AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਫੋਟੋ ਗੈਲਰੀਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਵੈੱਬ ਸਟੋਰੀਜ਼ਚੋਣਾਂ 2026

ਅੰਤਰਰਾਸ਼ਟਰੀ ਬਾਡੀ ਬਿਲਡਰ ਰੌਨ ਸਿੰਘ ਦੀ ਅਚਾਨਕ ਮੌਤ, ਸਿਹਤ ਵਿਗੜਨ ਤੋਂ ਬਾਅਦ ਲਿਜਾਇਆ ਗਿਆ ਸੀ ਹਸਪਤਾਲ

ਰੌਨ ਸਿੰਘ ਨੇ ਬਾਡੀ ਬਿਲਡਿੰਗ ਦੀ ਦੁਨੀਆ 'ਚ ਪਛਾਣ ਬਣਾਈ ਸੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਆਪਣੇ ਖੇਤਰ ਤੇ ਦੇਸ਼ ਦੋਵਾਂ ਲਈ ਮਾਣ ਵਧਾਇਆ ਸੀ। ਉਸ ਨੇ ਆਸਟ੍ਰੇਲੀਆ ਸਮੇਤ ਕਈ ਦੇਸ਼ਾਂ 'ਚ ਕਈ ਬਾਡੀ ਬਿਲਡਿੰਗ ਮੁਕਾਬਲਿਆਂ 'ਚ ਹਿੱਸਾ ਲਿਆ ਸੀ, ਜਿੱਥੇ ਉਸ ਨੇ ਕਈ ਅੰਤਰਰਾਸ਼ਟਰੀ ਖਿਤਾਬ ਤੇ ਸਨਮਾਨ ਜਿੱਤੇ ਸਨ।

ਅੰਤਰਰਾਸ਼ਟਰੀ ਬਾਡੀ ਬਿਲਡਰ ਰੌਨ ਸਿੰਘ ਦੀ ਅਚਾਨਕ ਮੌਤ, ਸਿਹਤ ਵਿਗੜਨ ਤੋਂ ਬਾਅਦ ਲਿਜਾਇਆ ਗਿਆ ਸੀ ਹਸਪਤਾਲ
ਅੰਤਰਰਾਸ਼ਟਰੀ ਬਾਡੀ ਬਿਲਡਰ ਰੌਨ ਸਿੰਘ ਦੀ ਅਚਾਨਕ ਮੌਤ
sukhvinder-singh
| Updated On: 12 May 2026 16:03 PM IST
Share

ਅੰਤਰਰਾਸ਼ਟਰੀ ਬਾਡੀ ਬਿਲਡਰ ਰੌਨ ਸਿੰਘ ਦੀ ਅਚਾਨਕ ਮੌਤ ਤੋਂ ਬਾਅਦ ਟਾਂਡਾ ਖੇਤਰ ‘ਚ ਸੋਗ ਦੀ ਲਹਿਰ ਫੈਲ ਗਈ। ਜਾਣਕਾਰੀ ਮੁਤਾਬਕ, ਬੀਤੀ ਦੁਪਹਿਰ ਵੇਲੇ ਰੌਨ ਸਿੰਘ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ। ਹਾਲਾਂਕਿ, ਹਸਪਤਾਲ ਪਹੁੰਚਣ ‘ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਰੌਨ ਸਿੰਘ ਨੇ ਬਾਡੀ ਬਿਲਡਿੰਗ ਦੀ ਦੁਨੀਆ ‘ਚ ਪਛਾਣ ਬਣਾਈ ਸੀ ਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀਆਂ ਪ੍ਰਾਪਤੀਆਂ ਰਾਹੀਂ ਆਪਣੇ ਖੇਤਰ ਤੇ ਦੇਸ਼ ਦੋਵਾਂ ਲਈ ਮਾਣ ਵਧਾਇਆ ਸੀ। ਉਸ ਨੇ ਆਸਟ੍ਰੇਲੀਆ ਸਮੇਤ ਕਈ ਦੇਸ਼ਾਂ ‘ਚ ਕਈ ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਹਿੱਸਾ ਲਿਆ ਸੀ, ਜਿੱਥੇ ਉਸ ਨੇ ਕਈ ਅੰਤਰਰਾਸ਼ਟਰੀ ਖਿਤਾਬ ਤੇ ਸਨਮਾਨ ਜਿੱਤੇ ਸਨ। ਰੌਨ ਸਿੰਘ ਦੀ ਬੇਵਕਤੀ ਮੌਤ ਨੇ ਖੇਡ ਪ੍ਰੇਮੀਆਂ ਨੂੰ ਸਦਮਾ ਪਹੁੰਚਾਇਆ ਹੈ।

ਉਸ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੌਨ ਸਿੰਘ ਨੂੰ ਬਹੁਤ ਛੋਟੀ ਉਮਰ ਤੋਂ ਹੀ ਬਾਡੀ ਬਿਲਡਿੰਗ ਦਾ ਜਨੂੰਨ ਪੈਦਾ ਹੋ ਗਿਆ ਸੀ। ਸਾਲਾਂ ਦੀ ਮਿਹਨਤ ਦੁਆਰਾ, ਉਸ ਨੇ ਦੁਨੀਆ ਦੇ ਵੱਖ-ਵੱਖ ਹਿੱਸਿਆਂ ‘ਚ ਆਯੋਜਿਤ ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਭਾਗ ਲਿਆ । ਸਾਲਾਂ ਦੌਰਾਨ, ਉਸ ਨੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਬਾਡੀ ਬਿਲਡਿੰਗ ਮੁਕਾਬਲਿਆਂ ‘ਚ ਆਪਣੇ ਪ੍ਰਦਰਸ਼ਨ ਦੁਆਰਾ ਕਈ ਤਗਮੇ, ਪੁਰਸਕਾਰ ਹਾਸਤ ਕੀਤੇ।

ਰਿਪੋਰਟਰ- ਸੁਖਵਿੰਦਰ ਸਿੰਘ, ਹੁਸ਼ਿਆਰਪੁਰ

Follow Us
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story
ਜਲੰਧਰ 'ਚ ਲੇਡੀ ਡਾਕਟਰ ਨੇ ਕੀਤਾ ਸੁਸਾਈਡ ਜਾਂ ਹੋਇਆ ਕਤਲ....? ਜਾਣੋ Inside Story...
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ
ਕੇਵਲ ਸਿੰਘ ਨੇ ਨੱਢਾ ਨੂੰ ਲਿਖਿਆ ਪੱਤਰ, ਕਿਸਾਨਾਂ ਲਈ DAP ਤੇ ਯੂਰੀਆ ਦੀ ਸਪਲਾਈ ਦੀ ਮੰਗ...
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ
ਦਿੱਗਜ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦੇਹਾਂਤ, ਏਸ਼ੀਅਨ ਗੇਮਸ 'ਤੇ CWG 'ਚ ਲਹਿਰਾਇਆ ਸੀ ਤਿਰੰਗਾ...
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ
ਭਾਖੜਾ ਡੈਮ ਦੇ ਪਾਣੀ ਦਾ ਵਧਿਆ ਪੱਧਰ? ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਸੱਚ... ਵੇਖੋ ਖਾਸ ਮੁਲਾਕਾਤ...
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ
Sukhbir Badal ਦੀਆਂ ਵੱਧ ਸਕਦੀਆਂ ਹਨ ਮੁਸ਼ਕਲਾਂ, ਗਿਆਨੀ ਰਘਬੀਰ ਨੇ SIT ਅੱਗੇ ਦਰਜ ਕਰਵਾਏ ਬਿਆਨ...
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!
Delhi Gym Firing: Guru Randhawa ਦੇ ਜਿੰਮ ਦੇ ਬਾਹਰ ਅੰਨ੍ਹੇਵਾਹ ਫਾਈਰਿੰਗ, Lawrence Bishnoi ਨੇ ਲਈ ਜਿੰਮੇਦਾਰੀ!...
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ
North India Weather Update: ਮੌਸਮ ਦਾ ਬਦਲਿਆ ਮਿਜਾਜ਼, ਗਰਮੀ ਤੋਂ ਮਿਲੇਗੀ ਰਾਹਤ, 17 ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ...
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!
ਗੁਟਬਾਜੀ 'ਚ ਫਸੀ ਪੰਜਾਬ ਕਾਂਗਰਸ ਨੂੰ ਜੋੜੇਗੀ ਰਾਹੁਲ ਗਾਂਧੀ ਦੀ ਬੱਸ ਯਾਤਰਾ!...
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ
ਚੰਡੀਗੜ੍ਹ 'ਚ ਕੈਬ ਡਰਾਈਵਰਾਂ ਦਾ ਵਿਰੋਧ ਪ੍ਰਦਰਸ਼ਨ, ਬੋਲੇ - ਨਹੀਂ ਮੰਨੀਆਂ ਮੰਗਾਂ ਤਾਂ ਖੁਦ ਨੂੰ ਗੱਡੀ ਸਮੇਤ ਕਰਾਂਗੇ ਅੱਗ ਹਵਾਲੇ...