦਾਰੀ ਕੀਤੀ। ਇਸ ਸੀਜ਼ਨ ‘ਚ ਦੂਜੀ ਵਾਰ ਇਸ ਜੋੜੀ ਨੇ 35 ਤੋਂ ਘੱਟ ਗੇਂਦਾਂ ‘ਚ ਸੈਂਕੜੇ ਦੀ ਸਾਂਝੇਦਾਰੀ ਕੀਤੀ ਹੈ।

Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ
Lok Sabha Election 2024: ਕਾਂਗਰਸ 'ਚੋਂ ਵਿਕਿਆ ਵਿਧਾਇਕ 'ਇੱਜ਼ਤ' ਲਈ ਨਹੀਂ ਪੈਸੀਆਂ ਲਈ ਵਿਕਿਆ-CM ਸੁਖਵਿੰਦਰ ਸਿੰਘ ਸੁੱਖੂ...
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?
Lok Sabha Election: ਪੰਜਾਬ 'ਚ ਮੁੱਦਿਆਂ ਤੋਂ ਜ਼ਿਆਦਾ ਇਲਜ਼ਾਮ ਕਿਉਂ, ਕਿਵੇਂ ਮਿਲੇਗੀ ਕਾਮਯਾਬੀ?...
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?
Heat Wave: ਗਰਮੀ ਨੇ ਤੋੜਿਆ ਰਿਕਾਰਡ, ਤੁਹਾਡੇ ਸ਼ਹਿਰ 'ਚ ਕਿੰਨੀ ਵਧੇਗੀ ਗਰਮੀ?...
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!
Lok Sabha Election: ਅੰਮ੍ਰਿਤਸਰ 'ਚ CM ਕੇਜਰੀਵਾਲ ਦਾ ਰੋਡ ਸ਼ੋਅ, ਕਹਿ ਦੱਤੀ ਵੱਡੀ ਗੱਲ!...
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ
ਸਵਾਤੀ ਮਾਲੀਵਾਲ ਨਾਲ ਕੁੱਟਮਾਰ ਦੀ ਪਹਿਲੀ ਵੀਡੀਓ ਆਈ ਸਾਹਮਣੇ...
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?
Exclusive Interview: ਰਾਮ ਮੰਦਰ ਨੂੰ ਤਾਲਾ ਲਾਉਣ ਦੇ ਦੋਸ਼ 'ਤੇ ਖੜਗੇ ਨੇ ਕੀ ਕਿਹਾ?...
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
Stories