ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

iPhone Bug: ਨਵੇਂ ਬੱਗ ਵਧਾ ਦਿੱਤੀ ਸਮੱਸਿਆ, ਇਹ 4 ਅੱਖਰ ਟਾਈਪ ਕਰਦੇ ਹੀ ਆਈਫੋਨ ਰਿਹਾ ਕਰੈਸ਼!

Apple iPhone Bug: ਆਈਫੋਨ ਯੂਜ਼ਰਸ ਨੂੰ ਇੱਕ ਵਾਰ ਫਿਰ ਬਗਸ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਯੂਜ਼ਰਸ ਨੂੰ ਆਈਫੋਨ 'ਚ ਬਗਸ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹਾ ਹੋ ਚੁੱਕਾ ਹੈ। ਆਓ ਜਾਣਦੇ ਹਾਂ ਕਿ ਇਹ ਨਵਾਂ ਬੱਗ ਕਿਹੜਾ ਹੈ ਅਤੇ ਤੁਸੀਂ ਆਪਣੇ ਫ਼ੋਨ ਨੂੰ ਕਿਵੇਂ ਸੁਰੱਖਿਅਤ ਰੱਖ ਸਕਦੇ ਹੋ?

iPhone Bug: ਨਵੇਂ ਬੱਗ ਵਧਾ ਦਿੱਤੀ ਸਮੱਸਿਆ, ਇਹ 4 ਅੱਖਰ ਟਾਈਪ ਕਰਦੇ ਹੀ ਆਈਫੋਨ ਰਿਹਾ ਕਰੈਸ਼!
iPhone Bug: ਨਵੇਂ ਬੱਗ ਵਧਾ ਦਿੱਤੀ ਸਮੱਸਿਆ, ਇਹ 4 ਅੱਖਰ ਟਾਈਪ ਕਰਦੇ ਹੀ ਆਈਫੋਨ ਰਿਹਾ ਕਰੈਸ਼!
Follow Us
tv9-punjabi
| Updated On: 22 Aug 2024 20:46 PM

ਜੇਕਰ ਤੁਸੀਂ ਵੀ ਐਪਲ ਆਈਫੋਨ ਦੀ ਵਰਤੋਂ ਕਰਦੇ ਹੋ ਤਾਂ ਸਾਵਧਾਨ ਹੋ ਜਾਓ ਕਿਉਂਕਿ ਆਈਫੋਨ ‘ਚ ਇਕ ਨਵਾਂ ਬਗ ਪਾਇਆ ਗਿਆ ਹੈ। ਇਹ ਬੱਗ ਇੰਨਾ ਖਤਰਨਾਕ ਹੈ ਕਿ ਤੁਹਾਡਾ ਆਈਫੋਨ ਵੀ ਕਰੈਸ਼ ਹੋ ਸਕਦਾ ਹੈ। ਆਓ ਜਾਣਦੇ ਹਾਂ ਕਿ ਇਹ ਬੱਗ ਤੁਹਾਡੇ ਫ਼ੋਨ ਨੂੰ ਕਿਵੇਂ ਨੁਕਸਾਨ ਪਹੁੰਚਾ ਸਕਦਾ ਹੈ ਅਤੇ ਤੁਸੀਂ ਆਪਣੇ ਆਈਫੋਨ ਨੂੰ ਇਸ ਬੱਗ ਤੋਂ ਕਿਵੇਂ ਬਚਾ ਸਕਦੇ ਹੋ।

ਮਾਸਟੌਡਨ ਦੇ ਸੁਰੱਖਿਆ ਖੋਜਕਰਤਾਵਾਂ ਨੇ ਖੋਜ ਕੀਤੀ ਹੈ ਕਿ ਜਦੋਂ ਕੁਝ ਵਿਸ਼ੇਸ਼ ਅੱਖਰ ਦਾਖਲ ਹੁੰਦੇ ਹਨ ਤਾਂ ਇਹ ਬੱਗ ਕਿਰਿਆਸ਼ੀਲ ਹੋ ਜਾਂਦਾ ਹੈ ਅਤੇ ਫ਼ੋਨ ਨੂੰ ਕਰੈਸ਼ ਕਰ ਦਿੰਦਾ ਹੈ। ਸਵਾਲ ਇਹ ਹੈ ਕਿ ਇਹ ਅੱਖਰ ਕੀ ਹਨ, ਰਿਪੋਰਟਾਂ ਦੇ ਅਨੁਸਾਰ, ਜੇਕਰ ਕੋਈ ਐਪਲ ਆਈਫੋਨ ਯੂਜ਼ਰ ਇਹ ਚਾਰ ਅੱਖਰ :: ਐਪ ਲਾਇਬ੍ਰੇਰੀ ਜਾਂ ਸਪਾਟਲਾਈਟ ਖੋਜ ਵਿੱਚ ਦਾਖਲ ਕਰਦਾ ਹੈ, ਤਾਂ ਫੋਨ ਕਰੈਸ਼ ਹੋ ਜਾਂਦਾ ਹੈ। ਇਸ ਦੇ ਨਾਲ ਹੀ TechCrunch ਦੀ ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਸਿਰਫ : ਤਿੰਨ ਅੱਖਰ ਦਰਜ ਕਰਨ ਤੋਂ ਬਾਅਦ ਵੀ ਇਹ ਬੱਗ ਐਕਟਿਵ ਹੋ ਸਕਦਾ ਹੈ ਅਤੇ ਤੁਹਾਡੇ ਫੋਨ ਨੂੰ ਕਰੈਸ਼ ਕਰ ਸਕਦਾ ਹੈ।

ਆਈਫੋਨ ਬੱਗ ਤੋਂ ਕਿਵੇਂ ਬਚੀਏ?

ਜੇਕਰ ਤੁਸੀਂ ਵੀ ਆਪਣੇ ਐਪਲ ਆਈਫੋਨ ਨੂੰ ਇਸ ਬੱਗ ਤੋਂ ਬਚਾਉਣਾ ਚਾਹੁੰਦੇ ਹੋ ਤਾਂ ਗਲਤੀ ਨਾਲ ਵੀ ਇਹ ਚਾਰ ਅੱਖਰ ਪਾਉਣ ਦੀ ਗਲਤੀ ਨਾ ਕਰੋ। ਇਸ ਤੋਂ ਪਹਿਲਾਂ ਵੀ ਕਈ ਵਾਰ ਅਜਿਹੇ ਬੱਗ ਆਈਫੋਨ ਯੂਜ਼ਰਸ ਨੂੰ ਪਰੇਸ਼ਾਨ ਕਰ ਚੁੱਕੇ ਹਨ ਪਰ ਐਪਲ ਨੇ ਹਮੇਸ਼ਾ ਹੀ ਇਸ ਬੱਗ ਦਾ ਪਤਾ ਲਗਾ ਕੇ ਤੁਰੰਤ ਐਕਸ਼ਨ ਲਿਆ ਹੈ ਅਤੇ ਅਜਿਹੇ ਬਗਸ ਨੂੰ ਹਟਾ ਦਿੱਤਾ ਹੈ।

ਫਿਲਹਾਲ ਇਸ ਨਵੇਂ ਬੱਗ ਨੂੰ ਲੈ ਕੇ ਐਪਲ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ। ਇਸ ਬੱਗ ਕਾਰਨ ਆਈਫੋਨ ਯੂਜ਼ਰਸ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਈ ਵਾਰ ਇਹ ਬੱਗ ਇਕ ਜਾਂ ਦੋ ਸੈਕਿੰਡ ਲਈ ਸਕ੍ਰੀਨ ਨੂੰ ਬਲੈਕ ਕਰ ਦਿੰਦਾ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਕੰਪਨੀ ਇਸ ਬੱਗ ਨੂੰ ਹਟਾਉਣ ਲਈ ਸਾਫਟਵੇਅਰ ਅਪਡੇਟ ਕਦੋਂ ਜਾਰੀ ਕਰੇਗੀ। ਇਸ ਬੱਗ ਨੂੰ ਦੂਰ ਕਰਨ ਵਾਲਾ ਨਵਾਂ ਅਪਡੇਟ ਆਉਣ ਤੱਕ ਸੁਚੇਤ ਰਹਿਣ ਦੀ ਲੋੜ ਹੈ।

PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...