ਪੰਜਾਬਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ

ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਸਰਵੇ ਸ਼ੁਰੂ ਕਰ ਦਿੱਤਾ ਹੈ। ਇਸ ਸਰਵੇਖਣ ਦੇ ਨਤੀਜੇ ਹੀ ਪੰਜਾਬ ‘ਚ ‘ਆਪ’ ਦੇ ਕਾਂਗਰਸ ਨਾਲ ਗਠਜੋੜ ਦਾ ਫੈਸਲਾ ਕਰਨਗੇ। ਦਰਅਸਲ, INDIA ਗਠਜੋੜ ਸਮਝੌਤੇ ਬਾਰੇ ਹਾਈ-ਕਮਾਂਡ ਅਤੇ ਸੂਬਾ ਇਕਾਈਆਂ ਦੇ ਫੈਸਲਿਆਂ ਵਿੱਚ ਅੰਤਰ ਦਿਖਾਈ ਦੇ ਰਿਹਾ ਹੈ। ਦੋਵੇਂ ਪਾਰਟੀਆਂ ਦੀਆਂ ਹਾਈਕਮਾਡਾਂ ਲੋਕ ਸਭਾ ਚੋਣਾਂ ਲਈ ਗੱਠਜੋੜ ਲਈ ਜ਼ੋਰ ਪਾ ਰਹੀਆਂ ਹਨ, ਜਦਕਿ ਦੋਵੇਂ ਸੂਬਾ ਇਕਾਈਆਂ ਇਸ ਲਈ ਤਿਆਰ ਨਹੀਂ ਹਨ।

Read More
Follow On:

ਕੌਣ ਹੋਵੇਗਾ ਦਿੱਲੀ ਦਾ ਨਵਾਂ ਮੁੱਖ ਮੰਤਰੀ? ਭਲਕੇ 11:30 ਵਜੇ ‘ਆਪ’ ਵਿਧਾਇਕਾਂ ਦੀ ਮੀਟਿੰਗ ‘ਚ ਲਿਆ ਜਾਵੇਗਾ ਫੈਸਲਾ

Arvind Kejriwal Resignation Announcement: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ ਅਹੁਦੇ ਤੋਂ ਅਸਤੀਫਾ ਦੇਣਗੇ। ਪਾਰਟੀ ਨੇ ਕਿਹਾ ਹੈ ਕਿ ਵਿਧਾਇਕ ਦਲ ਦੀ ਬੈਠਕ ਮੰਗਲਵਾਰ ਨੂੰ ਸਵੇਰੇ 11.30 ਵਜੇ ਕੇਜਰੀਵਾਲ ਦੀ ਰਿਹਾਇਸ਼ 'ਤੇ ਹੋਵੇਗੀ। ਇਸ 'ਚ ਨਵੇਂ ਮੁੱਖ ਮੰਤਰੀ ਦੇ ਨਾਂ 'ਤੇ ਵਿਚਾਰ ਕੀਤਾ ਜਾਵੇਗਾ।

CM ਕੇਜਰੀਵਾਲ ਨੇ LG ਨੂੰ ਮਿਲਣ ਦਾ ਮੰਗਿਆ ਸਮਾਂ, ਕੱਲ੍ਹ ਦੇ ਸਕਦੇ ਹਨ ਅਸਤੀਫਾ

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ LG VK ਸਕਸੈਨਾ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਉਹ ਭਲਕੇ ਆਪਣੇ ਸੀਐਮ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ।

ਅਜਿਹਾ ਤਾਂ ਸਤਯੁਗ ‘ਚ ਹੀ ਹੋਇਆ ਸੀ… ਕੇਜਰੀਵਾਲ ‘ਤੇ ਬੋਲੇ ਸੌਰਭ ਭਾਰਦਵਾਜ- ਮਰਿਆਦਾ ਲਈ ਛੱਡੀ ਕੁਰਸੀ, ਛੇਤੀ ਚੋਣਾਂ ਚਾਹੁੰਦੀ ਹੈ ਜਨਤਾ

Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ 2 ਦਿਨਾਂ ਬਾਅਦ ਅਸਤੀਫਾਲ ਦੇਣ ਦਾ ਐਲਾਨ ਕਰ ਦਿੱਤਾ। ਇਸ 'ਤੇ 'ਆਪ' ਨੇਤਾ ਸੌਰਭ ਭਾਰਦਵਾਜ ਨੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਲੋਕ ਕਹਿ ਰਹੇ ਹਨ ਕਿ ਅਜਿਹਾ ਸਤਯੁਗ 'ਚ ਹੋਇਆ ਸੀ, ਜਦੋਂ ਭਗਵਾਨ ਰਾਮ 14 ਸਾਲ ਲਈ ਬਨਵਾਸ 'ਤੇ ਗਏ ਸਨ। ਅਰਵਿੰਦ ਕੇਜਰੀਵਾਲ ਭਗਵਾਨ ਰਾਮ ਨਹੀਂ ਹਨ, ਸਗੋਂ ਉਹ ਭਗਵਾਨ ਰਾਮ ਦੇ ਭਗਤ ਹਨੂੰਮਾਨ ਜੀ ਦੇ ਭਗਤ ਹਨ, ਪਰ ਅਰਵਿੰਦ ਕੇਜਰੀਵਾਲ ਨੇ ਮਰਿਆਦਾ ਲਈ ਕੁਰਸੀ ਛੱਡ ਦਿੱਤੀ ਹੈ।

ਨਾ ਕੇਜਰੀਵਾਲ, ਨਾ ਸਿਸੋਦੀਆ, ਫਿਰ ਕੌਣ ਸੰਭਾਲੇਗਾ CM ਦਾ ਅਹੁਦਾ, ਕੌਣ ਬਣੇਗਾ ਅਗਲਾ ਮੁੱਖ ਮੰਤਰੀ

ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਸਿਆਸੀ ਹਲਕਿਆਂ 'ਚ ਇਹ ਚਰਚਾ ਤੇਜ਼ ਹੋ ਗਈ ਹੈ ਕਿ ਹੁਣ ਦਿੱਲੀ ਦੀ ਵਾਗਡੋਰ ਕਿਸ ਨੂੰ ਮਿਲੇਗੀ। ਕਈ ਨਾਂ ਸਾਹਮਣੇ ਆ ਰਹੇ ਹਨ ਪਰ ਮੁੱਖ ਤੌਰ 'ਤੇ ਆਤਿਸ਼ੀ, ਗੋਪਾਲ ਰਾਏ ਅਤੇ ਸੰਜੇ ਸਿੰਘ ਦੇ ਨਾਂ ਸਭ ਤੋਂ ਅੱਗੇ ਹਨ। ਹਾਲਾਂਕਿ ਇਸ ਕੁਰਸੀ 'ਤੇ ਕੌਣ ਬੈਠੇਗਾ, ਇਹ ਵਿਧਾਇਕ ਦਲ ਦੀ ਬੈਠਕ 'ਚ ਹੀ ਅੰਤਿਮ ਹੋਵੇਗਾ।

ਅਰਵਿੰਦ ਕੇਜਰੀਵਾਲ ਨੇ CM ਦੇ ਅਹੁਦੇ ਤੋਂ ਕਿਉਂ ਦਿੱਤਾ ਅਸਤੀਫਾ? ਇਹ ਹਨ 2 ਕਾਰਨ

Arvind Kejriwal: ਅਰਵਿੰਦ ਕੇਜਰੀਵਾਲ ਦੇ ਅਸਤੀਫੇ ਦਾ ਸਭ ਤੋਂ ਵੱਡਾ ਕਾਰਨ ਸੁਪਰੀਮ ਕੋਰਟ ਦੀਆਂ ਸ਼ਰਤਾਂ ਹਨ। ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਹਾਲਾਤਾਂ ਕਾਰਨ ਤੁਹਾਡੀ ਸਰਕਾਰ ਸਿਆਸੀ ਅਤੇ ਸੰਵਿਧਾਨਕ ਸੰਕਟ ਵਿੱਚ ਫਸ ਸਕਦੀ ਸੀ, ਇਸ ਸੰਕਟ ਤੋਂ ਬਚਣ ਲਈ ਕੇਜਰੀਵਾਲ ਨੇ ਅਸਤੀਫ਼ੇ ਦਾ ਟਰੰਪ ਕਾਰਡ ਖੇਡਿਆ ਹੈ।

2 ਦਿਨਾਂ ਬਾਅਦ CM ਅਹੁਦੇ ਤੋਂ ਦੇਵਾਂਗਾ ਅਸਤੀਫਾ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ

Arvind Kejriwal: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਲਾਨ ਕੀਤਾ ਹੈ ਕਿ ਉਹ 2 ਦਿਨ ਬਾਅਦ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਕੋਈ ਵਿਅਕਤੀ ਹੀ ਮੁੱਖ ਮੰਤਰੀ ਬਣੇਗਾ। ਵਿਧਾਇਕ ਦਲ ਦੀ ਬੈਠਕ ਹੋਵੇਗੀ। ਮੈਂ ਅਤੇ ਮਨੀਸ਼ ਸਿਸੋਦੀਆ ਜਨਤਾ ਦੀ ਕਚਹਿਰੀ ਵਿੱਚ ਜਾ ਰਹੇ ਹਾਂ।

Arvind Kejriwal bail: ਕੇਜਰੀਵਾਲ, ਸਿਸੋਦੀਆ ਅਤੇ ਸੰਜੇ… ਕੌਣ ਹਨ ਇਹ 4 ਵਕੀਲ, ਜਿਨ੍ਹਾਂ ਨੇ ਮਨੀ ਲਾਂਡਰਿੰਗ ਮਾਮਲੇ ‘ਚ ‘AAP’ ਦੇ 4 ਆਗੂਆਂ ਨੂੰ ਦਵਾਈ ਜ਼ਮਾਨਤ

Arvind Kejriwal bail: ਪਿਛਲੇ 6 ਮਹੀਨਿਆਂ 'ਚ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਵਿਜੇ ਨਾਇਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਜ਼ਮਾਨਤ ਮਿਲ ਚੁੱਕੀ ਹੈ। ਇਹ ਇੱਕ ਰਿਕਾਰਡ ਹੈ। ਜਾਣੋ ਉਨ੍ਹਾਂ 4 ਵਕੀਲਾਂ ਦੀ ਕਹਾਣੀ ਜਿਨ੍ਹਾਂ ਨੇ ਇਨ੍ਹਾਂ ਨੇਤਾਵਾਂ ਨੂੰ ਜ਼ਮਾਨਤ ਦਿਵਾਉਣ 'ਚ ਵੱਡੀ ਭੂਮਿਕਾ ਨਿਭਾਈ।

ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?

Supreme Court Comment on CBI: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਜਸਟਿਸ ਭੂਈਆ ਨੇ ਸੀਬੀਆਈ ਨੂੰ ਲੈ ਕੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ।

156 ਦਿਨਾਂ ਬਾਅਦ ਤਿਹਾੜ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ, ਤਿਹਾੜ ਤੋਂ ਰੋਡ ਸ਼ੋਅ ਕਰਦੇ ਪਹੁੰਚੇ ਘਰ

Arvind Kejriwal: ਸੁਪਰੀਮ ਕੋਰਟ ਨੇ ਦਿੱਲੀ ਦੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਈਡੀ ਮਾਮਲੇ ਵਿੱਚ ਪਹਿਲਾਂ ਹੀ ਜ਼ਮਾਨਤ ਦੇ ਦਿੱਤੀ ਸੀ। ਹੁਣ ਸੁਪਰੀਮ ਕੋਰਟ ਨੇ ਵੀ ਸੀਬੀਆਈ ਨਾਲ ਸਬੰਧਤ ਕੇਸ ਵਿੱਚ 10 ਲੱਖ ਰੁਪਏ ਦੇ ਮੁਚਲਕੇ ਤੇ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਹੁਣ ਕਿਸੇ ਵੀ ਸਮੇਂ ਤਿਹਾੜ ਜੇਲ੍ਹ ਤੋਂ ਬਾਹਰ ਆ ਸਕਦੇ ਹਨ।

ਲੁਧਿਆਣਾ ‘ਚ ਲੱਗੇਗਾ 2 ਦਿਨਾਂ ਖੇਤੀ ਮੇਲਾ, ਮੰਤਰੀ ਖੁੱਡੀਆਂ ਹੋਣਗੇ ਸ਼ਾਮਲ

Gurmeet Singh Khuddia: ਕਿਸਾਨ ਮੇਲੇ ਵਿੱਚ ਹੰਗਾਮਾ ਸੁਣ ਕੇ ਮੰਤਰੀ ਖੁੱਡੀਆਂ ਸਟੇਜ ਤੋਂ ਹੇਠਾਂ ਆ ਕੇ ਅਧਿਆਪਕਾਂ ਨੂੰ ਮਿਲੇ। ਅਧਿਆਪਕਾਂ ਨੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ। ਖੁੱਡੀਆਂ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਜਾਇਜ਼ ਹਨ। ਉਹ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਤੱਕ ਜ਼ਰੂਰ ਪਹੁੰਚਾਉਣਗੇ।

Bhagwant Mann Meet With Kejriwal: ਦਿੱਲੀ ਪਹੁੰਚੇ ਮੁੱਖਮੰਤਰੀ ਭਗਵੰਤ ਮਾਨ, ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

Bhagwant Mann Meet With Kejriwal: ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪੰਜਾਬ ਦੇ ਮੁੱਖਮੰਤਰੀ ਰਾਜਧਾਨੀ ਦਿੱਲੀ ਪਹੁੰਚ ਗਏ ਹਨ। ਜਾਣਕਾਰੀ ਹੈ ਕਿ ਉਹ ਤਿਹਾੜ ਜੇਲ੍ਹ ਦੇ ਬਾਹਰ ਅਰਵਿੰਦ ਕੇਜਰੀਵਾਲ ਨੂੰ ਰਿਸੀਵ ਕਰਨ ਵੀ ਪਹੁੰਚ ਸਕਦੇ ਹਨ।

Arvind Kejriwal: ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਤੋਂ ਬਾਅਦ ਦਿੱਲੀ ਤੋਂ ਪੰਜਾਬ ਤੱਕ ਜਸ਼ਨਾਂ ਦਾ ਮਾਹੌਲ

Arvind Kejriwal Got Bail: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸੀਬੀਆਈ ਕੇਸ ਵਿੱਚ ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਇਹ ਜ਼ਮਾਨਤ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਈਡੀ ਨਾਲ ਜੁੜੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਪਹਿਲਾਂ ਹੀ ਜ਼ਮਾਨਤ ਵੀ ਲੈ ਚੁੱਕੇ ਹਨ। ਕੇਜਰੀਵਾਲ ਨੂੰ 10 ਲੱਖ ਦੇ ਮੁਚੱਲਕੇ 'ਤੇ ਜ਼ਮਾਨਤ ਮਿਲੀ ਹੈ।

‘CBI ਨੂੰ ਪਿੰਜਰੇ ‘ਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ’, ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

Supreme Court Comment on CBI: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਜਸਟਿਸ ਭੂਈਆ ਨੇ ਸੀਬੀਆਈ ਨੂੰ ਲੈ ਕੇ ਵੱਡੀ ਟਿੱਪਣੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਨੂੰ ਪਿੰਜਰੇ ਵਿੱਚ ਬੰਦ ਤੋਤੇ ਦੇ ਅਕਸ ਤੋਂ ਮੁਕਤ ਹੋਣਾ ਚਾਹੀਦਾ ਹੈ।

Delhi Excise Policy Case: ਸ਼ਰਾਬ ਘੁਟਾਲਾ ਮਾਮਲੇ ‘ਚ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, CBI ਕੇਸ ‘ਚ ਸੁਪਰੀਮ ਕੋਰਟ ਤੋਂ ਮਿਲੀ ਰਾਹਤ

Arvind Kejriwal: ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ ਜ਼ਮਾਨਤ ਤੇ ਦਿੱਤੀ ਹੈ। ਦੋਵਾਂ ਧਿਰਾਂ ਦੀ ਜਿਰ੍ਹਾ ਤੋਂ ਬਾਅਦ 5 ਸਤੰਬਰ ਨੂੰ ਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਕੇਜਰੀਵਾਲ ਨੂੰ ਇਹ ਜ਼ਮਾਨਤ ਸੀਬੀਆਈ ਕੇਸ ਵਿੱਚ ਮਿਲੀ ਹੈ ਜਦਕਿ ਈਡੀ ਕੇਸ ਵਿੱਚ ਉਨ੍ਹਾਂ ਨੂੰ ਪਹਿਲਾਂ ਹੀ ਬੇਲ ਮਿਲ ਚੁੱਕੀ ਹੈ। ਉਮੀਦ ਹੈ ਕਿ ਕੇਜਰੀਵਾਲ ਅੱਜ ਸ਼ਾਮ ਤੱਕ ਬਾਹਰ ਆ ਜਾਣਗੇ।

ਮੋਹਾਲੀ ਏਅਰਪੋਰਟ ‘ਤੇ ਬਣ ਰਹੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ 28 ਸਤੰਬਰ ਨੂੰ ਉਦਘਾਟਨ, ਸੀਐਮ ਮਾਨ ਨੇ ਲਈ ਅਧਿਕਾਰੀਆਂ ਦੀ ਮੀਟਿੰਗ

Shaheed-E-Azam Statue in Mohali Airport: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਵੀਰ ਵਾਰ ਨੂੰ ਮੀਟਿੰਗ ਬੁਲਾਈ ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਤੇ ਲੱਗਣ ਜਾ ਰਿਹਾ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਇਹ ਬੁੱਤ ਉੱਥੇ ਆਉਣ ਵਾਲੇ ਲੋਕਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਯਾਦ ਦਿਵਾਏਗਾ।

ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?
ਦੇਸ਼ ਲਈ ਇੰਨਾ ਪਿਆਰ ਨਹੀਂ... ਰਾਹੁਲ ਗਾਂਧੀ ਬਾਰੇ ਰਵਨੀਤ ਸਿੰਘ ਬਿੱਟੂ ਨੇ ਕੀ ਕਿਹਾ?...
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
'ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ...' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ...
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ
ਸਿੱਖਾਂ ਦੀ ਸੁਰੱਖਿਆ 'ਤੇ ਅਮਰੀਕਾ 'ਚ ਬੋਲੇ ​​ਰਾਹੁਲ ਗਾਂਧੀ, ਹੋਇਆ ਹੰਗਾਮਾ...
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?
ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਵੇਲ੍ਹੇ ਜੱਜ ਨੇ ਕਹਿ ਦਿੱਤੀ ਇਹ ਵੱਡੀ ਗੱਲ, ਹੁਣ ਕੀ ਕਰੇਗੀ CBI?...
Shimla Masjid: ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ...
Shimla Masjid:  ਮਸਜਿਦ ਵਿਵਾਦ ਤੇ ਸੀਐਮ ਸੁੱਖੂ ਨੇ ਲਿਆ ਕਿਹੜਾ ਲਿਆ ਵੱਡਾ ਫੈਸਲਾ? ਵੇਖੋ ਇਹ ਵੀਡੀਓ......
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!
ਚੰਡੀਗੜ੍ਹ 'ਚ ਹੋਏ ਧਮਾਕੇ 'ਤੇ ਵੱਡਾ ਖੁਲਾਸਾ...ਸਾਜ਼ਿਸ਼ਕਰਤਾਵਾਂ ਦੇ ਇਰਾਦਿਆਂ ਦਾ ਖੁਲਾਸਾ!...
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ
PM ਮੋਦੀ ਨੇ ਕੀਤਾ SEMICON India ਦਾ ਉਦਘਾਟਨ, ਬੋਲੇ- ਭਾਰਤ ਬਣੇਗਾ ਸੈਮੀਕੰਡਕਟਰ ਪਾਵਰਹਾਊਸ...
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ
ਲਾਠੀਚਾਰਜ ਤੋਂ ਬਾਅਦ ਸੰਜੌਲੀ ਚ ਹਿੰਸਕ ਹੋਇਆ ਪ੍ਰਦਰਸ਼ਨ, ਝੜਪ ਚ ਪੁਲਿਸ ਮੁਲਾਜ਼ਮ ਜ਼ਖਮੀ...
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ
ਕੁਮਾਰੀ ਸ਼ੈਲਜਾ ਦਾ ਐਲਾਨ- ਹਾਂ ਮੈਂ ਮੁੱਖ ਮੰਤਰੀ ਬਣਨਾ ਚਾਹੁੰਦੀ ਹਾਂ, ਹਰਿਆਣਾ ਕਾਂਗਰਸ ਚ ਸੀਐਮ ਦੀ ਕੁਰਸੀ ਲਈ ਖੁੱਲ੍ਹੀ ਜੰਗ...
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ
ਹਰਿਆਣਾ ਵਿਧਾਨਸਭਾ ਚੋਣ : ਕਾਂਗਰਸ ਨਾਲ ਨਹੀਂ ਹੋਇਆ ਗਠਜੋੜ, ਆਪ ਨੇ ਹਰਿਆਣਾ ਦੀਆਂ 20 ਸੀਟਾਂ ਤੇ ਉਤਾਰੇ ਉਮੀਦਵਾਰ...
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ
ਸਿਆਸਤ 'ਚ ਆਉਣਗੇ ''ਜੋ ਰਾਮ ਕੋ ਲਾਏ ਗਾਉਣ ਵਾਲੇ ਗਾਇਕ'', ਹੋ ਸਕਦੇ ਹਨ ਕਾਂਗਰਸ 'ਚ ਸ਼ਾਮਲ...
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ
ਟਿਕਟ ਕੱਟੇ ਜਾਣ ਤੋਂ ਨਾਰਾਜ਼ ਸਾਬਕਾ ਮੰਤਰੀ ਨੇ ਸੀਐਮ ਨਾਲ ਨਹੀਂ ਮਿਲਾਇਆ ਹੱਥ...
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!
Haryana Election: ਲਿਸਟ ਆਉਂਦੇ ਹੀ BJP 'ਚ ਬਗਾਵਤ, MLA ਤੋਂ ਸਾਬਕਾ ਮੰਤਰੀ ਤੱਕ ਦੇ ਅਸਤੀਫ਼ਿਆਂ ਦੀ ਲੱਗੀ ਝੜੀ!...
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?
ਸੈਂਸਰ ਬੋਰਡ ਫਿਲਮਾਂ ਨੂੰ ਸਰਟੀਫਿਕੇਟ ਕਿਵੇਂ ਦਿੰਦਾ ਹੈ? ਕੰਗਨਾ ਦੀ 'ਐਮਰਜੈਂਸੀ' ਕਿਉਂ ਫਸ ਗਈ?...