AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਕੀ ਹੈ Blue Aadhaar Card, ਕਿਉਂ ਜ਼ਰੂਰੀ ਹੈ ਇਸ ਨੂੰ ਬਣਾਉਣਾ ? ਇੰਝ ਕਰੋ ਆਨਲਾਈਨ ਅਪਲਾਈ

ਜੇਕਰ ਤੁਸੀਂ ਵੀ ਨਹੀਂ ਜਾਣਦੇ ਕਿ ਬਲੂ ਆਧਾਰ ਕਾਰਡ ਕੀ ਹੁੰਦਾ ਹੈ ਅਤੇ ਇਸ ਦੀ ਕੀਮਤ ਕੀ ਹੈ, ਤਾਂ ਇਹ ਜਾਣਕਾਰੀ ਤੁਹਾਡੇ ਲਈ ਹੈ। ਇੱਥੇ ਜਾਣੋ ਕਿ ਤੁਸੀਂ ਘਰ ਬੈਠੇ ਹੀ ਨੀਲੇ ਕਾਰਡ ਲਈ ਆਨਲਾਈਨ ਅਪਲਾਈ ਕਿਵੇਂ ਕਰ ਸਕਦੇ ਹੋ। ਕੀ ਇਸਦੇ ਲਈ ਕੋਈ ਚਾਰਜ ਹੋਵੇਗਾ ਜਾਂ ਇਹ ਮੁਫਤ ਵਿੱਚ ਕੀਤਾ ਜਾਵੇਗਾ? ਜਾਣਨ ਲਈ ਪੜ੍ਹੋ ਸਾਡੀ ਇਹ ਖ਼ਾਸ ਰਿਪੋਰਟ....

ਕੀ ਹੈ Blue Aadhaar Card, ਕਿਉਂ ਜ਼ਰੂਰੀ ਹੈ ਇਸ ਨੂੰ ਬਣਾਉਣਾ ? ਇੰਝ ਕਰੋ ਆਨਲਾਈਨ ਅਪਲਾਈ
tv9-punjabi
| Updated On: 27 Nov 2023 13:32 PM IST
Share
ਆਧਾਰ ਕਾਰਡ ਤੁਹਾਡੀ ਪਛਾਣ ਜਾਂ ਬੈਂਕ ਖਾਤੇ ਲਈ ਇੱਕ ਮਹੱਤਵਪੂਰਨ ਦਸਤਾਵੇਜ਼ ਹੈ। ਇਸ ‘ਤੇ ਲਿਖਿਆ ਗਿਆ 11 ਅੰਕਾਂ ਦਾ ਨੰਬਰ ਯੂਨੀਕ ਹੁੰਦਾ ਹੈ। ਦੇਸ਼ ਵਿੱਚ ਰਹਿਣ ਵਾਲੇ ਹਰ ਵਿਅਕਤੀ ਲਈ ਆਧਾਰ ਕਾਰਡ (Aadhar Card) ਹੋਣਾ ਬਹੁਤ ਜ਼ਰੂਰੀ ਹੈ। ਤੁਹਾਡੇ ‘ਚੋਂ ਜ਼ਿਆਦਾਤਰ ਲੋਕ ਆਧਾਰ ਕਾਰਡ ਨੂੰ ਲੈ ਕੇ ਜਾਣੂ ਹੋਣਗੇ ਪਰ ਕੀ ਤੁਸੀਂ ਜਾਣਦੇ ਹੋ ਕਿ ਦੇਸ਼ ‘ਚ ਇਕ ਨਹੀਂ ਸਗੋਂ ਕਈ ਤਰ੍ਹਾਂ ਦੇ ਆਧਾਰ ਕਾਰਡ ਬਣਦੇ ਹਨ। ਜਿਨ੍ਹਾਂ ਵਿੱਚੋਂ ਇੱਕ ਨੀਲੇ ਰੰਗ ਦਾ ਆਧਾਰ ਕਾਰਡ ਹੈ। ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਇਹ ਕਿਸ ਤਰ੍ਹਾਂ ਦਾ ਆਧਾਰ ਕਾਰਡ ਹੈ, ਮੈਂ ਇਸਨੂੰ ਕਿਉਂ ਬਣਾਵਾਂ? ਇੱਥੇ ਅਸੀਂ ਤੁਹਾਨੂੰ ਦੱਸਾਂਗੇ ਕਿ ਬਲੂ ਆਧਾਰ ਕਾਰਡ ਕੀ ਹੈ ਅਤੇ ਇਸ ਨੂੰ ਬਣਾਉਣਾ ਕਿਉਂ ਜ਼ਰੂਰੀ ਹੈ। ਇਸ ਤੋਂ ਇਲਾਵਾ ਤੁਸੀਂ ਘਰ ਬੈਠੇ ਇਸ ਨੂੰ ਆਨਲਾਈਨ ਕਿਵੇਂ ਅਪਲਾਈ ਕਰ ਸਕਦੇ ਹੋ।

ਕੀ ਹੈ Blue Aadhaar Card?

ਜੇਕਰ ਬਲੂ ਆਧਾਰ ਕਾਰਡ ਦੀ ਗੱਲ ਕਰੀਏ ਤਾਂ ਇਹ ਆਧਾਰ ਕਾਰਡ ਬਣਵਾਉਣਾ ਬਹੁਤ ਜ਼ਰੂਰੀ ਹੈ। ਇਹ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਬਣਾਇਆ ਜਾਂਦਾ ਹੈ ਅਤੇ ਇਸਦਾ ਰੰਗ ਨੀਲਾ ਹੁੰਦਾ ਹੈ। ਇਸ ਆਧਾਰ ਕਾਰਡ ਨੂੰ ਬਾਲ ਆਧਾਰ ਕਾਰਡ ਵੀ ਕਿਹਾ ਜਾਂਦਾ ਹੈ। ਤੁਹਾਨੂੰ ਦੱਸ ਦੇਈਏ ਕਿ ਆਮ ਆਧਾਰ ਕਾਰਡ ਦੇ ਉਲਟ, ਬਾਲ ਆਧਾਰ ਵਿੱਚ ਬਾਇਓਮੈਟ੍ਰਿਕਸ ਦੀ ਲੋੜ ਨਹੀਂ ਹੁੰਦੀ ਹੈ। ਤੁਸੀਂ ਇਸ ਨੂੰ ਘਰ ਬੈਠੇ ਆਨਲਾਈਨ ਵੀ ਬਣਵਾ ਸਕਦੇ ਹੋ। UIDAI ਦੀ ਵੈੱਬਸਾਈਟ ਦੀ ਮਦਦ ਨਾਲ, ਇਹ ਪ੍ਰਕਿਰਿਆ ਆਸਾਨ ਹੋ ਗਈ ਹੈ। ਹਾਲਾਂਕਿ ਪਹਿਲਾਂ ਇਸ ਆਧਾਰ ਕਾਰਡ ਨੂੰ ਬਣਾਉਣ ਲਈ ਜਨਮ ਸਰਟੀਫਿਕੇਟ ਦੀ ਲੋੜ ਹੁੰਦੀ ਸੀ, ਪਰ ਹੁਣ ਤੁਸੀਂ ਬਿਨਾਂ ਜਨਮ ਸਰਟੀਫਿਕੇਟ ਦੇ ਵੀ ਇਸ ਨੂੰ ਬਣਵਾ ਸਕਦੇ ਹੋ।

ਇੰਝ ਕਰੋ ਆਨਲਾਈਨ ਅਪਲਾਈ

  • ਬਲੂ ਆਧਾਰ ਕਾਰਡ ਲਈ, ਤੁਹਾਨੂੰ ਪਹਿਲਾਂ UIDAI ਦੀ ਅਧਿਕਾਰਤ ਵੈੱਬਸਾਈਟ www.UIDAI.gov.in ‘ਤੇ ਜਾਣਾ ਹੋਵੇਗਾ। ਇੱਥੇ ਤੁਹਾਨੂੰ ਆਧਾਰ ਕਾਰਡ ਦਾ ਲਿੰਕ ਸ਼ੋਅ ਹੋਵੇਗਾ, ਉਸ ‘ਤੇ ਕਲਿੱਕ ਕਰੋ। ਇਸ ਤੋਂ ਬਾਅਦ ਇੱਕ ਨਵੀਂ ਵਿੰਡੋ ਖੁੱਲੇਗੀ, ਇੱਥੇ ਤੁਹਾਨੂੰ ਆਪਣੇ ਬੱਚੇ ਦਾ ਨਾਮ, ਮੋਬਾਈਲ ਨੰਬਰ, ਈਮੇਲ ਆਈਡੀ ਵਰਗੇ ਵੇਰਵੇ ਭਰਨੇ ਹੋਣਗੇ। ਹੁਣ ਬੱਚੇ ਦਾ ਜਨਮ ਸਥਾਨ (ਜਿੱਥੇ ਬੱਚੇ ਦਾ ਜਨਮ ਹੋਇਆ ਸੀ), ਪੂਰਾ ਪਤਾ, ਜ਼ਿਲ੍ਹਾ-ਰਾਜ ਵਰਗੇ ਵੇਰਵੇ ਭਰੋ। ਭਰੇ ਵੇਰਵਿਆਂ ਦੀ ਧਿਆਨ ਨਾਲ ਜਾਂਚ ਕਰੋ ਅਤੇ ਫਾਰਮ ਜਮ੍ਹਾਂ ਕਰੋ। ਆਨਲਾਈਨ ਪ੍ਰਕਿਰਿਆ ਨੂੰ ਪੂਰਾ ਕਰਨ ਤੋਂ ਬਾਅਦ, ਤੁਹਾਨੂੰ ਇੱਕ ਵਾਰ UIDAI ਕੇਂਦਰ ‘ਤੇ ਜਾਣਾ ਹੋਵੇਗਾ। ਜੇਕਰ ਤੁਸੀਂ ਚਾਹੋ, ਤਾਂ ਤੁਸੀਂ UIDAI ਕੇਂਦਰ ਜਾਣ ਤੋਂ ਪਹਿਲਾਂ ਅਪਾਇੰਟਮੈਂਟ ਵੀ ਲੈ ਸਕਦੇ ਹੋ। ਇਸਦੇ ਲਈ, ਤੁਹਾਨੂੰ ਇੱਕ ਅਪਾਇੰਟਮੈਂਟ ਦਾ ਵਿਕਲਪ ਵੀ ਦਿਖਾਇਆ ਜਾਵੇਗਾ, ਇਸ ਵਿਕਲਪ ਨੂੰ ਚੁਣੋ ਅਤੇ ਅਪਾਇੰਟਮੈਂਟ ਲਓ। ਧਿਆਨ ਦਿਓ ਕਿ ਤੁਹਾਨੂੰ ਇਸਦੇ ਲਈ ਕੋਈ ਚਾਰਜ ਨਹੀਂ ਦੇਣਾ ਪਵੇਗਾ।

Follow Us
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ
BRICS Summit 2026: 18ਵੇਂ ਬ੍ਰਿਕਸ ਸੰਮੇਲਨ 2026 ਦੀ ਸ਼ਾਨਦਾਰ ਤਿਆਰੀ, ਲੀਲਾ ਹੋਟਲ 'ਚ ਭਾਰਤੀ ਸਤਿਕਾਰ...
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ
BRICS Summit 2026: ਭਾਰਤ ਮੰਡਪਮ ਵਿਖੇ ਵਿਦੇਸ਼ੀ ਮਹਿਮਾਨਾਂ ਦਾ ਨਿੱਘਾ ਸਵਾਗਤ ਅਤੇ ਸਖ਼ਤ ਸੁਰੱਖਿਆ...
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ...
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ...
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ...
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ...
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ
PETA ਦੇ 'ਟਰੀ ਆਫ਼ ਲਾਈਫ' 'ਚ ਸ਼ਾਮਲ ਹੋਣ ਵਾਲਾ ਪਹਿਲਾ ਭਾਰਤੀ, ਘੋੜਾ-ਬੱਗੀ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਰੋਮਾਂਚ ਮਹਾਜਨ ਨੂੰ ਵੱਡਾ ਸਨਮਾਨ...
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ
Ludhiana Band: ਲੁਧਿਆਣਾ 'ਚ ਬੰਦ ਦਾ ਅਸਰ, ਲੱਗਿਆ ਲੰਮਾ ਜਾਮ, ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦਾ ਵਿਰੋਧ...
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ
ਪੰਚਕੂਲਾ ਦੇ ਕਾਲਕਾ ਵਿੱਚ ਨੌਜਵਾਨ 'ਤੇ ਜਾਨਲੇਵਾ ਹਮਲਾ, ਪੁਰਾਣੀ ਰੰਜਿਸ਼ ਬਣੀ ਵਜ੍ਹਾ...