ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Scam Alert: ਹੋ ਜਾਵੋਗੇ ਹਨੀ ਟ੍ਰੈਪ ਦਾ ਸ਼ਿਕਾਰ! ਸੋਸ਼ਲ ਮੀਡੀਆ ‘ਤੇ ਨਾ ਕਰੋ ਇਹ ਗਲਤੀਆਂ

What is Honey Trap: ਹਨੀ ਟ੍ਰੈਪ, ਇਹ ਇੱਕ ਅਜਿਹਾ ਸ਼ਬਦ ਹੈ ਜਿਸ ਵਿੱਚ ਖੂਬਸੂਰਤ ਕੁੜੀਆਂ ਨੂੰ ਧੋਖਾ ਦੇਣ ਜਾਂ ਦੂਜੇ ਸ਼ਬਦਾਂ ਵਿੱਚ ਲੋਕਾਂ ਨੂੰ ਫਸਾਉਣ ਦਾ ਕੰਮ ਸੌਂਪਿਆ ਜਾਂਦਾ ਹੈ। ਸੋਸ਼ਲ ਮੀਡੀਆ ਇੱਕ ਅਜਿਹਾ ਪਲੇਟਫਾਰਮ ਬਣ ਗਿਆ ਹੈ ਜਿੱਥੇ ਹਰ ਰੋਜ਼ ਕਈ ਲੋਕ ਹਨੀ ਟ੍ਰੈਪ ਦਾ ਸ਼ਿਕਾਰ ਹੋ ਰਹੇ ਹਨ, ਆਓ ਤੁਹਾਨੂੰ ਦੱਸਦੇ ਹਾਂ ਕਿ ਤੁਹਾਨੂੰ ਸੋਸ਼ਲ ਮੀਡੀਆ 'ਤੇ ਕਿਹੜੀਆਂ ਗਲਤੀਆਂ ਕਰਨ ਤੋਂ ਬਚਣਾ ਚਾਹੀਦਾ ਹੈ।

Scam Alert: ਹੋ ਜਾਵੋਗੇ ਹਨੀ ਟ੍ਰੈਪ ਦਾ ਸ਼ਿਕਾਰ! ਸੋਸ਼ਲ ਮੀਡੀਆ ‘ਤੇ ਨਾ ਕਰੋ ਇਹ ਗਲਤੀਆਂ
Follow Us
tv9-punjabi
| Updated On: 22 Dec 2023 13:04 PM

ਸੋਸ਼ਲ ਮੀਡੀਆ ਇਕ ਅਜਿਹਾ ਪਲੇਟਫਾਰਮ ਹੈ ਜਿੱਥੇ ਕਈ ਵਾਰ ਅਜਨਬੀ ਵੀ ਟਕਰਾ ਜਾਂਦੇ ਹਨ ਪਰ ਸੋਸ਼ਲ ਮੀਡੀਆ ‘ਤੇ ਤੁਹਾਡੀ ਛੋਟੀ ਜਿਹੀ ਗਲਤੀ ਤੁਹਾਨੂੰ ਮਹਿੰਗੀ ਪੈ ਸਕਦੀ ਹੈ। ਕੁਝ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਇਹ ਦੇਖਿਆ ਗਿਆ ਹੈ ਕਿ ਲੋਕ ਸੋਸ਼ਲ ਮੀਡੀਆ ‘ਤੇ ਹਨੀ ਟ੍ਰੈਪ ਦਾ ਸ਼ਿਕਾਰ ਹੋਏ ਅਤੇ ਲੱਖਾਂ ਰੁਪਏ ਦਾ ਨੁਕਸਾਨ ਕਰਵਾ ਲਿਆ।

ਸਰਕਾਰੀ ਅਧਿਕਾਰਤ ਅਕਾਊਂਟ ਸਾਈਬਰ ਦੋਸਤ ਨੇ ਵੀ ਮਾਈਕ੍ਰੋਬਲਾਗਿੰਗ ਪਲੇਟਫਾਰਮ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ ਇਸ ਸਵਾਲ ਦਾ ਜਵਾਬ ਜਾਣਨ ਤੋਂ ਪਹਿਲਾਂ, ਤੁਹਾਨੂੰ ਸੋਸ਼ਲ ਮੀਡੀਆ ‘ਤੇ ਕਿਹੜੀਆਂ ਗਲਤੀਆਂ ਕਰਨ ਤੋਂ ਬਚਣਾ ਚਾਹੀਦਾ ਹੈ, ਆਓ ਤੁਹਾਨੂੰ ਦੱਸਦੇ ਹਾਂ ਕਿ ਹਨੀ ਟ੍ਰੈਪ ਕੀ ਹੈ?

What is Honey Trap: ਕੀ ਬਲਾ ਹੈ ਇਹ?

ਹਨੀ ਟ੍ਰੈਪ ਇਕ ਅਜਿਹਾ ਖੂਬਸੂਰਤ ਜਾਲ ਹੈ, ਜਿਸ ਵਿਚ ਔਰਤਾਂ ਰੋਮਾਂਟਿਕ ਤਰੀਕੇ ਨਾਲ ਲੋਕਾਂ ਨੂੰ ਫਸਾਉਣ ਦਾ ਕੰਮ ਕਰਦੀਆਂ ਹਨ। ਜਦੋਂ ਲੋਕ ਹੁਸਨ ਦੇ ਇਸ ਜਾਲ ਵਿੱਚ ਫਸ ਜਾਂਦੇ ਹਨ ਤਾਂ ਲੋਕਾਂ ਨੂੰ ਠੱਗਣ ਦੀ ਅਸਲ ਖੇਡ ਸ਼ੁਰੂ ਹੋ ਜਾਂਦੀ ਹੈ।

ਸੋਸ਼ਲ ਮੀਡੀਆ ‘ਤੇ ਨਾ ਕਰੋ ਇਹ ਗਲਤੀਆਂ

  1. ਜੇਕਰ ਤੁਸੀਂ ਵੀ ਹਨੀ ਟ੍ਰੈਪ ਦੇ ਜਾਲ ‘ਚ ਫਸਣ ਤੋਂ ਬਚਣਾ ਚਾਹੁੰਦੇ ਹੋ ਤਾਂ ਸੋਸ਼ਲ ਮੀਡੀਆ ‘ਤੇ ਕਿਸੇ ਵੀ ਅਣਜਾਣ ਕੁੜੀ ਨਾਲ ਗਲਤੀ ਨਾਲ ਵੀ ਗੱਲ ਕਰਨ ਤੋਂ ਪਹਿਲਾਂ 100 ਵਾਰ ਸੋਚੋ।
    ਗੱਲਬਾਤ ਨੂੰ ਅੱਗੇ ਵਧਾਉਣ ਤੋਂ ਪਹਿਲਾਂ, ਦੂਜੇ ਵਿਅਕਤੀ ਦੀ ਪਛਾਣ ਦੀ ਪੁਸ਼ਟੀ ਕਰੋ।
    ਜੇਕਰ ਕੋਈ ਕੁੜੀ ਤੁਹਾਨੂੰ ਸੋਸ਼ਲ ਮੀਡੀਆ ‘ਤੇ ਧੋਖਾ ਦੇ ਕੇ ਪੈਸੇ ਦੀ ਠੱਗੀ ਮਾਰਨ ਦੀ ਕੋਸ਼ਿਸ਼ ਕਰਦੀ ਹੈ ਤਾਂ ਤੁਰੰਤ ਸ਼ਿਕਾਇਤ ਦਰਜ ਕਰਵਾਓ।
    ਸੋਸ਼ਲ ਮੀਡੀਆ ‘ਤੇ ਕਿਸੇ ਅਣਜਾਣ ਲੜਕੀ ਨੂੰ ਰਿਕਵੈਸਟ ਨਾ ਭੇਜੋ ਅਤੇ ਨਾ ਹੀ ਕਿਸੇ ਅਣਜਾਣ ਲੜਕੀ ਦੀ ਰਿਕਵੈਸਟ ਨੂੰ ਐਕਸਪੈਟ ਕਰੋ।
    ਜੇਕਰ ਕੋਈ ਕੁੜੀ ਤੁਹਾਨੂੰ ਸੋਸ਼ਲ ਮੀਡੀਆ ‘ਤੇ ਵੀਡੀਓ ਕਾਲ ਕਰਦੀ ਹੈ ਤਾਂ ਕਾਲ ਨਾ ਚੁੱਕੋ। ਸੰਭਵ ਹੈ ਕਿ ਤੁਹਾਡੀ ਵੀਡੀਓ ਕਾਲ ਰਿਕਾਰਡ ਕੀਤੀ ਜਾ ਰਹੀ ਹੋਵੇ ਅਤੇ ਬਾਅਦ ਵਿੱਚ ਇਸ ਰਿਕਾਰਡਿੰਗ ਰਾਹੀਂ ਤੁਹਾਨੂੰ ਬਲੈਕਮੇਲ ਵੀ ਕੀਤਾ ਜਾ ਸਕਦਾ ਹੈ।

ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ

ਤੁਸੀਂ ਸੁਚੇਤ ਰਹੋ ਤਾਂ ਹਨੀ ਟ੍ਰੈਪ ‘ਚ ਫਸਣ ਤੋਂ ਵੀ ਬਚ ਸਕਦੇ ਹੋ ਪਰ ਜੇਕਰ ਕਿਸੇ ਕਾਰਨ ਤੁਸੀਂ ਇਸ ਜਾਲ ‘ਚ ਫਸ ਜਾਂਦੇ ਹੋ ਤਾਂ ਸਭ ਤੋਂ ਪਹਿਲਾਂ ਤੁਹਾਨੂੰ ਸਰਕਾਰ ਦੇ ਸਾਈਬਰ ਕ੍ਰਾਈਮ ਨੈਸ਼ਨਲ ਹੈਲਪਲਾਈਨ ਨੰਬਰ 1930 ‘ਤੇ ਕਾਲ ਕਰਕੇ ਸ਼ਿਕਾਇਤ ਦਰਜ ਕਰਵਾਉਣੀ ਹੋਵੇਗੀ।

7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ
7 ਨੌਜਵਾਨਾਂ ਨੇ ਇੱਕ ਕੈਨੇਡੀਅਨ ਕੁੜੀ ਲਈ ਗੁਆਏ ਕਰੋੜਾਂ ਰੁਪਏ? ਕੁੜੀ ਦੀ ਫੋਟੋ ਨਾਲ ਕਰਵਾਈ ਜਾ ਰਹੀ ਸੀ ਮੰਗਣੀ...
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?
ਪਹਿਲਗਾਮ ਵਿੱਚ ਸੈਲਾਨੀਆਂ 'ਤੇ ਅੱਤਵਾਦੀ ਹਮਲਾ ਕਰਨ ਵਾਲੇ TRF ਨੂੰ ਅੱਤਵਾਦੀ ਸੰਗਠਨ ਐਲਾਨਦੇ ਹੋਏ ਅਮਰੀਕਾ ਨੇ ਕੀ ਕਿਹਾ?...
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?
ਮਹਿਲਾ ਤੇ ਬਾਲ ਵਿਭਾਗ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿਉਂ ਸ਼ੁਰੂ ਕੀਤਾ ਗਿਆ ਪ੍ਰਜੈਕਟ ਜੀਵਨਜਯੋਤ?...
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ
Health Conclave 2025: ਸ਼ੂਗਰ ਤੋਂ ਕਿਵੇਂ ਛੁਟਕਾਰਾ ਪਾਇਆ ਜਾਵੇ? ਡਾਕਟਰ ਤੋਂ ਜਾਣੋ...
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ
ਅਮਰਨਾਥ ਯਾਤਰਾ ਰੂਟ 'ਤੇ ਕਈ ਥਾਵਾਂ 'ਤੇ Landslides, ਇੱਕ ਦੀ ਮੌਤ, 10 ਸ਼ਰਧਾਲੂ ਜ਼ਖਮੀ... ਯਾਤਰਾ ਰਹੇਗੀ ਮੁਅੱਤਲ...
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ
ਮੁਜ਼ੱਫਰਨਗਰ ਤੋਂ ਕੰਵੜ ਲੈ ਕੇ ਦਿੱਲੀ ਜਾ ਰਿਹਾ ਹੈ 'ਰਾਵਣ', ਇਸ ਭੇਸ ਬਦਲਣ ਦਾ ਕਾਰਨ ਜਾਣ ਕੇ ਹੋ ਜਾਓਗੇ ਹੈਰਾਨ...
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ
ਕਰਨਲ ਬਾਠ ਕੁੱਟਮਾਰ ਮਾਮਲੇ 'ਚ ਹੁਣ CBI ਕਰੇਗੀ ਜਾਂਚ, ਹਾਈਕੋਰਟ ਨੇ ਸੁਣਾਇਆ ਫੈਸਲਾ...
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ
80 ਸਾਲ ਦੀ ਉਮਰ ਵਿੱਚ ਫੌਜਾ ਸਿੰਘ ਨੇ ਦੌੜਨਾ ਕੀਤਾ ਸੀ ਸ਼ੁਰੂ...114 ਸਾਲ ਦੀ ਉਮਰ ਤੱਕ ਬਣਾਏ ਰਿਕਾਰਡ...
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ
Shubhanshu Shukla Return: ਸ਼ੁਭਾਂਸ਼ੂ ਦੇ ਪੁਲਾੜ ਤੋਂ ਧਰਤੀ 'ਤੇ ਵਾਪਸ ਆਉਣ ਦਾ ਪਹਿਲਾ ਵੀਡੀਓ, ਸਪੇਸ 'ਚ ਬਿਤਾਏ 18 ਦਿਨ...