ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ‘ਚ ਬਣਾਇਆ ਨਵਾਂ ਏਸ਼ੀਅਨ ਰਿਕਾਰਡ, ਖੇਡ ਮੰਤਰੀ ਨੇ ਦਿੱਤੀ ਮੁਬਾਰਕਬਾਦ

Sports News: ਖੇਡ ਮੰਤਰੀ ਨੇ ਅਥਲੀਟ ਤੂਰ ਨੂੰ ਆਉਣ ਵਾਲੇ ਖੇਡ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਪਹਿਲਾਂ ਵਾਂਗ ਦੇਸ਼ ਅਤੇ ਸੂਬੇ ਦਾ ਨਾਮ ਰੌਸ਼ਨ ਕਰੇਗਾ।

ਪੰਜਾਬ ਦੇ ਅਥਲੀਟ ਤੇਜਿੰਦਰ ਪਾਲ ਸਿੰਘ ਤੂਰ ਨੇ ਸ਼ਾਟਪੁੱਟ ‘ਚ ਬਣਾਇਆ ਨਵਾਂ ਏਸ਼ੀਅਨ ਰਿਕਾਰਡ, ਖੇਡ ਮੰਤਰੀ ਨੇ ਦਿੱਤੀ ਮੁਬਾਰਕਬਾਦ
Follow Us
tv9-punjabi
| Updated On: 20 Jun 2023 19:51 PM
ਚੰਡੀਗੜ੍ਹ ਨਿਊਜ। ਪੰਜਾਬ ਦੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ (Tajinder Pal Singh Toor) ਨੇ ਭੁਵਨੇਸ਼ਵਰ ਵਿਖੇ ਚੱਲ ਰਹੀ ਇੰਟਰ ਸਟੇਟ ਨੈਸ਼ਨਲ ਅਥਲੈਟਿਕਸ ਮੀਟ ਵਿੱਚ ਸ਼ਾਟਪੁੱਟ ਮੁਕਾਬਲੇ ਵਿੱਚ 21.77 ਮੀਟਰ ਥਰੋਅ ਸੁੱਟ ਕੇ ਨਵਾਂ ਏਸ਼ੀਅਨ ਤੇ ਕੌਮੀ ਰਿਕਾਰਡ ਬਣਾਇਆ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਇਸ ਮਾਣਮੱਤੀ ਪ੍ਰਾਪਤੀ ਲਈ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਨੂੰ ਇਸ ਆਪਣੇ ਇਸ ਅਥਲੀਟ ਉਤੇ ਮਾਣ ਹੈ। ਇਸ ਤੋਂ ਪਹਿਲਾਂ ਏਸ਼ੀਅਨ ਤੇ ਕੌਮੀ ਰਿਕਾਰਡ ਵੀ ਤੇਜਿੰਦਰਪਾਲ ਸਿੰਘ ਤੂਰ ਦੇ ਨਾਮ ਸੀ ਅਤੇ ਕੱਲ੍ਹ ਭੁਵਨੇਸ਼ਵਰ ਵਿਖੇ ਇਸ ਅਥਲੀਟ ਨੇ ਬਿਹਤਰ ਪ੍ਰਦਰਸ਼ਨ ਕਰਦਿਆਂ ਆਪਣਾ ਹੀ ਪੁਰਾਣਾ ਰਿਕਾਰਡ ਤੋੜ ਕੇ ਨਵਾਂ ਰਿਕਾਰਡ ਬਣਾਇਆ। ਮੋਗਾ ਦੇ ਰਹਿਣ ਵਾਲੇ ਅਥਲੀਟ ਤੇਜਿੰਦਰਪਾਲ ਸਿੰਘ ਤੂਰ ਨੇ ਕੱਲ੍ਹ ਇਸ ਪ੍ਰਾਪਤੀ ਨਾਲ ਇਸ ਸਾਲ ਚੀਨ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ ਲਈ ਵੀ ਕੁਆਲੀਫਾਈ ਕਰ ਲਿਆ। ਜ਼ਿਕਰਯੋਗ ਹੈ ਕਿ ਤੂਰ ਨੇ 2018 ਵਿੱਚ ਜਕਾਰਤਾ ਏਸ਼ਿਆਈ ਖੇਡਾਂ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ ਸੀ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?
Bigg Boss 19 'ਚ ਦਿਖੇਗੀ ਪਹਿਲਗਾਮ ਹਮਲੇ ਵਿਚ ਸ਼ਹੀਦ ਹੋਏ ਵਿਨੈ ਨਰਵਾਲ ਦੀ ਪਤਨੀ?...
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ
ਰਾਹੁਲ ਗਾਂਧੀ 'ਤੇ ਬੀਜੇਪੀ ਆਗੂ ਤਰੁਣ ਚੁੱਘ ਦਾ ਹਮਲਾ, ਕਾਂਗਰਸ ਨੂੰ ਦਿੱਤੀ ਚੁਣੌਤੀ...
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ
ਚੰਡੀਗੜ੍ਹ ਪੀਜੀਆਈ ਦੇ ਡਾਕਟਰਾਂ ਦਾ ਕਮਾਲ, ਬਿਨਾ ਚੀਰਾ ਲਗਾਏ 2 ਸਾਲ ਦੀ ਬੱਚੀ ਦੇ ਦਿਮਾਗ ਵਿੱਚੋਂ ਕੱਢਿਆ ਟਿਊਮਰ...
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ
Kapil Sharma: ਕੈਪਸ ਕੈਫੇ 'ਤੇ ਮੁੜ ਹਮਲੇ ਤੋਂ ਬਾਅਦ ਮੁੰਬਈ 'ਚ ਕਪਿਲ ਦੇ ਘਰ ਦੀ ਵਧਾਈ ਗਈ ਸੁਰੱਖਿਆ...
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ
Huma Qureshi Brother News: ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਦਿੱਲੀ ਵਿੱਚ ਕਤਲ...
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ
US Tariff on India: ਟੈਰਿਫ ਵਿਵਾਦ ਵਿਚਾਲੇ ਪ੍ਰਧਾਨ ਮੰਤਰੀ ਮੋਦੀ ਬੋਲੇ- ਕਿਸਾਨਾਂ ਦੇ ਹਿੱਤ ਸਭ ਤੋਂ ਉੱਪਰ...
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?
ਜੰਮੂ ਕਸ਼ਮੀਰ ਵਿੱਚ ਕਿਉਂ ਅਲਰਟ ਤੇ ਫੌਜ ਅਤੇ ਪੁਲਿਸ, ਅਚਾਨਕ ਕਿਉਂ ਲਿਆ ਗਿਆ ਇਹ ਫੈਸਲਾ?...
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ
NCSL Summit ਵਿੱਚ ਪਹੁੰਚਿਆ ਭਾਰਤ ਦਾ ਸਭ ਤੋਂ ਵੱਡਾ ਵਿਧਾਨਕ ਵਫ਼ਦ, ਵਿਸ਼ਵਵਿਆਪੀ ਮੁੱਦਿਆਂ 'ਤੇ ਹੋਈ ਚਰਚਾ...
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ
Himachal Weather: ਬੱਦਲ ਫਟਣ ਨਾਲ ਕਿੰਨੌਰ ਵਿੱਚ ਹੜ੍ਹ ਵਰਗ੍ਹੇ ਹਾਲਾਤ, NH-5 ਬੰਦ; ਭਾਰੀ ਮੀਂਹ ਦੀ ਚੇਤਾਵਨੀ...