ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਸੁਪਰੀਮ ਕੋਰਟ ਨੇ ਗੂਗਲ ਨੂੰ ਦਿੱਤਾ ਨਿਰਦੇਸ਼, ਸਮਝਾਉਣਾ ਹੋਵੇਗਾ ਗੂਗਲ ਮੈਪ ਦਾ ਇਹ ਫੀਚਰ

Google Map Pin Location: ਕੁਝ ਸਮਾਂ ਪਹਿਲਾਂ ਸੁਪਰੀਮ ਕੋਰਟ ਨੇ ਦੋਸ਼ੀ ਵਿਅਕਤੀ ਨੂੰ ਜ਼ਮਾਨਤ ਲਈ ਪਿੰਨ ਲੋਕੇਸ਼ਨ ਸ਼ੇਅਰ ਕਰਨ ਦੀ ਸ਼ਰਤ ਰੱਖੀ ਸੀ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਹੁਣ ਗੂਗਲ ਨੂੰ ਮੈਪਸ 'ਚ ਦਿੱਤੇ ਗਏ ਇਸ ਫੀਚਰ ਨੂੰ ਸਮਝਾਉਣ ਦਾ ਨਿਰਦੇਸ਼ ਦਿੱਤਾ ਹੈ। ਆਓ ਜਾਣਦੇ ਹਾਂ ਕਿ ਆਖਰ ਸੁਪਰੀਮ ਕੋਰਟ ਨੇ ਇਹ ਨਿਰਦੇਸ਼ ਕਿਉਂ ਦਿੱਤਾ?

ਸੁਪਰੀਮ ਕੋਰਟ ਨੇ ਗੂਗਲ ਨੂੰ ਦਿੱਤਾ ਨਿਰਦੇਸ਼, ਸਮਝਾਉਣਾ ਹੋਵੇਗਾ ਗੂਗਲ ਮੈਪ ਦਾ ਇਹ ਫੀਚਰ
ਸੁਪਰੀਮ ਕੋਰਟ ਦਾ ਗੂਗਲ ਮੈਪ ਪਿਨ ਫੀਚਰ ਨੂੰ ਸਮਝਾਉਣ ਦਾ ਨਿਰਦੇਸ਼
Follow Us
tv9-punjabi
| Updated On: 08 Apr 2024 15:43 PM

ਗੂਗਲ ਮੈਪਸ ‘ਚ ਉਂਝ ਤਾਂ ਕਈ ਉਪਯੋਗੀ ਫੀਚਰਸ ਹਨ ਪਰ ਸੁਪਰੀਮ ਕੋਰਟ ਨੇ ਗੂਗਲ ਲਿਮਟਿਡ ਲਾਈਬਿਲਟੀ ਕੰਪਨੀ (LLC) ਨੂੰ ਗੂਗਲ ਮੈਪਸ ‘ਚ ਦਿੱਤੇ ਗਏ ਇਕ ਖਾਸ ਫੀਚਰ ਬਾਰੇ ਸਮਝਾਉਣ ਦਾ ਨਿਰਦੇਸ਼ ਦਿੱਤਾ ਹੈ। ਸੁਪਰੀਮ ਕੋਰਟ ਤੋਂ ਮਿਲੇ ਨਿਰਦੇਸ਼ਾਂ ਤੋਂ ਬਾਅਦ ਹੁਣ ਗੂਗਲ ਲਿਮਟਿਡ ਲਿਬਰਟੀ ਕੰਪਨੀ ਨੂੰ ਸਮਝਾਉਣਾ ਹੋਵੇਗਾ ਕਿ ਗੂਗਲ ਮੈਪਸ ‘ਚ ਦਿੱਤਾ ਗਿਆ ਪਿਨ ਲੋਕੇਸ਼ਨ ਸ਼ੇਅਰਿੰਗ ਫੀਚਰ ਕਿਵੇਂ ਕੰਮ ਕਰਦਾ ਹੈ।

ਦੱਸ ਦੇਈਏ ਕਿ ਕੁਝ ਮਹੀਨੇ ਪਹਿਲਾਂ ਜਦੋਂ ਸੁਪਰੀਮ ਕੋਰਟ ਵਿੱਚ ਇੱਕ ਮਾਮਲੇ ਦੀ ਸੁਣਵਾਈ ਚੱਲ ਰਹੀ ਸੀ ਤਾਂ ਆਰੋਪੀ ਵਿਅਕਤੀ ਨੂੰ ਜ਼ਮਾਨਤ ਲਈ ਲੋਕੇਸ਼ਨ ਸ਼ੇਅਰਿੰਗ ਸਰਵਿਸ ਰਾਹੀਂ ਆਪਣੀ ਲੋਕੇਸ਼ਨ ਸ਼ੇਅਰ ਕਰਨ ਦੀ ਸ਼ਰਤ ਲਗਾਈ ਗਈ ਸੀ। ਅਜਿਹਾ ਇਸ ਲਈ ਹੈ ਤਾਂ ਕਿ ਇਹ ਪਤਾ ਲੱਗ ਸਕੇ ਕਿ ਦੋਸ਼ੀ ਜ਼ਮਾਨਤ ਤੋਂ ਬਾਅਦ ਕਿੱਥੇ ਜਾ ਰਿਹਾ ਹੈ। ਪਰ ਪਟੀਸ਼ਨਕਰਤਾ ਨੇ ਦਾਅਵਾ ਕੀਤਾ ਸੀ ਕਿ ਇਹ ਸ਼ਰਤ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਹੈ।

ਹੁਣ ਗੂਗਲ ਲਿਮਟਿਡ ਲਾਈਬਿਲਟੀ ਕੰਪਨੀ (LLC) ਨੂੰ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੇ ਪਿੱਛੇ ਦਾ ਉਦੇਸ਼ ਇਹ ਜਾਂਚਣਾ ਹੈ ਕਿ ਜਦੋਂ ਇੱਕ ਆਰੋਪੀ ਵਿਅਕਤੀ ਨੂੰ ਜ਼ਮਾਨਤ ਦੀ ਸ਼ਰਤ ਦੇ ਤੌਰ ‘ਤੇ ਅਜਿਹੀ ਸਥਿਤੀ ਨੂੰ ਸਾਂਝਾ ਕਰਨ ਲਈ ਮਜਬੂਰ ਕੀਤਾ ਜਾਂਦਾ ਹੈ, ਤਾਂ ਕੀ ਇਹ ਨਿਜਤਾ ਦੇ ਅਧਿਕਾਰ ਦੀ ਉਲੰਘਣਾ ਕਰੇਗਾ?

ਸੁਪਰੀਮ ਕੋਰਟ ਇਸ ਗੱਲ ਦੀ ਜਾਂਚ ਕਰਨਾ ਚਾਹੁੰਦਾ ਹੈ ਕਿ ਕੀ ਗੂਗਲ ਲੋਕੇਸ਼ਨ ਸ਼ੇਅਰ ਕਰਨਾ ਨਿੱਜਤਾ ਦੇ ਅਧਿਕਾਰ ਦੀ ਉਲੰਘਣਾ ਕਰਦਾ ਹੈ ਜਾਂ ਨਹੀਂ। ਇਹੀ ਕਾਰਨ ਹੈ ਕਿ ਸੁਪਰੀਮ ਕੋਰਟ ਨੇ ਇਸ ਮਾਮਲੇ ‘ਚ ਗੂਗਲ ਲਿਮਟਿਡ ਲਾਈਬਿਲਟੀ ਕੰਪਨੀ (LLC) ਤੋਂ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ – ਜੂਸ ਜੈਕਿੰਗ ਤੋਂ ਸਾਵਧਾਨ, ਸਰਕਾਰ ਨੇ ਜਾਰੀ ਕੀਤੀ ਚੇਤਾਵਨੀ, ਜਾਣੋ ਕਿਵੇਂ ਕਰੀਏ ਬਚਾਅ

Google Maps Pin: ਕੀ ਹੋਵੇਗਾ ਗੂਗਲ ਦਾ ਅਗਲਾ ਕਦਮ?

ਸੁਪਰੀਮ ਕੋਰਟ ਤੋਂ ਨਿਰਦੇਸ਼ ਮਿਲਣ ਤੋਂ ਬਾਅਦ ਹੁਣ ਗੂਗਲ ਨੂੰ ਇਸ ਮਾਮਲੇ ‘ਚ ਜਲਦ ਤੋਂ ਜਲਦ ਜਵਾਬ ਦੇਣਾ ਹੋਵੇਗਾ। Google ਨੂੰ ਸਿਰਫ਼ ਮੈਪਸ ਵਿੱਚ ਉਪਲਬਧ ਪਿੰਨ ਲੋਕੇਸ਼ਨ ਸਰਵਿਸ ਦੀਆਂ ਪੇਚੀਦਗੀਆਂ ਅਤੇ ਇਸ ਫੀਚਰ ਦੇ ਕੰਮ ਕਰਨ ਦੇ ਤਰੀਕੇ ਬਾਰੇ ਸਮਝਾਉਣਾ ਹੈ। ਜਵਾਬ ਮੰਗਣ ਪਿੱਛੇ ਮਕਸਦ ਗੂਗਲ ਮੈਪਸ ਪਿੰਨ ਲੋਕੇਸ਼ਨ ਫੀਚਰ ਦੇ ਤਕਨੀਕੀ ਪਹਿਲੂਆਂ ਨੂੰ ਸਮਝਾਉਣਾ ਹੈ।

TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?
TV9 ਇੰਟਰਵਿਊ 'ਚ PM ਦਾ ਵੱਡਾ ਬਿਆਨ, PM ਨੇ ਪੁੱਛਿਆ- ਕੀ ਵਾਇਨਾਡ 'ਚ ਮੁਸਲਿਮ ਰਿਜ਼ਰਵੇਸ਼ਨ 'ਤੇ ਕੋਈ ਡੀਲ ਹੋਈ ਸੀ?...
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ
PM Modi & 5 Editors: 5 ਸੰਪਾਦਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੁਪਰ ਐਕਸਕਲੂਸਿਵ ਰਾਊਂਡ ਟੇਬਲ ਇੰਟਰਵਿਊ...
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ
ਦੱਖਣੀ ਭਾਰਤ ਤੋਂ ਉੱਤਰੀ ਭਾਰਤ ਤੱਕ ਪ੍ਰਧਾਨ ਮੰਤਰੀ ਨਾਲ ਖਾਸ ਗੱਲਬਾਤ...
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ
EXCLUSIVE: ਕਲਾਕਾਰ ਚੰਗੇ ਹਨ ਪਰ ਅਜਿਹੇ ਨਹੀਂ... ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਰੰਧਾਵਾ...
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ
ਕਾਂਗਰਸ ਨੇ ਖੇਡਿਆ ਸੈਲੀਬ੍ਰਿਟੀ ਕਾਰਡ, ਪੰਜ ਵਾਰ ਦੇ ਸਾਂਸਦ ਰਾਜ ਬੱਬਰ ਗੁਰੂਗ੍ਰਾਮ ਤੋਂ ਲੜਨਗੇ ਚੋਣ...
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼
ਪੰਜਾਬ 'ਚ 8ਵੀਂ ਅਤੇ 12ਵੀਂ ਦੇ ਨਤੀਜੇ ਜਾਰੀ, ਟੌਪਰਾਂ ਦੀ ਕਹਾਣੀ ਤੁਹਾਡੇ 'ਚ ਭਰ ਦੇਵੇਗੀ ਜੋਸ਼...
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ
ਵਿਵਾਦਿਤ ਬਿਆਨ 'ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫੀ, ਕਿਹਾ- ਮੇਰੇ ਤੋਂ ਗਲਤੀ ਹੋ ਗਈ, ਭਾਈਚਾਰਾ ਮੈਨੂੰ ਮੁਆਫ ਕਰੇ...
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ
ਪੰਜਾਬ ਪੁਲਿਸ ਨੇ ਕੌਮਾਂਤਰੀ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, 48 ਕਿਲੋ ਹੈਰੋਇਨ ਸਮੇਤ ਤਿੰਨ ਮੁਲਜ਼ਮ ਕਾਬੂ...
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ Vs ਰਾਜਾ ਵੜਿੰਗ
ਕਾਂਗਰਸ ਨੇ ਚਾਰ ਸੀਟਾਂ ਲਈ ਐਲਾਨੇ ਉਮੀਦਵਾਰ, ਲੁਧਿਆਣਾ 'ਚ ਬਿੱਟੂ  Vs ਰਾਜਾ ਵੜਿੰਗ...
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ
ਜੇਲ੍ਹ ਵਿੱਚ ਰਹਿ ਕੇ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ, ਜਾਣੋਂ ਕੀ ਕਹਿੰਦਾ ਹੈ ਕਾਨੂੰਨ...
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ
ਤਾਰਕ ਮਹਿਤਾ ਦੇ ਸੋਢੀ ਵਿੱਤੀ ਸੰਕਟ ਨਾਲ ਜੂਝ ਰਹੇ ਸਨ, ਲਾਪਤਾ ਹੋਣ ਦੌਰਾਨ ਇਕ ਹੋਰ ਵੱਡੀ ਗੱਲ ਆਈ ਸਾਹਮਣੇ...
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ
ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ CM ਭਗਵੰਤ ਮਾਨ, ਲੋਕ ਸਭਾ ਚੋਣ ਤੇ ਰਾਜਾ ਵੜਿੰਗ 'ਤੇ ਕੀ ਬੋਲੇ? ਜਾਣੋ...
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?
ਪੰਜਾਬ ਦੇ ਸਾਬਕਾ ਸੀਐੱਮ ਦਾ ਇਤਰਾਜਯੋਗ ਪੋਸਟਰ ਵਾਇਰਲ, ਜਾਣੋ ਕੀ ਹੈ ਸੱਚ?...
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?
Punjab Lok Sabha: ਅੰਮ੍ਰਿਤਪਾਲ ਸਿੰਘ ਚੋਣ ਲੜਨਗੇ, ਜਾਣੋ ਕਿਸ ਸੀਟ 'ਤੇ ਕਿਸ ਵੱਡੇ ਚਿਹਰੇ ਖਿਲਾਫ ਲੜਨਗੇ ਚੋਣ?...
Stories