ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

UPI Safety: ਸਭ ਕੁਝ ਲੁੱਟ ਲਵੇਗਾ ਸਕੈਮਰਸ ਦਾ ਮਾਇਆਜਾਲ, ਸੋਸ਼ਲ ਮੀਡੀਆ ‘ਤੇ ਨਾ ਕਰੋ ਇਹ ਗਲਤੀ

ਜੇਕਰ ਤੁਸੀਂ ਵੀ ਔਨਲਾਈਨ ਪੇਮੈਂਟ ਐਪਸ ਦੀ ਵਰਤੋਂ ਕਰਦੇ ਹੋ ਅਤੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਰਗਰਮ ਹੋ, ਤਾਂ ਇਹ ਜਾਣਕਾਰੀ ਤੁਹਾਡੇ ਲਈ ਹੈ। ਜੇਕਰ ਤੁਸੀਂ ਸੋਸ਼ਲ ਮੀਡੀਆ 'ਤੇ ਇਹ ਗਲਤੀ ਕਰ ਰਹੇ ਹੋ ਤਾਂ ਸਾਵਧਾਨ ਹੋ ਜਾਓ ਨਹੀਂ ਤਾਂ ਤੁਹਾਡਾ ਬੈਂਕ ਖਾਤਾ ਖਾਲੀ ਹੋ ਜਾਵੇਗਾ ਅਤੇ ਤੁਸੀਂ ਸਿਰਫ ਆਪਣਾ ਸਿਰ ਪਿੱਟਦੇ ਹੀ ਰਹਿ ਜਾਓਗੇ।

UPI Safety: ਸਭ ਕੁਝ ਲੁੱਟ ਲਵੇਗਾ ਸਕੈਮਰਸ ਦਾ ਮਾਇਆਜਾਲ, ਸੋਸ਼ਲ ਮੀਡੀਆ ‘ਤੇ ਨਾ ਕਰੋ ਇਹ ਗਲਤੀ
Follow Us
tv9-punjabi
| Updated On: 18 Dec 2023 11:58 AM

ਜੇਕਰ ਤੁਸੀਂ ਸੋਸ਼ਲ ਮੀਡੀਆ ‘ਤੇ ਬੈਂਕ ਡਿਟੇਲਸ (Bank Detail) ਸ਼ੇਅਰ ਕਰਦੇ ਹੋ ਤਾਂ ਸਾਵਧਾਨ ਹੋ ਜਾਵੋ। ਜੇਕਰ ਤੁਸੀਂ ਇਹ ਗਲਤੀ ਕਰ ਰਹੇ ਹੋ ਤਾਂ ਤੁਸੀਂ ਬਰਬਾਦ ਹੋ ਸਕਦੇ ਹੋ। ਤੁਹਾਡਾ ਬੈਂਕ ਖਾਤਾ ਖਾਲੀ ਹੋ ਸਕਦਾ ਹੈ। ਦਰਅਸਲ, ਸੋਸ਼ਲ ਮੀਡੀਆ ਇੱਕ ਜਨਤਕ ਪਲੇਟਫਾਰਮ ਹੈ ਅਤੇ ਕੋਈ ਵੀ ਇਸ ‘ਤੇ ਤੁਹਾਡੀ ਜਾਣਕਾਰੀ ਦੇਖ ਸਕਦਾ ਹੈ। ਇਸ ਵਿਚ ਸਾਈਬਰ ਅਪਰਾਧੀ ਵੀ ਸ਼ਾਮਲ ਹਨ। ਅਜਿਹੇ ਲੋਕ ਤੁਹਾਡੀ ਜਾਣਕਾਰੀ ਦੀ ਵਰਤੋਂ ਤੁਹਾਡੇ ਖਾਤੇ ਵਿੱਚੋਂ ਪੈਸੇ ਕਢਵਾਉਣ ਲਈ ਕਰ ਸਕਦੇ ਹਨ ਜਾਂ ਕਿਸੇ ਵੀ ਤਰ੍ਹਾਂ ਦਾ ਸਾਈਬਰ ਅਪਰਾਧ ਕਰ ਸਕਦੇ ਹਨ।

ਸੋਸ਼ਲ ਮੀਡੀਆ ‘ਤੇ ਬੈਂਕ ਡਿਟੇਲਸ ਨਾ ਕਰੋ ਸਾਂਝੇ

  1. ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕੋਈ ਵੀ ਵੇਰਵਾ ਜਨਤਕ ਹੋ ਸਕਦਾ ਹੈ। ਇਸਦਾ ਮਤਲਬ ਹੈ ਕਿ ਕੋਈ ਵੀ ਤੁਹਾਡਾ ਬੈਂਕ ਖਾਤਾ ਨੰਬਰ, IFSC ਕੋਡ ਜਾਂ ਹੋਰ ਮਹੱਤਵਪੂਰਨ ਜਾਣਕਾਰੀ ਦੇਖ ਸਕਦਾ ਹੈ।
  2. ਸਾਈਬਰ ਅਪਰਾਧੀ ਤੁਹਾਡੀ ਜਾਣਕਾਰੀ ਦੀ ਵਰਤੋਂ ਕਰ ਸਕਦੇ ਹਨ। ਸਾਈਬਰ ਅਪਰਾਧੀ ਤੁਹਾਡੀ ਜਾਣਕਾਰੀ ਦੀ ਵਰਤੋਂ ਖਾਤੇ ਤੋਂ ਪੈਸੇ ਕਢਵਾਉਣ, ਖਾਤਾ ਹੈਕ ਕਰਨ ਜਾਂ ਤੁਹਾਡੇ ਨਾਲ ਕਿਸੇ ਹੋਰ ਤਰ੍ਹਾਂ ਦੀ ਧੋਖਾਧੜੀ ਕਰਨ ਲਈ ਕਰ ਸਕਦੇ ਹਨ।
  3. ਤੁਹਾਡੇ ਖਾਤੇ ਦੀ ਸੁਰੱਖਿਆ ਪ੍ਰਭਾਵਿਤ ਹੋ ਸਕਦੀ ਹੈ। ਇਸਦਾ ਮਤਲਬ ਹੈ ਕਿ ਤੁਹਾਡੇ ਖਾਤੇ ਦੇ ਹੈਕ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।

ਸੋਸ਼ਲ ਮੀਡੀਆ ‘ਤੇ ਬੈਂਕ ਡਿਟੇਲ ਸ਼ੇਅਰ ਕਰਨ ਤੋਂ ਬਚੋ

  1. ਆਪਣੇ ਸੋਸ਼ਲ ਮੀਡੀਆ ਪ੍ਰੋਫਾਈਲਸ, ਪੋਸਟ ਜਾਂ ਕਮੈਂਟ ਵਿੱਚ ਆਪਣੇ ਬੈਂਕ ਡਿਟੇਲਸ ਜਨਤਕ ਤੌਰ ‘ਤੇ ਸਾਂਝੇ ਨਾ ਕਰੋ। ਕਿਸੇ ਵੀ ਅਣਜਾਣ ਵਿਅਕਤੀ ਨਾਲ ਆਪਣੇ ਬੈਂਕ ਡਿਟੇਲਸ ਸਾਂਝੇ ਨਾ ਕਰੋ। ਜੇਕਰ ਤੁਸੀਂ ਕਿਸੇ ਨੂੰ ਨਹੀਂ ਜਾਣਦੇ ਤਾਂ ਕੋਈ ਵੀ ਜਾਣਕਾਰੀ ਡਿਟੇਲਸ ਨਾ ਕਰੋ ਭਾਵੇਂ ਉਹ ਤੁਹਾਨੂੰ ਕੋਈ ਚੰਗੀ ਪੇਸ਼ਕਸ਼ ਦੇ ਰਿਹਾ ਹੋਵੇ।
  2. ਆਪਣੇ ਬੈਂਕ ਖਾਤੇ ਦੀ ਸੁਰੱਖਿਆ ਲਈ ਇੱਕ ਮਜ਼ਬੂਤ ​​ਪਾਸਵਰਡ ਦੀ ਵਰਤੋਂ ਕਰੋ। ਆਪਣੇ ਬੈਂਕ ਖਾਤੇ ਲਈ ਇਸ ਤਰ੍ਹਾਂ ਇੱਕ ਮਜ਼ਬੂਤ ​​ਪਾਸਵਰਡ ਬਣਾਓ – ਸ਼ਬਦਾਂ, ਨੰਬਰਾਂ ਅਤੇ ਵਿਸ਼ੇਸ਼ ਅੱਖਰਾਂ ਦੀ ਵਰਤੋਂ ਕਰੋ।
  3. ਤੁਹਾਡੀ ਸੁਰੱਖਿਆ ਲਈ ਸੋਸ਼ਲ ਮੀਡੀਆ ‘ਤੇ ਬੈਂਕ ਡਿਟੇਲਸ ਸ਼ੇਅਰ ਨਾ ਕਰਨਾ ਮਹੱਤਵਪੂਰਨ ਹੈ। ਜੇਕਰ ਤੁਸੀਂ ਕਿਸੇ ਵੀ ਪਲੇਟਫਾਰਮ ‘ਤੇ ਆਪਣੀ ਡਿਟੇਲ ਸ਼ੇਅਰ ਨਹੀਂ ਕਰਦੇ ਹੋ ਤਾਂ ਤੁਸੀਂ ਸਾਈਬਰ ਅਪਰਾਧ ਦਾ ਸ਼ਿਕਾਰ ਹੋਣ ਤੋਂ ਬਚ ਸਕਦੇ ਹੋ।
  4. ਇੰਸਟਾਗ੍ਰਾਮ, ਫੇਸਬੁੱਕ, ਵਟਸਐਪ ਜਾਂ ਕਿਸੇ ਹੋਰ ਪਲੇਟਫਾਰਮ ‘ਤੇ ਆਪਣੇ ਬੈਂਕ ਵੇਰਵੇ ਸਾਂਝੇ ਕਰਨ ਤੋਂ ਬਚੋ।
  5. ਸਕੈਮਰਸ ਤੁਹਾਨੂੰ ਫਸਾਉਣ ਲਈ ਕਈ ਆਫਰਸ ਸ਼ੋਅ ਕਰ ਸਕਦਾ ਹੈ। ਤੁਹਾਡੀ ਪੇਮੈਂਟ ਰਿਫੰਡ ਕਰਨ ਲਈ, ਡਿਸਕਾਉਂਟ ਦੇਣ ਲਈ ਜਾਂ ਕਿਸੇ ਵੀ ਕਿਸਮ ਦੀ ਆਕਰਸ਼ਕ ਤਕਨੀਕ ਦੀ ਵਰਤੋਂ ਕਰ ਸਕਦੇ ਹਨ।

ਫੌਜ ਦੇ Operation Sindoor ਦਾ ਨਵਾਂ ਵੀਡੀਓ ਆਇਆ ਸਾਹਮਣੇ
ਫੌਜ ਦੇ Operation Sindoor ਦਾ ਨਵਾਂ ਵੀਡੀਓ  ਆਇਆ ਸਾਹਮਣੇ...
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ
ਹਰਿਆਣਾ ਦੇ ਕੈਥਲ ਤੋਂ ਪਾਕਿਸਤਾਨੀ ਜਾਸੂਸ ਗ੍ਰਿਫ਼ਤਾਰ, ISI ਨੇ ਫਸਾਉਣ ਲਈ ਵਿਛਾਇਆ ਸੀ ਇਹ ਜਾਲ...
Punjab Board 10th Result: ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?
Punjab Board 10th Result:  ਪਹਿਲਾ, ਦੂਜਾ, ਤੀਜਾ...ਇਹ ਕਿਵੇਂ ਕੀਤੇ ਗਏ ਤੈਅ ? PSEB 10ਵੀਂ ਦੇ ਨਤੀਜਿਆਂ ਨੇ ਕਿਉਂ ਕਰ ਦਿੱਤਾ ਹੈਰਾਨ?...
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?
ਪਾਕਿਸਤਾਨੀ ਜਨਰਲ ਮੁਨੀਰ ਦਾ ਜਲੰਧਰ ਨਾਲ ਕੀ ਸਬੰਧ ਹੈ?...
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ
ਜੇਕਰ ਭਾਰਤ ਤੇ ਹਮਲਾ ਹੋਇਆ ਹੈ ਤਾਂ ਅਸੀਂ ਅੱਤਵਾਦੀਆਂ ਦੀ ਛਾਤੀ ਤੇ ਹਮਲਾ ਕੀਤਾ- ਰਾਜਨਾਥ ਸਿੰਘ...
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ
ਚੰਡੀਗੜ੍ਹ ਦੀ ਕੈਫੀ 12ਵੇਂ ਸਥਾਨ 'ਤੇ ਰਹੀ, Acid Attack ਤੋਂ ਬਾਅਦ ਦੀ ਕਹਾਣੀ ਕਰ ਦੇਵੇਗੀ ਹੈਰਾਨ...
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ
BSF ਜਵਾਨ ਪੂਰਨਮ ਕੁਮਾਰ ਸਾਹੂ ਦੀ ਵਤਨ ਵਾਪਸੀ, ਪਾਕਿਸਤਾਨ ਨੇ ਕੀਤਾ ਰਿਹਾਅ...
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!
ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਨਾਲ ਲੋਕਾਂ ਦੀ ਮੌਤ; ਕੀ ਬੋਲੇ ਹਰਪਾਲ ਚੀਮਾ!...
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ
ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ 3 ਅੱਤਵਾਦੀ ਢੇਰ, ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਹੋਇਆ ਮੁਕਾਬਲਾ...