ਪੰਜਾਬਬਜਟ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024

Paris Olympic 2024 Ceremony: ਕਦੋਂ ਅਤੇ ਕਿੱਥੇ? ਘਰ ਬੈਠੇ ਮੁਫ਼ਤ ਵਿੱਚ ਦੇਖੋ ਓਲੰਪਿਕ ਦੀ ਲਾਈਵ ਸੇਰੇਮਨੀ

Paris Olympics 2024 Opening Ceremony ਨੂੰ ਜੇਕਰ ਤੁਸੀਂ ਘਰ ਬੈਠੇ ਲਾਈਵ ਦੇਖਣਾ ਚਾਹੁੰਦੇ ਹੋ, ਤਾਂ ਤੁਹਾਨੂੰ ਸੈਰੇਮਨੀ ਸ਼ੁਰੂ ਹੋਣ ਤੋਂ ਪਹਿਲਾਂ ਆਪਣੇ ਫੋਨ 'ਤੇ ਇਸ ਐਪ ਨੂੰ ਇੰਸਟਾਲ ਕਰਨਾ ਹੋਵੇਗਾ। ਆਓ ਜਾਣਦੇ ਹਾਂ ਕਿ ਉਹ ਐਪ ਕਿਹੜੀ ਹੈ ਅਤੇ ਭਾਰਤੀ ਸਮੇਂ ਮੁਤਾਬਕ ਪੈਰਿਸ ਓਲੰਪਿਕ 2024 ਦਾ ਉਦਘਾਟਨ ਸਮਾਰੋਹ ਕਿਸ ਸਮੇਂ ਸ਼ੁਰੂ ਹੋਵੇਗਾ?

Paris Olympic 2024 Ceremony: ਕਦੋਂ ਅਤੇ ਕਿੱਥੇ? ਘਰ ਬੈਠੇ ਮੁਫ਼ਤ ਵਿੱਚ ਦੇਖੋ ਓਲੰਪਿਕ ਦੀ ਲਾਈਵ ਸੇਰੇਮਨੀ
ਘਰ ਬੈਠੇ ਮੁਫ਼ਤ ਵਿੱਚ ਦੇਖੋ ਓਲੰਪਿਕ ਦੀ ਲਾਈਵ ਓਪਨਿੰਗ ਸੇਰੇਮਨੀ
Follow Us
tv9-punjabi
| Updated On: 25 Jul 2024 14:47 PM

Paris Olympic 2024 ਦਾ ਕਾਊਂਟਡਾਊਨ ਸ਼ੁਰੂ ਹੋ ਗਿਆ ਹੈ, ਪੈਰਿਸ ‘ਚ ਹੋਣ ਵਾਲੀਆਂ ਓਲੰਪਿਕ ਖੇਡਾਂ ਦਾ ਉਦਘਾਟਨੀ ਸਮਾਰੋਹ ਕੱਲ ਯਾਨੀ 26 ਜੁਲਾਈ ਨੂੰ ਹੋਵੇਗਾ। ਜੇਕਰ ਤੁਸੀਂ ਵੀ ਪੈਰਿਸ ਓਲੰਪਿਕ 2024 ਦੇ ਉਦਘਾਟਨੀ ਸਮਾਰੋਹ ਨੂੰ ਘਰ ਤੋਂ ਲਾਈਵ ਦੇਖਣਾ ਚਾਹੁੰਦੇ ਹੋ, ਤਾਂ ਅੱਜ ਅਸੀਂ ਤੁਹਾਨੂੰ ਇੱਕ ਅਜਿਹਾ ਤਰੀਕਾ ਦੱਸਾਂਗੇ ਜਿਸ ਦੀ ਮਦਦ ਨਾਲ ਤੁਸੀਂ ਮੁਫ਼ਤ ਵਿੱਚ ਲਾਈਵ ਸਟ੍ਰੀਮਿੰਗ ਦਾ ਆਨੰਦ ਲੈ ਸਕੋਗੇ।

ਪੈਰਿਸ ਓਲੰਪਿਕ 2024 ਵਿੱਚ 200 ਤੋਂ ਵੱਧ ਦੇਸ਼ਾਂ ਦੇ ਲਗਭਗ 10,500 ਐਥਲੀਟ ਹਿੱਸਾ ਲੈਣਗੇ, ਜਿਨ੍ਹਾਂ ਵਿੱਚ 117 ਭਾਰਤੀ ਖਿਡਾਰੀ ਵੀ ਸ਼ਾਮਲ ਹਨ। ਪੈਰਿਸ ਓਲੰਪਿਕ 2024 26 ਜੁਲਾਈ ਨੂੰ ਸ਼ੁਰੂ ਹੋਵੇਗਾ ਅਤੇ 11 ਅਗਸਤ ਨੂੰ ਸਮਾਪਤ ਹੋਵੇਗਾ।

ਪੈਰਿਸ ਓਲੰਪਿਕ 2024 ਦਾ ਉਦਘਾਟਨੀ ਸਮਾਰੋਹ 26 ਜੁਲਾਈ 2024 ਨੂੰ ਰਾਤ 11 ਵਜੇ ਤੋਂ ਸ਼ੁਰੂ ਹੋਵੇਗਾ, ਜੋ ਅਗਲੇ ਦਿਨ 27 ਜੁਲਾਈ ਨੂੰ ਸਵੇਰੇ 2.00 ਵਜੇ ਤੱਕ ਜਾਰੀ ਰਹਿ ਸਕਦਾ ਹੈ। ਹੁਣ ਸਵਾਲ ਇਹ ਹੈ ਕਿ ਭਾਰਤ ਵਿੱਚ ਓਲੰਪਿਕ ਖੇਡਾਂ ਦੇ ਪ੍ਰਸ਼ੰਸਕ ਇਸ ਸੈਰੇਮਨੀਨੂੰ ਕਿਵੇਂ ਦੇਖ ਸਕਣਗੇ ਅਤੇ ਉਹ ਵੀ ਮੁਫ਼ਤ ਵਿੱਚ? ਅੱਜ ਅਸੀਂ ਇਸ ਸਵਾਲ ਦਾ ਜਵਾਬ ਦੇਣ ਜਾ ਰਹੇ ਹਾਂ।

Paris Olympic 2024 Live Streaming: ਇਸ ਤਰ੍ਹਾਂ ਦੇਖੋ ਫਰੀ ਸਟ੍ਰੀਮਿੰਗ

ਪੈਰਿਸ ਓਲੰਪਿਕ 2024 ਦਾ ਉਦਘਾਟਨ ਸਮਾਰੋਹ 26 ਜੁਲਾਈ 2024 ਨੂੰ ਭਾਰਤੀ ਸਮੇਂ ਅਨੁਸਾਰ ਰਾਤ 11 ਵਜੇ ਤੋਂ ਸ਼ੁਰੂ ਹੋਵੇਗਾ। ਇਵੈਂਟ ਦੀ ਲਾਈਵ ਸਟ੍ਰੀਮਿੰਗ ਦੇਖਣ ਲਈ, ਤੁਹਾਨੂੰ ਸਿਰਫ਼ ਆਪਣੇ ਮੋਬਾਈਲ ਫ਼ੋਨ ਵਿੱਚ ਰਿਲਾਇੰਸ ਜੀਓ ਕੰਪਨੀ ਦੀ ਜਿਓ ਸਿਨੇਮਾ ਐਪ ਨੂੰ ਡਾਊਨਲੋਡ ਅਤੇ ਇੰਸਟਾਲ ਕਰਨਾ ਹੋਵੇਗਾ। ਇਹ ਐਪ ਤੁਹਾਨੂੰ ਗੂਗਲ ਪਲੇ ਸਟੋਰ ਅਤੇ ਐਪਲ ਐਪ ਸਟੋਰ ‘ਤੇ ਆਸਾਨੀ ਨਾਲ ਮਿਲ ਜਾਵੇਗੀ।

ਫੋਨ ‘ਤੇ Jio Cinema ਐਪ ਨੂੰ ਇੰਸਟਾਲ ਕਰਨ ਤੋਂ ਬਾਅਦ, ਤੁਹਾਨੂੰ ਫੋਨ ਨੰਬਰ ਐਂਟਰ ਕਰਕੇ ਐਪ ‘ਤੇ ਲੌਗਇਨ ਕਰਨਾ ਹੋਵੇਗਾ। ਇੱਕ ਵਾਰ ਜਦੋਂ ਤੁਸੀਂ ਐਪ ਵਿੱਚ ਲੌਗਇਨ ਕਰ ਲੈਂਦੇ ਹੋ, ਜਿਵੇਂ ਹੀ ਪੈਰਿਸ ਓਲੰਪਿਕ 2024 ਉਦਘਾਟਨੀ ਸਮਾਰੋਹ ਸ਼ੁਰੂ ਹੁੰਦਾ ਹੈ, ਤੁਸੀਂ ਐਪ ਤੋਂ ਮੁਫ਼ਤ ਵਿੱਚ ਲਾਈਵ ਸਟ੍ਰੀਮਿੰਗ ਦਾ ਆਨੰਦ ਲੈ ਸਕੋਗੇ।

ਤੁਸੀਂ ਇਵੈਂਟ ਦੀ ਲਾਈਵ ਸਟ੍ਰੀਮਿੰਗ ਨੂੰ ਨਾ ਸਿਰਫ਼ ਜੀਓ ਸਿਨੇਮਾ ਐਪ ‘ਤੇ ਦੇਖ ਸਕੋਗੇ, ਸਗੋਂ ਜੀਓ ਸਿਨੇਮਾ ਦੀ ਅਧਿਕਾਰਤ ਵੈੱਬਸਾਈਟ ‘ਤੇ ਲੌਗਇਨ ਕਰਕੇ ਵੀ ਦੇਖ ਸਕੋਗੇ। ਇੰਨਾ ਹੀ ਨਹੀਂ, ਤੁਸੀਂ ਪੈਰਿਸ ਓਲੰਪਿਕ ਖੇਡਾਂ ਨਾਲ ਜੁੜੀ ਹਰ ਛੋਟੀ-ਵੱਡੀ ਅਪਡੇਟ ਲਈ TV9ਪੰਜਾਬੀ.ਕਾਮ ਨਾਲ ਵੀ ਜੁੜ ਸਕਦੇ ਹੋ।

Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ
ਬਜਰੰਗ-ਵਿਨੇਸ਼ ਦੀ ਰਾਹਲੁ ਨਾਲ ਮੁਲਾਕਾਤ, ਹਰਿਆਣਾ ਚੋਣ ਲੜ ਸਕਦੇ ਹਨ ਪੂਨੀਆ...
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?
AP Dhillon ਦੇ ਘਰ 'ਤੇ ਫਾਇਰਿੰਗ: ਗਾਇਕ ਢਿੱਲੋਂ ਦੇ ਘਰ 'ਤੇ ਕਿਸਨੇ ਚਲਾਈਆਂ ਗੋਲੀਆਂ?...
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ
ਹਿਮਾਚਲ ਦੇ ਇਤਿਹਾਸ 'ਚ ਪਹਿਲੀ ਵਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਖਾਤਿਆਂ 'ਚ ਨਹੀਂ ਆਇਆ ਪੈਸਾ...
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ 5 ਮੈਂਬਰੀ ਕਮੇਟੀ
Farmers Protest: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਲਈ ਬਣਾਈ  5 ਮੈਂਬਰੀ ਕਮੇਟੀ...
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ
AAP ਵਿਧਾਇਕ ਅਮਾਨਤੁੱਲਾ ਖ਼ਾਨ ਗ੍ਰਿਫ਼ਤਾਰ, ਈਡੀ ਨੇ ਅੱਜ ਸਵੇਰੇ ਰਿਹਾਇਸ਼ ਤੇ ਮਾਰੀ ਸੀ ਰੇਡ...
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ
ਸਿੰਗਰ ਬਾਠ ਦੀ ਤਲਾਸ਼ ਚ ਜੁਟੀ ਪੁਲਿਸ, ਬਜ਼ੂਰਗ ਦਾ ਕਤਲ ਕਰ ਮੰਗੀ ਸੀ ਧੀ ਤੋਂ ਮੁਆਫੀ...
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ
Haryana: ਬੀਫ਼ ਖਾਣ ਦੇ ਸ਼ੱਕ ਚ ਮਜ਼ਦੂਰ ਦਾ ਕੁੱਟ-ਕੁੱਟ ਕੇ ਕੀਤਾ ਕਤਲ, ਗਊ ਰੱਖਿਆ ਦਲ ਦੇ 5 ਮੈਂਬਰ ਗ੍ਰਿਫ਼ਤਾਰ...
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ
EC Reschedules Haryana Voting Day: ਹਰਿਆਣਾ ਚ ਵੋਟਿੰਗ ਦੀ ਤਰੀਕ ਬਦਲੀ, 1 ਨਹੀਂ 5 ਨੂੰ ਵੋਟਿੰਗ; 8 ਅਕਤੂਬਰ ਨੂੰ ਆਉਣਗੇ ਨਤੀਜੇ...
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ
ਸ਼ੰਭੂ ਬਾਰਡਰ ਤੇ ਕਿਸਾਨ ਅੰਦੋਲਨ ਦੇ 200 ਦਿਨ ਪੂਰੇ, ਚੋਣ ਲੜਣ ਤੇ ਕੀ ਬੋਲੇ ਵਿਨੇਸ਼ ਫੋਗਾਟ...
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
ਕੰਗਨਾ ਤੇ ਵਿਵਾਦਿਤ ਬਿਆਨ ਦੇ ਕੇ ਬੁਰੇ ਫਸੇ ਸਿਮਰਜੀਤ ਮਾਨ, ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ...
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ
ਸ਼੍ਰੀ ਦਰਬਾਰ ਸਾਹਿਬ ਪਹੁੰਚੀ ਓਲੰਪੀਅਨ ਵਿਨੇਸ਼ ਫੋਗਾਟ, ਸਰਬਤ ਦੇ ਭਲੇ ਦੀ ਕੀਤੀ ਅਰਦਾਸ...
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ
ਡਿੰਪੀ ਢਿੱਲੋਂ AAP ਚ ਸ਼ਾਮਲ ਹੋਏ, CM ਮਾਨ ਨੇ ਕਰਵਾਇਆ ਸ਼ਾਮਿਲ...