ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Champions Trophy: ਭਾਰਤੀ ਕ੍ਰਿਕਟ ਟੀਮ ਨੂੰ ਪਾਕਿਸਤਾਨ ਜਾਣਾ ਚਾਹੀਦਾ ਜਾਂ ਨਹੀਂ? ਤੇਜਸਵੀ ਯਾਦਵ ਨੇ ਦਿੱਤਾ ਜਵਾਬ

ਤੇਜਸਵੀ ਯਾਦਵ ਨੇ ਕਿਹਾ, "ਰਾਜਨੀਤੀ ਨੂੰ ਖੇਡਾਂ ਨਾਲ ਜੋੜਨਾ ਚੰਗੀ ਗੱਲ ਨਹੀਂ ਹੈ। ਕੀ ਹਰ ਕੋਈ ਓਲੰਪਿਕ ਵਿੱਚ ਹਿੱਸਾ ਨਹੀਂ ਲੈਂਦਾ? ਫਿਰ ਭਾਰਤੀ ਟੀਮ ਪਾਕਿਸਤਾਨ ਕਿਉਂ ਨਾ ਜਾਵੇ? ਜੇਕਰ ਪ੍ਰਧਾਨ ਮੰਤਰੀ ਮੋਦੀ ਉੱਥੇ ਬਿਰਯਾਨੀ ਖਾਣ ਜਾਂਦੇ ਹਨ। ਫਿਰ ਉੱਥੇ ਜਾਣਾ ਚੰਗਾ ਹੈ, ਪਰ ਭਾਰਤੀ ਕ੍ਰਿਕਟ ਟੀਮ ਲਈ ਉੱਥੇ ਜਾਣਾ ਚੰਗਾ ਕਿਉਂ ਨਹੀਂ ਹੈ?

Champions Trophy: ਭਾਰਤੀ ਕ੍ਰਿਕਟ ਟੀਮ ਨੂੰ ਪਾਕਿਸਤਾਨ ਜਾਣਾ ਚਾਹੀਦਾ ਜਾਂ ਨਹੀਂ? ਤੇਜਸਵੀ ਯਾਦਵ ਨੇ ਦਿੱਤਾ ਜਵਾਬ
ਸੰਬੋਧਨ ਕਰਦੇ ਹੋਏ ਤੇਜਸਵੀ ਯਾਦਵ (ਪੁਰਾਣੀ ਤਸਵੀਰ)
Follow Us
tv9-punjabi
| Updated On: 29 Nov 2024 13:57 PM

ਭਾਰਤ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਕਿ ਉਹ ਆਪਣੀ ਕ੍ਰਿਕਟ ਟੀਮ ਪਾਕਿਸਤਾਨ ਨਹੀਂ ਭੇਜੇਗੀ। ਚੈਂਪੀਅਨਸ ਟਰਾਫੀ ‘ਤੇ BCCI ਅਤੇ PCB ਦੇ ਆਹਮੋ-ਸਾਹਮਣੇ ਆਉਣ ਨਾਲ ਮਾਹੌਲ ਗਰਮ ਹੋ ਰਿਹਾ ਹੈ। ਇਹੀ ਕਾਰਨ ਹੈ ਕਿ ਹੁਣ ਤੱਕ ਚੈਂਪੀਅਨਸ ਟਰਾਫੀ ਦਾ ਸ਼ਡਿਊਲ ਸਾਹਮਣੇ ਨਹੀਂ ਆਇਆ ਹੈ। ਇਸ ਦੌਰਾਨ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਭਾਰਤ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਟੀਮ ਇੰਡੀਆ ਨੂੰ ਪਾਕਿਸਤਾਨ ਭੇਜਣ ‘ਚ ਕੀ ਦਿੱਕਤ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਰਾਜਨੀਤੀ ਨੂੰ ਖੇਡਾਂ ਤੋਂ ਦੂਰ ਰੱਖਣਾ ਚਾਹੀਦਾ ਹੈ।

ਤੇਜਸਵੀ ਯਾਦਵ ਨੇ ਕਿਹਾ, “ਰਾਜਨੀਤੀ ਨੂੰ ਖੇਡਾਂ ਨਾਲ ਜੋੜਨਾ ਚੰਗੀ ਗੱਲ ਨਹੀਂ ਹੈ। ਕੀ ਹਰ ਕੋਈ ਓਲੰਪਿਕ ਵਿੱਚ ਹਿੱਸਾ ਨਹੀਂ ਲੈਂਦਾ? ਫਿਰ ਭਾਰਤੀ ਟੀਮ ਪਾਕਿਸਤਾਨ ਕਿਉਂ ਨਾ ਜਾਵੇ? ਜਦੋਂ ਪ੍ਰਧਾਨ ਮੰਤਰੀ ਮੋਦੀ ਉੱਥੇ ਬਿਰਯਾਨੀ ਖਾਣ ਜਾਂਦੇ ਹਨ, ਉਦੋਂ ਉੱਥੇ ਜਾਣਾ ਸਹੀ ਹੈ? ਤਾਂ ਫਿਰ ਭਾਰਤੀ ਕ੍ਰਿਕਟ ਟੀਮ ਲਈ ਉੱਥੇ ਜਾਣਾ ਸਹੀ ਕਿਉਂ ਨਹੀਂ ਹੈ?

2008 ‘ਚ ਮੁੰਬਈ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਟੀਮ ਨੇ ਕ੍ਰਿਕਟ ਖੇਡਣ ਲਈ ਪਾਕਿਸਤਾਨ ਦਾ ਦੌਰਾ ਨਹੀਂ ਕੀਤਾ ਹੈ। ਇਸ ਦੇ ਨਾਲ ਹੀ ਦੋਹਾਂ ਦੇਸ਼ਾਂ ਵਿਚਾਲੇ 2012-2013 ਤੋਂ ਬਾਅਦ ਕੋਈ ਦੁਵੱਲੀ ਸੀਰੀਜ਼ ਨਹੀਂ ਖੇਡੀ ਗਈ ਹੈ। ਇਸ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਸਿਰਫ ਆਈਸੀਸੀ ਟੂਰਨਾਮੈਂਟ ਅਤੇ ਏਸ਼ੀਆ ਕੱਪ ਵਿੱਚ ਹੀ ਆਹਮੋ-ਸਾਹਮਣੇ ਹੋਏ ਹਨ। ਤੁਹਾਨੂੰ ਦੱਸ ਦੇਈਏ ਕਿ ਬੀਸੀਸੀਆਈ ਦੇ ਉਪ ਪ੍ਰਧਾਨ ਅਤੇ ਦਿੱਗਜ ਨੇਤਾ ਰਾਜੀਵ ਸ਼ੁਕਲਾ ਨੇ ਸਪੱਸ਼ਟ ਕੀਤਾ ਸੀ ਕਿ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਭਾਰਤ ਦੇ ਵਿਦੇਸ਼ੀ ਦੌਰਿਆਂ ਲਈ ਭਾਰਤ ਸਰਕਾਰ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਮਾਨਤਾ ਦੇਵੇਗਾ।

ਚੈਂਪੀਅਨਜ਼ ਟਰਾਫੀ ਕਿੱਥੇ ਹੋਵੇਗੀ, ਕਦੋਂ ਸ਼ੁਰੂ ਹੋਵੇਗੀ ਅਤੇ ਇਸ ਲਈ ਹਾਈਬ੍ਰਿਡ ਮਾਡਲ ਅਪਣਾਇਆ ਜਾਵੇਗਾ ਜਾਂ ਨਹੀਂ? ਆਈਸੀਸੀ ਨੇ ਇਨ੍ਹਾਂ ਮੁੱਦਿਆਂ ‘ਤੇ ਚਰਚਾ ਕਰਨ ਲਈ 29 ਨਵੰਬਰ ਨੂੰ ਬੋਰਡ ਦੀ ਮੀਟਿੰਗ ਬੁਲਾਈ ਹੈ। ਸੰਭਵ ਹੈ ਕਿ ਚੈਂਪੀਅਨਸ ਟਰਾਫੀ ਦੇ ਸ਼ਡਿਊਲ ਨੂੰ ਵੀ ਜਲਦੀ ਹੀ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ।

ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ
ਸਾਲ 2024 ਦਿਲਜੀਤ ਦੋਸਾਂਝ ਲਈ ਰਿਹਾ ਸ਼ਾਨਦਾਰ, ਇਹ 5 ਗੱਲਾਂ ਭਰਦੀਆਂ ਹਨ ਗਵਾਹੀ...
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ
ਵਾਇਨਾਡ ਤੋਂ ਜਿੱਤ ਕੇ ਸੰਸਦ ਪਹੁੰਚੀ ਪ੍ਰਿਅੰਕਾ ਗਾਂਧੀ, ਚੁੱਕੀ ਸਹੁੰ...
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ...
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!
NADA ਨੇ ਕਾਂਗਰਸੀ ਨੇਤਾ ਤੇ ਪਹਿਲਵਾਨ ਬਜਰੰਗ ਪੂਨੀਆ 'ਤੇ ਲਗਾਈ 4 ਸਾਲ ਦੀ ਪਾਬੰਦੀ, ਵੱਡਾ ਕਾਰਨ ਵੀ ਆਇਆ ਸਾਹਮਣੇ!...
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ...
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ
ਕਿਸਾਨ ਆਗੂ ਡੱਲੇਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਹੰਗਾਮਾ, ਰਵਨੀਤ ਸਿੰਘ ਬਿੱਟੂ ਨੇ ਘੇਰੀ ਪੰਜਾਬ ਸਰਕਾਰ...
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?
ਚੰਡੀਗੜ੍ਹ 'ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?...
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ
ਅੰਮ੍ਰਿਤਸਰ ਦਾ ਅਜਨਾਲਾ ਥਾਣਾ ਫਿਰ ਸੁਰਖੀਆਂ 'ਚ, ਬੰਬ ਮਿਲਣ ਤੋਂ ਬਾਅਦ ਮਚੀ ਹਫੜਾ-ਤਫੜੀ...
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ
ਸਿੱਧੂ ਦਾ U-Turn,ਨਿੰਮ-ਹਲਦੀ ਵਾਲੇ ਬਿਆਨ 'ਤੇ ਬੋਲੇ- ਡਾਕਟਰਾਂ ਦਾ ਇਲਾਜ਼ ਸਭ ਤੋਂ ਪਹਿਲਾਂ...