AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

New Tech: ChatGPT ਰਾਹੀਂ ਕਰ ਸਕਦੇ ਹੋ ਕਮਾਈ, ਬੱਸ ਕਰਨਾ ਹੋਵੇਗਾ ਇਹ ਕੰਮ

New Tech: ChatGPT ਰਾਹੀਂ ਪੈਸੇ ਕਮਾਉਣ ਲਈ ਤੁਹਾਨੂੰ ਸਿਰਫ ਇਹ ਕੰਮ ਕਰਨਾ ਪਵੇਗਾ। ਇਹਨਾਂ ਤਰੀਕਿਆਂ ਨੂੰ ਅਪਣਾ ਕੇ ਤੁਸੀਂ ChatGPT ਤੋਂ ਵੱਡੀ ਕਮਾਈ ਕਰ ਸਕਦੇ ਹੋ। ਆਟੋਮੋਬਾਈਲ ਕੰਪਨੀਆਂ ਤੋਂ ਲੈ ਕੇ ਸਨੈਪਚੈਟ (Snapchat) ਵਰਗੇ ਸੋਸ਼ਲ ਮੀਡੀਆ ਪਲੇਟਫਾਰਮ ਤੱਕ ਚੈਟਜੀਪੀਟੀ ਦੇ Element ਅਪਣਾ ਰਹੇ ਹਨ।

New Tech: ChatGPT ਰਾਹੀਂ ਕਰ ਸਕਦੇ ਹੋ ਕਮਾਈ, ਬੱਸ ਕਰਨਾ ਹੋਵੇਗਾ ਇਹ ਕੰਮ
ChatGPT ਰਾਹੀਂ ਕਰ ਸਕਦੇ ਹੋ ਕਮਾਈ, ਬੱਸ ਕਰਨਾ ਹੋਵੇਗਾ ਇਹ ਕੰਮ।
tv9-punjabi
| Published: 13 Mar 2023 19:21 PM IST
Share
Tech Update: Chat GPT ਥੋੜ੍ਹੇ ਸਮੇਂ ਵਿੱਚ ਹੀ ਕਾਫੀ ਮਸ਼ਹੂਰ ਹੋ ਗਿਆ ਹੈ। ਆਟੋਮੋਬਾਈਲ ਕੰਪਨੀਆਂ ਤੋਂ ਲੈ ਕੇ ਸਨੈਪਚੈਟ (Snapchat) ਵਰਗੇ ਸੋਸ਼ਲ ਮੀਡੀਆ ਪਲੇਟਫਾਰਮ ਤੱਕ ਚੈਟਜੀਪੀਟੀ ਦੇ Element ਅਪਣਾ ਰਹੇ ਹਨ। ਕੀ ਤੁਸੀਂ ਕਦੇ ਸੋਚਿਆ ਹੈ ਕਿ ChatGPT ਦੀ ਮਦਦ ਨਾਲ ਤੁਸੀਂ ਵੱਡੀ ਕਮਾਈ ਕਰ ਸਕਦੇ ਹੋ? ਤੁਹਾਨੂੰ ਦੱਸ ਦੇਈਏ ਕਿ ਤੁਸੀਂ ChatGPT ਦੀ ਵਰਤੋਂ ਕਰਕੇ ਪੈਸੇ ਕਮਾ ਸਕਦੇ ਹੋ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਨੌਕਰੀ ਲੱਭ ਰਹੇ ਹੋ ਜਾਂ ਨੌਕਰੀ ਤੋਂ ਬਦਲਣਾ ਚਾਹੁੰਦੇ ਹੋ, ਤਾਂ ਤੁਸੀਂ ਚੈਟਜੀਪੀਟੀ ਦੀ ਐਡਵਾਂਸਡ ਆਰਟੀਫਿਸ਼ੀਅਲ ਇੰਟੈਲੀਜੈਂਸ ਸਮਰੱਥਾ ਦੀ ਮਦਦ ਨਾਲ ਆਸਾਨੀ ਨਾਲ ਪੈਸੇ ਕਮਾ ਸਕਦੇ ਹੋ।

Earn Money From Chat GPT

Editing Content: ਤੁਸੀਂ AI ਚੈਟਬੋਟ ਨੂੰ ਲਿਖਤੀ ਟੈਕਸਟ ਨੂੰ Edit ਕਰਨ ਅਤੇ ਸੁਧਾਰਨ ਕਰਨ ਲਈ ਕਹਿ ਸਕਦੇ ਹੋ। ਇਸ ਨਾਲ Editing ਦੇ ਕੰਮ ਨੂੰ ਹੋਰ ਆਸਾਨ ਬਣੇਗਾ। Blog Writing: ਬਲਾਗ ਸ਼ੁਰੂ ਕਰਕੇ ਚੈਟਜੀਪੀਟੀ ਨੂੰ Monetize ਕੀਤਾ ਜਾ ਸਕਦਾ ਹੈ। ChatGPT ਲਗਭਗ ਸਾਰੇ ਵਿਸ਼ਿਆਂ ਨੂੰ ਕਵਰ ਕਰ ਸਕਦਾ ਹੈ ਜਿਨ੍ਹਾਂ ਬਾਰੇ ਤੁਸੀਂ ਸੋਚ ਸਕਦੇ ਹੋ। ਅਜਿਹੇ ‘ਚ ਬਲਾਗ ਲਿਖਣਾ ਬਹੁਤ ਆਸਾਨ ਹੋ ਸਕਦਾ ਹੈ। ਤੁਸੀਂ ਚੈਟਜੀਪੀਟੀ ਨੂੰ ਕਿਸੇ ਵੀ ਵਿਸ਼ੇ ‘ਤੇ ਬਲਾਗ ਪੋਸਟ ਲਿਖਣ ਲਈ ਨਿਰਦੇਸ਼ ਦੇ ਸਕਦੇ ਹੋ ਅਤੇ ਤੁਸੀਂ ਇਸ ਦੇ ਲਈ ਇੱਕ ਸ਼ਬਦ ਸੀਮਾ ਵੀ ਦੇ ਸਕਦੇ ਹੋ। Writing Lyrics for Music or Poem: ਬਲੌਗਿੰਗ ਵਾਂਗ ਤੁਸੀਂ ਚੈਟਜੀਪੀਟੀ ਨੂੰ ਕਿਸੇ ਵੀ ਵਿਸ਼ੇ ‘ਤੇ ਗੀਤ ਜਾਂ ਕਵਿਤਾ ਦੇ ਬੋਲ ਲਿਖਣ ਲਈ ਕਹਿ ਸਕਦੇ ਹੋ। ਜੇ ਤੁਸੀਂ ਚਾਹੁੰਦੇ ਹੋ ਕਿ ਕਵਿਤਾ ਜਾਂ ਗੀਤ ਵਿੱਚ ਕੋਈ ਵਿਸ਼ੇਸ਼ ਲਾਈਨਾ ਹੋਣ ਹੋਵੇ, ਤਾਂ ਤੁਸੀਂ ਉਸ ਨਾਲ ਸਬੰਧਤ ਹਦਾਇਤਾਂ ਦੇ ਸਕਦੇ ਹੋ। ਇਸ ਤੋਂ ਬਾਅਦ ਤੁਹਾਡਾ ਕੰਮ ਆਸਾਨੀ ਨਾਲ ਹੋ ਜਾਵੇਗਾ। ਤੁਸੀਂ ਪੈਸੇ ਕਮਾਉਣ ਲਈ ਇਸ ਟ੍ਰਿਕ ਦੀ ਵਰਤੋਂ ਕਰ ਸਕਦੇ ਹੋ ! SEO keywords:ਜੇਕਰ ਤੁਸੀਂ ਆਪਣਾ ਕੰਮ ਔਨਲਾਈਨ ਕਰਨਾ ਚਾਹੁੰਦੇ ਹੋ ਤਾਂ ਲੋਕਾਂ ਨੂੰ ਆਸਾਨੀ ਨਾਲ ਖੋਜਣ ਅਤੇ ਪੜ੍ਹਨ ਵਿੱਚ ਮਦਦ ਕਰਨ ਲਈ ਚੰਗੇ ਐਸਈਓ ਕੀਵਰਡ ਹੋਣੇ ਚਾਹੀਦੇ ਹਨ। ਤੁਸੀਂ ChatGPT ਨੂੰ ਕੀਵਰਡ ਖੋਜ ਅਤੇ ਖੋਜ ਇੰਜਨ ਔਪਟੀਮਾਈਜੇਸ਼ਨ (SEO) ਸੇਵਾਵਾਂ ਪ੍ਰਦਾਨ ਕਰਨ ਲਈ ਕਹਿ ਸਕਦੇ ਹੋ। ਤੁਸੀਂ ਸ਼ਕਤੀਸ਼ਾਲੀ ਅਤੇ ਧਿਆਨ ਖਿੱਚਣ ਵਾਲੀਆਂ ਸੁਰਖੀਆਂ ਜਾਂ ਟਾਈਟਲ ਬਣਾਉਣ ਲਈ ਇੱਕ ਚੈਟਬੋਟ ਦੀ ਵਰਤੋਂ ਵੀ ਕਰ ਸਕਦੇ ਹੋ। Research: ਤੁਸੀਂ ਖੋਜ ਕਾਰਜ ਲਈ ਚੈਟਜੀਪੀਟੀ ਦੀ ਵਰਤੋਂ ਵੀ ਕਰ ਸਕਦੇ ਹੋ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...