ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025

Twitter Revenue: ਟਵਿੱਟਰ ਤੋਂ ਲੱਖਾਂ ਰੁਪਏ ਦੀ ਕਮਾਈ, ਇਸ ਤਰ੍ਹਾਂ ਤੁਸੀਂ ਵੀ ਵਧਾ ਸਕਦੇ ਹੋ ਆਪਣਾ ਬੈਂਕ ਬੈਲੇਂਸ

witter Ads Revenue: ਯੂਜ਼ਰਸ ਟਵਿੱਟਰ ਤੋਂ ਲੱਖਾਂ ਰੁਪਏ ਕਮਾ ਰਹੇ ਹਨ, ਜੇਕਰ ਤੁਸੀਂ ਵੀ ਵੱਡੀ ਰਕਮ ਛਾਪਣਾ ਚਾਹੁੰਦੇ ਹੋ, ਤਾਂ ਤੁਸੀਂ ਇਸ ਤਰੀਕੇ ਨੂੰ ਅਪਣਾ ਕੇ ਕਮਾਈ ਸ਼ੁਰੂ ਕਰ ਸਕਦੇ ਹੋ।

Twitter Revenue: ਟਵਿੱਟਰ ਤੋਂ ਲੱਖਾਂ ਰੁਪਏ ਦੀ ਕਮਾਈ, ਇਸ ਤਰ੍ਹਾਂ ਤੁਸੀਂ ਵੀ ਵਧਾ ਸਕਦੇ ਹੋ ਆਪਣਾ ਬੈਂਕ ਬੈਲੇਂਸ
Follow Us
tv9-punjabi
| Updated On: 09 Aug 2023 13:27 PM IST

ਟਵਿਟਰ ਨੇ ਹਾਲ ਹੀ ‘ਚ ਆਪਣਾ ਟਵਿਟਰ (Twitter) ‘ਤੋਂ ਕਮਾਈ ਕਰਨ ਵਾਲਾ ਪ੍ਰੋਗਰਾਮ ਸ਼ੁਰੂ ਕੀਤਾ ਸੀ ਅਤੇ ਹੁਣ ਯੂਜ਼ਰਸ ਨੂੰ ਇਸ ਤੋਂ ਪੈਸੇ ਵੀ ਮਿਲਣੇ ਸ਼ੁਰੂ ਹੋ ਗਏ ਹਨ। ਅਜਿਹੇ ‘ਚ ਕਈ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤਾ ਹੈ ਕਿ ਉਨ੍ਹਾਂ ਨੂੰ ਟਵਿਟਰ ਤੋਂ ਪੈਸੇ ਮਿਲਣੇ ਸ਼ੁਰੂ ਹੋ ਗਏ ਹਨ ਅਤੇ ਉਨ੍ਹਾਂ ਦੀ ਕਮਾਈ ਵੀ ਸ਼ੁਰੂ ਹੋ ਗਈ ਹੈ। ਸੋਸ਼ਲ ਮੀਡੀਆ ‘ਤੇ ਲੋਕਾਂ ਦੁਆਰਾ ਸ਼ੇਅਰ ਕੀਤੇ ਗਏ ਸਕ੍ਰੀਨਸ਼ੌਟਸ ਦੇ ਅਨੁਸਾਰ, ਟਵਿੱਟਰ ਐਕਸ ਨੇ ਉਪਭੋਗਤਾਵਾਂ ਨੂੰ ਭੁਗਤਾਨ ਕਰਨਾ ਸ਼ੁਰੂ ਕਰ ਦਿੱਤਾ ਹੈ।

ਜੇਕਰ ਤੁਸੀਂ ਵੀ ਟਵਿੱਟਰ (X) ਤੋਂ ਪੈਸੇ ਕਮਾਉਣ ਬਾਰੇ ਸੋਚ ਰਹੇ ਹੋ, ਤਾਂ ਤੁਸੀਂ ਇਸ ਆਸਾਨ ਤਰੀਕੇ ਨੂੰ ਅਪਣਾ ਕੇ ਮੋਟੀ ਕਮਾਈ ਕਰ ਸਕਦੇ ਹੋ। ਇਸ ਦੇ ਲਈ ਤੁਹਾਨੂੰ ਕੰਪਨੀ ਦੇ ਕੁਝ ਨਿਯਮਾਂ ਅਤੇ ਸ਼ਰਤਾਂ ਦੀ ਪਾਲਣਾ ਕਰਨੀ ਪਵੇਗੀ।

ਵਿਗਿਆਪਨ ਆਮਦਨ ਪ੍ਰੋਗਰਾਮ, ਕਿਵੇਂ ਹੋਵੇਗੀ ਕਮਾਈ

ਐਲੋਨ ਮਸਕ ਦੇ ਵਿਗਿਆਪਨ ਮਾਲੀਆ ਪ੍ਰੋਗਰਾਮ ਵਿੱਚ, ਐਲੀਜਿਬਲ ਕ੍ਰਿਏਟਰਸ ਨੂੰ ਪਲੇਟਫਾਰਮ ਵਿਗਿਆਪਨਾਂ ਤੋਂ ਕਮਾਈ ਦਾ ਹਿੱਸਾ ਮਿਲਦਾ ਹੈ। ਜੇਕਰ ਤੁਸੀਂ ਵੀ ਇਨ੍ਹਾਂ ਯੂਜ਼ਰਸ ਦੀ ਤਰ੍ਹਾਂ ਟਵਿਟਰ ਐਕਸ ਤੋਂ ਕਮਾਈ ਕਰਨਾ ਚਾਹੁੰਦੇ ਹੋ, ਤਾਂ ਇਸਦੇ ਲਈ ਤੁਹਾਡੇ 500 ਤੋਂ ਜ਼ਿਆਦਾ ਫਾਲੋਅਰਸ ਹੋਣੇ ਚਾਹੀਦੇ ਹਨ। ਇਸ ਤੋਂ ਇਲਾਵਾ, ਪਿਛਲੇ 3 ਮਹੀਨਿਆਂ ਵਿੱਚ ਤੁਹਾਡੇ ਅਕਾਉਂਟ ‘ਤੇ 15 ਮਿਲੀਅਨ ਆਰਗੈਨਿਕ ਟਵੀਟ ਇੰਪਰੈਸ਼ਨ ਹੋਣੇ ਚਾਹੀਦੇ ਹਨ (ਅਕਾਉਂਟ ਵੈਰੀਫਾਈਡ ਹੋਣਾ ਚਾਹੀਦਾ ਹੈ)। ਜੇਕਰ ਤੁਸੀਂ ਇਹਨਾਂ ਤਿੰਨ ਸ਼ਰਤਾਂ ਨੂੰ ਪੂਰਾ ਕਰਦੇ ਹੋ ਤਾਂ ਤੁਸੀਂ ਐਲੋਨ ਮਸਕ ਦੇ ਵਿਗਿਆਪਨ ਮਾਲੀਆ ਪ੍ਰੋਗਰਾਮ ਲਈ ਅਰਜ਼ੀ ਦੇ ਸਕਦੇ ਹੋ। ਭਾਵ, ਇਸ ਪ੍ਰੋਗਰਾਮ ਲਈ ਤੁਹਾਡੇ ਲਈ ਆਪਣੇ ਟਵਿੱਟਰ ਆਕਾਉਂਟ ਦਾ ਮੋਨੋਟਾਈਜਡ ਕਰਵਾਉਣਾ ਜ਼ਰੂਰੀ ਹੈ।

900 ਰੁਪਏ ਦਿਓ ਅਤੇ ਟਵੀਟਰ ਤੋਂ ਕਮਾਓ ਲੱਖਾਂ

ਇਨ੍ਹੀਂ ਦਿਨੀਂ ਬਹੁਤ ਸਾਰੇ ਯੂਜ਼ਰਸ ਸੋਸ਼ਲ ਮੀਡੀਆ ‘ਤੇ ਟਵਿਟਰ ਤੋਂ ਆਪਣੀ ਕਮਾਈ ਦੇ ਸਕਰੀਨਸ਼ਾਟ ਸ਼ੇਅਰ ਕਰ ਰਹੇ ਹਨ। ਸਕਰੀਨਸ਼ਾਟਸ ਦੇ ਮੁਤਾਬਕ, ਕ੍ਰਿਏਟਰਸ ਨੂੰ ਇੰਸਟਾਗ੍ਰਾਮ ਅਤੇ ਫੇਸਬੁੱਕ ਵਾਂਗ ਟਵਿਟਰ ਤੋਂ ਪੈਸੇ ਮਿਲਣੇ ਸ਼ੁਰੂ ਹੋ ਗਏ ਹਨ।

Twitter (X) ਸਬਸਕ੍ਰਿਪਸ਼ਨ ਪਲਾਨ

Twitter X ਦੀ ਸਬਸਕ੍ਰਿਪਸ਼ਨ ਦੀ ਗੱਲ ਕਰੀਏ ਤਾਂ ਭਾਰਤ ਵਿੱਚ ਵੈੱਬ ਯੂਜ਼ਰਸ ਨੂੰ 650 ਰੁਪਏ ਦਾ ਮਹੀਨਾਵਾਰ ਸਬਸਕ੍ਰਿਪਸ਼ਨ ਪਲਾਨ ਅਤੇ ਮੋਬਾਈਲ ਉਪਭੋਗਤਾਵਾਂ ਨੂੰ 900 ਰੁਪਏ ਦਾ ਮਹੀਨਾਵਾਰ ਸਬਸਕ੍ਰਿਪਸ਼ਨ ਪਲਾਨ ਮਿਲ ਰਿਹਾ ਹੈ। ਜੇਕਰ ਤੁਸੀਂ ਮਾਈਕ੍ਰੋਬਲਾਗਿੰਗ ਪਲੇਟਫਾਰਮ ਟਵਿਟਰ ਦਾ ਸਾਲਾਨਾ ਪਲਾਨ ਲੈਣਾ ਚਾਹੁੰਦੇ ਹੋ ਤਾਂ ਇਸ ਦੇ ਲਈ ਤੁਹਾਨੂੰ ਹਰ ਸਾਲ 6,800 ਰੁਪਏ ਦੇਣੇ ਹੋਣਗੇ। ਵੈਸੇ, ਜੇਕਰ ਤੁਸੀਂ ਟਵਿੱਟਰ X ਦਾ ਸਾਲਾਨਾ ਪਲਾਨ ਲੈਂਦੇ ਹੋ, ਤਾਂ ਇਹ ਮਹੀਨਾਵਾਰ ਸਬਸਕ੍ਰਿਪਸ਼ਨ ਪਲਾਨ ਨਾਲੋਂ ਸਸਤਾ ਹੈ। ਉਦਾਹਰਣ ਵਜੋਂ, ਸਾਲ ਦੇ 6,800 ਦੇ ਅਨੁਸਾਰ, ਹਰ ਮਹੀਨੇ ਸਿਰਫ 566.67 ਰੁਪਏ ਆਉਂਦੇ ਹਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?
Budget 2026: ਬਜਟ 'ਚ ਪੈਟਰੋਲ-ਡੀਜ਼ਲ 'ਤੇ GST ਘਟ ਹੋਣ ਨਾਲ ਘੱਟ ਸਕਦੀਆਂ ਹਨ ਕੀਮਤਾਂ? ਜਾਣੋ ਮਾਹਿਰਾਂ ਦੀ ਰਾਏ?...
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?
Budget 2026: ਬਜਟ 2026 ਦਾ ਵੱਡਾ ਸਵਾਲ, ਪੈਟਰੋਲ-ਡੀਜ਼ਲ GST ਵਿੱਚ ਆਏ ਤਾਂ ਸੂਬਿਆਂ ਦੇ ਮਾਲੀਏ ਦਾ ਕੀ ਹੋਵੇਗਾ?...
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ
Gold Silver Price News: ਆਖਿਰ ਇੰਨਾ ਮਹਿੰਗਾ ਕਿਉਂ ਹੋ ਰਹੇ ਸੋਨਾ-ਚਾਂਦੀ? ਜਾਣੋ ਵਜ੍ਹਾ...
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO
Beating The Retreat: ਬੀਟਿੰਗ ਰੀਟ੍ਰੀਟ ਸੈਰੇਮਨੀ ਵਿੱਚ ਤਿੰਨਾਂ ਫੌਜਾਂ ਦੇ ਬੈਂਡ ਨੇ ਜਿੱਤੇ ਦਿਲ, ਪੀਐਮ ਮੋਦੀ ਸ਼ੇਅਰ ਕੀਤਾ VIDEO...
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'
Chandigarh Nagar Nigam 'ਤੇ BJP ਦਾ ਕਬਜ਼ਾ, ਤਿੰਨੋਂ ਹੀ ਅਹੁਦਿਆਂ 'ਤੇ ਖਿੜ੍ਹਿਆ 'ਕਮਲ'...
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ
Punjab Secretariat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਚਲਾਈ ਗਈ ਭਾਲ ਮੁਹਿੰਮ...
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ
ਐਕਟਿੰਗ, ਸਿਗਿੰਗ, ਬਾਡੀ ਬਿਲਡਿੰਗ ਤੇ ਰੈਸਲਿੰਗ, ਮਲਟੀ ਟੈਲੇਂਟੇਡ ਅੰਮ੍ਰਿਤਸਰ ਦੇ ਗੱਭਰੂ ਰੋਨੀ ਸਿੰਘ ਵਿਦੇਸ਼ਾਂ 'ਚ ਵੀ ਪਾ ਰਿਹਾ ਧਮਾਲਾਂ...
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ
Ajit Pawar Plane Crash: ਬਾਰਾਮਤੀ ਜਹਾਜ਼ ਹਾਦਸੇ 'ਚ ਅਜਿਤ ਪਵਾਰ ਦੀ ਮੌਤ 'ਤੇ ਚਸ਼ਮਦੀਦਾਂ ਦਾ ਅੱਖੀਂ ਦੇਖਿਆ ਹਾਲ...
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ
ਜਹਾਜ ਹਾਦਸੇ 'ਚ ਅਜਿਤ ਪਵਾਰ ਦਾ ਦੇਹਾਂਤ, ਪੀਐਮ ਮੋਦੀ ਨੇ ਸੀਐਮ ਫੜਨਵੀਸ ਤੋਂ ਲਈ ਜਾਣਕਾਰੀ...