ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Realme C55: ਸਮਾਰਟਫੋਨ ਭਾਰਤ ‘ਚ ਲਾਂਚ, ਸਿਰਫ 29 ਮਿੰਟਾਂ ‘ਚ ਅੱਧਾ ਚਾਰਜ ਹੋ ਜਾਵੇਗਾ

Realme C55 ਭਾਰਤ ਦਾ ਪਹਿਲਾ ਐਂਡਰਾਇਡ ਸਮਾਰਟਫੋਨ ਹੈ, ਜਿਸ ਵਿੱਚ iPhone 14 Pro ਦੀ ਤਰ੍ਹਾਂ Dynamic Island ਫੀਚਰ ਦਿੱਤਾ ਗਿਆ ਹੈ.

Realme C55: ਸਮਾਰਟਫੋਨ ਭਾਰਤ ‘ਚ ਲਾਂਚ, ਸਿਰਫ 29 ਮਿੰਟਾਂ ‘ਚ ਅੱਧਾ ਚਾਰਜ ਹੋ ਜਾਵੇਗਾ
Realme C55 ਸਮਾਰਟਫੋਨ ਭਾਰਤ ‘ਚ ਲਾਂਚ, ਸਿਰਫ 29 ਮਿੰਟਾਂ ‘ਚ ਅੱਧਾ ਚਾਰਜ ਹੋ ਜਾਵੇਗਾ।
Follow Us
tv9-punjabi
| Updated On: 21 Mar 2023 14:00 PM

Realme C55 ਸਮਾਰਟਫੋਨ (Smartphone) ਭਾਰਤੀ ਬਾਜ਼ਾਰ ‘ਚ ਲਾਂਚ ਹੋ ਗਿਆ ਹੈ। ਇਹ ਸਮਾਰਟਫੋਨ ਸੁਪਰ ਚਾਰਜਿੰਗ ਨੂੰ ਸਪੋਰਟ ਕਰਦਾ ਹੈ। ਕੰਪਨੀ ਦਾ ਦਾਅਵਾ ਹੈ ਕਿ ਇਸ ਦੀ ਬੈਟਰੀ ਸਿਰਫ 29 ਮਿੰਟਾਂ ‘ਚ 50 ਫੀਸਦੀ ਤੱਕ ਚਾਰਜ ਹੋ ਜਾਵੇਗੀ। ਇਸ ਸਮਾਰਟਫੋਨ ‘ਚ ਡਾਇਨਾਮਿਕ ਆਈਲੈਂਡ ਫੀਚਰ ਵੀ ਮੌਜੂਦ ਹੈ। ਇਸ ਦੇ ਨਾਲ, ਐਪਲ ਫੋਨ ਦੀ ਤਰ੍ਹਾਂ ਡਿਵਾਈਸ ਸਕ੍ਰੀਨ ‘ਤੇ ਟ੍ਰਾਂਜੈਕਸ਼ਨ, ਬੈਟਰੀ ਅਲਰਟ ਅਤੇ ਡਾਟਾ ਟ੍ਰਾਂਸਫਰ ਵਰਗੀਆਂ ਸੂਚਨਾਵਾਂ ਦਿਖਾਈਆਂ ਜਾਣਗੀਆਂ।

Realme C55 ਦਾ ਕੈਮਰਾ

Realme C55 ‘ਚ ਡਿਊਲ ਕੈਮਰਾ ਸੈੱਟਅਪ ਦਿੱਤਾ ਗਿਆ ਹੈ। ਇਸ ਵਿੱਚ ਇੱਕ 64-MP AI ਕੈਮਰਾ (Camera) ਅਤੇ ਇੱਕ 50-ਮੈਗਾਪਿਕਸਲ ਦਾ ਸੈਕੰਡਰੀ ਕੈਮਰਾ ਸ਼ਾਮਲ ਹੈ।

Realme C55 ਬੈਟਰੀ

ਇਸ ਫੋਨ ‘ਚ 5000mAh ਦੀ ਬੈਟਰੀ ਹੈ, ਜੋ 33W ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਕੰਪਨੀ ਮੁਤਾਬਕ ਇਸ ਨੂੰ ਅੱਧਾ ਚਾਰਜ ਹੋਣ ‘ਚ 29 ਮਿੰਟ ਦਾ ਸਮਾਂ ਲੱਗਦਾ ਹੈ। ਇਸਦੀ ਬੈਟਰੀ 27 ਦਿਨਾਂ ਦੇ ਸਟੈਂਡ-ਬਾਏ ਟਾਈਮ, 17 ਘੰਟੇ ਵੀਡੀਓ ਪਲੇਬੈਕ ਅਤੇ 65 ਘੰਟੇ ਮਿਊਜ਼ਿਕ ਪਲੇਬੈਕ ਨੂੰ ਸਪੋਰਟ ਕਰਦੀ ਹੈ। ਰੀਅਲਮੀ ਫੋਨ Realme C55 ਦੀ ਭਾਰਤ ਵਿੱਚ ਸ਼ੁਰੂਆਤੀ ਕੀਮਤ 10,999 ਰੁਪਏ ਹੈ। ਇਸ ਨੂੰ ਤਿੰਨ ਸਟੋਰੇਜ ਆਪਸ਼ਨ ‘ਚ ਖਰੀਦਿਆ ਜਾ ਸਕਦਾ ਹੈ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories