ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

ਅਫਰੀਕਾ ਚ ਟੀਮ ਇੰਡੀਆ ਦਾ ਮਿਸ਼ਨ ਫ਼ਤਿਹ,ਕੇਪਟਾਊਨ ‘ਚ ਪਹਿਲੀ ਵਾਰ ਜਿੱਤਿਆ ਮੈਚ

ਕੇਪਟਾਊਨ ਚ ਹੋਈ ਜਿੱਤ ਨਾਲ ਹੀ ਟੀਮ ਇੰਡੀਆ ਨੇ ਸੈਂਚੁਰੀਅਨ ਟੈਸਟ 'ਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ ਹੈ ਭਾਰਤ ਨੇ ਕੇਪਟਾਊਨ ਟੈਸਟ 'ਚ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਟੀਮ ਨੂੰ ਇਸ ਮੈਦਾਨ ਵਿੱਚ ਜਿੱਤ ਹਾਸਿਲ ਹੋਈ ਹੈ। ਇਸ ਨਾਲ ਟੀਮ ਇੰਡੀਆ ਨੇ ਟੈਸਟ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ।

ਅਫਰੀਕਾ ਚ ਟੀਮ ਇੰਡੀਆ ਦਾ ਮਿਸ਼ਨ ਫ਼ਤਿਹ,ਕੇਪਟਾਊਨ 'ਚ ਪਹਿਲੀ ਵਾਰ ਜਿੱਤਿਆ ਮੈਚ
pic credit : PTI
Follow Us
tv9-punjabi
| Published: 04 Jan 2024 18:43 PM IST

ਦੱਖਣੀ ਅਫਰੀਕਾ ਦੇ ਦੌਰੇ ਤੇ ਗਈ ਭਾਰਤੀ ਕ੍ਰਿਕਟ ਟੀਮ ਦਾ ਜਲਵਾ ਜਾਰੀ ਹੈ, ਭਾਰਤ (India) ਨੇ ਕੇਪਟਾਊਨ ਦੀ ਧਰਤੀ ਤੇ ਪਹਿਲੀ ਵਾਰ ਦੱਖਣੀ ਅਫਰੀਕਾ ਨੂੰ ਹਰਾਇਆ ਹੈ। ਦੱਖਣੀ ਅਫ਼ਰੀਕਾ ਦੀ ਧਰਤੀ ‘ਤੇ ਭਾਰਤ ਦੀ ਇਹ ਪੰਜਵੀਂ ਟੈਸਟ ਜਿੱਤ ਹੈ, ਜਦਕਿ ਇਸ ਵਾਰ ਵੀ ਉਸ ਨੇ ਸੀਰੀਜ਼ ਬਰਾਬਰ ਕਰ ਲਈ ਹੈ। ਰੋਹਿਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੇ ਕੇਪਟਾਊਨ ਬਾ-ਕਮਾਲ ਖੇਡ ਦਾ ਪ੍ਰਦਰਸ਼ਨ ਕਰਦਿਆਂ ਮਹਿਜ਼ 2 ਦਿਨਾਂ ਅੰਦਰ ਹੀ ਅਫਰੀਕੀ ਟੀਮ ਨੂੰ ਹਰਾਕੇ ਇਸ ਜਿੱਤ ਨੂੰ ਆਪਣੇ ਨਾਂਅ ਕਰ ਲਿਆ ਕੇਪਟਾਊਨ ਚ ਹੋਈ ਜਿੱਤ ਨਾਲ ਹੀ ਟੀਮ ਇੰਡੀਆ ਨੇ ਸੈਂਚੁਰੀਅਨ ਟੈਸਟ ‘ਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ ਹੈ ਭਾਰਤ ਨੇ ਕੇਪਟਾਊਨ ਟੈਸਟ (Test) ‘ਚ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਭਾਰਤੀ ਟੀਮ ਨੂੰ ਇਸ ਮੈਦਾਨ ਵਿੱਚ ਜਿੱਤ ਹਾਸਿਲ ਹੋਈ ਹੈ। ਇਸ ਨਾਲ ਟੀਮ ਇੰਡੀਆ ਨੇ ਟੈਸਟ ਸੀਰੀਜ਼ 1-1 ਨਾਲ ਬਰਾਬਰ ਕਰ ਲਈ ਹੈ, ਭਾਵੇਂ ਭਾਰਤੀ ਟੀਮ ਇੱਥੇ ਸੀਰੀਜ਼ ਜਿੱਤਣ ‘ਚ ਕਾਮਯਾਬ ਨਹੀਂ ਹੋਈ ਪਰ ਇਸ ਨੇ ਸੀਰੀਜ਼ ਨੂੰ ਜ਼ਰੂਰ ਬਚਾ ਲਿਆ ਹੈ।

ਇਸ ਮੈਚ ਵਿੱਚ ਜੇਕਰ ਦੋਵੇਂ ਟੀਮਾਂ ਦੇ ਪ੍ਰਦਰਸ਼ਨ ਤੇ ਝਾਤ ਮਾਰੀ ਜਾਵੇ ਤਾਂ ਦੱਖਣੀ ਅਫਰੀਕਾ ਦੀ ਪਹਿਲੀ (First)ਪਾਰੀ ਮਹਿਜ਼ 55 ਦੌੜਾਂ ਤੇ ਨਿਪਟ ਗਈ ਅਤੇ ਦੂਜੀ ਪਾਰੀ ਅਫਰੀਕੀ ਟੀਮ 176 ਦੌੜਾਂ ਹੀ ਬਣਾ ਸਕੀ । ਉਧਰ ਭਾਰਤੀ ਟੀਮ ਨੇ 153 ਦੌੜਾਂ ਬਣਾਈਆਂ ਤੇ ਦੂਜੀ ਪਾਰੀ ਵਿੱਚ ਤਿੰਨ ਵਿਕਟਾਂ ਗੁਆਕੇ 80 ਦੌੜਾਂ ਬਣਾਈਆਂ ਤੇ ਇਸ ਮੈਚ ਨੂੰ ਆਪਣੇ ਨਾਂਅ ਕਰ ਲਿਆ।

Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ
Punjab Weather: ਠੰਢ ਨਾਲ ਕੰਬੇ ਪੰਜਾਬ, ਹਰਿਆਣਾ ਅਤੇ ਦਿੱਲੀ-NCR, ਮੌਸਮ ਵਿਭਾਗ ਦਾ ਅਲਰਟ, ਵਧੀਆਂ ਮੁਸ਼ਕਲਾਂ...
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ
ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ: ਜਨਵਰੀ 2026 ਤੋਂ ਡੀਏ ਵਿੱਚ 2% ਵਾਧਾ ਲਗਭਗ ਤੈਅ...
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ
ਬੈਠਕ ਦਾ ਹੋਵੇ ਲਾਈਵ ਟੈਲੀਕਾਸਟ, ਸੀਐਮ ਮਾਨ ਦੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ...
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ
CM ਮਾਨ ਨੇ ਅੰਮ੍ਰਿਤ ਨਹੀਂ ਛੱਕਿਆ, ਫਿਰ ਉਹ ਪਤਿਤ ਸਿੱਖ ਕਿਵੇਂ ਹੋਏ? ਅਕਾਲ ਤਖ਼ਤ ਮੁੜ ਕਰੇ ਆਦੇਸ਼ 'ਤੇ ਵਿਚਾਰ, ਜਾਣੋ ਕੀ ਬੋਲੇ DSGMC ਦੇ ਚੇਅਰਮੈਨ...
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ
ICC ਦਾ Bangladesh ਨੂੰ ਝਟਕਾ, ਭਾਰਤ ਵਿੱਚ ਹੀ ਖੇਡੇ ਹੋਣਗੇ ਟੀ-20 ਵਿਸ਼ਵ ਕੱਪ 2026 ਦੇ ਮੈਚ...
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ
PM Modi ਅਤੇ ਅਮਿਤ ਸ਼ਾਹ ਦੇ ਖਿਲਾਫ JNU ਚ ਨਾਅਰੇਬਾਜ਼ੀ 'ਤੇ ਹੰਗਾਮਾ...
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ
AAM Aadmi Clinic: ਮੁਫ਼ਤ ਪ੍ਰੇਗਨੈਂਸੀ ਕੇਅਰ ਨਾਲ ਮਜਬੂਤ ਹੋਈ ਮਾਂ ਅਤੇ ਬੱਚੇ ਦੀ ਸੁਰੱਖਿਆ...
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ
Weather Update: ਕਸ਼ਮੀਰ ਵਿੱਚ ਪਾਰਾ ਜ਼ੀਰੋ ਤੋਂ ਹੇਠਾਂ, ਪੰਜਾਬ 'ਚ ਸੀਤਲਹਿਰ, ਦਿੱਲੀ ਵਿੱਚ ਠੰਢ ਅਤੇ ਪ੍ਰਦੂਸ਼ਣ ਦੀ ਦੋਹਰੀ ਮਾਰ...
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ
ਐਮਪੀ ਸੁੱਖਜਿੰਦਰ ਰੰਧਾਵਾ ਦਾ ਰਿਸ਼ਤੇਦਾਰ 3 ਘੰਟਿਆਂ ਵਿੱਚ ਬਣਿਆ ਕਰੋੜਪਤੀ, 1.50 ਕਰੋੜ ਦੀ ਲੱਗੀ ਲਾਟਰੀ...