ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

OTP ਸਕੈਮ ਮਿੰਟਾਂ ‘ਚ ਕਰ ਸਕਦਾ ਹੈ ਤੁਹਾਡਾ ਅਕਾਉਂਟ ਖਾਲੀ, ਕਿਵੇਂ ਕਰਨਾ ਹੈ ਬਚਾਅ ਜਾਣੋ

OTP Scam ਦਾ ਨਾਂਅ ਤਾਂ ਤੁਸੀਂ ਸੁਣਿਆ ਹੀ ਹੋਵੇਗਾ, ਇਹ ਇੱਕ ਅਜਿਹਾ ਸਕੈਮ ਹੈ ਜਿਸ ਤੋਂ ਤੁਹਾਨੂੰ ਦੂਰ ਰਹਿਣਾ ਚਾਹੀਦਾ ਹੈ। ਧੋਖੇਬਾਜ਼ ਪਹਿਲਾਂ ਮਦਦ ਮੰਗਣ ਦਾ ਬਹਾਨਾ ਲਗਾ ਕੇ ਤੁਹਾਨੂੰ ਫਸਾਉਂਦੇ ਹਨ ਅਤੇ ਫਿਰ ਤੁਹਾਡਾ ਫ਼ੋਨ ਲੈ ਕੇ ਤੁਹਾਡਾ ਬੈਂਕ ਖਾਤਾ ਖਾਲੀ ਕਰ ਦਿੰਦੇ ਹਨ। ਇਸ ਲਈ ਮਦਦ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਸਮਝਦਾਰੀ ਨਾਲ ਕਿਉਂਕਿ ਤੁਹਾਡੀ ਇੱਕ ਛੋਟੀ ਜਿਹੀ ਗਲਤੀ ਤੁਹਾਨੂੰ ਵੱਡਾ ਨੁਕਸਾਨ ਪਹੁੰਚਾ ਸਕਦੀ ਹੈ।

OTP ਸਕੈਮ ਮਿੰਟਾਂ ‘ਚ ਕਰ ਸਕਦਾ ਹੈ ਤੁਹਾਡਾ ਅਕਾਉਂਟ ਖਾਲੀ, ਕਿਵੇਂ ਕਰਨਾ ਹੈ ਬਚਾਅ ਜਾਣੋ
Photo Credit: tv9 Hindi
Follow Us
tv9-punjabi
| Updated On: 10 Nov 2023 18:58 PM

ਧੋਖਾਧੜੀ ਕਰਨ ਵਾਲੇ ਲੋਕਾਂ ਨੂੰ ਫਸਾਉਣ ਲਈ ਕਈ ਤਰਕੀਬ ਅਜ਼ਮਾਉਂਦੇ ਹਨ, ਜਿਨ੍ਹਾਂ ਵਿੱਚੋਂ ਇੱਕ OTP ਸਕੈਮ ਹੈ। ਤੁਸੀਂ OTP ਸਕੈਮ ਬਾਰੇ ਬਹੁਤ ਸੁਣਿਆ ਹੋਵੇਗਾ, ਪਰ ਕੀ ਤੁਸੀਂ ਜਾਣਦੇ ਹੋ ਕਿ ਕਿਵੇਂ ਧੋਖੇਬਾਜ਼ ਮਦਦ ਮੰਗਣ ਦੇ ਬਹਾਨੇ ਤੁਹਾਡੇ ਖਾਤੇ ਨੂੰ ਖਾਲੀ ਕਰਦੇ ਹਨ? ਪਹਿਲਾਂ ਮਦਦ ਮੰਗਣ ਦੇ ਬਹਾਨੇ ਧੋਖੇਬਾਜ਼ ਤੁਹਾਨੂੰ ਦੱਸਣਗੇ ਕਿ ਫੋਨ ਦੀ ਬੈਟਰੀ ਖ਼ਤਮ ਹੋ ਗਈ ਹੈ ਜਿਸ ਕਾਰਨ ਉਨ੍ਹਾਂ ਦਾ ਫੋਨ ਬੰਦ ਹੋ ਗਿਆ ਹੈ। ਫਿਰ ਉਹ ਪੁਛੱਣਗੇ ਕੀ ਉਹ ਤੁਹਾਡੇ ਫੋਨ ਤੋਂ ਕਾਲ ਕਰ ਸਕਦੇ ਹਨ। ਜੇਕਰ ਕੋਈ ਅਣਜਾਣ ਵਿਅਕਤੀ ਸੈਰ ਕਰਦੇ ਸਮੇਂ ਤੁਹਾਡੇ ਤੋਂ ਫੋਨ ਮੰਗਣ ਦੀ ਇਹ ਚਾਲ ਅਜ਼ਮਾ ਰਿਹਾ ਹੈ ਤਾਂ ਹੋ ਜਾਓ ਸਾਵਧਾਨ।

ਜ਼ਰੂਰੀ ਨਹੀਂ ਕਿ ਹਰ ਇਨਸਾਨ ਇੱਕੋ ਜਹੇ ਹੋਣ। ਕਹਿੰਦੇ ਨੇ ਹਨ ਸਿੱਕੇ ਦੇ ਦੋ ਪਹਿਲੂ ਹੁੰਦੇ ਹਨ। ਅਜਿਹੀ ਸਥਿਤੀ ਵਿੱਚ, ਇਹ ਹੋ ਸਕਦਾ ਹੈ ਕਿ ਕੋਈ ਵਿਅਕਤੀ ਅਸਲ ਵਿੱਚ ਮੁਸੀਬਤ ਵਿੱਚ ਹੈ ਅਤੇ ਤੁਹਾਨੂੰ ਇੱਕ ਜ਼ਰੂਰੀ ਕਾਲ ਕਰਨ ਲਈ ਤੁਹਾਡਾ ਫੋਨ ਮੰਗ ਰਿਹਾ ਹੈ, ਪਰ ਦੂਜੇ ਪਾਸੇ, ਇਹ ਵੀ ਹੋ ਸਕਦਾ ਹੈ ਕਿ ਕੋਈ ਧੋਖੇਬਾਜ਼ ਤੁਹਾਡਾ ਫੋਨ ਲੈ ਕੇ ਤੁਹਾਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੋਵੇ।

ਧੋਖਾਧੜੀ ਕਰਨ ਵਾਲੇ ਪਹਿਲਾਂ ਤੁਹਾਨੂੰ ਬੈਟਰੀ ਖਤਮ ਹੋਣ ਦੇ ਬਹਾਨੇ ਨਾਲ ਤੁਹਾਡੇ ਫੋਨ ਤੋਂ ਕਾਲ ਕਰਨ ਲਈ ਕਹਿਣਗੇ, ਜਿਵੇਂ ਹੀ ਤੁਸੀਂ ਆਪਣਾ ਫੋਨ ਦਿੰਦੇ ਹੋ, ਉਹ ਤੁਹਾਡੇ ਨੰਬਰ ਤੋਂ ਆਪਣੇ ਸਾਥੀ ਨੂੰ ਕਾਲ ਕਨੈਕਟ ਕਰ ਦੇਣਗੇ। ਫੋਨ ‘ਤੇ ਗੱਲ ਕਰਦੇ ਸਮੇਂ, ਧੋਖੇਬਾਜ਼ ਤੁਹਾਡੇ ਨੰਬਰ ‘ਤੇ ਇੱਕ OTP ਭੇਜੇਗਾ।

ਜੋ ਵਿਅਕਤੀ ਤੁਹਾਡੇ ਫੋਨ ‘ਤੇ ਗੱਲ ਕਰ ਰਿਹਾ ਹੈ, ਉਹ ਬਹੁਤ ਚਲਾਕੀ ਨਾਲ OTP ਨੂੰ ਦੇਖੇਗਾ ਅਤੇ ਇਸ ਤਰ੍ਹਾਂ ਦਿਖਾਈ ਦੇਵੇਗਾ ਜਿਵੇਂ ਦੂਜਾ ਵਿਅਕਤੀ ਪੁੱਛ ਰਿਹਾ ਹੈ ਕਿ ਤੁਸੀਂ ਕਿਸ ਸਮੇਂ ਪਹੁੰਚੇ ਹੋ। ਉਦਾਹਰਨ ਲਈ, ਜੇਕਰ ਸਾਹਮਣੇ ਵਾਲਾ ਵਿਅਕਤੀ ਪੁੱਛਦਾ ਹੈ ਕਿ ਤੁਸੀਂ ਕਿੰਨੇ ਸਮੇਂ ‘ਤੇ ਪਹੁੰਚ ਗਏ ਹੋ ਅਤੇ OTP 1055 ਹੈ, ਤਾਂ ਤੁਹਾਡੇ ਫ਼ੋਨ ‘ਤੇ ਗੱਲ ਕਰਨ ਵਾਲਾ ਵਿਅਕਤੀ ਬੜੀ ਚਲਾਕੀ ਨਾਲ 10:55 ‘ਤੇ ਕਹੇਗਾ।

ਅਜਿਹੀ ਸਥਿਤੀ ਵਿੱਚ, OTP ਸਾਂਝਾ ਕੀਤਾ ਜਾਵੇਗਾ ਅਤੇ ਤੁਹਾਡਾ ਬੈਂਕ ਖਾਤਾ ਖਾਲੀ ਹੋ ਸਕਦਾ ਹੈ, ਇਸ ਲਈ ਮਦਦ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਪਰ ਸਮਝਦਾਰੀ ਨਾਲ ਕਿਉਂਕਿ ਤੁਹਾਡੀ ਇੱਕ ਛੋਟੀ ਜਿਹੀ ਗਲਤੀ ਤੁਹਾਨੂੰ ਵੱਡਾ ਨੁਕਸਾਨ ਪਹੁੰਚਾ ਸਕਦੀ ਹੈ।

ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ, ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ
ਟਰੰਪ ਨੇ ਈਰਾਨ ਨੂੰ ਦਿੱਤੀ ਚੇਤਾਵਨੀ,  ਅਮਰੀਕਾ 'ਤੇ ਹਮਲਾ ਹੋਇਆ ਤਾਂ ਤਿਆਰ ਹੈ ਫੌਜ...
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!
ਕੇਜਰੀਵਾਲ ਦਾ ਸਿਆਸੀ ਭਵਿੱਖ ਲੁਧਿਆਣਾ ਉਪ ਚੋਣ ਨਾਲ ਹੋਵੇਗਾ ਤੈਅ!...
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ
ਇਰਾਨ ਦੇ ਇਜ਼ਰਾਈਲ 'ਤੇ ਹਮਲੇ ਤੋਂ ਬਾਅਦ ਮੁਸਲਿਮ ਦੇਸ਼ਾਂ ਵਿੱਚ ਜਸ਼ਨ...
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'
Israel Massive Strike in Iran: ਜਿਵੇਂ ਹੀ ਘੜੀ ਦੇ 4 ਵੱਜੇ, ਈਰਾਨ ਵਿੱਚ ਮਸਜਿਦ 'ਤੇ ਲਹਿਰਾਇਆ ਗਿਆ 'ਲਾਲ ਝੰਡਾ'...
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
Ahmedabad Plane Crash: ਹਾਦਸੇ ਵਾਲੀ ਥਾਂ 'ਤੇ ਮਲਬਾ ਦੇਖ ਕੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ...
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ
ਕਮਲ ਕੌਰ ਭਾਬੀ ਦਾ ਕਤਲ, ਕਾਰ ਚੋਂ ਮਿਲੀ ਲਾਸ਼...ਅਸ਼ਲੀਲ ਕੰਟੈਂਟ ਲਈ ਮਿਲੀ ਸੀ ਧਮਕੀ...
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO
Plane Crash in Ahmedabad: ਏਅਰ ਇੰਡੀਆ ਦਾ ਯਾਤਰੀ ਜਹਾਜ਼ ਉਡਾਣ ਭਰਦੇ ਸਮੇਂ ਹਾਦਸਾਗ੍ਰਸਤ, ਦੇਖੋ ਹਾਦਸੇ ਦੀ VIDEO...
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO
ਸ੍ਰੀ ਹੇਮਕੁੰਡ ਸਾਹਿਬ ਦਾ ਸਮਝੋ ਮਤਲਬ... ਦਸ਼ਮ ਪਿਤਾ ਨੇ ਸੰਗਤਾਂ ਨੂੰ ਕੀ ਦਿੱਤਾ ਸੀ ਸੰਦੇਸ਼...ਵੇਖੋ VIDEO...
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!
ਲੁਧਿਆਣਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਕੀਤਾ ਇਹ ਵੱਡਾ ਐਲਾਨ!...