ਪੰਜਾਬਦੇਸ਼ਲੋਕਸਭਾ ਚੋਣਾਂ 2024ਵਿਦੇਸ਼ਐਨਆਰਆਈਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਹੁਣ ਮੋਬਾਈਲ ‘ਤੇ ਦਿਖੇਗਾ ਕਾਲ ਕਰਨ ਵਾਲੇ ਦਾ ਨਾਮ , TRAI ਨੇ ਟੈਲੀਕਾਮ ਕੰਪਨੀਆਂ ਨੂੰ ਦਿੱਤੇ ਨਿਰਦੇਸ਼

ਹੁਣ ਤੱਕ ਮੋਬਾਈਲ ਉਪਭੋਗਤਾ ਥਰਡ ਪਾਰਟੀ ਐਪ Truecaller ਦੀ ਮਦਦ ਨਾਲ ਕਾਲਰ ਦੀ ਜਾਣਕਾਰੀ ਪ੍ਰਾਪਤ ਕਰਦੇ ਸਨ। ਜਿਸ 'ਚ ਮੋਬਾਇਲ ਯੂਜ਼ਰਸ ਦਾ ਡਾਟਾ ਲੀਕ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਕਿਉਂਕਿ Truecaller ਐਪ ਨੂੰ ਇੰਸਟਾਲ ਕਰਨ ਤੋਂ ਬਾਅਦ, ਇਹ ਤੁਹਾਡੇ ਤੋਂ ਬਹੁਤ ਸਾਰੀਆਂ ਪਰਮਿਸ਼ਨ ਮੰਗਦਾ ਹੈ, ਜਿਸ ਵਿੱਚ ਤੁਹਾਡੇ ਮੋਬਾਈਲ ਵਿੱਚ ਸੇਵ ਕੀਤੇ ਸੰਪਰਕ, ਸੰਦੇਸ਼ ਅਤੇ ਫੋਟੋਆਂ ਵਰਗੀ ਜਾਣਕਾਰੀ ਸ਼ਾਮਲ ਹੈ।

ਹੁਣ ਮੋਬਾਈਲ ‘ਤੇ ਦਿਖੇਗਾ ਕਾਲ ਕਰਨ ਵਾਲੇ ਦਾ ਨਾਮ , TRAI ਨੇ ਟੈਲੀਕਾਮ ਕੰਪਨੀਆਂ ਨੂੰ ਦਿੱਤੇ ਨਿਰਦੇਸ਼
TRAI ਦਾ ਵੱਡਾ ਫੈਸਲਾ
Follow Us
piyush-pandey
| Updated On: 02 May 2024 17:08 PM

ਜੇਕਰ ਤੁਹਾਡੇ ਸਮਾਰਟਫੋਨ ‘ਚ ਕਿਸੇ ਦਾ ਨੰਬਰ ਸੇਵ ਨਹੀਂ ਹੈ ਅਤੇ ਤੁਹਾਨੂੰ ਕਿਸੇ ਅਣਜਾਣ ਨੰਬਰ ਤੋਂ ਕਾਲ ਆਉਂਦੀ ਹੈ, ਤਾਂ ਤੁਹਾਡੇ ਦਿਮਾਗ ‘ਚ ਸਭ ਤੋਂ ਪਹਿਲਾ ਸਵਾਲ ਇਹ ਆਉਂਦਾ ਹੈ ਕਿ ਕਾਲ ਕਰਨ ਵਾਲਾ ਕੌਣ ਹੋ ਸਕਦਾ ਹੈ। ਜੇਕਰ ਤੁਹਾਡੇ ਨਾਲ ਅਕਸਰ ਅਜਿਹਾ ਹੁੰਦਾ ਹੈ ਤਾਂ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਟੈਲੀਕਾਮ ਰੈਗੂਲੇਟਰੀ ਅਥਾਰਟੀ ਆਫ ਇੰਡੀਆ (TRAI) ਨੇ ਦੇਸ਼ ਭਰ ਦੀਆਂ ਦੂਰਸੰਚਾਰ ਕੰਪਨੀਆਂ ਨੂੰ ਕਾਲਿੰਗ ਨਾਮ ਪ੍ਰੇਜੇਂਟੇਸ਼ਨ ਲਾਗੂ ਕਰਨ ਦਾ ਆਦੇਸ਼ ਦਿੱਤਾ ਹੈ, ਜਿਸ ਤੋਂ ਬਾਅਦ ਜੇਕਰ ਕੋਈ ਅਣਜਾਣ ਵਿਅਕਤੀ ਤੁਹਾਡੇ ਫੋਨ ‘ਤੇ ਕਾਲ ਕਰਦਾ ਹੈ ਤਾਂ ਉਸਦਾ ਨਾਂ ਤੁਹਾਡੇ ਫੋਨ ਦੀ ਸਕਰੀਨ ‘ਤੇ ਦਿਖਾਈ ਦੇਵੇਗਾ।

ਸਮਾਰਟਫੋਨ ਉਪਭੋਗਤਾ ਆਪਣੇ ਫੋਨ ‘ਤੇ ਅਣਜਾਣ ਕਾਲਾਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਥਰਡ ਪਾਰਟੀ ਐਪਸ ਦੀ ਵਰਤੋਂ ਕਰਦੇ ਹਨ, ਜਿਸ ਵਿੱਚ ਬਹੁਤ ਸਾਰੇ ਉਪਭੋਗਤਾ ਟਰੂ ਕਾਲਰ ਦੀ ਵਰਤੋਂ ਕਰਦੇ ਹਨ। ਥਰਡ ਪਾਰਟੀ ਐਪਸ ਆਪਣੇ ਫੀਚਰਸ ਪ੍ਰਦਾਨ ਕਰਨ ਲਈ ਇੰਸਟਾਲੇਸ਼ਨ ਦੇ ਸਮੇਂ ਬਹੁਤ ਸਾਰੀਆਂ ਪਰਮਿਸ਼ਨਸ ਮੰਗਦੀਆਂ ਹਨ, ਜਿਸ ਵਿੱਚ ਸੰਪਰਕ ਵੇਰਵੇ, ਫੋਨ ਗੈਲਰੀ, ਸਪੀਕਰ, ਕੈਮਰਾ ਅਤੇ ਕਾਲ ਹਿਸਟਰੀ ਬਾਰੇ ਜਾਣਕਾਰੀ ਸ਼ਾਮਲ ਹੁੰਦੀ ਹੈ। ਜੇਕਰ ਤੁਸੀਂ ਇਨ੍ਹਾਂ ਸਾਰਿਆਂ ਨੂੰ ਇਜਾਜ਼ਤ ਨਹੀਂ ਦਿੰਦੇ ਹੋ ਤਾਂ ਇਹ ਥਰਡ ਪਾਰਟੀ ਐਪ ਕੰਮ ਨਹੀਂ ਕਰਦੇ ਅਤੇ ਜੇਕਰ ਤੁਸੀਂ ਇਜਾਜ਼ਤ ਦਿੰਦੇ ਹੋ ਤਾਂ ਤੁਹਾਡੀ ਨਿੱਜੀ ਜਾਣਕਾਰੀ ਲੀਕ ਹੋਣ ਦਾ ਡਰ ਹੈ।

ਕਾਲਿੰਗ ਨੇਮ ਪ੍ਰੇਜ਼ੇਟੇਂਸ਼ਨ ਦਾ ਟ੍ਰਾਇਲ ਸ਼ੁਰੂ

ਟਰਾਈ ਨੇ ਦੇਸ਼ ਭਰ ਦੀਆਂ ਸਾਰੀਆਂ ਟੈਲੀਕਾਮ ਕੰਪਨੀਆਂ ਨੂੰ ਕਾਲਿੰਗ ਨੇਮ ਪ੍ਰੇਜ਼ੇਟੇਂਸ਼ਨ ਫੀਚਰ ਰੋਲ ਆਊਟ ਕਰਨ ਦਾ ਨਿਰਦੇਸ਼ ਦਿੱਤਾ ਹੈ। ਜਿਸ ਤੋਂ ਬਾਅਦ ਦੇਸ਼ ‘ਚ ਮੌਜੂਦ ਮੋਬਾਈਲ ਸੇਵਾ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਨੇ ਇਸ ਦਾ ਟ੍ਰਾਇਲ ਸ਼ੁਰੂ ਕਰ ਦਿੱਤਾ ਹੈ। ਟਰਾਈ ਮੁਤਾਬਕ ਜੇਕਰ ਇਹ ਟ੍ਰਾਇਲ ਸਫਲ ਹੁੰਦਾ ਹੈ ਤਾਂ ਕਾਲਿੰਗ ਨੇਮ ਪ੍ਰੈਜੇਂਟੇਸ਼ਨ ਫੀਚਰ ਨੂੰ ਦੇਸ਼ ਭਰ ‘ਚ ਲਾਗੂ ਕਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਤੁਹਾਨੂੰ ਅਣਜਾਣ ਨੰਬਰਾਂ ਦੀ ਜਾਣਕਾਰੀ ਲੈਣ ਲਈ ਕਿਸੇ ਥਰਡ ਪਾਰਟੀ ਐਪ ਦੀ ਲੋੜ ਨਹੀਂ ਪਵੇਗੀ।

ਇਹ ਵੀ ਪੜ੍ਹੋ – ਕੀ ਫਲਿੱਪਕਾਰਟ ਪਾਕਿਸਤਾਨ ਵਿੱਚ ਖਰੀਦਦਾਰੀ ਲਈ ਉਪਲਬਧ ਹੈ ਜਾਂ ਨਹੀਂ? ਗੁਆਂਢੀ ਦੇਸ਼ ਕਿੱਥੋਂ ਆਨਲਾਈਨ ਖਰੀਦਦਾਰੀ ਕਰਦਾ ਹੈ?

ਦੇਸ਼ ਦੇ ਇਸ ਰਾਜ ਵਿੱਚ ਸ਼ੁਰੂ ਹੋਇਆ ਟ੍ਰਾਇਲ

ਟਰਾਈ ਨੇ ਕਾਲਿੰਗ ਨੇਮ ਪ੍ਰੇਜ਼ੇਟੇਂਸ਼ਨ ਫੀਚਰ ਦੀ ਜਾਂਚ ਕਰਨ ਲਈ ਦੇਸ਼ ਦੇ ਸਭ ਤੋਂ ਛੋਟੇ ਸਰਕਲ ਨੂੰ ਚੁਣਿਆ ਹੈ। ਜਿਸ ਤੋਂ ਬਾਅਦ ਮੋਬਾਈਲ ਸੇਵਾ ਪ੍ਰਦਾਨ ਕਰਨ ਵਾਲੀਆਂ ਕੰਪਨੀਆਂ ਹਰਿਆਣਾ ਵਿੱਚ ਕਾਲਿੰਗ ਨੇਮ ਪ੍ਰੇਜ਼ੇਟੇਂਸ਼ਨ ਫੀਚਰ ਦੀ ਟੈਸਟਿੰਗ ਸ਼ੁਰੂ ਕਰਨ ਜਾ ਰਹੀਆਂ ਹਨ। ਜਾਣਕਾਰੀ ਮੁਤਾਬਕ ਟਰਾਈ ਦੇ ਨਿਰਦੇਸ਼ਾਂ ਤੋਂ ਬਾਅਦ ਹਰਿਆਣਾ ‘ਚ ਇਸ ਮਹੀਨੇ ਕਾਲਿੰਗ ਨੇਮ ਪ੍ਰੈਜੈਂਟੇਸ਼ਨ ਫੀਚਰ ਦੀ ਟੈਸਟਿੰਗ ਸ਼ੁਰੂ ਹੋ ਜਾਵੇਗੀ।

BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ
BJP ਧਰਮ ਦੀ ਰਾਜਨੀਤੀ ਨਹੀਂ ਕਰਦੀ, ਅਸੀਂ ਸੰਵਿਧਾਨ ਨੂੰ ਸਮਰਪਿਤ ਹਾਂ... TV9 'ਤੇ ਬੋਲੇ ਪੀਐਮ ਮੋਦੀ...
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ
INDIAਲਈ ਮੈਂ ਵੋਟਾਂ ਮੰਗਣ ਆਇਆ ਹਾਂ, ਜੇਕਰ BJP ਜਿੱਤੀ ਤਾਂ ਸੰਵਿਧਾਨ ਬਦਲ ਦੇਵੇਗੀ - CM ਕੇਜਰੀਵਾਲ...
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ
PM ਮੋਦੀ ਦਾ ਵਿਦਾਈ ਤੈਅ, ਇੰਡੀਆ ਗਠਜੋੜ ਮਜ਼ਬੂਤ ​​ਸਥਿਤੀ 'ਚ - ਮਲਿਕਾਅਰਜੁਨ ਖੜਗੇ...
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ
ਪੀਐਮ ਮੋਦੀ ਨੇ ਵਾਰਾਣਸੀ ਤੋਂ ਤੀਜੀ ਵਾਰ ਦਾਖ਼ਲ ਕੀਤੀ ਨਾਮਜ਼ਦਗੀ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਾਮਜ਼ਦਗੀ 'ਚ 20 ਕੇਂਦਰੀ ਮੰਤਰੀ... 12 ਸੂਬਿਆਂ ਦੇ ਮੁੱਖ ਮੰਤਰੀ, ਕਈ ਵੱਡੇ ਨੇਤਾ ਹੋਣਗੇ ਸ਼ਾਮਲ...
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ
ਪੰਜਾਬ 'ਚ ਪਾਤਰ ਐਵਾਰਡ ਦੀ ਹੋਵੇਗੀ ਸ਼ੁਰੂਆਤ, ਸੁਰਜੀਤ ਪਾਤਰ ਨੂੰ ਅੰਤਿਮ ਵਿਦਾਈ ਦੇਣ ਪਹੁੰਚੇ ਸੀਐਮ ਦਾ ਐਲਾਨ...
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼
ਪੱਗ ਬੰਨ੍ਹੀ, ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ 'ਤੇ ਲੰਗਰ ਦੀ ਸੇਵਾ ਕੀਤੀ... ਪਟਨਾ 'ਚ ਦੇਖਣ ਨੂੰ ਮਿਲਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਅੰਦਾਜ਼...
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ
ਕਾਂਗਰਸ ਦੀ ਸੋਚ ਦੇਸ਼ ਨੂੰ ਖਤਰੇ ਵਿੱਚ ਪਾ ਰਹੀ, TV9 ਦੇ ਇੰਟਰਵਿਊ 'ਚ ਅਮਿਤ ਸ਼ਾਹ ਬੋਲੇ...
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ
ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ 10 ਗਾਰੰਟੀਆਂ ,ਕਿਹਾ- ਚੀਨ ਤੋਂ ਛੁਡਵਾਉਣੀ ਹੈ ਜ਼ਮੀਨ...
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video
ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਨਾ ਦੇਣ ਦਾ ਦੱਸਿਆ ਕਾਰਨ, Video...
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ
ਅਰਵਿੰਦ ਕੇਜਰੀਵਾਲ ਨੂੰ ਕਿਨ੍ਹਾਂ ਸ਼ਰਤਾਂ 'ਤੇ ਮਿਲੀ ਅੰਤਰਿਮ ਜ਼ਮਾਨਤ, ਵੀਡੀਓ...
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ
WIIT Satta Sammelan Event 2024: ਸੰਵਿਧਾਨ ਖ਼ਤਰੇ 'ਚ ਹੈ, ਉਸਨੂੰ ਬਚਾਉਣ ਲਈ ਭਾਜਪਾ ਨੂੰ ਹਰਾਉਣਾ ਜਰੂਰੀ - ਸੀਐਮ ਮਾਨ...
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ
WIIT Satta Sammelan Event 2024: ਭਾਜਪਾ ਨੇ ਲੋਕਤੰਤਰ ਦਾ ਮਜ਼ਾਕ ਬਣਾਇਆ, ਟੀਵੀ9 ਦੇ ਪ੍ਰੋਗਰਾਮ 'ਚ ਬੋਲੇ ਸੀਐਮ ਮਾਨ...
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ
WIIT Satta Sammelan Event 2024: ਪੰਜਾਬ 'ਚ ਖਿੜੇਗਾ ਕਮਲ, ਭਗਵੰਤ ਮਾਨ ਨੇ ਬਣਾਇਆ 13-0 ਦਾ ਮਜ਼ਾਕ - ਸੁਨੀਲ ਜਾਖੜ...
Stories