ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ

Sports News: ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਹਿੱਸਾ ਲੈਣ ਟ੍ਰਾਂਸਪੋਰਟ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚ ਦਾ ਭਾਰ ਖਿਡਾਰੀ ਖੁਦ ਚੁੱਕਣਗੇ। ਇਸਤੋਂ ਹੋਰਨਾਂ ਛੋਟੇ-ਮੋਟੇ ਖਰਚੇ ਵੀ ਖਿਡਾਰੀਆਂ ਵੱਲੋਂ ਆਪ ਹੀ ਕੀਤੇ ਜਾਣਗੇ। ਖੇਡ ਵਿਭਾਗ ਕਿਸੇ ਵੀ ਤਰ੍ਹਾਂ ਦੇ ਖਰਚੇ ਦਾ ਭਾਰ ਚੁੱਕਣ ਲਈ ਵਚਨਬੱਧ ਨਹੀਂ ਹੈ।

ਆਲ ਇੰਡੀਆ ਸਰਵਿਸਜ਼ ਟੂਰਨਾਮੈਂਟ ਲਈ ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ
ਪੰਜਾਬ ਦੀਆਂ ਫੁਟਬਾਲ ਤੇ ਲਾਅਨ ਟੈਨਿਸ ਟੀਮਾਂ ਦੇ ਟਰਾਇਲ 25 ਨਵੰਬਰ ਨੂੰ
Follow Us
kusum-chopra
| Updated On: 19 Nov 2024 16:27 PM

ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਰਵਿਸਜ਼ ਫੁਟਬਾਲ (ਪੁਰਸ਼) 9 ਤੋਂ 16 ਦਸੰਬਰ 2024 ਤੱਕ ਗੋਆ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੂਰਨਾਮੈਂਟ 15 ਤੋਂ 21 ਦਸੰਬਰ 2024 ਤੱਕ ਜੈਪੁਰ ਵਿਖੇ ਕਰਵਾਇਆ ਜਾ ਰਿਹਾ ਹੈ। ਪੰਜਾਬ ਦੀ ਫੁਟਬਾਲ (ਪੁਰਸ਼), ਟੀਮ ਦੀ ਚੋਣ ਲਈ ਟਰਾਇਲ 25 ਨਵੰਬਰ ਨੂੰ ਮਲਟੀਪਰਪਜ਼ ਖੇਡ ਸਟੇਡੀਅਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿਖੇ 10 ਵਜੇ ਅਤੇ ਲਾਅਨ ਟੈਨਿਸ (ਪੁਰਸ਼ ਤੇ ਮਹਿਲਾ) ਟੀਮਾਂ ਦੀ ਚੋਣ ਲਈ ਟਰਾਇਲ 25 ਨਵੰਬਰ ਨੂੰ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ 10 ਵਜੇ ਲਏ ਜਾਣਗੇ।

ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ, ਨੀਮ ਸੁਰੱਖਿਆ ਸੰਸਥਾਵਾਂ, ਕੇਂਦਰੀ ਪੁਲਿਸ ਸੰਸਥਾਵਾਂ, ਪੁਲਿਸ, ਆਰਪੀਐਫ, ਸੀਆਈਐਸਐਫ, ਬੀਐਸਐਫ, ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖ਼ਤਿਆਰ ਧਿਰਾਂ, ਅੰਡਰਟੇਕਿੰਗ, ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ‘ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨਓਸੀ ਲੈਣ ਤੋਂ ਬਾਅਦ ਹੀ ਇਸ ਵਿੱਚ ਹਿੱਸਾ ਲੈ ਸਕਦੇ ਹਨ।

ਜਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਨੌਜਵਾਨ ਕਿਸੇ ਗਲਤ ਰਾਹੇ ਨਾ ਪੈ ਕੇ ਖੇਡਾਂ ਪ੍ਰਤੀ ਆਪਣੀ ਦਿਲਚਸਪੀ ਵਧਾਉਣ ਤਾਂ ਜੋਂ ਉਨ੍ਹਾਂ ਦਾ ਭਵਿੱਖ ਰੌਸ਼ਣ ਅਤੇ ਹੀ ਉਨ੍ਹਾਂ ਦੇ ਮਾਪਿਆਂ ਦੀ ਚਿੰਤਾ ਵੀ ਖ਼ਤਮ ਹੋ ਸਕੇ।

ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!...
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!...
"ਮੈਂ ਗਾਣੇ ਗਾਣਾ ਛੱਡ ਦਿਆਂਗਾ" ,ਤੇਲੰਗਾਨਾ ਸਰਕਾਰ ਦੇ ਨੋਟਿਸ 'ਤੇ ਦਿਲਜੀਤ ਦੋਸਾਂਝ ਨੇ ਦਿੱਤਾ ਜਵਾਬ, "ਮੈਂ ਗਾਣੇ ਗਾਣਾ ਛੱਡ ਦਿਆਂਗਾ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ...
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !...
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?...
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ...
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ...
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ...
ਮੋਸਟ ਵਾਂਟੇਡ ਅਰਸ਼ ਡੱਲਾ ਗ੍ਰਿਫ਼ਤਾਰ , ਕਿਵੇਂ ਹੈ ਲਾਰੇਂਸ ਬਿਸ਼ਨੋਈ ਤੋਂ ਵੀ ਜਿਆਦਾ ਖਤਰਨਾਕ ?
ਮੋਸਟ ਵਾਂਟੇਡ ਅਰਸ਼ ਡੱਲਾ ਗ੍ਰਿਫ਼ਤਾਰ , ਕਿਵੇਂ ਹੈ ਲਾਰੇਂਸ ਬਿਸ਼ਨੋਈ ਤੋਂ ਵੀ ਜਿਆਦਾ ਖਤਰਨਾਕ ?...
ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੇ ਮਚਾਈ ਹਲਚਲ, ਕੁਰਸੀ ਖੁੱਸਣ ਦੇ ਡਰੋਂ ਕੌਣ ਪ੍ਰੇਸ਼ਾਨ?
ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੇ ਮਚਾਈ ਹਲਚਲ, ਕੁਰਸੀ ਖੁੱਸਣ ਦੇ ਡਰੋਂ ਕੌਣ ਪ੍ਰੇਸ਼ਾਨ?...
Ravneet Singh Bittu: ਰਵਨੀਤ ਸਿੰਘ ਦੇ ਕਿਹੜੇ ਬਿਆਨ ਨੇ ਮਚਾਈ ਸਿਆਸੀ ਹਲਚਲ?
Ravneet Singh Bittu: ਰਵਨੀਤ ਸਿੰਘ ਦੇ ਕਿਹੜੇ ਬਿਆਨ ਨੇ ਮਚਾਈ ਸਿਆਸੀ ਹਲਚਲ?...
Punjab News : 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਬਾਰੇ ਹੁਸ਼ਿਆਰਪੁਰ ਦੇ ਲੋਕਾਂ ਨੇ ਕੀ ਕਿਹਾ?
Punjab News : 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਬਾਰੇ ਹੁਸ਼ਿਆਰਪੁਰ ਦੇ ਲੋਕਾਂ ਨੇ ਕੀ ਕਿਹਾ?...
Himachal News: ਸਮੋਸੇ ਨੂੰ ਲੈ ਕੇ ਛਿੜਿਆ ਵਿਵਾਦ, CID ਨੇ ਸ਼ੁਰੂ ਕੀਤੀ ਜਾਂਚ!
Himachal News: ਸਮੋਸੇ ਨੂੰ ਲੈ ਕੇ ਛਿੜਿਆ ਵਿਵਾਦ, CID ਨੇ ਸ਼ੁਰੂ ਕੀਤੀ ਜਾਂਚ!...