ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Cricket News: ਹਰਮਨਪ੍ਰੀਤ ਕੌਰ ਲਈ ਅੱਗੇ ਆਏ ਯੁਵਰਾਜ ਸਿੰਘ, ਗੂਗਲ ਸਰਚ ‘ਚ ਸੁਧਾਰਣਗੇ ਇਹ ਗਲਤੀ

Indian Women Cricket Team : ਹਰਮਨਪ੍ਰੀਤ ਕੌਰ ਨੇ 4 ਮੈਚਾਂ 'ਚ ਸਿਰਫ 66 ਦੌੜਾਂ ਹੀ ਬਣਾਈਆਂ ਹਨ। ਮਤਲਬ ਬੱਲੇਬਾਜ਼ੀ ਔਸਤ 20 ਤੋਂ ਘੱਟ ਹੈ ਅਤੇ ਸਟ੍ਰਾਈਕ ਰੇਟ 85 ਤੋਂ ਵੀ ਘੱਟ। ਪਰ, ਸਿੱਕੇ ਦਾ ਦੂਸਰਾ ਪਹਿਲੂ ਇਹ ਹੈ ਕਿ ਉਨ੍ਹਾਂ ਦੀ ਕਪਤਾਨੀ ਵਿੱਚ ਟੀਮ ਇੰਡੀਆ ਦਾ ਸੈਮੀਫਾਈਨਲ ਵਿੱਚ ਪਹੁੰਚਣਾ।

Cricket News: ਹਰਮਨਪ੍ਰੀਤ ਕੌਰ ਲਈ ਅੱਗੇ ਆਏ ਯੁਵਰਾਜ ਸਿੰਘ, ਗੂਗਲ ਸਰਚ ‘ਚ ਸੁਧਾਰਣਗੇ ਇਹ ਗਲਤੀ
ਹਰਮਨਪ੍ਰੀਤ ਕੌਰ ਲਈ ਅੱਗੇ ਆਏ ਯੁਵਰਾਜ ਸਿੰਘ, ਗੂਗਲ ਸਰਚ ‘ਚ ਸੁਧਾਰਣਗੇ ਇਹ ਗਲਤੀ। Yuvraj Singh on Women Cricket Team Captain Harmanpreet Kaur
Follow Us
kusum-chopra
| Published: 22 Feb 2023 17:29 PM

ਹਰਮਨਪ੍ਰੀਤ ਕੌਰ (Harmanpreet Kaur) ਦਾ ਬੱਲਾ ਭਲੇ ਹੀ ਸ਼ਾਂਤ ਹੈ। ਪਰ, ਉਨ੍ਹਾਂ ਦੇ ਬੱਲੇ ਦੀ ਖਾਮੋਸ਼ੀ ਦਾ ਅਸਰ ਉਨ੍ਹਾਂ ਦੀ ਕਪਤਾਨੀ ‘ਤੇ ਕੋਈ ਅਸਰ ਨਹੀਂ ਹੈ। ਹਰਮਨਪ੍ਰੀਤ ਕਪਤਾਨੀ ਦੇ ਲਿਹਾਜ਼ ਨਾਲ ਬੇਜੋੜ ਹੈ। ਉਨ੍ਹਾਂ ਦੀ ਸ਼ਾਨਦਾਰ ਕਪਤਾਨੀ ਦਾ ਹੀ ਨਤੀਜਾ ਹੈ ਕਿ ਭਾਰਤੀ ਟੀਮ ਮਹਿਲਾ ਟੀ-20 ਵਿਸ਼ਵ ਕੱਪ ਦਾ ਲਗਾਤਾਰ ਤੀਜਾ ਸੈਮੀਫਾਈਨਲ ਖੇਡਣ ਜਾ ਰਹੀ ਹੈ। ਪਰ, ਇਸ ਸਫਲਤਾ ਦੇ ਵਿਚਕਾਰ, ਇੱਕ ਖਬਰ ਉਨ੍ਹਾਂ ਨੂੰ ਲੈ ਕੇ ਚੱਲ ਰਹੀ ਮੁਹਿੰਮ ਨਾਲ ਜੁੜੀ ਹੈ, ਜਿਸ ਦਾ ਸਮਰਥਨ ਸਾਬਕਾ ਭਾਰਤੀ ਆਲਰਾਊਂਡਰ ਯੁਵਰਾਜ ਸਿੰਘ ਨੇ ਕੀਤਾ ਹੈ।

ਹਰਮਨਪ੍ਰੀਤ ਦੇ ਸਮਰਥਨ ਵਿੱਚ ਨਿੱਤਰੇ ਯੁਵਰਾਜ ਸਿੰਘ

ਯੁਵਰਾਜ ਸਿੰਘ ਨੇ ਟਵਿੱਟਰ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ‘ਚ ਉਨ੍ਹਾਂ ਨੇ ਦਿਖਾਇਆ ਹੈ ਕਿ ਜੇਕਰ ਤੁਸੀਂ ਗੂਗਲ ‘ਤੇ ਟੀਮ ਇੰਡੀਆ ਦੇ ਕਪਤਾਨ ਨੂੰ ਸਰਚ ਕਰਦੇ ਹੋ ਤਾਂ ਸਿਰਫ ਰੋਹਿਤ ਸ਼ਰਮਾ ਜਾਂ ਹਾਰਦਿਕ ਪੰਡਿਆ ਦਾ ਹੀ ਨਾਂ ਦਿਖਾਈ ਦਿੰਦਾ ਹੈ, ਜਦਕਿ ਉਥੇ ਹਰਮਨਪ੍ਰੀਤ ਕੌਰ ਦਾ ਨਾਂ ਨਹੀਂ ਆਉਂਦਾ। ਯੁਵਰਾਜ ਸਿੰਘ ਇਸ ਤੋਂ ਦੁਖੀ ਹਨ, ਇਸ ਲਈ ਉਨ੍ਹਾਂ ਨੇ ਹੁਣ #IndianCricketTeamCaptainHarmanpreetKaur ਦੀ ਮੁਹਿੰਮ ਦਾ ਸਮਰਥਨ ਕੀਤਾ ਹੈ, ਤਾਂ ਜੋ ਇਸ ਨੂੰ ਠੀਕ ਕੀਤਾ ਜਾ ਸਕੇ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

ਅਰਵਿੰਦ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ! ਦੇਖੋ ਵੀਡੀਓ
ਅਰਵਿੰਦ ਕੇਜਰੀਵਾਲ ਦੀ ਕਾਰ 'ਤੇ  ਸੁੱਟੇ ਗਏ ਪੱਥਰ! ਦੇਖੋ ਵੀਡੀਓ...
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ
ਸੈਫ ਅਲੀ ਖਾਨ ਦੇ ਘਰ ਇਸ ਤਰ੍ਹਾਂ ਵੜਿਆ ਹਮਲਾਵਰ, ਨਵਾਂ CCTV ਵੀਡੀਓ ਆਇਆ ਸਾਹਮਣੇ...
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ, ਸੜਕਾਂ 'ਤੇ ਉਤਰੀ SGPC
ਕੰਗਨਾ ਰਣੌਤ ਦੀ 'ਐਮਰਜੈਂਸੀ' ਨੂੰ ਪੰਜਾਬ 'ਚ ਪਹਿਲੇ ਦਿਨ ਹੀ ਰੋਕਿਆ ਗਿਆ,  ਸੜਕਾਂ 'ਤੇ ਉਤਰੀ SGPC...
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ
ਕੀ ਬਾਲੀਵੁੱਡ ਅਪਰਾਧੀਆਂ ਦੇ ਨਿਸ਼ਾਨੇ 'ਤੇ ਹੈ? ਜਾਣੋ ਪ੍ਰਿਯੰਕਾ ਚਤੁਰਵੇਦੀ ਦਾ ਜਵਾਬ...
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਹਿਲੇ ਲਗਜ਼ਰੀ ਵਿਰਾਸਤੀ ਹੋਟਲ ਦਾ ਉਦਘਾਟਨ ਕੀਤਾ, ਜਾਣੋ ਕੀ ਕਿਹਾ?...
Interview: ਕਿੰਜਲ ਅਜਮੇਰਾ ਨੇ ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ
Interview:  ਕਿੰਜਲ ਅਜਮੇਰਾ ਨੇ  ਕਿੰਨੇ ਘੰਟੇ ਪੜ੍ਹਾਈ ਕਰਕੇ CA ਪ੍ਰੀਖਿਆ ਵਿੱਚ ਕੀਤਾ ਟਾਪ...
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?
ਆਸਟ੍ਰੇਲੀਆ ਤੋਂ ਹਾਰ ਤੋਂ ਬਾਅਦ ਕੱਟੀ ਜਾਵੇਗੀ ਰੋਹਿਤ ਅਤੇ ਕੋਹਲੀ ਦੀ ਤਨਖਾਹ , BCCI ਮੀਟਿੰਗ ਵਿੱਚ ਕਿਉਂ ਹੋਇਆ ਗੁੱਸੇ ?...
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ ਇੱਕ Anchor ਬਣ ਗਈ ਸਾਧਵੀ?
ਮਹਾਂਕੁੰਭ ​​2025 ਵਿੱਚ ਵਾਇਰਲ ਹੋਈ ਸਾਧਵੀ ਦੀ ਕਹਾਣੀ, ਕਿਵੇਂ  ਇੱਕ Anchor ਬਣ ਗਈ ਸਾਧਵੀ?...
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ
ਜੰਮੂ-ਕਸ਼ਮੀਰ: ਸ਼ੋਪੀਆਂ ਵਿੱਚ ਪਹਿਲੀ ਵਾਰ Snow Festival ਮਨਾਇਆ ਗਿਆ...