ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਖਰਾਬ ਸਮਝ ਸੁੱਟ ਦਿੰਦੇ ਹੋ ਏਸੀ ਵਿੱਚੋਂ ਨਿਕਲਿਆ ਪਾਣੀ? ਬਰਬਾਦ ਨਹੀਂ ਇਸ ਤਰ੍ਹਾਂ ਕਰੋ ਵਰਤੋ

ਪਾਣੀ ਦੀ ਹਰ ਬੂੰਦ ਬਹੁਤ ਕੀਮਤੀ ਹੈ, ਇਸ ਲਈ ਇਸ ਤਰ੍ਹਾਂ ਪਾਣੀ ਨੂੰ ਬਰਬਾਦ ਕਰਨਾ ਸਹੀ ਨਹੀਂ ਹੈ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਏਅਰ ਕੰਡੀਸ਼ਨਰ ਵਿੱਚੋਂ ਨਿਕਲਣ ਵਾਲੇ ਪਾਣੀ ਦੀ ਸਹੀ ਵਰਤੋਂ ਕਿਵੇਂ ਕਰ ਸਕਦੇ ਹੋ, ਇੰਨਾ ਹੀ ਨਹੀਂ, ਇਹ ਜਾਣਨਾ ਵੀ ਬਹੁਤ ਜ਼ਰੂਰੀ ਹੈ ਕਿ ਇਸ ਪਾਣੀ ਦੀ ਵਰਤੋਂ ਕਿਹੜੇ-ਕਿਹੜੇ ਕੰਮਾਂ ਲਈ ਨਹੀਂ ਕੀਤੀ ਜਾ ਸਕਦੀ।

ਖਰਾਬ ਸਮਝ ਸੁੱਟ ਦਿੰਦੇ ਹੋ ਏਸੀ ਵਿੱਚੋਂ ਨਿਕਲਿਆ ਪਾਣੀ? ਬਰਬਾਦ ਨਹੀਂ ਇਸ ਤਰ੍ਹਾਂ ਕਰੋ ਵਰਤੋ
Image Credit source: Symbolic picture
Follow Us
tv9-punjabi
| Published: 16 Apr 2025 18:28 PM

ਗਰਮੀਆਂ ਦਾ ਮੌਸਮ ਆ ਗਿਆ ਹੈ ਅਤੇ ਘਰਾਂ ਵਿੱਚ ਏਅਰ ਕੰਡੀਸ਼ਨਰਾਂ ਦੀ ਵਰਤੋਂ ਵੀ ਸ਼ੁਰੂ ਹੋ ਗਈ ਹੈ। ਜੇਕਰ ਤੁਹਾਡੇ ਘਰ ਵਿੱਚ ਏਸੀ ਲੱਗਿਆ ਹੋਇਆ ਹੈ ਤਾਂ ਤੁਹਾਨੂੰ ਸਾਡੀ ਅੱਜ ਦੀ ਖ਼ਬਰ ਪਸੰਦ ਆ ਸਕਦੀ ਹੈ, ਅਸੀਂ ਤੁਹਾਨੂੰ ਕੁਝ ਮਹੱਤਵਪੂਰਨ ਗੱਲਾਂ ਦੱਸਣ ਜਾ ਰਹੇ ਹਾਂ ਜੋ ਤੁਹਾਡੇ ਲਈ ਬਹੁਤ ਲਾਭਦਾਇਕ ਹੋ ਸਕਦੀਆਂ ਹਨ। ਬਹੁਤ ਸਾਰੇ ਲੋਕ ਵਿੰਡੋ ਏਸੀ ਜਾਂ ਸਪਲਿਟ ਏਸੀ ਵਿੱਚੋਂ ਨਿਕਲਣ ਵਾਲੇ ਪਾਣੀ ਨੂੰ ਬੇਕਾਰ ਸਮਝ ਕੇ ਨਾਲੀ ਵਿੱਚ ਸੁੱਟ ਦਿੰਦੇ ਹਨ, ਪਰ ਉਹ ਪਾਣੀ ਤੁਹਾਡੇ ਲਈ ਕਿੰਨਾ ਕੁ ਕੰਮ ਦਾ ਹੋ ਸਕਦਾ ਹੈ, ਜਿਸਨੂੰ ਤੁਸੀਂ ਖਰਾਬ ਸਮਝ ਕੇ ਸੁੱਟ ਦਿੰਦੇ ਹੋ?

ਤੁਸੀਂ ਏਸੀ ਵਿੱਚੋਂ ਨਿਕਲਣ ਵਾਲੇ ਪਾਣੀ ਨੂੰ ਰੋਜ਼ਾਨਾ ਦੇ ਕਈ ਘਰੇਲੂ ਕੰਮਾਂ ਲਈ ਵਰਤ ਸਕਦੇ ਹੋ; ਪਾਣੀ ਦੀ ਚੰਗੀ ਵਰਤੋਂ ਕਰਕੇ, ਤੁਸੀਂ ਹਰ ਮਹੀਨੇ ਬਹੁਤ ਸਾਰਾ ਪਾਣੀ ਬਚਾ ਸਕਦੇ ਹੋ। ਲੋਕਾਂ ਨੂੰ ਏਸੀ ਵਿੱਚੋਂ ਨਿਕਲਣ ਵਾਲੇ ਪਾਣੀ ਦੀ ਸਹੀ ਵਰਤੋਂ ਨਹੀਂ ਪਤਾ, ਜਿਸ ਕਾਰਨ ਪਾਣੀ ਨਾਲੀ ਵਿੱਚ ਵਹਿ ਜਾਂਦਾ ਹੈ, ਪਰ ਆਓ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਤੁਸੀਂ ਇਸ ਪਾਣੀ ਦੀ ਵਰਤੋਂ ਕਿਹੜੇ ਕੰਮਾਂ ਲਈ ਕਰ ਸਕਦੇ ਹੋ ਅਤੇ ਕਿਹੜੇ ਕੰਮਾਂ ਲਈ ਏਸੀ ਦਾ ਪਾਣੀ ਨਹੀਂ ਵਰਤਣਾ ਚਾਹੀਦਾ। ਅਸੀਂ ਤੁਹਾਨੂੰ ਸਿੱਕੇ ਦੇ ਦੋਵੇਂ ਪਾਸੇ ਸਮਝਾਵਾਂਗੇ।

ਇਸ ਮਕਸਦ ਲਈ ਨਾ ਕਰੋ ਵਰਤੋਂ

ਆਓ ਜਾਣਦੇ ਹਾਂ ਕਿ ਏਸੀ ਵਿੱਚੋਂ ਨਿਕਲਣ ਵਾਲੇ ਪਾਣੀ ਦੀ ਵਰਤੋਂ ਤੁਹਾਨੂੰ ਕਿਹੜੀਆਂ ਚੀਜ਼ਾਂ ਲਈ ਨਹੀਂ ਕਰਨੀ ਚਾਹੀਦੀ। ਇਸ ਪਾਣੀ ਨੂੰ ਪੀਣ, ਮੂੰਹ ਧੋਣ, ਹੱਥ ਧੋਣ, ਕੱਪੜੇ ਧੋਣ ਜਾਂ ਨਹਾਉਣ ਲਈ ਨਹੀਂ ਵਰਤਿਆ ਜਾਣਾ ਚਾਹੀਦਾ। ਪਰ ਇਸ ਪਾਣੀ ਨੂੰ ਰੋਜ਼ਾਨਾ ਦੇ ਕੰਮਾਂ ਲਈ ਵਰਤਿਆ ਜਾ ਸਕਦਾ ਹੈ।

ਇਹਨਾਂ ਕੰਮਾਂ ਲਈ ਕਰੋ ਵਰਤੋਂ

ਤੁਸੀਂ ਏਸੀ ਵਿੱਚੋਂ ਨਿਕਲਣ ਵਾਲੇ ਪਾਣੀ ਦੀ ਵਰਤੋਂ ਆਪਣੀ ਕਾਰ, ਸਕੂਟਰ ਜਾਂ ਸਾਈਕਲ ਧੋਣ ਲਈ ਕਰ ਸਕਦੇ ਹੋ। ਇੰਨਾ ਹੀ ਨਹੀਂ, ਇਸ ਪਾਣੀ ਦੀ ਵਰਤੋਂ ਟਾਇਲਟ ਸਾਫ਼ ਕਰਨ ਲਈ ਵੀ ਕੀਤੀ ਜਾ ਸਕਦੀ ਹੈ।

ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ
ਮੁਹਾਲੀ ਕੋਰਟ ਚ ਹੋਈ ਬਿਕਰਮ ਮਜੀਠਿਆ ਦੀ ਪੇਸ਼ੀ, ਚਾਰ ਦਿਨ ਹੋਰ ਵਧੀ ਰਿਮਾਂਡ...
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !
Indian Railway New Rule Update: ਨਵੇਂ ਨਿਯਮਾਂ ਨਾਲ ਆਸਾਨੀ ਨਾਲ ਬੁੱਕ ਕਰੋ ਤਤਕਾਲ ਟਿਕਟ !...
Amarnath Yatra 2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report
Amarnath Yatra  2025 ਲਈ ਜੰਮੂ ਵਿੱਚ ਕੀ ਹਨ ਤਿਆਰੀਆਂ , ਦੇਖੋ Ground Report...
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!
Gold Price Hike: ਸੋਨੇ 'ਤੇ ਸਭ ਤੋਂ ਵੱਡਾ ਦਾਅਵਾ, ਇੱਕ ਸਾਲ ਵਿੱਚ ਇੰਨੇ ਪ੍ਰਤੀਸ਼ਤ ਵਧੇਗੀ ਕੀਮਤ!...
Himachal Landslide: ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!
Himachal Landslide:  ਸ਼ਿਮਲਾ 'ਤੇ ਕੁਦਰਤ ਦਾ ਕਹਿਰ, ਤਿੰਨ ਸਕਿੰਟਾਂ 'ਚ ਢਹਿ ਗਈ 5 ਮੰਜ਼ਿਲਾ ਇਮਾਰਤ, ਦੇਖੋ ਵੀਡੀਓ!...
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!
ਮਾਰਸ਼ਲ ਆਰਟਸ ਮਾਹਿਰ ਕਨਿਸ਼ਕ ਸ਼ਰਮਾ ਪਹੁੰਚੇ ਪੰਜਾਬ, ਸ਼ਾਹਰੁਖ ਤੋਂ ਲੈ ਕੇ ਮਾਧੁਰੀ ਤੱਕ ਨੂੰ ਦਿੱਤੀ ਹੈ ਟ੍ਰੇਨਿੰਗ!...
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ
ਲੁਧਿਆਣਾ ਵਿੱਚ ਸਾਬਕਾ ਸੰਸਦ ਮੈਂਬਰ ਦੇ ਪੀਏ ਦਾ ਕਤਲ, ਸੜਕ 'ਤੇ ਘਟਨਾ ਦੀਆਂ ਲਾਈਵ ਦੇਖੋ ਵੀਡੀਓ...
ਲੁਧਿਆਣਾ ਵਿੱਚ ਨੀਲੇ ਡਰੰਮ ਵਿੱਚੋਂ ਮਿਲੀ ਲਾਸ਼ ਦਾ ਮਾਮਲਾ 36 ਘੰਟਿਆਂ ਵਿੱਚ ਸੁਲਝਿਆ, ਕਤਲ ਵਿੱਚ ਸ਼ਾਮਲ ਸੀ ਇੱਕ ਔਰਤ
ਲੁਧਿਆਣਾ ਵਿੱਚ ਨੀਲੇ ਡਰੰਮ ਵਿੱਚੋਂ ਮਿਲੀ ਲਾਸ਼ ਦਾ ਮਾਮਲਾ 36 ਘੰਟਿਆਂ ਵਿੱਚ ਸੁਲਝਿਆ, ਕਤਲ ਵਿੱਚ ਸ਼ਾਮਲ ਸੀ ਇੱਕ ਔਰਤ...
ਬਟਾਲਾ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਰਿਸ਼ਤੇਦਾਰ ਦਾ ਕਤਲ; ਇਸ ਗੈਂਗ ਨੇ ਲਈ ਜ਼ਿੰਮੇਵਾਰੀ!
ਬਟਾਲਾ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਤੇ ਰਿਸ਼ਤੇਦਾਰ ਦਾ ਕਤਲ; ਇਸ ਗੈਂਗ ਨੇ ਲਈ ਜ਼ਿੰਮੇਵਾਰੀ!...