AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਜਲੰਧਰ ਦੇ ਵੇਟ ਲਿਫਟਰ ਨੇ ਦੁਬਈ ‘ਚ ਜਿੱਤਿਆ ਸਿਲਵਰ ਮੈਡਲ, ਕਾਮਨਵੈਲਥ ਖੇਡਾਂ ‘ਚ ਭਾਰਤ ਲਈ ਗੋਲਡ ਮੈਡਲ ਜਿੱਤਣ ਦਾ ਟੀਚਾ

ਕਪੂਰਥਲਾ ਦੇ ਪੀਟੀ ਅਧਿਆਪਕ ਸਰਬਜੀਤ ਸਿੰਘ ਨੇ ਦੁਬਈ ਜਾ ਕੇ ਭਾਰਤ ਲਈ ਵੇਟਲਿਫਟਿੰਗ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ।

ਜਲੰਧਰ ਦੇ ਵੇਟ ਲਿਫਟਰ ਨੇ ਦੁਬਈ 'ਚ ਜਿੱਤਿਆ ਸਿਲਵਰ ਮੈਡਲ, ਕਾਮਨਵੈਲਥ ਖੇਡਾਂ 'ਚ ਭਾਰਤ ਲਈ ਗੋਲਡ ਮੈਡਲ ਜਿੱਤਣ ਦਾ ਟੀਚਾ
davinder-kumar-jalandhar
| Updated On: 28 Jul 2023 13:16 PM IST
Share
ਕਪੂਰਥਲਾ ਨਿਊਜ਼। ਕਹਿੰਦੇ ਹਨ ਕਿ ਸੁਪਨੇ ਉਹ ਹੁੰਦੇ ਹਨ ਜਿਨ੍ਹਾਂ ਲਈ ਰਾਤ ਨੂੰ ਵੀ ਮਿਹਨਤ ਕਰਨੀ ਪੈਂਦੀ ਹੈ। ਅਜਿਹਾ ਹੀ ਹੈ ਕਪੂਰਥਲਾ ਦਾ ਰਹਿਣ ਵਾਲਾ ਪੀਟੀ ਅਧਿਆਪਕ ਸਰਬਜੀਤ ਸਿੰਘ, ਜਿਸ ਨੇ ਹਾਲ ਹੀ ਵਿੱਚ ਦੁਬਈ ਜਾ ਕੇ ਭਾਰਤ ਲਈ ਵੇਟਲਿਫਟਿੰਗ ( Weight lifting) ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ਵਿੱਚ ਹਾਲਾਤ ਭਾਵੇਂ ਜੋ ਮਰਜ਼ੀ ਹੋਣ ਪਰ ਕਦੇ ਵੀ ਹਾਰ ਨਹੀਂ ਮੰਨਣੀ ਚਾਹੀਦੀ ਕਿਉਂਕਿ ਜੇਕਰ ਤੁਸੀਂ ਹਾਰ ਵੀ ਜਾਂਦੇ ਹੋ ਤਾਂ ਤੁਹਾਨੂੰ ਜ਼ਿੰਦਗੀ ਵਿੱਚ ਇਸ ਤੋਂ ਵਧੀਆ ਸਬਕ ਨਹੀਂ ਮਿਲੇਗਾ।

ਭਾਰਤ ਲਈ ਗੋਲਡ ਮੈਡਲ ਜਿੱਤਣ ਦਾ ਟੀਚਾ

ਟੀਮ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸਰਬਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਸੁਪਨਾ ਭਾਰਤ ਲਈ ਰਾਸ਼ਟਰਮੰਡਲ ਖੇਡਾਂ ਖੇਡ ਕੇ ਸੋਨ ਤਮਗਾ ਵਾਪਸ ਲਿਆਉਣਾ ਹੈ। ਇਸ ਮਾਰਗ ‘ਤੇ ਚੱਲਦਿਆਂ ਉਹ ਦੁਬਈ (Dubai) ਗਿਆ ਅਤੇ ਰਾਅ ਪਾਵਰਲਿਫਟਿੰਗ ਫੈਡਰੇਸ਼ਨ ਵਿਚ ਹਿੱਸਾ ਲਿਆ ਅਤੇ ਚਾਂਦੀ ਦਾ ਤਗਮਾ ਜਿੱਤ ਕੇ ਵਾਪਸ ਆਇਆ। ਉਸ ਨੇ ਕਿਹਾ ਕਿ ਇਸ ਗੱਲ ਦਾ ਸਾਰਾ ਸਿਹਰਾ ਮੇਰੇ ਗੁਰੂ ਜੀ ਨੂੰ ਜਾਂਦਾ ਹੈ ਜਿਨ੍ਹਾਂ ਨੇ ਮੈਨੂੰ ਇਸ ਕਾਬਲ ਬਣਾਇਆ ਕਿ ਅੱਜ ਮੈਂ ਆਪਣੇ ਦੇਸ਼ ਭਾਰਤ ਲਈ ਚਾਂਦੀ ਦਾ ਤਗਮਾ ਜਿੱਤਿਆ ਹੈ।

ਪੀਟੀ ਅਧਿਆਪਕ ਨੇ ਦੇਸ਼ ਲਈ ਜਿੱਤਿਆ ਸਿਲਵਰ ਮੈਡਲ

ਸਰਬਜੀਤ ਸਿੰਘ ਨੇ ਕਿਹਾ ਕਿ ਜਿਮ ਵਿੱਚ ਡਾਈਟ ਤੋਂ ਲੈ ਕੇ ਵਰਕਆਊਟ ਤੱਕ ਕੋਚ ਮੈਨੂੰ ਵਧੀਆ ਮਾਰਗਦਰਸ਼ਨ ਕਰਦੇ ਹਨ। ਮੈਂ ਖੁਦ ਇੱਕ ਪੀਟੀ ਅਧਿਆਪਕ ਹਾਂ ਪਰ ਫਿਰ ਵੀ ਮੈਂ ਆਪਣੇ ਕੋਚ ਤੋਂ ਡਰਦਾ ਹਾਂ, ਪਰ ਉਹ ਮੈਨੂੰ ਬਹੁਤ ਪਿਆਰ ਕਰਦੇ ਹਨ। ਹੁਣ ਮੇਰਾ ਅਗਲਾ ਟੀਚਾ ਰਾਸ਼ਟਰਮੰਡਲ ਵਿੱਚ ਵੇਟਲਿਫਟਿੰਗ ਵਿੱਚ ਗੋਲਡ ਮੈਡਲ (Gold Medal) ਲਿਆਉਣਾ ਹੈ, ਜਿਸ ਲਈ ਮੈਂ ਦਿਨ ਰਾਤ ਮਿਹਨਤ ਕਰ ਰਿਹਾ ਹਾਂ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ
TV9 Festival of India 2026: Durga Puja ਦੇ ਕੀ ਮਾਈਨੇ ? ਇਨਫੁਲੈਂਸਰਸ ਨੇ ਦੱਸਿਆ...